top nnews Archives - Daily Post Punjabi

ਫਰੀਦਕੋਟ ਦੇ ਨੌਜਵਾਨ ਨੇ ਆਪਣੇ ਹੱਥੀਂ ਉਜਾੜਿਆ ਪਰਿਵਾਰ, ਪਤਨੀ ਤੇ ਦੋ ਬੱਚਿਆਂ ਨੂੰ ਮਾਰੀ ਗੋਲੀ, ਫਿਰ ਕੀਤੀ ਖੁਦਕੁਸ਼ੀ
Faridkot youth kills : ਪੰਜਾਬ ਦੇ ਜਿਲ੍ਹਾ ਫਰੀਦਕੋਟ ਤੋਂ ਬਹੁਤ ਹੀ ਮਾੜੀ ਖਬਰ ਆਈ ਹੈ ਜਿਥੇ ਪਰਿਵਾਰ ਦੇ ਮੁਖੀ ਨੇ ਕਿਸੇ ਪ੍ਰੇਸ਼ਾਨੀ ਕਾਰਨ ਆਪਣੀਆਂ ਦੋ ਬੱਚਿਆਂ ਤੇ ਪਤਨੀ ਨੂੰ ਗੋਲੀ ਮਾਰ ਦਿੱਤੀ ਤੇ ਇਸ ਤੋਂ ਬਾਅਦ ਖੁਦ ਵੀ ਆਤਮਹੱਤਿਆ ਕਰ ਲਈ। ਵਿਅਕਤੀ ਦੀ ਪਛਾਣ ਕਰਨਰ ਕਟਾਰੀਆ ਉਰਫ ਆਸ਼ੂ (35) ਵਜੋਂ ਹੋਈ ਹੈ। ਉਸ ਨੇ ਆਪਣੀ ਪਤਨੀ ਸ਼ੀਨਮ (32) ਅਤੇ ਦੋ ਬੱਚਿਆਂ, ਪੁੱਤਰ ਰੋਇਸ (7) ਅਤੇ ਧੀ ਜੈਸਵੀ (3) ਨੂੰ ਫਿਰੋਜ਼ਪੁਰ ਰੋਡ, ਫ਼ਰੀਦਕੋਟ ਵਿਖੇ ਨਾਰਾਇਣ ਨਗਰ ਵਿਖੇ ਆਪਣੀ ਰਿਵਾਲਵਰ ਨਾਲ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਦੋਸ਼ੀ ਨੇ ਖੁਦ ਨੂੰ ਵੀ ਗੋਲੀ ਮਾਰ ਲਈ।

Faridkot youth kills

ਕਰਨ, ਰੋਇਸ ਅਤੇ ਜੈਸਵੀ ਦੀ ਗੋਲੀ ਲੱਗਣ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂਕਿ ਸ਼ੀਨਮ ਦੀ ਹਾਲਤ ਗੰਭੀਰ ਬਣੀ ਹੋਈ ਹੈ। ਸ਼ੀਨਮ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਸ਼ਹਿਰ ਵਿੱਚ ਬਿਜਲੀ ਅਤੇ ਸਟਰੀਟ ਲਾਈਟਾਂ ਦੇ ਕੰਮ ਦਾ ਠੇਕਾ ਲੈਣ ਵਾਲਾ ਆਸ਼ੂ ਉਰਫ ਕਰਨ ਕੁਝ ਦਿਨਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਇਸ ਸਮੱਸਿਆ ਕਾਰਨ ਉਸਨੇ ਸ਼ਨੀਵਾਰ ਸਵੇਰੇ ਇਹ ਆਤਮਘਾਤੀ ਕਦਮ ਚੁੱਕਿਆ। ਹਾਲਾਂਕਿ, ਮਾਮਲੇ ਦੇ ਅਸਲ ਕਾਰਨਾਂ ਬਾਰੇ ਜਾਣਕਾਰੀ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ। ਜ਼ਿਲ੍ਹਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Faridkot youth kills

ਐਸਪੀ ਸੇਵਾ ਸਿੰਘ ਮੱਲੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਠੇਕਾ ਕਰਮਚਾਰੀ ਕਰਨ ਕਟਾਰੀਆ ਨੇ ਆਪਣੀ ਪਤਨੀ ਅਤੇ ਬੱਚਿਆਂ ਨੂੰ ਗੋਲੀ ਮਾਰ ਦਿੱਤੀ ਅਤੇ ਖੁਦ ਨੂੰ ਵੀ ਗੋਲੀ ਮਾਰ ਲਈ। ਜਾਣਕਾਰੀ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚ ਗਿਆ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਕੋਲ ਇੱਕ ਛੋਟਾ ਸੁਸਾਈਡ ਨੋਟ ਵੀ ਮਿਲਿਆ ਹੈ ਜਿਸ ਦੇ ਅਧਾਰ ‘ਤੇ ਪੁਲਿਸ ਜਾਂਚ ਕਰ ਰਹੀ ਹੈ।

The post ਫਰੀਦਕੋਟ ਦੇ ਨੌਜਵਾਨ ਨੇ ਆਪਣੇ ਹੱਥੀਂ ਉਜਾੜਿਆ ਪਰਿਵਾਰ, ਪਤਨੀ ਤੇ ਦੋ ਬੱਚਿਆਂ ਨੂੰ ਮਾਰੀ ਗੋਲੀ, ਫਿਰ ਕੀਤੀ ਖੁਦਕੁਸ਼ੀ appeared first on Daily Post Punjabi.