top nwes Archives - Daily Post Punjabi

ਪੰਜਾਬ ਤੋਂ ਅਮਰਨਾਥ ਜਾ ਰਹੀ ਬੱਸ ਦੇ ਬ੍ਰੇਕ ਫੇਲ, ਜਾਨ ਬਚਾਉਣ ਲਈ ਸਵਾਰੀਆਂ ਨੇ ਮਾਰੀ ਛਾਲ, 8 ਲੋਕ ਜ਼ਖਮੀ
ਪੰਜਾਬ ਦੇ ਹੁਸ਼ਿਆਰਪੁਰ ਅਤੇ ਲੁਧਿਆਣਾ ਤੋਂ ਸ਼੍ਰੀ ਅਮਰਨਾਥ ਯਾਤਰਾ ਲਈ ਜਾ ਰਹੀ ਬੱਸ ਦੀਆਂ ਬ੍ਰੇਕਾਂ ਫੇਲ੍ਹ ਹੋ ਗਈਆਂ। ਉਥੇ ਮੌਜੂਦ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਮੁਸਤੈਦੀ ਕਾਰਨ ਵੱਡਾ ਹਾਦਸਾ ਟਲ ਗਿਆ ਅਤੇ ਕਈ ਲੋਕਾਂ ਦੀ ਜਾਨ ਬਚ ਗਈ। ਇਸ ਹਾਦਸੇ ਵਿੱਚ ਅੱਠ ਦੇ ਕਰੀਬ ਲੋਕ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚ 3 ਔਰਤਾਂ ਵੀ ਸ਼ਾਮਲ ਹਨ। ਘਟਨਾ ਦੇ ਸਮੇਂ ਬੱਸ ‘ਚ ਕਰੀਬ 45 ਲੋਕ ਸਵਾਰ ਸਨ, ਖੁਸ਼ਕਿਸਮਤੀ ਨਾਲ ਉਹ ਜ਼ਖਮੀ ਨਹੀਂ ਹੋਏ।

Break failure of bus going

ਇਹ ਹਾਦਸਾ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ, ਡਰਾਈਵਰ ਅਤੇ ਸੁਰੱਖਿਆ ਬਲਾਂ ਦੀ ਸਿਆਣਪ ਸਦਕਾ ਵੱਡਾ ਹਾਦਸਾ ਹੋਣੋਂ ਟਲ ਗਿਆ। ਜਿਨ੍ਹਾਂ ਸਵਾਰੀਆਂ ਨੂੰ ਸੱਟਾਂ ਲੱਗੀਆਂ ਸਨ ਉਨ੍ਹਾਂ ਦਾ ਇਲਾਜ ਪਿੰਡ ਨਚਲਾਣਾ ਸਥਿਤ 23ਆਰਆਰ ਹਸਪਤਾਲ ਵਿੱਚ ਚੱਲ ਰਿਹਾ ਹੈ। ਬੱਸ ਵਿੱਚ ਬੈਠੀਆਂ ਸਵਾਰੀਆਂ ਨੇ ਕਿਸੇ ਤਰ੍ਹਾਂ ਬੱਸ ਵਿੱਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਜਿਸ ਦੀਆਂ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਜਿਸ ‘ਚ ਬ੍ਰੇਕ ਫੇਲ ਹੋਣ ਦੀ ਸੂਚਨਾ ਮਿਲਣ ‘ਤੇ ਸਵਾਰੀਆਂ ਬੱਸ ਤੋਂ ਛਾਲ ਮਾਰਦੀਆਂ ਨਜ਼ਰ ਆ ਰਹੀਆਂ ਹਨ।

ਜਾਣਕਾਰੀ ਮੁਤਾਬਕ ਇਹ ਹਾਦਸਾ ਮੰਗਲਵਾਰ ਨੂੰ ਸ਼੍ਰੀਨਗਰ ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਰਾਮਬਨ ਜ਼ਿਲ੍ਹੇ ਦੇ ਨਚੀਲਾਨਾ ਨੇੜੇ ਵਾਪਰਿਆ। ਜਿਸ ਵਿੱਚ ਇੱਕ ਬੱਸ ਦੀ ਲਪੇਟ ਵਿੱਚ ਆਉਣ ਕਾਰਨ ਕਈ ਅਮਰਨਾਥ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਤੋਂ ਆ ਰਹੀ ਬੱਸ, ਜਿਸ ਦੀ ਰਜਿਸਟ੍ਰੇਸ਼ਨ (PB-02-BNLM-9389) ਸੀ। ਸ਼੍ਰਨਗਰ-ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਰਾਮਬਨ ਜ਼ਿਲੇ ਦੇ ਨਚੀਲਾਨਾ ਨੇੜੇ ਬ੍ਰੇਕ ਫੇਲ ਹੋਣ ਕਾਰਨ ਹਾਦਸਾਗ੍ਰਸਤ ਹੋ ਗਈ।

ਇਹ ਵੀ ਪੜ੍ਹੋ : ਹਾਥਰਸ ‘ਚ ਸਤਿਸੰਗ ਦੌਰਾਨ ਮਚੀ ਭਗਦੜ, ਹੁਣ ਤੱਕ 116 ਲੋਕਾਂ ਦੀ ਮੌ.ਤ, ਮ੍ਰਿ.ਤ.ਕਾਂ ‘ਚ ਮਹਿਲਾਵਾਂ ਤੇ ਬੱਚੇ ਸ਼ਾਮਿਲ

ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ‘ਚ ਕਈ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਨੇੜੇ ਦੇ ਫੌਜੀ ਕੈਂਪ ‘ਚ ਮੁੱਢਲੀ ਸਹਾਇਤਾ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਾਰੇ ਯਾਤਰੀ ਸੁਰੱਖਿਅਤ ਹਨ। ਅਧਿਕਾਰੀਆਂ ਮੁਤਾਬਕ ਅਮਰਨਾਥ ਯਾਤਰੀਆਂ ਨੂੰ ਕਸ਼ਮੀਰ ਲੈ ਕੇ ਜਾ ਰਹੀ ਬੱਸ ਅਧਿਕਾਰੀਆਂ ਕੋਲ ਰਜਿਸਟਰਡ ਨਹੀਂ ਸੀ। ਬੱਸ ਸ਼੍ਰੀ ਅਮਰਨਾਥ ਯਾਤਰਾ ਤੋਂ ਵਾਪਸ ਆ ਰਹੀ ਸੀ। ਉਸ ਨੇ ਪਹਿਲਾਂ ਪੰਜਾਬ ਵਿੱਚ ਹੁਸ਼ਿਆਰਪੁਰ ਆਉਣਾ ਸੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪੰਜਾਬ ਤੋਂ ਅਮਰਨਾਥ ਜਾ ਰਹੀ ਬੱਸ ਦੇ ਬ੍ਰੇਕ ਫੇਲ, ਜਾਨ ਬਚਾਉਣ ਲਈ ਸਵਾਰੀਆਂ ਨੇ ਮਾਰੀ ਛਾਲ, 8 ਲੋਕ ਜ਼ਖਮੀ appeared first on Daily Post Punjabi.

ਜਲੰਧਰ ‘ਚ ਭੇਦਭਰੇ ਹਲਾਤਾਂ ‘ਚ DSP ਦੀ ਮੌ.ਤ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ
ਪੰਜਾਬ ਦੇ ਜਲੰਧਰ ਵਿੱਚ ਸੋਮਵਾਰ ਸਵੇਰੇ ਨਹਿਰ ਨੇੜੇ DSP ਦੀ ਭੇਦਭਰੇ ਹਲਾਤਾਂ ਵਿੱਚ ਮੌਤ ਹੋਈ ਹੈ। DSP ਦੀ ਲਾਸ਼ ਬਸਤੀ ਬਾਵਾ ਖੇਲ ਨਹਿਰ ਨੇੜੇ ਮਿਲੀ ਹੈ। ਰਾਹਗੀਰਾਂ ਨੇ ਇਸ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ। ਜਿਸ ‘ਤੋਂ ਬਾਅਦ ਜਾਂਚ ਲਈ ਥਾਣਾ-2 ਦੀ ਪੁਲਿਸ ਮੌਕੇ ‘ਤੇ ਪਹੁੰਚੀ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਘਟਨਾ ਵਾਲੀ ਥਾਂ ‘ਤੋਂ ਮਿਲੇ ਪਰਸ ‘ਤੋਂ ਉਨ੍ਹਾਂ ਦੀ ਪਹਿਚਾਣ ਹੋਈ। ਪਰਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ। ਨਾਲ ਹੀ ਮਾਮਲੇ ਸਬੰਧੀ ਜਾਣਕਾਰੀ ਮ੍ਰਿਤਕ ਦੇ ਪਰਿਵਾਰ ਨੂੰ ਦੇ ਦਿੱਤੀ ਗਈ ਹੈ।

DSP’s death in Jalandhar

ਮ੍ਰਿਤਕ DSP ਦੀ ਪਛਾਣ ਸੰਗਰੂਰ ਦੇ ਪਿੰਡ ਲੱਧਾ ਦੇ ਰਹਿਣ ਵਾਲੇ ਦਲਬੀਰ ਸਿੰਘ ਦਿਓਲ ਵਜੋਂ ਹੋਈ ਹੈ। DSP ਦਲਬੀਰ ਸਿੰਘ ਦਿਓਲ ਅਰਜੁਨ ਅਵਾਰਡ ਨਾਲ ਸਨਮਾਨਿਤ ਹਨ। ਉਹ PAP ਟ੍ਰੇਨਿੰਗ ਸੈਂਟਰ ਵਿੱਚ ਤਾਇਨਾਤ ਸਨ। ਦੱਸ ਦੇਈਏ ਕਿ ਇਹ ਓਹੀ DSP ਹੈ ਜਿੰਨ੍ਹਾਂ ਨੇ ਪਿੰਡ ਮੰਡ ਵਿੱਚ ਗੋਲੀਬਾਰੀ ਕੀਤੀ ਸੀ। ਉਸ ਸਮੇਂ ਪਿੰਡ ਵਾਲਿਆਂ ਨਾਲ ਉਨ੍ਹਾਂ ਦਾ ਸਮਝੌਤਾ ਹੋ ਗਿਆ ਸੀ।

DSP’s death in Jalandhar

JCP ਸੰਦੀਪ ਸ਼ਰਮਾ ਨੇ ਦੱਸਿਆ ਕਿ ਮੁੱਢਲੀ ਜਾਂਚ ‘ਚ ਮਾਮਲਾ ਐਕਸੀਡੈਂਟ ਦਾ ਲਗ ਰਿਹਾ ਹੈ। ਰਾਤ ਸਮੇਂ DSP ਦਲਬੀਰ ਸਿੰਘ ਪੈਦਲ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਵਾਹਨ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਉਨ੍ਹਾਂ ਦਾ ਸਿਰ ਕਿਸੇ ਚੀਜ਼ ਨਾਲ ਟਕਰਾ ਗਿਆ। ਇਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਸੰਦੀਪ ਸ਼ਰਮਾ ਨੇ ਦੱਸਿਆ ਕਿ ਇਲਾਕੇ ‘ਚ ਲੱਗੇ CCTV ਖੰਗਾਲੇ ਜਾ ਰਹੇ ਹਨ। ਜਿਸ ਰਾਹੀਂ ਪਤਾ ਲਗਾਇਆ ਜਾ ਰਿਹਾ ਹੈ ਕਿ ਹਾਦਸਾ ਕਿਵੇਂ ਵਾਪਰਿਆ। ਜੇਕਰ ਇਹ ਹਾਦਸਾ ਨਹੀਂ ਹੈ ‘ਤਾਂ ਸਿਰ ‘ਤੇ ਜ਼ਖਮ ਕਿਵੇਂ ਆਇਆ। ਫਿਲਹਾਲ ਮਾਮਲੇ ਦੀ ਵੱਖ-ਵੱਖ ਐਂਗਲਾਂ ‘ਤੋਂ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਨਵੇਂ ਸਾਲ ‘ਤੇ ਵੱਡਾ ਤੋਹਫ਼ਾ, ਹੁਣ ਸ਼ਰਧਾਲੂ ਹਵਾਈ ਜਹਾਜ਼ ਰਾਹੀਂ ਕਰਨਗੇ ਤੀਰਥ ਯਾਤਰਾ

ਦੱਸ ਦੇਈਏ ਕਿ ਕਰੀਬ 16 ਦਿਨ ਪਹਿਲਾਂ ਪਿੰਡ ਮੰਡ ਵਿੱਚ DSP ਦਲਬੀਰ ਸਿੰਘ ਦਿਓਲ ਨੇ ਪਿੰਡ ਵਾਸੀਆਂ ‘ਤੇ ਗੋਲੀਆਂ ਚਲਾ ਦਿੱਤੀਆਂ ਸਨ। ਇਸ ਦੌਰਾਨ ਪੁਲਿਸ ਵਾਲਿਆਂ ਨੇ ਮਿਲ ਕੇ ਸਮਝੌਤਾ ਕਰਵਾ ਦਿੱਤਾ। ਪਿੰਡ ਵਾਸੀਆਂ ਨੇ ਦੋਸ਼ ਲਾਇਆ ਸੀ ਕਿ ਘਟਨਾ ਸਮੇਂ DSP ਸ਼ਰਾਬ ਦੇ ਨਸ਼ੇ ‘ਚ ਸੀ। ਝਗੜੇ ਦੌਰਾਨ DSP ਦਿਓਲ ਨੇ ਦੋ ਗੋਲੀਆਂ ਚਲਾਈਆਂ ਸਨ। ਹਾਲਾਂਕਿ ਉਥੇ ਕਿਸੇ ਨੂੰ ਗੋਲੀ ਨਹੀਂ ਲੱਗੀ। ਉਦੋਂ ਪੁਲਿਸ ਨੇ ਦਲਬੀਰ ਸਿੰਘ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਸੀ ਪਰ ਸਮਝੌਤੇ ਹੋਣ ਤੋਂ ਬਾਅਦ ਉਸ ਨੂੰ ਛੱਡ ਦਿੱਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਜਲੰਧਰ ‘ਚ ਭੇਦਭਰੇ ਹਲਾਤਾਂ ‘ਚ DSP ਦੀ ਮੌ.ਤ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.