Tag: , , ,

ਦਿੱਲੀ ਵਿਚ ਲਗਾਤਾਰ ਦੂਜੇ ਦਿਨ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, 2.7 ਰਹੀ ਤੀਬਰਤਾ

ਦਿੱਲੀ ਵਿਚ ਇਕ ਵਾਰ ਫਿਰ ਭੂਚਾਲ ਆਇਆ ਹੈ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 2.7 ਰਹੀ। ਜਾਣਕਾਰੀ ਮੁਤਾਬਕ ਅੱਜ ਸ਼ਾਮ 4.42 ਵਜੇ ਦਿੱਲੀ ਵਿਚ...

8 ਲੱਖ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਨਿਗਮ ਅਧਿਕਾਰੀ ਸਣੇ ਤਿੰਨ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਮੋਹਾਲੀ ਦੀ ਟੀਮ ਨੇ ਜਲੰਧਰ ਵਿਚ ਨਿਗਮ ਅਧਿਕਾਰੀ ਰਵੀ ਪੰਕਜ ਸਣੇ ਤਿੰਨ ਹੋਰਨਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ...

ਕਰੋਨਾ ਨੂੰ ਲੈ ਕੇ PM ਮੋਦੀ ਦੀ ਮੀਟਿੰਗ ਸ਼ੁਰੂ, ਦੇਸ਼ ‘ਚ 24 ਘੰਟਿਆਂ ‘ਚ ਮਿਲੇ 1134 ਨਵੇਂ ਕੇਸ

ਭਾਰਤ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੀ ਕੋਰੋਨਾ ਦੇ...

ਚੰਡੀਗੜ੍ਹ CBI ਦੀ ਪੁਲਿਸ ‘ਤੇ ਰੇਡ, ਰਿਸ਼ਵਤ ਲੈਣ ਦੇ ਮਾਮਲੇ ‘ਚ 2 ਗ੍ਰਿਫਤਾਰ

ਚੰਡੀਗੜ੍ਹ CBI ਦੀ ਭ੍ਰਿਸ਼ਟਾਚਾਰ ਰੋਕੂ ਸ਼ਾਖਾ (ACB) ਨੇ ਬੀਤੀ ਰਾਤ ਚੰਡੀਗੜ੍ਹ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਰਿਸ਼ਵਤ ਦੇ ਇੱਕ ਕੇਸ ਵਿੱਚ...

ਮਹਾਠੱਗ ਸੁਕੇਸ਼ ਨੇ ਜੇਲ੍ਹ DG ਨੂੰ ਲਿਖੀ ਚਿੱਠੀ, ਕਿਹਾ-‘ਕੈਦੀਆਂ ਨੂੰ ਦਾਨ ਕਰਨਾ ਚਾਹੁੰਦਾ ਹਾਂ 5 ਕਰੋੜ’

200 ਕਰੋੜ ਦੀ ਠੱਗੀ ਦੇ ਕੇਸ ਵਿਚ ਦਿੱਲੀ ਦੀ ਮੰਡੋਲੀ ਜੇਲ੍ਹ ਵਿਚ ਬੰਦ ਸੁਕੇਸ਼ ਚੰਦਰਸ਼ੇਖਰ ਨੇ ਜੇਲ੍ਹ ਦੇ ਡਾਇਰੈਕਟਰ ਜਨਰਲ ਨੂੰ ਇਕ ਚਿੱਠੀ ਲਿਖੀ...

ਚੰਡੀਗੜ੍ਹ ‘ਚ ਸਨਸਨੀਖੇਜ਼ ਘਟਨਾ, ਦਰੱਖਤ ਨਾਲ ਲਟਕਦੀਆਂ ਮਿਲੀਆਂ ਦੋ ਲਾ.ਸ਼ਾਂ

ਚੰਡੀਗੜ੍ਹ ‘ਤੋਂ ਇਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇੱਥੇ ਸੈਕਟਰ 43 ਬੱਸ ਸਟੈਂਡ (ISBT-43) ਦੇ ਸਾਹਮਣੇ ਸੈਕਟਰ 52 ਕਜੇਹੜੀ ਪਿੰਡ ਦੇ ਜੰਗਲੀ...

ਸ਼ਰਾਬ ਨੀਤੀ ਘਪਲਾ : ਈਡੀ ਮਾਮਲੇ ‘ਚ ਸਿਸੋਦੀਆ ਦੀ ਰਿਮਾਂਡ ਵਧੀ, 5 ਅਪ੍ਰੈਲ ਤੱਕ ਰਹਿਣਗੇ ਜੇਲ੍ਹ ਵਿਚ

ਸ਼ਰਾਬ ਨੀਤੀ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਕੋਰਟ ਨੇ ਸਿਸੋਦੀਆ ਦੀ ਕਸਟੱਡੀ 14 ਦਿਨ ਵਧਾ ਦਿੱਤੀ ਹੈ। ਹੁਣ ਉਨ੍ਹਾਂ ਨੂੰ 5...

CM ਮਾਨ ਦਾ ਵੱਡਾ ਫੈਸਲਾ, PAU ਤੇ GADVASU ਦੇ ਸਟਾਫ਼ ਲਈ UGC ਪੇਅ ਸਕੇਲ ਲਾਗੂ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ PAU ਤੇ GADVASU ਦੇ ਟੀਚਿੰਗ ਸਟਾਫ਼ ਲਈ UGC ਪੇਅ ਸਕੇਲ ਲਾਗੂ ਕਰ...

ਅਬੋਹਰ ‘ਚ ਨਜਾਇਜ਼ ਪਿਸਤੌਲ ਸਣੇ ਇਕ ਵਿਅਕਤੀ ਕਾਬੂ, ਅਸਲਾ ਐਕਟ ਤਹਿਤ ਮਾਮਲਾ ਦਰਜ

ਪੰਜਾਬ ਵਿਚ ਇਸ ਸਮੇਂ ਪੁਲਿਸ ਐਕਸ਼ਨ ਮੋਡ ਵਿਚ ਹੈ। ਪੁਲਿਸ ਵੱਲੋਂ ਥਾਂ-ਥਾਂ ‘ਤੇ ਚੈਕਿੰਗ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ CIA...

ਨਾਭਾ ਜੇਲ੍ਹ ਬ੍ਰੇਕ ਕਾਂਡ ‘ਚ ਅਦਾਲਤ ਦਾ ਫੈਸਲਾ, 22 ਵਿਅਕਤੀ ਦੋਸ਼ੀ ਕਰਾਰ, 6 ਬਰੀ

ਨਾਭਾ ਜੇਲ੍ਹ ਬਰੇਕ ਮਾਮਲੇ ਵਿੱਚ ਅੱਜ ਪਟਿਆਲਾ ਦੇ ਵਧੀਕ ਸੈਸ਼ਨ ਜੱਜ ਐਚ.ਐਸ.ਗਰੇਵਾਲ ਦੀ ਅਦਾਲਤ ਨੇ ਆਪਣਾ ਇਤਿਹਾਸਕ ਫੈਸਲਾ ਸੁਣਾਉਂਦੇ ਹੋਏ 22...

ਅੱਤਵਾਦੀ-ਗੈਂਗਸਟਰ ਨੈੱਟਵਰਕ ‘ਤੇ NIA ਦਾ ਐਕਸ਼ਨ, ਅਰਸ਼ ਡੱਲਾ ਸਣੇ 12 ਖ਼ਿਲਾਫ਼ ਚਾਰਜਸ਼ੀਟ ਦਰਜ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਪਾਕਿਸਤਾਨ ‘ਚ ਬੈਠੇ ਅੱਤਵਾਦੀਆਂ ਦੇ ਗਠਜੋੜ ਖ਼ਿਲਾਫ਼ ਕਾਰਵਾਈ ਕਰਦੇ ਹੋਏ ਚਾਰਜਸ਼ੀਟ ਦਾਇਰ ਕੀਤੀ...

‘ਫਾਂਸੀ ਉਦੋਂ, ਜਦੋਂ ਸਾਰੀਆਂ ਉਮੀਦਾਂ ਖ਼ਤਮ’, ਸਜ਼ਾ-ਏ-ਮੌਤ ‘ਤੇ ਸੁਪਰੀਮ ਕੋਰਟ ਨੇ ਖਿੱਚੀ ਵੱਡੀ ਲਕੀਰ

ਸੁਪਰੀਮ ਕੋਰਟ ਨੇ ਆਪਣੇ ਇੱਕ ਅਹਿਮ ਫੈਸਲੇ ਵਿੱਚ ਕਿਹਾ ਹੈ ਕਿ ਕਿਸੇ ਵੀ ਦੋਸ਼ੀ ਨੂੰ ਫਾਂਸੀ ਜਾਂ ਮੌਤ ਦੀ ਸਜ਼ਾ ਉਦੋਂ ਹੀ ਦਿੱਤੀ ਜਾਣੀ...

ਤਸਕਰਾਂ ਖ਼ਿਲਾਫ਼ ਪੰਜਾਬ ਪੁਲਿਸ ਦੀ ਸਖ਼ਤ ਕਾਰਵਾਈ, ਹੈਰੋਇਨ ਤੇ ਸ਼ਰਾਬ ਸਣੇ 3 ਗ੍ਰਿਫਤਾਰ

ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ। ਇਸ ਤਹਿਤ ਪੁਲਿਸ ਨੇ ਪਿਛਲੇ 24 ਘੰਟਿਆਂ ਦੌਰਾਨ ਵੱਖ-ਵੱਖ ਥਾਵਾਂ ‘ਤੇ...

ਹਿਸਾਰ ‘ਚ ਪ੍ਰਿੰਸੀਪਲ ਦੀ ਈ-ਸਕੂਟੀ ਨੂੰ ਲੱਗੀ ਅੱਗ, ਚਾਰਜਿੰਗ ਦੌਰਾਨ ਪੂਰੀ ਸਕੂਟੀ ਸੜ ਕੇ ਸੁਆਹ

ਹਿਸਾਰ ਦੇ ਸਿਵਲ ਨਰਸਿੰਗ ਕਾਲਜ ਦੇ ਪ੍ਰਿੰਸੀਪਲ ਦੀ ਈ-ਇਲੈਕਟ੍ਰਿਕ ਸਕੂਟੀ ਨੂੰ ਅੱਗ ਲੱਗ ਗਈ ਸੀ। ਸੂਚਨਾ ਮੁਤਾਬਕ ਘਟਨਾ ਦੋ ਦਿਨ ਪਹਿਲਾਂ ਦੀ...

30 ਸਾਲਾਂ ਟਿਕਟੌਕ ਸਟਾਰ ਦੀ ਅਚਾਨਕ ਮੌਤ, ਮਹੀਨਿਆਂ ਤੋਂ ਹੋ ਰਿਹਾ ਸਿਰ ਦਰਦ ਬਣਿਆ ਜਾਨਲੇਵਾ

ਟਿਕਟੌਕ ਸਟਾਰ ਜੇਹਾਨ ਥਾਮਸ ਦੀ ਅਚਾਨਕ ਮੌਤ ਨੇ ਉਸ ਦੇ ਪ੍ਰਸ਼ੰਸਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਹ ਸਿਰਫ਼ 30 ਸਾਲਾਂ ਦੀ ਸੀ। ਨਿਊਯਾਰਕ...

ਇੱਕ ਦਿਨ ‘ਚ ਕੋਰੋਨਾ ਦੇ 1100 ਕੇਸ ਮਿਲਣ ਨਾਲ ਵਧੀ ਚਿੰਤਾ, ਐਕਟਿਵ ਮਰੀਜ਼ਾਂ ਦੀ ਗਿਣਤੀ 7 ਹਜ਼ਾਰ ਤੋਂ ਪਾਰ

ਭਾਰਤ ਵਿੱਚ ਕੋਰੋਨਾ ਦੇ ਮਾਮਲੇ ਮੁੜ ਵਧਣ ਲੱਗੇ ਹਨ। ਦੇਸ਼ ਵਿੱਚ ਇੱਕ ਦਿਨ ਵਿੱਚ ਕੋਰੋਨਾ ਵਾਇਰਸ ਸੰਕਰਮਣ ਦੇ 1,134 ਨਵੇਂ ਮਾਮਲਿਆਂ ਦੇ ਆਉਣ ਤੋਂ...

ਭਾਰਤ-ਪਾਕਿ ਸਰਹੱਦ ਨੇੜੇ ਸੁਣਾਈ ਦਿੱਤੀ ਡਰੋਨ ਦੀ ਆਵਾਜ਼, BSF ਤੇ ਪੁਲਿਸ ਦਾ ਸਰਚ ਆਪਰੇਸ਼ਨ ਜਾਰੀ

ਪਾਕਿਸਤਾਨ ਆਪਣੀ ਨਾਪਾਕ ਹਰਕਤ ਨਾਲ ਭਾਰਤ ‘ਚ ਡਰੋਨ ਰਾਹੀਂ ਨਸ਼ੀਲੇ ਪਦਾਰਥ ਭੇਜਦਾ ਰਹਿੰਦਾ ਹੈ। ਜਿਸ ਨੂੰ BSF ਜਵਾਨ ਹਮੇਸ਼ਾਂ ਨਾਕਾਮ ਕਰਦੀ...

ਹੌਂਸਲੇ ਦੀ ਮਿਸਾਲ, ਮਾਨਸਾ ਦੀ ਨੇਤਹਰੀਣ ਕੁੜੀ ਨੇ ਜੂਡੋ ਕਰਾਟੇ ਚੈਂਪੀਅਨਸ਼ਿਪ ‘ਚ ਜਿੱਤਿਆ ਗੋਲਡ ਮੈਡਲ

ਕਹਿੰਦੇ ਹਨ ਕਿ ਜਿਨ੍ਹਾਂ ਦੇ ਹੌਂਸਲੇ ਬੁਲੰਦ ਹੁੰਦੇ ਹਨ, ਉਹ ਕਦੇ ਵੀ ਆਪਣੀਆਂ ਕਮੀਆਂ ‘ਤੇ ਹੰਝੂ ਨਹੀਂ ਵਹਾਉਂਦੇ, ਉਹ ਸਿਰਫ ਆਪਣੇ ਹਾਲਾਤਾਂ...

ਘਰ ‘ਚ ਅਫ਼ੀਮ ਦੀ ਖੇਤੀ ! ਪੁਲਿਸ ਨੇ ਛਾਪਾ ਮਾਰ ਕੇ 8 ਕਿੱਲੋ ਪੋਸਤ ਸਣੇ ਵਿਅਕਤੀ ਕੀਤਾ ਕਾਬੂ

ਗੁਰਦਸਪੂਰ ਦੇ ਡਰੇਨ ਪੁਲੀ ਭੈਣੀ ਮੀਆਂ ਖਾਂ ਨੇੜੇ ਪੁਲਿਸ ਨੇ ਘਰ ਅਤੇ ਪਲਾਟ ‘ਚ ਅਫ਼ੀਮ ਦੀ ਖੇਤੀ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ...

ਅਨੋਖਾ ਵਿਆਹ, ਲਾੜੇ ਤੋਂ ਬਗੈਰ ਬਰਾਤ, ਲਾੜੀ ਤੋਂ ਬਗੈਰ ਡੋਲੀ, ਫਿਰ ਵੀ ਖੁਸ਼ੀ-ਖੁਸ਼ੀ ਪਰਤੇ ਪਰਿਵਾਰ ਵਾਲੇ

ਵਿਆਹ ਵਿੱਚ ਲਾੜੇ ਦੀ ਬਰਾਤ ਲਿਜਾਂਦੇ ਤੇ ਖੁਸ਼ੀ-ਖੁਸ਼ੀ ਡੋਲੀ ਲਿਆਉਂਦੇ ਤਾਂ ਅਸੀਂ ਵੇਖਦੇ ਹੀ ਹਾਂ ਪਰ ਕਰਨਾਲ ਵਿੱਚ ਇੱਕ ਅਜਿਹਾ ਅਨੋਖਾ ਵਿਆਹ...

ਭੂਚਾਲ ਦੇ ਝਟਕਿਆਂ ਵਿਚਾਲੇ ਬੱਚੇ ਦਾ ਜਨਮ, ਕੰਬ ਰਿਹਾ ਸੀ ਆਪ੍ਰੇਸ਼ਨ ਥਿਏਟਰ, ਲਾਈਟ ਵੀ ਗਈ (ਵੀਡੀਓ)

ਉੱਤਰੀ ਭਾਰਤ ‘ਚ ਮੰਗਲਵਾਰ (21 ਮਾਰਚ) ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ...

ਪਾਣੀਪਤ ‘ਚ ਚੱਲਦੀ ਟਰੇਨ ਦੀ ਕਲਿੱਪ ਟੁੱਟਣ ਕਾਰਨ 8 ਡੱਬੇ ਹੋਏ ਵੱਖ, ਟ੍ਰੈਕ ‘ਤੇ ਮਚੀ ਹਫੜਾ-ਦਫੜੀ

ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਦੇ ਸਮਾਲਖਾ ਰੇਲਵੇ ਸਟੇਸ਼ਨ ਨੇੜੇ ਹਫੜਾ-ਦਫੜੀ ਮਚ ਗਈ। ਦਰਅਸਲ, ਦਿੱਲੀ ‘ਤੋਂ ਅੰਮ੍ਰਿਤਸਰ ਜਾ ਰਹੀ...

ਸੈਲਫੀ ਲੈਂਦਿਆਂ ਝੀਲ ‘ਚ ਪਲਟੀ ਕਿਸ਼ਤੀ, 2 ਸਕੇ ਭਰਾਵਾਂ ਸਣੇ ਚਾਰ ਦੀ ਗਈ ਜਾਨ

ਹਰਿਆਣਾ ਦੇ ਨੂਹ ਦੇ ਪਿੰਡ ਕੋਟਲਾ ਸਥਿਤ ਕੋਟਲਾ ਝੀਲ ‘ਚ ਮੰਗਲਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਕੋਟਲਾ ਝੀਲ ‘ਚ ਕਿਸ਼ਤੀ ਦੀ ਸਵਾਰੀ ਲਈ...

ਬਜਟ ਸੈਸ਼ਨ ਦਾ ਅੱਜ ਆਖਰੀ ਦਿਨ, ਮਾਨ ਸਰਕਾਰ ਦੇ ਕਈ ਮਤਿਆਂ ‘ਤੇ ਲੱਗ ਸਕਦੀ ਏ ਮੋਹਰ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਦਾ ਅੱਜ ਆਖਰੀ ਦਿਨ ਹੈ। ਇਸ ਦੌਰਾਨ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਕਈ ਮਤੇ ਪੇਸ਼ ਕੀਤੇ...

ਪੰਜਾਬ ‘ਚ 24 ਮਾਰਚ ਨੂੰ ਪਏਗਾ ਭਾਰੀ ਮੀਂਹ, ਗੜੇਮਾਰੀ ਦੇ ਵੀ ਆਸਾਰ, ਫਿਰ ਹੋ ਸਕਦੀ ਏ ਠੰਡ

ਰਾਜਧਾਨੀ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਮੀਂਹ ਪੈ ਰਿਹਾ ਹੈ, ਜਿਸ ਕਾਰਨ ਤਾਪਮਾਨ ਵਿੱਚ ਤੇਜ਼ੀ ਨਾਲ ਗਿਰਾਵਟ...

ਡਿਜ਼ਨੀਲੈਂਡ ‘ਚ ਵੱਡਾ ਹਾਦਸਾ, 30 ਫੁੱਟ ਤੋਂ ਡਿੱਗਾ ਬੱਚਿਆਂ ਸਣੇ 25 ਲੋਕਾਂ ਨਾਲ ਭਰਿਆ ਝੂਲਾ, ਕੇਬਲ ਟੁੱਟੀ

ਮੰਗਲਵਾਰ ਨੂੰ ਅਜਮੇਰ ਦੇ ਕੁੰਦਨ ਨਗਰ ‘ਚ ਬਣੇ ਡਿਜ਼ਨੀਲੈਂਡ ‘ਚ ਕੇਬਲ ਟੁੱਟਣ ਕਾਰਨ ਝੂਲਾ ਅਚਾਨਕ 30 ਫੁੱਟ ਦੀ ਉਚਾਈ ਤੋਂ ਹੇਠਾਂ ਡਿੱਗ...

ਅੰਬਾਲਾ : ਮਾਂ-ਧੀ ਵੱਲੋਂ ਚਲਾਏ ਜਾ ਰਹੇ ਸੈਕਸ ਰੈਕਟ ਦਾ ਪਰਦਾਫਾਸ਼, ਪੁਲਿਸ ਨੇ ਜਾਲ ਵਿਛਾ 8 ਨੂੰ ਕੀਤਾ ਕਾਬੂ

ਅੰਬਾਲਾ ਕੈਂਟ ‘ਚ ਪੁਲਿਸ ਨੇ ਆਪਣੇ ਘਰ ‘ਚ ਮਾਂ-ਧੀ ਵੱਲੋਂ ਚਲਾਏ ਜਾ ਰਹੇ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਨਿਊ ਦਿਆਲ ਬਾਗ...

ਭੂਚਾਲ ਕਰਕੇ ਪਾਕਿਸਤਾਨ ਤੇ ਅਫਗਾਨਿਸਤਾਨ ‘ਚ 19 ਮੌਤਾਂ, ਕੇਂਦਰ ਸੀ ਹਿੰਦੂਕੁਸ਼ ਇਲਾਕਾ

ਬੀਤੀ ਰਾਤ ਆਏ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਰਿਹਾ, ਜਿਥੇ ਹਿੰਦੂਕੁਸ਼ ਖੇਤਰ ਵਿੱਚ ਮੰਗਲਵਾਰ (21 ਮਾਰਚ) ਰਾਤ ਨੂੰ 6.5 ਤੀਬਰਤਾ ਦਾ ਭੂਚਾਲ ਆਇਆ।...

ਹੁਸ਼ਿਆਰਪੁਰ : ਤਹਿਸੀਲ ਕੰਪਲੈਕਸ ਵਿਚ ਚੱਲੀਆਂ ਗੋਲੀਆਂ, 2 ਗੰਭੀਰ ਜ਼ਖਮੀ, ਹਸਪਤਾਲ ਕਰਾਇਆ ਗਿਆ ਭਰਤੀ

ਹੁਸ਼ਿਆਰਪੁਰ ਤਹਿਸੀਲ ਵਿਚ ਫਾਇਰਿੰਗ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਇਸ ਘਟਨਾ ਵਿਚ 2 ਨੌਜਵਾਨ ਗੰਭੀਰ ਤੌਰ ‘ਤੇ ਜ਼ਖਮੀ ਹੋ ਗਏ। ਇਕ...

‘ਪੰਜਾਬ ਪੁਲਿਸ ਨੇ ਸੂਬੇ ‘ਚ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲੇ 154 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ’ : IG ਸੁਖਚੈਨ ਗਿੱਲ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿਚ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਸੂਬਾ ਸਰਕਾਰ ਦੀ ਕਾਰਵਾਈ ਦਾ ਸਮਰਥਨ ਕਰਨ ਲਈ ਸੂਬੇ ਦੇ ਲੋਕਾਂ...

ਤਰਨਤਾਰਨ ‘ਚ ਵੀ ਧਾਰਾ 144 ਲਾਗੂ, ਡੀਸੀ ਰਿਸ਼ੀਪਾਲ ਨੇ ਜਾਰੀ ਕੀਤੇ ਹੁਕਮ

ਪੰਜਾਬ ਦੇ ਇਕ ਹੋਰ ਜ਼ਿਲ੍ਹੇ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਹ ਜ਼ਿਲ੍ਹਾ ਤਰਨਤਾਰਨ ਹੈ। ਮਿਲੀ ਜਾਣਕਾਰੀ ਮੁਤਾਬਕ ਮਾਹੌਲ ਨੂੰ ਦੇਖਦੇ...

ਪੰਜਾਬ ਸਣੇ ਉੱਤਰ ਭਾਰਤ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਮਾਪੀ ਪਈ 5.5 ਤੀਬਰਤਾ

ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਸਣੇ ਦਿੱਲੀ-NCR ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਕਾਫੀ ਦੇਰ ਤੱਕ ਧਰਤੀ...

ਮੰਤਰੀ ਬੈਂਸ ਵੱਲੋਂ ਦਫਤਰਾਂ ‘ਚ ਤਾਇਨਾਤ ਸਾਇੰਸ ਤੇ ਗਣਿਤ ਵਿਸ਼ੇ ਦੇ ਲੈਕਚਰਾਰਾਂ ਨੂੰ ਤੁਰੰਤ ਸਕੂਲ ਭੇਜਣ ਦੇ ਹੁਕਮ

ਸਕੂਲਾਂ ਵਿਚ ਗਿਆਰ੍ਹਵੀਂ ਤੇ ਬਾਰ੍ਹਵੀਂ ਕਲਾਸ ਦੀ ਸਾਇੰਸ ਵਿਸ਼ੇ ਦੀ ਪੜ੍ਹਾਈ ਦੇ ਮੱਦੇਨਜ਼ਰ ਵਿਦਿਆਰਥੀਆਂ ਦੇ ਹਿੱਤ ਵਿਚ ਫੈਸਲਾ ਲੈਂਦੇ ਹੋਏ...

LPG ਖਪਤਕਾਰਾਂ ਦਾ 10 ਲੱਖ ਦਾ ਬੀਮਾ ਹੋ ਸਕਦੈ ਰੱਦ, ਹਾਦਸਾ ਹੋਣ ‘ਤੇ ਮਿਲਦਾ ਹੈ ਮੁਆਵਜ਼ਾ

ਰਸੋਈ ਗੈਸ ਦੇ ਖਪਤਕਾਰਾਂ ਨੂੰ ਗੈਸ ਪਾਈਪ ਹੁਣ ਬਦਲਵਾਉਣਾ ਹੋਵੇਗਾ ਨਹੀਂ ਤਾਂ ਐੱਲਪੀਜੀ ਕਨੈਕਸ਼ਨ ਨਾਲ ਜੁੜਿਆ ਬੀਮਾ ਰੱਦ ਹੋ ਜਾਵੇਗਾ। ਇਸ...

ਵੱਡੀ ਖਬਰ : ਪੰਜਾਬ ਪੁਲਿਸ ਨੇ ਜਾਰੀ ਕੀਤੀਆਂ ਅੰਮ੍ਰਿਤਪਾਲ ਸਿੰਘ ਦੀਆਂ ਕੁਝ ਤਸਵੀਰਾਂ

ਕੁਝ ਪਲ ਪਹਿਲਾਂ ਆਈਜੀ ਸੁਖਚੈਨ ਸਿੰਘ ਗਿੱਲ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ...

ਕੋਟਕਪੂਰਾ ਗੋਲੀ ਕਾਂਡ: ਅਦਾਲਤ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਕੀਤੀ ਰੱਦ

ਫਰੀਦਕੋਟ ਦੀ ਇੱਕ ਅਦਾਲਤ ਨੇ ਅਕਤੂਬਰ 2015 ਕੋਟਕਪੂਰਾ ਪੁਲਿਸ ਗੋਲੀਬਾਰੀ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਮੁਅੱਤਲ ਆਈਜੀਪੀ...

25 ਮਾਰਚ ਤੱਕ ਟਲੀ ਮਨੀਸ਼ ਸਿਸੋਦੀਆ ਦੀ ਜ਼ਮਾਨਤ, ਕੋਰਟ ਨੇ ਈਡੀ ਨੂੰ ਦਿੱਤਾ ਨੋਟਿਸ

ਦਿੱਲੀ ਸ਼ਰਾਬ ਨੀਤੀ ਕੇਸ ਵਿਚ ਮਨੀਸ਼ ਸਿਸੋਦੀਆ ਦੀ ਈਡੀ ਤੇ ਸੀਬੀਆਈ ਜ਼ਮਾਨਤ ਮਾਮਲੇ ਵਿਚ ਰਾਊਜ ਐਵੇਨਿਊ ਕੋਰਟ ਵਿਚ ਸੁਣਵਾਈ ਟਲ ਗਈ। ਹੁਣ...

73ਵੀਂ ਸੀਨੀਅਰ ਪੰਜਾਬ ਬਾਸਕਿਟਬਾਲ ਚੈਂਪੀਅਨਸ਼ਿਪ (ਲੜਕੇ ਅਤੇ ਲੜਕੀਆਂ) ਸ਼ੁਰੂ

ਪਿੰਡ ਗੁੜ੍ਹੇ/ਜਗਰਾਉਂ : ਅਰਜਨਾ ਐਵਾਰਡੀ ਸ. ਗੁਰਦਿਆਲ ਸਿੰਘ ਮੱਲ੍ਹੀ ਦੀ ਯਾਦ ਵਿੱਚ 73ਵੀਂ ਸੀਨੀਅਰ ਪੰਜਾਬ ਬਾਸਕਿਟਬਾਲ ਚੈਂਪੀਅਨਸ਼ਿਪ (ਲੜਕੇ...

ਸ਼ਾਹਰੁਖ ਖਾਨ ਨੇ ਬਦਲਿਆ ‘ਮੈਂ ਹੂੰ ਨਾ’ ਦਾ ਕਲਾਈਮੈਕਸ, ਸੁਨੀਲ ਸ਼ੈੱਟੀ ਨੇ ਖੋਲ੍ਹਿਆ ਰਾਜ਼, ਜਾਣੋ ਕਾਰਨ

ਅਭਿਨੇਤਾ ਸੁਨੀਲ ਸ਼ੈਟੀ ਇਨ੍ਹੀਂ ਦਿਨੀਂ ਆਉਣ ਵਾਲੀ ਵੈੱਬ ਸੀਰੀਜ਼ ‘ਹੰਟਰ: ਟੂਟੇਗਾ ਨਹੀਂ ਟੋਡੇਗਾ’ ਨੂੰ ਲੈ ਕੇ ਚਰਚਾ ‘ਚ ਹੈ।ਸੁਨੀਲ...

IG ਸੁਖਚੈਨ ਗਿੱਲ ਨੇ ਕੀਤੀ PC, ਦੱਸਿਆ- ‘ਨੰਗਲ ਅੰਬੀਆਂ ਦੇ ਗੁਰੂਘਰ ‘ਚ ਅੰਮ੍ਰਿਤਪਾਲ ਨੇ ਬਦਲੇ ਸਨ ਕੱਪੜੇ’

ਅੱਜ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਆਈਜੀ ਸੁਖਚੈਨ ਸਿੰਘ ਗਿੱਲ ਵੱਲੋਂ ਫਿਰ ਤੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿਚ ਉਨ੍ਹਾਂ ਨੇ ਕਈ ਅਹਿਮ...

ਅਬੋਹਰ ‘ਚ ਹੈਰੋਇਨ ਸਣੇ ਨੌਜਵਾਨ ਕਾਬੂ, NDPS ਐਕਟ ਤਹਿਤ ਮਾਮਲਾ ਦਰਜ

ਪੰਜਾਬ ਦੇ ਅਬੋਹਰ ‘ਚ ਪੁਲਿਸ ਨੇ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। CIA ਸਟਾਫ਼ ਦੀ ਪੁਲਿਸ ਨੇ ਮੁਲਜ਼ਮ ਕੋਲੋਂ 20 ਗ੍ਰਾਮ...

ਸੁਰੱਖਿਆ ਤੋਂ ਖੁਸ਼ ਨਹੀਂ ਸਲਮਾਨ: ਕਰੀਬੀ ਦੋਸਤ ਨੇ ਕਿਹਾ- ਲਾਰੇਂਸ ਦੀਆਂ ਧ.ਮਕੀਆਂ ਤੋਂ ਬਾਅਦ ਵੀ…

19 ਮਾਰਚ ਨੂੰ, ਸਲਮਾਨ ਖਾਨ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਉਦੋਂ ਤੋਂ ਉਨ੍ਹਾਂ ਦੇ ਘਰ...

ਪੁਲਿਸ ਨੂੰ ਸ਼ੱਕ, ਚਕਮਾ ਦੇਣ ਲਈ ਅੰਮ੍ਰਿਤਪਾਲ ਨੇ ਬਦਲੀ ਸੀ ਗੱਡੀ, ਭੇਸ ਬਦਲ ਹੋਇਆ ਫਰਾਰ

ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪੁਲਿਸ ਟੀਮ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਉਸ ਦੇ ਕਈ ਸਹਿਯੋਗੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸੇ...

ਦਿੱਲੀ ਦੇ ਬਜਟ ਨੂੰ ਗ੍ਰਹਿ ਮੰਤਰਾਲੇ ਨੇ ਦਿੱਤੀ ਮਨਜ਼ੂਰੀ, ਕੱਲ੍ਹ CM ਕੇਜਰੀਵਾਲ ਨੇ ਲਗਾਇਆ ਸੀ ਰੋਕਣ ਦਾ ਦੋਸ਼

ਗ੍ਰਹਿ ਮੰਤਰਾਲੇ ਨੇ ਦਿੱਲੀ ਸਰਕਾਰ ਦੇ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਦਿੱਲੀ ਸਰਕਾਰ ਨੂੰ ਭੇਜ ਦਿੱਤੀ ਗਈ ਹੈ। ਇਸ ਤੋਂ...

ਇਵੈਂਟ ‘ਚ ਕੈਮਰੇ ਦੇ ਸਾਹਮਣੇ ਕੂੜਾ ਚੁੱਕਦੇ ਹੋਏ ਰਣਵੀਰ ਸਿੰਘ ਹੋਏ ਟਰੋਲ

ਬਾਲੀਵੁੱਡ ਅਭਿਨੇਤਾ ਰਣਵੀਰ ਸਿੰਘ ਅਕਸਰ ਕਿਸੇ ਨਾ ਕਿਸੇ ਕਾਰਨ ਕਰਕੇ ਲਾਈਮਲਾਈਟ ਵਿੱਚ ਰਹਿੰਦੇ ਹਨ। ਹੁਣ ਹਾਲ ਹੀ ਵਿੱਚ ਉਹ ਮੁੰਬਈ ਵਿੱਚ...

ਦਿੱਲੀ ਦੇ ਮੁੱਖ ਮੰਤਰੀ 25 ਮਾਰਚ ਨੂੰ ਆਉਣਗੇ ਪੰਜਾਬ, CM ਮਾਨ ਨਾਲ ਸੱਚਖੰਡ ਬੱਲਾ ‘ਚ ਹੋਣਗੇ ਨਤਮਸਤਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਾਰਚ ਨੂੰ ਡੇਰਾ...

ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਨੇ ਹਾਈਕੋਰਟ ਨੂੰ ਦਿੱਤੀ ਅਹਿਮ ਜਾਣਕਾਰੀ

ਅੰਮ੍ਰਿਤਪਾਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਨੂੰ ਲੈ ਕੇ ਵੱਡੀ ਜਾਣਕਾਰੀ ਹਾਈਕੋਰਟ ਨੂੰ ਦਿੱਤੀ...

ਹੁਸ਼ਿਆਰਪੁਰ ‘ਚ ਪ੍ਰਾਪਰਟੀ ਕਾਰੋਬਾਰੀ ਤੇ ਫਾਇਰਿੰਗ, ਕਮਰ ‘ਚ ਲੱਗੀ ਗੋ.ਲੀ, ਮੁਲਜ਼ਮ ਫਰਾਰ

ਪੰਜਾਬ ਦੇ ਹੁਸ਼ਿਆਰਪੁਰ ‘ਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮੁਤਾਬਕ ਇਕ ਵਿਅਕਤੀ ਨੇ ਪ੍ਰਾਪਰਟੀ ਕਾਰੋਬਾਰੀ ‘ਤੇ...

ਅੰਮ੍ਰਿਤਪਾਲ ਦੇ ਚਾਚਾ ਹਰਜੀਤ ‘ਤੇ ਇਕ ਹੋਰ FIR, 30 ਘੰਟਿਆਂ ਲਈ ਬੰਧਕ ਬਣਾਇਆ ਸੀ ਸਰਪੰਚ ਦਾ ਪਰਿਵਾਰ

ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ‘ਤੇ ਪੁਲਿਸ ਨੇ ਇਕ ਹੋਰ ਮਾਮਲਾ ਦਰਜ ਕਰ ਲਿਆ ਹੈ। ਹਰਜੀਤ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ...

87 ਸਾਲ ਦੀ ਉਮਰ ‘ਚ ਸਿਲਵਰ ਸਕ੍ਰੀਨ ‘ਤੇ ਵਾਪਸੀ ਕਰਨਗੇ ਧਰਮਿੰਦਰ, ਬੌਬੀ ਦਿਓਲ ਨੇ ਕਿਹਾ- ਇਸ ਉਮਰ ‘ਚ ਆਸਾਨ ਨਹੀਂ…

ਬਾਲੀਵੁੱਡ ਅਭਿਨੇਤਾ ਧਰਮਿੰਦਰ ਜਲਦੀ ਹੀ ਪਰਦੇ ‘ਤੇ ਵਾਪਸੀ ਕਰਨ ਜਾ ਰਹੇ ਹਨ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਨਾਲ-ਨਾਲ ਉਨ੍ਹਾਂ ਦੇ...

ਨੋਟਬੰਦੀ ਦੇ ਵੱਖਰੇ ਮਾਮਲਿਆਂ ਦੀ ਸੁਣਵਾਈ ਨਹੀਂ ਕਰੇਗੀ SC, ਪਟੀਸ਼ਨਰ ਸਰਕਾਰ ਕੋਲ ਜਾਣ…

ਸੁਪਰੀਮ ਕੋਰਟ ਨੇ 2016 ਦੇ ਨੋਟਬੰਦੀ ਦੌਰਾਨ ਬੰਦ ਕੀਤੇ ਗਏ 500-1000 ਦੇ ਨੋਟਾਂ ਨੂੰ ਸਵੀਕਾਰ ਕਰਨ ਦੇ ਵੱਖਰੇ ਮਾਮਲਿਆਂ ‘ਤੇ ਸੁਣਵਾਈ ਕਰਨ ਤੋਂ...

ਟੀਜ਼ਰ ਰਿਲੀਜ਼: ‘ ਕਿਸੀ ਕਾ ਭਾਈ ਕਿਸੀ ਕੀ ਜਾਨ’ ਦੇ ਗੀਤ ਨੂੰ ਸਲਮਾਨ ਖਾਨ ਨੇ ਦਿੱਤੀ ਆਵਾਜ਼, ਪੂਜਾ ਨਾਲ ਦੇਖਣ ਨੂੰ ਮਿਲੀ ਜ਼ਬਰਦਸਤ ਕੈਮਿਸਟਰੀ

ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਨੂੰ ਲੈ ਕੇ ਸੁਰਖੀਆਂ ‘ਚ ਹਨ।...

ਲਿਵ-ਇਨ ਦਾ ਰਜਿਸਟ੍ਰੇਸ਼ਨ ਜ਼ਰੂਰੀ ਕਰਨ ਦੀ ਮੰਗ ਖਾਰਿਜ, ਸੁਪਰੀਮ ਕੋਰਟ ਨੇ ਪਾਈ ਝਾੜ

ਸੁਪਰੀਮ ਕੋਰਟ ਨੇ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿਣ ਵਾਲਿਆਂ ਲਈ ਰਜਿਸਟਰੇਸ਼ਨ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ।...

ਕੇਂਦਰੀ ਜੇਲ ‘ਚੋਂ ਤਲਾਸ਼ੀ ਦੌਰਾਨ 6 ਮੋਬਾਈਲ ਬਰਾਮਦ, 4 ਵਿਅਕਤੀਆਂ ਖਿਲਾਫ ਮਾਮਲਾ ਦਰਜ

ਕੇਂਦਰੀ ਜੇਲ੍ਹ ਪਟਿਆਲਾ ਇਕ ਵਾਰ ਫਿਰ ਸੁਰਖੀਆਂ ਵਿਚ ਹੈ। ਇੱਥੇ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਈ ਚੈਕਿੰਗਮੁਹਿੰਮ ਦੌਰਾਨ ਮੋਬਾਈਲ ਬਰਾਮਦ...

ਜਿਨਸੀ ਸ਼ੋਸ਼ਣ ਮਾਮਲੇ ‘ਚ ਫ਼ਸੇ ਮੰਤਰੀ ਸੰਦੀਪ ਸਿੰਘ ਦਾ ਹੋਵੇਗਾ ਬ੍ਰੇਨ ਮੈਪਿੰਗ, ਅਦਾਲਤ ‘ਚ ਅਰਜ਼ੀ ਦਾਇਰ

ਜੂਨੀਅਰ ਮਹਿਲਾ ਕੋਚ ‘ਤੇ ਲੱਗੇ ਯੌਨ ਸ਼ੋਸ਼ਣ ਦੇ ਦੋਸ਼ਾਂ ‘ਚ ਘਿਰੇ ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਦੀਆਂ ਮੁਸ਼ਕਿਲਾਂ ਵਧਣ ਜਾ ਰਹੀਆਂ...

CM ਮਾਨ ਵੱਲੋਂ ਖ਼ਰਾਬ ਫਸਲਾਂ ਦੀ ਗਿਰਦਾਵਰੀ ਦੇ ਹੁਕਮ, ਬੋਲੇ- ‘ਅੰਨਦਾਤੇ ਦਾ ਨੁਕਸਾਨ ਨਹੀਂ ਹੋਣ ਦਿਆਂਗੇ’

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਫੈਸਲਾ ਲੈਂਦੇ ਹੋਏ ਹਾਲ ਹੀ ਖਰਾਬ ਹੋਈਆਂ ਫਸਲਾਂ ਦੀ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਸੀ.ਐੱਮ. ਮਾਨ...

ਮੰਦਭਾਗੀ ਖ਼ਬਰ, ਕੇਨੈਡਾ ‘ਚ ਭਾਰਤੀ ਨੌਜਵਾਨ ਦੀ ਮਿਲੀ ਲਾ.ਸ਼, ਜਾਂਚ ‘ਚ ਜੁਟੀ ਪੁਲਿਸ

ਕੈਨੇਡਾ ਤੋਂ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਬਰੈਂਪਟਨ ਵਿਚ ਇੱਕ ਅੰਤਰਰਾਸ਼ਟਰੀ ਵਿਦਿਆਰਥੀ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ 23...

ਅਦਾਕਾਰਾ ਕਿਰਨ ਖੇਰ ਨੂੰ ਹੋਇਆ ਕੋਰੋਨਾ: ਟਵੀਟ ਕਰਕੇ ਦਿੱਤੀ ਜਾਣਕਾਰੀ, 3 ਸਾਲ ਪਹਿਲਾਂ ਹੋਇਆ ਸੀ ਬਲੱਡ ਕੈਂਸਰ

ਭਾਰਤ ‘ਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵਧੇ ਹਨ। ਹਾਲ ਹੀ ‘ਚ ਬਾਲੀਵੁੱਡ ਅਦਾਕਾਰਾ ਅਤੇ ਰਾਜਨੇਤਾ ਕਿਰਨ ਖੇਰ ਵੀ ਕੋਰੋਨਾ ਦੀ ਲਪੇਟ...

‘ਬਸ ਆਜ ਕੀ ਰਾਤ ਹੈ ਜ਼ਿੰਦਗੀ…’ ਗਾਣੇ ‘ਤੇ ਡਾਂਸ ਕਰਦੇ-ਕਰਦੇ ਅਧਿਕਾਰੀ ਦੀ ਮੌਤ

ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਡਾਂਸ ਕਰਦੇ ਹੋਏ ਇੱਕ ਅਧਿਕਾਰੀ ਦੀ ਮੌਤ ਹੋ ਗਈ। ਇਸ ਘਟਨਾ ਦਾ ਵੀਡੀਓ ਹੁਣ ਸਾਹਮਣੇ ਆਇਆ ਹੈ। ਵੀਡੀਓ ‘ਚ...

‘ਰਾਮ ਰਹੀਮ ਵਿਗਾੜ ਸਕਦੈ ਲੋਕਾਂ ‘ਚ ਸਦਭਾਵਨਾ, ਅੱਗੋਂ ਪੈਰੋਲ ਨਾ ਦਿੱਤੀ ਜਾਵੇ’, ਹਾਈਕੋਰਟ ‘ਚ ਪਟੀਸ਼ਨ ਦਾਇਰ

ਚੰਡੀਗੜ੍ਹ: ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ 14 ਮਹੀਨਿਆਂ ਵਿੱਚ ਚੌਥੀ ਵਾਰ ਪੈਰੋਲ ਦਿੱਤੀ ਗਈ। ਬਲਾਤਕਾਰ ਤੇ ਕਤਲ ਦੇ ਗੰਭੀਰ ਮਾਮਲਿਆਂ...

‘ਆਫਤਾਬ ਮੈਨੂੰ ਲੱਭ ਕੇ ਮਾਰ ਦੇਵੇਗਾ’… ਪੁਲਿਸ ਨੇ ਅਦਾਲਤ ‘ਚ ਚਲਾਈ ਸ਼ਰਧਾ ਦੇ ਕ.ਤਲ ‘ਤੋਂ ਪਹਿਲਾਂ ਦੀ ਆਡੀਓ

ਦਿੱਲੀ ਦੇ ਮਹਿਰੌਲੀ ਵਿੱਚ ਹੋਏ ਸ਼ਰਧਾ ਵਾਕਰ ਕਤਲ ਦੇ ਮਾਮਲੇ ਵਿਚ ਪੁਲਿਸ ਨੇ ਕੋਰਟ ਦੇ ਸਾਹਮਣੇ ਵੱਡਾ ਖੁਲਾਸਾ ਕੀਤਾ ਹੈ। ਇਸ ਮਾਮਲੇ ‘ਤੇ...

35 ਸਾਲ ਬਾਅਦ ਵਾਪਸੀ ਕਰੇਗੀ ‘ਰਾਮ-ਸੀਤਾ’ ਦੀ ਜੋੜੀ, ਇਸ ਅੰਦਾਜ਼ ‘ਚ ਨਜ਼ਰ ਆਉਣਗੇ ਅਰੁਣ ਗੋਵਿਲ-ਦੀਪਿਕਾ ਚਿਖਲੀਆ

ਅਭਿਨੇਤਰੀ ਦੀਪਿਕਾ ਚਿਖਲੀਆ ਜਲਦੀ ਹੀ ਅਦਾਕਾਰ ਅਰੁਣ ਗੋਵਿਲ ਨਾਲ ਸਕ੍ਰੀਨ ਸਪੇਸ ਸ਼ੇਅਰ ਕਰਦੀ ਨਜ਼ਰ ਆਵੇਗੀ। ਲਗਭਗ 35 ਸਾਲਾਂ ਬਾਅਦ ਮੁੜ...

CM ਮਾਨ ਦਾ ਵੱਡਾ ਬਿਆਨ, ਬੋਲੇ- ‘ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲੇ ਫੜੇ ਗਏ ਨੇ’

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਜਨਤਾ ਦੇ ਨਾਂ ਸੰਦੇਸ਼ ਦਿੱਤਾ ਹੈ। ਇਹ ਸੰਦੇਸ਼ ਪੰਜਾਬ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਦਿੱਤਾ ਗਿਆ...

ਲਾਰੇਂਸ ਨਾਲ ਜੁੜੇ ਕਿਸੇ ‘ਚ ਗਵਾਹ ਮੁਕਰਿਆ, ਅਦਾਲਤ ਨੇ ਕੀਤਾ ਬਰੀ, HSA ਨੇਤਾ ‘ਤੇ ਹਮਲੇ ਦਾ ਮਾਮਲਾ

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਅਤੇ ਸਲਮਾਨ ਖ਼ਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ...

‘ਮੇਰਾ ਆਖਰੀ ਪਿਆਰ’… 92 ਸਾਲ ਦੀ ਉਮਰ ‘ਚ 5ਵਾਂ ਵਿਆਹ ਕਰਨਗੇ ਰੁਪਰਟ ਮਰਡੋਕ

ਮੀਡੀਆ ਮੋਗਲ ਵਜੋਂ ਜਾਣੇ ਜਾਂਦੇ ਰੁਪਰਟ ਮਰਡੋਕ 92 ਸਾਲ ਦੀ ਉਮਰ ‘ਚ ਪੰਜਵੀਂ ਵਾਰ ਵਿਆਹ ਕਰਨ ਜਾ ਰਹੇ ਹਨ। ਅਰਬਪਤੀ ਕਾਰੋਬਾਰੀ ਨੇ ਸਾਬਕਾ...

Covid-19 ਤੋਂ ਬਚਣ ਲਈ ਨਾ ਲਓ ਇਹ ਦਵਾਈਆਂ, ਪਲਾਜ਼ਮਾ ਥੈਰੇਪੀ ਤੋਂ ਵੀ ਬਚੋ, ਪੜ੍ਹੋ ਕੇਂਦਰ ਦੀਆਂ ਨਵੀਂ ਹਿਦਾਇਤਾਂ

ਭਾਰਤ ਦੇ ਵੱਖ-ਵੱਖ ਰਾਜਾਂ ਵਿੱਚ ਕੋਰੋਨਾ ਸੰਕਰਮਿਤਾਂ ਦੀ ਗਿਣਤੀ ਵਿੱਚ ਵਾਧੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਅਲਰਟ ਮੋਡ ‘ਤੇ ਹੈ। ਕੇਂਦਰ...

ਧ.ਮਕੀਆਂ ਤੋਂ ਨਹੀਂ ਡਰਦੇ ਸਲਮਾਨ ਖਾਨ, ਸਖ਼ਤ ਸੁਰੱਖਿਆ ‘ਤੇ ਹੈ ਇਤਰਾਜ਼! ਕਿਹਾ – ਜੋ ਹੋਣਾ ਹੈ…

ਸਲਮਾਨ ਖਾਨ ਨੂੰ ਹਾਲ ਹੀ ‘ਚ ਈ-ਮੇਲ ਰਾਹੀਂ ਧ.ਮਕੀ ਮਿਲੀ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਘਰ ਦੇ ਬਾਹਰ ਸੁਰੱਖਿਆ ਵੀ ਸਖ਼ਤ ਕਰ ਦਿੱਤੀ ਗਈ। ਪਰ...

ਬੈਂਕਾਕ-ਮੁੰਬਈ ਫਲਾਈਟ ‘ਚ ਦਿਲ ਦਾ ਦੌਰਾ ਪੈਣ ਕਾਰਨ ਯਾਤਰੀ ਦੀ ਮੌ.ਤ, ਮਿਆਂਮਾਰ ‘ਚ ਹੋਈ ਐਮਰਜੈਂਸੀ ਲੈਂਡਿੰਗ

ਬੈਂਕਾਕ ਤੋਂ ਮੁੰਬਈ ਜਾ ਰਹੀ ਇੰਡੀਗੋ ਦੀ ਉਡਾਣ ਵਿੱਚ ਐਤਵਾਰ ਨੂੰ ਇੱਕ ਯਾਤਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਏਅਰਲਾਈਨ ਵੱਲੋਂ...

ਅਮੇਜ਼ਨ ‘ਚ ਫਿਰ ਹੋਵੇਗੀ ਛਾਂਟੀ, ਈ-ਕਾਮਰਸ ਕੰਪਨੀ 9,000 ਕਰਮਚਾਰੀਆਂ ਨੂੰ ਕੱਢੇਗੀ ਬਾਹਰ

ਦੁਨੀਆਂ ਦੇ ਸਭ ‘ਤੋਂ ਵੱਡੇ ਈ-ਕਾਮਰਸ ਕੰਪਨੀ ਐਮਾਜ਼ਾਨ ਅਗਲੇ ਕੁਝ ਹਫਤਿਆਂ ‘ਚ ਛਾਂਟੀ ਦੇ ਦੂਜੇ ਦੌਰ ‘ਚ ਕਰਮਚਾਰੀਆਂ ਦੀ ਛਾਂਟੀ ਕਰਨ ਦੀ...

ਅੱਜ ਇੰਟਰਨੈੱਟ ਸੇਵਾ ਹੋਵੇਗੀ ਬਹਾਲ, ਮੋਗਾ, ਸੰਗਰੂਰ ਸਣੇ ਇਨ੍ਹਾਂ ਸ਼ਹਿਰਾਂ ‘ਚ 2 ਦਿਨਾਂ ਲਈ ਠੱਪ

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਖਿਲਾਫ ਕੀਤੀ ਜਾ ਰਹੀ ਕਾਰਵਾਈ ਕਾਰਨ ਪੰਜਾਬ ਵਿੱਚ ਕਈ ਥਾਵਾਂ ‘ਤੇ ਇੰਟਰਨੈੱਟ ਸੇਵਾ ਠੱਪ ਕਰ ਦਿੱਤੀ...

PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ, CM ਮਾਨ ਨੇ ਜ਼ਿੰਮੇਵਾਰ ਅਫਸਰਾਂ ਖਿਲਾਫ਼ ਦਿੱਤੇ ਕਾਰਵਾਈ ਦੇ ਹੁਕਮ

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਸੋਨਲ ਵਿਭਾਗ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਲਈ ਜ਼ਿੰਮੇਵਾਰ ਸਾਬਕਾ ਡੀਜੀਪੀ ਐਸ...

ਅੰਮ੍ਰਿਤਪਾਲ ਦੇ 4 ਸਮਰਥਕ ਖੰਨਾ ‘ਚ ਗ੍ਰਿਫ਼ਤਾਰ, SSP ਬੋਲੇ, ‘ਗਲਤ ਖਬਰਾਂ ਫੈਲਾਉਣ ‘ਤੇ ਹੋਵੇਗੀ ਕਰਵਾਈ”

ਪੰਜਾਬ ‘ਚ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦੇ ਸਮਰਥਨ ‘ਚ ਹਾਈਵੇਅ ਜਾਮ ਕਰਨ ਵਾਲਿਆਂ ‘ਤੇ ਪੁਲਸ ਨੇ ਸ਼ਿਕੰਜਾ ਕੱਸ ਦਿੱਤਾ ਹੈ।...

ਅਜਬ-ਗਜਬ : ਦੁਨੀਆ ਦਾ ਸਭ ਤੋਂ ਮਹਿੰਗਾ ਫਲ, 1 ਕਿਲੋ ਦੀ ਕੀਮਤ ਵਿਚ ਖਰੀਦ ਸਕਦੇ ਹੋ ਢੇਰ ਸਾਰਾ ਸੋਨਾ

ਖਾਣ-ਪੀਣ ਦੀ ਗੱਲ ਕਰੀਏ ਤਾਂ ਦੁਨੀਆ ਦੇ ਹਰ ਇਕ ਕੋਨੇ ਦੀ ਆਪਣੀ ਖਾਸ ਵਿਸ਼ੇਸ਼ਤਾ ਹੈ। ਜਿਵੇਂ ਸਾਡੇ ਇਥੇ ਕਸ਼ਮੀਰੀ ਸੇਬ ਮਸ਼ਹੂਰ ਹਨ ਤਾਂ...

ਸਲਮਾਨ ਖਾਨ ਦੇ ਘਰ ਦੇ ਬਾਹਰ ਵਧਾਈ ਗਈ ਸਕਿਓਰਿਟੀ, ਈ-ਮੇਲ ‘ਤੇ ਗੋਲਡੀ ਬਰਾੜ ਤੋਂ ਮਿਲੀ ਸੀ ਧਮਕੀ

ਬਾਲੀਵੁੱਡ ਸਟਾਰ ਸਲਮਾਨ ਖਾਨ ਦੀ ਸਕਿਓਰਿਟੀ ਮੁੰਬਈ ਪੁਲਿਸ ਨੇ ਵਧਾ ਦਿੱਤੀ ਹੈ। ਪੁਲਿਸ ਨੇ ਉਸ ਦੇ ਬਾਂਦ੍ਰਾ ਸਥਿਤ ਗੈਲੇਕਸੀ ਅਪਾਰਟਮੈਂਟ ਦੇ...

ਵੱਡੀ ਖਬਰ : ਕਿਸਾਨ ਅੰਦੋਲਨ ਦਾ ਵੱਡਾ ਚਿਹਰਾ ਰਿਹਾ ਵਾਟਰ ਕੈਨਨ Boy ਨਵਦੀਪ ਸਿੰਘ ਗ੍ਰਿਫਤਾਰ

ਪੰਜਾਬ ਭਰ ਵਿਚ ਅੰਮ੍ਰਿਤਪਾਲ ਨੂੰ ਲੈ ਕੇ ਲਗਾਤਾਰ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਪੁਲਿਸ ਹੁਣ ਹਰਿਆਣਾ ਤੱਕ ਪਹੁੰਚ ਚੁੱਕੀ...

ਪੰਚਾਇਤ ਦਾ 8 ਲੱਖ ਰੁ. ਦਾ ਗਬਨ ਕਰਨ ਵਾਲਾ ਸਾਬਕਾ ਸਰਪੰਚ ਗ੍ਰਿਫਤਾਰ, ਜਾਅਲੀ ਰਸੀਦਾਂ ਨਾਲ ਵਸੂਲਿਆ ਸੀ ਕਿਰਾਇਆ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗ੍ਰਾਮ ਪੰਚਾਇਤ ਚੱਬੇਵਾਲ, ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਬਕਾ...

ਸਾਂਸਦ ਕਿਰਨ ਖੇਰ ਹੋਈ ਕੋਰੋਨਾ ਪਾਜੀਟਿਵ, ਟਵੀਟ ਕਰ ਦਿੱਤੀ ਜਾਣਕਾਰੀ

ਸਾਂਸਦ ਤੇ ਅਭਿਨੇਤਰੀ ਕਿਰਨ ਖੇਰ ਨੂੰ ਕੋਰੋਨਾ ਹੋ ਗਿਆ ਹੈ। ਉੁਨ੍ਹਾਂ ਨੇ ਆਪਣੇ ਟਵਿੱਟਰ ‘ਤੇ ਇਸ ਦੀ ਜਾਣਕਾਰੀ ਦਿੱਤੀ ਹੈ। ਖੇਰ ਨੇ ਕਿਹਾ...

ਜ਼ਮਾਨਤ ‘ਤੇ ਬਾਹਰ ਆਏ ਸ਼ਖਸ ਨੇ ਪਤਨੀ-ਧੀ ਨੂੰ ਟ੍ਰੇਨ ਤੋਂ ਮਾਰਿਆ ਧੱਕਾ, ਬੱਚੀ ਦੀ ਮੌਤ, ਮੁਲਜ਼ਮ ਗ੍ਰਿਫਤਾਰ

ਮਹਾਰਾਸ਼ਟਰ ਦੇ ਪੁਣੇ ਵਿਚ ਜ਼ਮਾਨਤ ‘ਤੇ ਆਏ ਇਕ ਵਿਅਕਤੀ ਨੇ ਆਪਣੀ ਪਤਨੀ ਤੇ 2 ਸਾਲ ਦੀ ਬੱਚੀ ਨੂੰ ਟ੍ਰੇਨ ਤੋਂ ਧੱਕਾ ਦੇ ਦਿੱਤਾ ਜਿਸ ਨਾਲ ਬੱਚੀ...

ਖੇਤੀ ਮੰਤਰੀ ਤੋਮਰ ਨਾਲ ਮੀਟਿੰਗ ਤੋਂ ਬਾਅਦ SKM ਦੀ ਮਹਾਪੰਚਾਇਤ ਖਤਮ, MSP ਤੇ ਕਰਜ਼ਾ ਮਾਫੀ ਦੀ ਰੱਖੀ ਮੰਗ

ਸੰਯੁਕਤ ਕਿਸਾਨ ਮੋਰਚਾ ਵੱਲੋਂ ਬੁਲਾਈ ਗਈ ਮਹਾਪੰਚਾਇਤ ਖਤਮ ਹੋ ਗਈ ਹੈ। 15 ਮੈਂਬਰਾਂ ਦੇ ਪ੍ਰਤੀਨਿਧੀ ਮੰਡਲ ਨੇ ਖੇਤੀਬਾੜੀ ਭਵਨ ਵਿਚ ਕੇਂਦਰੀ...

ਸ਼ਰਾਬ ਨੀਤੀ ਕੇਸ ‘ਚ ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ 3 ਅਪ੍ਰੈਲ ਤੱਕ ਵਧਾਈ

ਦਿੱਲੀ ਆਬਕਾਰੀ ਨੀਤੀ ਕੇਸ ਵਿਚ ਰਾਊਜ ਐਵੇਨਿਊ ਕੋਰਟ ਨੇ ਸੀਬੀਆਈ ਵਾਲੇ ਮਾਮਲੇ ਵਿਚ ਮਨੀਸ਼ ਸਿਸੋਦੀਆ ਦੀ 14 ਦਿਨਾਂ ਦੀ ਨਿਆਇਕ ਹਿਰਾਸਤ ਵਧਾ...

‘CM ਭਗਵੰਤ ਸਿੰਘ ਮਾਨ ਦੇ ਹੱਥਾਂ ਵਿਚ ਪੰਜਾਬ ਪੂਰੀ ਤਰ੍ਹਾਂ ਸੁਰੱਖਿਅਤ’ : ਕੁਲਦੀਪ ਸਿੰਘ ਧਾਲੀਵਾਲ

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪੂਰੀ ਦੁਨੀਆ ਦੇ ਪੰਜਾਬੀਆਂ ਤੇ...

Box Office Collection: ਰਾਣੀ ਮੁਖਰਜੀ ਦੇ ਸਾਹਮਣੇ ਕਪਿਲ ਸ਼ਰਮਾ ਬਾਕਸ ਆਫਿਸ ‘ਤੇ ਫਲਾਪ

18 ਮਾਰਚ ਨੂੰ ਬਾਕਸ ਆਫਿਸ ‘ਤੇ ਕਪਿਲ ਸ਼ਰਮਾ ਦੀ ਫਿਲਮ ‘ਜ਼ਵਿਗਾਟੋ’ ਅਤੇ ਰਾਣੀ ਮੁਖਰਜੀ ਦੀ ਫਿਲਮ ‘ਮਿਸੇਜ਼ ਚੈਟਰਜੀ ਵਰਸੇਜ਼...

ਲੁਧਿਆਣਾ : MLA ਸੰਗੋਵਾਲ ਨੇ ਮਾਰਕੀਟ ਕਮੇਟੀ ਆਫਿਸ ‘ਤੇ ਮਾਰਿਆ ਛਾਪਾ, ਅਧਿਕਾਰੀਆਂ ਨੂੰ ਪਈਆਂ ਭਾਜੜਾਂ

ਲੁਧਿਆਣਾ ਵਿਚ ਹਲਕਾ ਗਿਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਮਾਰਕੀਟ ਕਮੇਟੀ ਵਿਚ ਛਾਪਾ ਮਾਰਿਆ। ਵਿਧਾਇਕ ਦੀ ਦਫਤਰ ਵਿਚ ਆਉਣ ਦੀ ਖਬਰ...

ਸੰਗਰੂਰ ਤੋਂ ਸਾਂਸਦ ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਊਂਟ ਹੋਇਆ ਸਸਪੈਂਡ

ਸੰਗਰੂਰ ਤੋਂ ਸਾਂਸਦ ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਊਂਟ ਭਾਰਤ ਵਿਚ ਸਸਪੈਂਡ ਕਰ ਦਿੱਤਾ ਗਿਆ ਹੈ। ਸਿਮਰਨਜੀਤ ਸਿੰਘ ਮਾਨ ਨੇ ਪੰਜਾਬ...

ਅਮਿਤਾਭ ਬੱਚਨ ਹੈਲਥ ਅਪਡੇਟ: ਠੀਕ ਹੋਣ ਤੋਂ ਬਾਅਦ ਬਿਗ ਬੀ ਕਰਨਾ ਚਾਹੁੰਦੇ ਹਨ ਇਹ ਕੰਮ, ਸ਼ੇਅਰ ਕੀਤੀ ਆਪਣੀ ਇੱਛਾ

ਸਦੀ ਦੇ ਸੁਪਰਹੀਰੋ ਕਹੇ ਜਾਣ ਵਾਲੇ ਅਮਿਤਾਭ ਬੱਚਨ ਦਹਾਕਿਆਂ ਤੋਂ ਫਿਲਮ ਇੰਡਸਟਰੀ ‘ਚ ਧਮਾਲ ਮਚਾ ਰਹੇ ਹਨ। 80 ਸਾਲਾ ਬਿੱਗ ਬੀ ਐਕਟਿੰਗ ਤੋਂ ਲੈ...

ਹੁਣ ਸਾਉੱਥ ਸੁਪਰਸਟਾਰ ਜੂਨੀਅਰ NTR ਸਾਈਨ ਨਹੀਂ ਕਰਨਗੇ ਫਿਲਮਾਂ? ਕਾਰਨ ਜਾਣ ਕੇ ਤੁਸੀਂ ਰਹਿ ਜਾਓਗੇ ਹੈਰਾਨ

ਦੱਖਣ ਦੇ ਸੁਪਰਸਟਾਰ ਜੂਨੀਅਰ ਐਨਟੀਆਰ ਆਪਣੀ ਫਿਲਮ ‘ਐਨਟੀਆਰ 30’ ਲਈ ਲਾਈਮਲਾਈਟ ਵਿੱਚ ਰਹਿੰਦੇ ਹਨ। ਇਸ ਦੌਰਾਨ ਅਦਾਕਾਰ ਨੇ ਇੱਕ ਬਹੁਤ ਹੀ...

ਹਾਈਕੋਰਟ ‘ਚ ਪਹੁੰਚਿਆ ਇੰਟਰਨੈੱਟ ਦਾ ਮੁੱਦਾ, ਐਡਵੋਕੇਟ ਜਗਮੋਹਨ ਭੱਟੀ ਨੇ ਦਾਇਰ ਕੀਤੀ ਜਨਹਿਤ ਪਟੀਸ਼ਨ

ਪੰਜਾਬ ਵਿਚ ਤੀਜੇ ਦਿਨ ਵੀ ਇੰਟਰਨੈੱਟ ਸੇਵਾਵਾਂ ਬੰਦ ਹਨ। ਇੰਟਰਨੈੱਟ ਸੇਵਾਵਾਂ ਬੰਦ ਕਰਨ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ...

ਪੰਜਾਬ ‘ਚ ਪਹਿਲੀ ਵਾਰ ਬਣਾਈ ਜਾ ਰਹੀ ਹੈ ‘ਖੇਤੀਬਾੜੀ ਨੀਤੀ’, ਮੰਤਰੀ ਧਾਲੀਵਾਲ ਨੇ ਲੋਕਾਂ ਤੋਂ ਮੰਗੇ ਸੁਝਾਅ

ਖੇਤੀ ਪ੍ਰਧਾਨ ਸੂਬਾ ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਖੇਤੀ ਨੂੰ ਲਾਭਦਾਇਕ ਧੰਦਾ ਬਣਾਉਣ ਲਈ ਸੀਐੱਮ ਭਗਵੰਤ ਮਾਨ ਦੀ...

ਉੜੀਸਾ ਦੇ ਮਸ਼ਹੂਰ ਗਾਇਕ Dj Azex ਦੀ ਲਟਕਦੀ ਮਿਲੀ ਲਾ.ਸ਼, ਪ੍ਰੇਮਿਕਾ ‘ਤੇ ਬਲੈਕਮੇਲ ਕਰਨ ਦਾ ਦੋਸ਼

ਉੜੀਸਾ ਦੇ ਮਸ਼ਹੂਰ ਗਾਇਕ DJ Azex ਯਾਨੀ ਅਕਸ਼ੈ ਕੁਮਾਰ ਇਸ ਦੁਨੀਆ ‘ਚ ਨਹੀਂ ਰਹੇ। 18 ਮਾਰਚ ਨੂੰ DJ Ajax ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ ਹੈ। ਉਸ...

ਚਾਚਾ ਹਰਜੀਤ ਸਿੰਘ ਦੀ ਗ੍ਰਿਫਤਾਰੀ ਦੇ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਆਏ ਸਾਹਮਣੇ, ਦਿੱਤਾ ਇਹ ਬਿਆਨ

ਚਾਚਾ ਹਰਜੀਤ ਸਿੰਘ ਦੀ ਗ੍ਰਿਫਤਾਰੀ ਦੇ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਤਾ...

IG ਸੁਖਚੈਨ ਸਿੰਘ ਗਿੱਲ ਨੇ ਕੀਤੀ ਪ੍ਰੈੱਸ ਕਾਨਫਰੰਸ, ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਦਿੱਤਾ ਵੱਡਾ ਅਪਡੇਟ

IG ਸੁਖਚੈਨ ਸਿੰਘ ਗਿੱਲ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਵਿਚ ਸਭ ਤੋਂ ਪਹਿਲਾਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ...

ਨਿਰਮਾਤਾ ਨੇ ਦੀਪਕ ਤਿਜੋਰੀ ਤੋਂ ਕੀਤੀ 2.6 ਕਰੋੜ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਬਾਲੀਵੁੱਡ ਅਦਾਕਾਰ ਅਤੇ ਨਿਰਦੇਸ਼ਕ ਦੀਪਕ ਤਿਜੋਰੀ ਨੇ ਮੁੰਬਈ ਦੇ ਅੰਬੋਲੀ ਥਾਣੇ ‘ਚ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਹੈ। ਦੀਪਕ ਨੇ...

ਮੁੜ ਸੁਰਖੀਆਂ ‘ਚ ਰੂਪਨਗਰ ਜੇਲ੍ਹ! ਕੈਦੀ ਕੋਲੋਂ ਕੀਪੈਡ ਮੋਬਾਈਲ ਬਰਾਮਦ

ਰੂਪਨਗਰ ਜ਼ਿਲ੍ਹਾ ਜੇਲ੍ਹ ਵਿੱਚ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਜ਼ਿਲ੍ਹਾ ਜੇਲ੍ਹ ਵਿੱਚ ਮੁੜ ਮੋਬਾਈਲ ਬਰਾਮਦ ਹੋਇਆ ਹੈ। ਇੱਕ ਮਹੀਨੇ...

ਧਮਕੀ ਤੋਂ ਬਾਅਦ ‘ਗਲੈਕਸੀ’ ‘ਚ ਪੁਲਿਸ ਦਾ ਪਹਿਰਾ, ਸਲਮਾਨ ਖਾਨ ਦੀ ਸੁਰੱਖਿਆ ਵਧਾਈ

ਬਾਲੀਵੁੱਡ ਦੇ ‘ਦਬੰਗ’ ਸਲਮਾਨ ਖਾਨ ਦੀ ਜਾਨ ‘ਤੇ ਮੰਡਰਾ ਰਿਹਾ ਖ਼ਤਰਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਲਮਾਨ ਨੂੰ ਗੈਂਗਸਟਰ ਗੋਲਡੀ...

ਅੰਬਾਲਾ ‘ਚ ਪਟੜੀ ਤੋਂ ਉਤਰੇ ਮਾਲ ਗੱਡੀ ਦੇ 3 ਡੱਬੇ, ਕਈ ਰੇਲ ਗੱਡੀਆਂ ਹੋਈਆਂ ਪ੍ਰਭਾਵਿਤ

ਹਰਿਆਣਾ ਦੇ ਅੰਬਾਲਾ ਕੈਂਟ ਰੇਲਵੇ ਸਟੇਸ਼ਨ ਦੇ ਰੇਲਵੇ ਯਾਰਡ ਵਿੱਚ ਸੋਮਵਾਰ ਸਵੇਰੇ ਇੱਕ ਮਾਲ ਗੱਡੀ ਦੇ 3 ਡੱਬੇ ਪਟੜੀ ਤੋਂ ਉਤਰ ਗਏ। ਮਾਲ ਗੱਡੀ...

ਪੰਜਾਬ ‘ਚ ਮੌਸਮ ਨੇ ਬਦਲਿਆ ਮਿਜਾਜ਼! ਮੀਂਹ ਕਾਰਨ ਤਾਪਮਾਨ ‘ਚ ਗਿਰਾਵਟ, ਫਸਲਾਂ ਹੋਈਆਂ ਤਬਾਹ

ਪੰਜਾਬ ਦੇ ਮੁਕਤਸਰ ਸਾਹਿਬ ‘ਚ ਸੋਮਵਾਰ ਦੁਪਹਿਰ ਕਰੀਬ 1 ਵਜੇ ਅਚਾਨਕ ਬਾਰਿਸ਼ ਸ਼ੁਰੂ ਹੋ ਗਈ। ਹਾਲਾਂਕਿ ਦੋ ਦਿਨਾਂ ਤੋਂ ਕਦੇ ਬੱਦਲ ਛਾਏ ਰਹੇ...

ਅਨੁਰਾਗ ਠਾਕੁਰ ਦੀ OTT ਪਲੇਟਫਾਰਮਾਂ ਨੂੰ ਚੇਤਾਵਨੀ, ‘ਕ੍ਰੀਟਿਵਿਟੀ ਦੇ ਨਾਂ ‘ਤੇ ਗੰਦ ਬਰਦਾਸ਼ਤ ਨਹੀਂ ਕੀਤਾ ਜਾਵੇਗਾ’

ਕੇਂਦਰੀ ਸੂਚਨਾ ਪ੍ਰਸਾਰਣ ਅਤੇ ਖੇਡ ਅਤੇ ਯੁਵਾ ਮਾਮਲਿਆਂ ਬਾਰੇ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਐਤਵਾਰ ਨੂੰ ਨਾਗਪੁਰ ਵਿੱਚ ਇੱਕ ਪ੍ਰੈਸ...

ਰੇਵਾੜੀ ‘ਚ ਖੜ੍ਹੇ ਟਰੱਕ ਨਾਲ ਕੈਂਟਰ ਦੀ ਟੱਕਰ, ਡਰਾਈਵਰ ਦੀ ਮੌਕੇ ‘ਤੇ ਹੀ ਮੌ.ਤ, ਦੋ ਨੌਜਵਾਨ ਜ਼ਖ਼ਮੀ

ਹਰਿਆਣਾ ਦੇ ਰੇਵਾੜੀ ‘ਚ ਦਿੱਲੀ-ਜੈਪੁਰ ਹਾਈਵੇਅ ‘ਤੇ ਖੜ੍ਹੇ ਟਰੱਕ ਨਾਲ ਇਕ ਕੈਂਟਰ ਦੀ ਪਿੱਛਿਓਂ ਟੱਕਰ ਹੋ ਗਈ। ਇਸ ਟੱਕਰ ਕਾਰਨ ਕੈਂਟਰ...

ਸੋਨੇ ਨੇ ਰਚਿਆ ਇਤਿਹਾਸ, ਪਹਿਲੀ ਵਾਰ ਸੋਨੇ ਦੀ ਕੀਮਤ 60,000 ਰੁਪਏ ਪ੍ਰਤੀ 10 ਗ੍ਰਾਮ ਦੇ ਪਾਰ

ਸੋਨੇ ਦੀ ਕੀਮਤ ਪਹਿਲੀ ਵਾਰ 60,000 ਰੁਪਏ ਪ੍ਰਤੀ 10 ਗ੍ਰਾਮ ਦੇ ਇਤਿਹਾਸਕ ਪੱਧਰ ਨੂੰ ਪਾਰ ਕਰ ਗਈ ਹੈ। ਸੋਮਵਾਰ, 20 ਮਾਰਚ ਨੂੰ, MCX ‘ਤੇ ਦਿਨ ਦੇ ਵਪਾਰ...

ਅਬੋਹਰ ‘ਚ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਸਣੇ 2 ਕਾਬੂ, 1000 ਨਸ਼ੀਲੀਆਂ ਗੋਲੀਆਂ ਬਰਾਮਦ

ਪੰਜਾਬ ਦੇ ਅਬੋਹਰ ਦੇ ਥਾਣਾ ਖੂਈਆਂ ਸਰਵਰ ‘ਚ ਪੁਲਿਸ ਨੇ 2 ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ...

Carousel Posts