topnewsd Archives - Daily Post Punjabi

Punjab Result 2022: ਭਦੌੜ ਤੋਂ ਪਛੜੇ CM ਚੰਨੀ, ਸੂਬੇ ‘ਚ 25 ਸੀਟਾਂ ‘ਤੇ ਅੱਗੇ ‘ਆਪ’
ਹਲਕਾ ਭਦੌੜ ਸ਼ੁਰੂਆਤੀ ਰੁਝਾਨ ਵਿੱਚ ਆਮ ਆਦਮੀ ਪਾਰਟੀ ਦੇ ਲਾਭ ਸਿੰਘ ਉਗੋਕੇ 25 ਸੀਟਾਂ ‘ਤੇ ਅੱਗੇ ਹਨ। ਇਸ ਦੇ ਨਾਲ ਹੀ CM ਚਰਨਜੀਤ ਸਿੰਘ ਚੰਨੀ ਪਿੱਛੇ ਹਨ।

ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ , ਜਿਨ੍ਹਾਂ ਦੇ ਨਤੀਜਿਆਂ ਦਾ ਅੱਜ ਐਲਾਨ ਕਰ ਦਿੱਤਾ ਜਾਵੇਗਾ । ਜਿਸ ਤੋਂ ਬਾਅਦ ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲ ਜਾਵੇਗਾ। ਈ. ਵੀ. ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post Punjab Result 2022: ਭਦੌੜ ਤੋਂ ਪਛੜੇ CM ਚੰਨੀ, ਸੂਬੇ ‘ਚ 25 ਸੀਟਾਂ ‘ਤੇ ਅੱਗੇ ‘ਆਪ’ appeared first on Daily Post Punjabi.