Tornado in America Archives - Daily Post Punjabi

ਅਮਰੀਕਾ ‘ਚ ਤੂਫਾਨ ਨੇ ਮਚਾਈ ਤਬਾਹੀ, 26 ਲੋਕਾਂ ਦੀ ਮੌ.ਤ, ਹਜ਼ਾਰਾਂ ਲੋਕਾਂ ਦੇ ਘਰਾਂ ਦੀ ਬੱਤੀ ਗੁੱਲ
ਅਮਰੀਕਾ ਦੇ ਮਿਸੀਸਿਪੀ ‘ਚ ਸ਼ੁੱਕਰਵਾਰ ਦੇਰ ਰਾਤ ਆਏ ਤੂਫਾਨ ਕਾਰਨ 26 ਲੋਕਾਂ ਦੀ ਮੌਤ ਹੋ ਗਈ। ਖੇਤਰ ਵਿੱਚ ਭਾਰੀ ਮੀਂਹ ਦੌਰਾਨ ਗੋਲਫ ਦੀਆਂ ਗੇਂਦਾਂ ਜਿੰਨੇ ਵੱਡੇ ਗੜੇ ਡਿੱਗੇ। ਹਜ਼ਾਰਾਂ ਲੋਕਾਂ ਦੇ ਘਰਾਂ ਦੀ ਬਿਜਲੀ ਗੁੱਲ ਹੋ ਗਈ। ਸ਼ਨੀਵਾਰ ਨੂੰ ਐਮਰਜੈਂਸੀ ਸੇਵਾਵਾਂ ਨੇ ਮਲਬੇ ‘ਚ ਫਸੇ ਲੋਕਾਂ ਨੂੰ ਕੱਢਣ ਲਈ ਬਚਾਅ ਮੁਹਿੰਮ ਚਲਾਈ। ਹਾਲਾਂਕਿ ਤੂਫਾਨ ਨਾਲ ਤਬਾਹ ਹੋਈਆਂ ਇਮਾਰਤਾਂ ‘ਚ ਅਜੇ ਵੀ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ।

Tornado in America

ਐਮਰਜੈਂਸੀ ਸੇਵਾਵਾਂ ਅਨੁਸਾਰ ਖ਼ਤਰਨਾਕ ਤੂਫ਼ਾਨ ਕਾਰਨ ਦਰਜਨਾਂ ਲੋਕ ਜ਼ਖ਼ਮੀ ਹੋਏ ਹਨ ਅਤੇ ਕਈ ਲਾਪਤਾ ਹਨ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਦੂਜੇ ਪਾਸੇ ਅੱਜ ਯਾਨੀ ਐਤਵਾਰ ਰਾਤ ਨੂੰ ਫਿਰ ਤੋਂ ਤੂਫਾਨ ਆਉਣ ਦੀ ਸੰਭਾਵਨਾ ਹੈ। ਅੱਧੇ ਤੋਂ ਵੱਧ ਸ਼ਹਿਰ ਪੂਰੀ ਤਰ੍ਹਾਂ ਤਬਾਹ ਹੋ ਚੁੱਕਾ ਹੈ। ਤੂਫਾਨ ਤੋਂ ਬਾਅਦ ਕਈ ਕਾਰਾਂ ਅਤੇ ਹੋਰ ਵਾਹਨ ਵੀ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ।

Tornado in America

ਮੀਡੀਆ ਰਿਪੋਰਟ ਮੁਤਾਬਕ ਤੂਫ਼ਾਨ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਇਸ ਕਾਰਨ ਤਬਾਹੀ ਵਿੱਚ ਫੈਲਿਆ ਮਲਬਾ 30 ਹਜ਼ਾਰ ਫੁੱਟ ਤੱਕ ਉੱਡ ਗਿਆ। ਰਿਪੋਰਟ ਮੁਤਾਬਕ ਤੂਫਾਨ ਲਗਭਗ 1 ਘੰਟੇ ਤੱਕ ਰਿਹਾ ਸੀ। ਤੂਫ਼ਾਨ ਕਾਰਨ ਕਈ ਘਰ ਤਾਸ਼ ਦੇ ਪੱਤਿਆਂ ਵਾਂਗ ਢਹਿ ਗਏ ਹਨ। ਇੱਥੇ ਰਹਿਣ ਵਾਲੇ ਇੱਕ ਵਿਅਕਤੀ ਨੇ ਦੱਸਿਆ ਕਿ ਤੂਫ਼ਾਨ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਘਰ ਦੀਆਂ ਸਾਰੀਆਂ ਖਿੜਕੀਆਂ ਟੁੱਟ ਗਈਆਂ।

ਇਹ ਵੀ ਪੜ੍ਹੋ : ਦੇਸ਼ ‘ਚ ਫਿਰ ਵੱਧ ਰਿਹਾ ਕੋਰੋਨਾ ! 24 ਘੰਟਿਆਂ ‘ਚ 1890 ਨਵੇਂ ਕੇਸ ਦਰਜ, 7 ਲੋਕਾਂ ਦੀ ਮੌ.ਤ

ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਮਦਦ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ। ਮਿਸੀਸਿਪੀ ਦੇ ਮੇਅਰ ਟੇਟ ਰੀਵਜ਼ ਨੇ ਦੱਸਿਆ ਕਿ ਪ੍ਰਭਾਵਿਤ ਖੇਤਰ ‘ਚ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਸਭ ਤੋਂ ਵੱਧ ਤਬਾਹੀ ਮਿਸੀਸਿਪੀ ਦੇ ਰੋਲਿੰਗ ਫੋਰਕ ਕਸਬੇ ਵਿੱਚ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅਮਰੀਕਾ ‘ਚ ਤੂਫਾਨ ਨੇ ਮਚਾਈ ਤਬਾਹੀ, 26 ਲੋਕਾਂ ਦੀ ਮੌ.ਤ, ਹਜ਼ਾਰਾਂ ਲੋਕਾਂ ਦੇ ਘਰਾਂ ਦੀ ਬੱਤੀ ਗੁੱਲ appeared first on Daily Post Punjabi.