Tourist Bus Accident Himachal Archives - Daily Post Punjabi

ਹਿਮਾਚਲ ‘ਚ ਹਰਿਆਣਾ ਦੀ ਟੂਰਿਸਟ ਬੱਸ ਹੋਈ ਹਾਦਸੇ ਦਾ ਸ਼ਿਕਾਰ, 1 ਦੀ ਮੌ.ਤ, 40 ਯਾਤਰੀ ਜ਼ਖਮੀ
ਹਿਮਾਚਲ ਪ੍ਰਦੇਸ਼ ਵਿੱਚ ਸ਼ੁੱਕਰਵਾਰ ਸਵੇਰੇ ਹਰਿਆਣਾ ਦੀ ਇੱਕ ਟੂਰਿਸਟ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਚੰਡੀਗੜ੍ਹ-ਮਨਾਲੀ ਹਾਈਵੇਅ ‘ਤੇ ਬਿਲਾਸਪੁਰ ਨੇੜੇ ਵਾਪਰਿਆ। ਜਬਲੀ ਨੇੜੇ ਕੁਨਾਲਾ ਵਿਖੇ ਬੱਸ ਸੜਕ ਦੇ ਵਿਚਕਾਰ ਪਲਟ ਗਈ।

Tourist Bus Accident Himachal

ਇਸ ਹਾਦਸੇ ‘ਚ ਇਕ ਲੜਕੀ ਦੀ ਮੌਤ ਹੋ ਗਈ ਹੈ, ਜਦਕਿ 40 ਦੇ ਕਰੀਬ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਤੋਂ ਮਨਾਲੀ ਜਾ ਰਹੀ ਟੂਰਿਸਟ ਬੱਸ ਸੰਤੁਲਨ ਗੁਆਉਣ ਕਾਰਨ ਸੜਕ ਦੇ ਵਿਚਕਾਰ ਪਲਟ ਗਈ। ਰਾਹਗੀਰਾਂ ਨੇ ਬਚਾਅ ਮੁਹਿੰਮ ਚਲਾਉਂਦੇ ਹੋਏ ਜ਼ਖਮੀਆਂ ਨੂੰ ਬੱਸ ‘ਚੋਂ ਬਾਹਰ ਕੱਢਿਆ ਅਤੇ ਬਿਲਾਸਪੁਰ ਖੇਤਰੀ ਹਸਪਤਾਲ ਪਹੁੰਚਾਇਆ। ਇਕ ਯਾਤਰੀ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲੜਕੀ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ। ਪੁਲਿਸ ਨੇ ਡਰਾਈਵਰ ਖ਼ਿਲਾਫ਼ ਲਾਪਰਵਾਹੀ ਨਾਲ ਗੱਡੀ ਚਲਾਉਣ ਦਾ ਕੇਸ ਦਰਜ ਕਰ ਲਿਆ ਹੈ।

The post ਹਿਮਾਚਲ ‘ਚ ਹਰਿਆਣਾ ਦੀ ਟੂਰਿਸਟ ਬੱਸ ਹੋਈ ਹਾਦਸੇ ਦਾ ਸ਼ਿਕਾਰ, 1 ਦੀ ਮੌ.ਤ, 40 ਯਾਤਰੀ ਜ਼ਖਮੀ appeared first on Daily Post Punjabi.