toxic release Archives - Daily Post Punjabi

ਬਾਦਸ਼ਾਹ ਦੀ ਆਵਾਜ਼ ‘ਚ ਰਿਲੀਜ਼ ਹੋਇਆ ਗੀਤ ‘TOXIC’, ਸਰਗੁਣ ਤੇ ਰਵੀ ਦੀ ਜੋੜੀ ਜਿੱਤ ਰਹੀ ਹੈ ਦਰਸ਼ਕਾਂ ਦਾ ਦਿਲ
sargun badshah toxic release:ਪਾਲੀਵੁਡ ਅਤੇ ਬਾਲੀਵੁੱਡ ਦੇ ਮਸ਼ਹੂਰ ਰੈਪਰ ਬਦਸ਼ਾਹ ਕਿਸੇ ਵੀ ਜਾਣ ਪਹਿਦੇ ਮੋਹਤਾਜ ਨਹੀ ਹਨ। ਉਹਨਾਂ ਦੀ ਰੈਪਿੰਗ ਨੂੰ ਦਰਸ਼ਕਾਂ ਦੁਆਰਾ ਕਾਫੀ ਪਸੰਦ ਕੀਤਾ ਜਾਂਦਾ ਹੈ।ਪੰਜਾਬੀ ਰੈਪਰ ਤੇ ਗਾਇਕ ਬਾਦਸ਼ਾਹ ਨੇ ਆਪਣੀ ਗਾਇਕੀ ਨਾਲ ਧੂਮਾਂ ਬਾਲੀਵੁੱਡ ਤੱਕ ਪਾਈਆਂ ਹੋਈਆਂ ਹਨ। ਜਿਸ ਦੇ ਚੱਲਦੇ ਉਹ ਬੈਕ ਟੂ ਬੈਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਨਜ਼ਰ ਆ ਰਹੇ ਹਨ,ਰੈਪਰ ਬਾਦਸ਼ਾਹ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਹਨ। TOXIC ਟਾਈਟਲ ਹੇਠ ਤਿਆਰ ਹੋਇਆ ਇਹ ਗੀਤ ਸੈਡ ਜ਼ੌਨਰ ਦਾ ਹੈ ਜਿਸ ਨੂੰ ਬਾਦਸ਼ਾਹ ਤੇ ਬਾਲੀਵੁੱਡ ਗਾਇਕਾ ਪਾਇਲ ਦੇਵ ਨੇ ਮਿਲਕੇ ਗਾਇਆ ਹੈ।

ਗੱਲ ਕਰੀਏ ਲੀਰੀਕਿਸ ਦੀ ਤਾਂ ਉਹ ਖੁਦ ਬਾਦਸ਼ਾਹ ਦੀ ਕਲਮ ‘ਚੋਂ ਹੀ ਨਿਕਲੇ ਹਨ ਤੇ ਗੀਤ ਨੂੰ ਕੰਪੋਜ਼ ਪਾਇਲ ਦੇਵ ਨੇ ਕੀਤਾ ਹੈ। ਜੇ ਗੱਲ ਕਰੀਏ ਗੀਤ ਦੇ ਵੀਡੀਓ ਦੀ ਤਾਂ ਉਸ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ ਟੀਵੀ ਇੰਡਸਟਰੀ ਦੇ ਕਿਊਟ ਕਪਲ ਸਰਗੁਣ ਮਹਿਤਾ ਤੇ ਰਵੀ ਦੁਬੇ। ਦੋਨਾਂ ਦੀ ਜੋੜੀ ਨੇ ਵੀਡੀਓ ‘ਚ ਕਮਾਲ ਦੀ ਅਦਾਕਾਰੀ ਕੀਤੀ ਹੈ। ਜਿਸ ਦੇ ਚੱਲਦੇ ਗੀਤ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਨੂੰ ਡਾਇਰੈਕਟ ਆਪ ਰਵੀ ਦੁਬੇ ਨੇ ਹੀ ਕੀਤਾ ਹੈ। ਇਸ ਗੀਤ ਨੂੰ ਆਈ ਫੋਨ ‘ਚ ਹੀ ਸ਼ੂਟ ਕੀਤਾ ਗਿਆ ਹੈ।

ਬਾਦਸ਼ਾਹ ਨੇ ਆਪਣੀ ਜ਼ਿੰਦਗੀ ਵਿੱਚ ਕਾਫੀ ਸੰਘਰਸ਼ ਕਰਨ ਤੋੰ ਬਾਅਦ ਇਹ ਮੁਕਾਮ ਹਾਸਿਲ ਕੀਤਾ ਹੈ। ਬਾਦਸ਼ਾਹ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਹਨੀ ਸਿੰਘ ਨਾਲ ਕੀਤੀ ਸੀ। ਦੋਨਾਂ ਨੂੰ ਪੂਰਾ ਦੇਸ਼ ਜਾਣਦਾ ਹੈ ਪਰ ਹੁਣ ਦੋਨੋਂ ਇਕੱਠੇ ਨਜ਼ਰ ਨਹੀਂ ਆਉਂਦੇ ਹਨ।

The post ਬਾਦਸ਼ਾਹ ਦੀ ਆਵਾਜ਼ ‘ਚ ਰਿਲੀਜ਼ ਹੋਇਆ ਗੀਤ ‘TOXIC’, ਸਰਗੁਣ ਤੇ ਰਵੀ ਦੀ ਜੋੜੀ ਜਿੱਤ ਰਹੀ ਹੈ ਦਰਸ਼ਕਾਂ ਦਾ ਦਿਲ appeared first on Daily Post Punjabi.