toxic teaser Archives - Daily Post Punjabi

ਸਰਗੁਣ ਮਹਿਤਾ ਤੇ ਰਵੀ ਦੁਬੇ ਦੀ ਕੈਮਿਸਟਰੀ ਨਾਲ ਭਰਪੂਰ ਬਾਦਸ਼ਾਹ ਦੇ ਗੀਤ ਦਾ ਟੀਜ਼ਰ ਹੋਇਆ ਰਿਲੀਜ਼
badshah payal teaser out:ਪਾਲੀਵੁਡ ਅਤੇ ਬਾਲੀਵੁੱਡ ਦੇ ਮਸ਼ਹੂਰ ਰੈਪਰ ਬਦਸ਼ਾਹ ਕਿਸੇ ਵੀ ਜਾਣ ਪਹਿਦੇ ਮੋਹਤਾਜ ਨਹੀ ਹਨ। ਉਹਨਾਂ ਦੀ ਰੈਪਿੰਗ ਨੂੰ ਦਰਸ਼ਕਾਂ ਦੁਆਰਾ ਕਾਫੀ ਪਸੰਦ ਕੀਤਾ ਜਾਂਦਾ ਹੈ।ਪੰਜਾਬੀ ਰੈਪਰ ਤੇ ਗਾਇਕ ਬਾਦਸ਼ਾਹ ਨੇ ਆਪਣੀ ਗਾਇਕੀ ਨਾਲ ਧੂਮਾਂ ਬਾਲੀਵੁੱਡ ਤੱਕ ਪਾਈਆਂ ਹੋਈਆਂ ਹਨ। ਜਿਸ ਦੇ ਚੱਲਦੇ ਉਹ ਬੈਕ ਟੂ ਬੈਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਨਜ਼ਰ ਆ ਰਹੇ ਹਨ। ਬਹੁਤ ਜਲਦ ਉਹ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਹਨ। ਬਾਦਸ਼ਾਹ ‘Toxic’ ਟਾਈਟਲ ਹੇਠ ਗਾਣਾ ਲੈ ਕੇ ਆ ਰਹੇ ਹਨ। ਜਿਸ ਵਿੱਚ ਉਨ੍ਹਾਂ ਦਾ ਸਾਥ ਦਿੰਦੇ ਹੋਏ ਨਜ਼ਰ ਆਉਣਗੇ ਗਾਇਕਾ ਪਾਇਲ ਦੇਵ। ਇਸ ਗੀਤ ਦਾ ਟੀਜ਼ਰ ਰਿਲੀਜ਼ ਹੋ ਚੁੱਕਾ ਹੈ ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਗੱਲ ਕਰੀਏ ਗੀਤ ਦੇ ਲੀਰੀਕਿਸ ਦੀ ਤਾਂ ਉਹ ਖੁਦ ਬਾਦਸ਼ਾਹ ਨੇ ਹੀ ਲਿਖੇ ਹਨ ਤੇ ਗੀਤ ਨੂੰ ਕੰਪੋਜ਼ ਪਾਇਲ ਦੇਵ ਨੇ ਕੀਤਾ ਹੈ। ਇਸ ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ਟੀਵੀ ਜਗਤ ਦੇ ਫੇਮਸ ਕਿਊਟ ਕਪਲ ਸਰਗੁਣ ਮਹਿਤਾ ਤੇ ਰਵੀ ਦੁਬੇ। ਟੀਜ਼ਰ ‘ਚ ਦੋਵਾਂ ਦੀ ਕਮਾਲ ਦੀ ਅਦਾਕਾਰੀ ਅਤੇ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਦਰਸ਼ਕਾਂ ਵੱਲੋਂ ਟੀਜ਼ਰ ਨੂੰ ਕਾਫੀ ਸਰਾਹਿਆ ਜਾ ਰਿਹਾ ਹੈ ।

ਜੇ ਗੱਲ ਕਰੀਏ ਗਾਣੇ ਦੇ ਵੀਡੀਓ ਨੂੰ ਖੁਦ ਰਵੀ ਦੁਬੇ ਨੇ ਡਾਇਰੈਕਟ ਕੀਤੀ ਹੈ । iphone ਦੇ ਨਾਲ ਗਾਣੇ ਦੇ ਵੀਡੀਓ ਨੂੰ ਸ਼ੂਟ ਕੀਤਾ ਗਿਆ ਹੈ । ਇਸ ਗੀਤ ਨੂੰ ਸੋਨੀ ਮਿਊਜ਼ਿਕ ਇੰਡੀਆ ਦੇ ਲੇਬਲ ਹੇਠ 26 ਮਈ ਨੂੰ ਰਿਲੀਜ਼ ਕੀਤਾ ਜਾਵੇਗਾ। ਬਾਦਸ਼ਾਹ ਨੇ ਆਪਣੀ ਜ਼ਿੰਦਗੀ ਵਿੱਚ ਕਾਫੀ ਸੰਘਰਸ਼ ਕਰਨ ਤੋੰ ਬਾਅਦ ਇਹ ਮੁਕਾਮ ਹਾਸਿਲ ਕੀਤਾ ਹੈ। ਬਾਦਸ਼ਾਹ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਹਨੀ ਸਿੰਘ ਨਾਲ ਕੀਤੀ ਸੀ। ਦੋਨਾਂ ਨੂੰ ਪੂਰਾ ਦੇਸ਼ ਜਾਣਦਾ ਹੈ ਪਰ ਹੁਣ ਦੋਨੋਂ ਇਕੱਠੇ ਨਜ਼ਰ ਨਹੀਂ ਆਉਂਦੇ ਹਨ।

The post ਸਰਗੁਣ ਮਹਿਤਾ ਤੇ ਰਵੀ ਦੁਬੇ ਦੀ ਕੈਮਿਸਟਰੀ ਨਾਲ ਭਰਪੂਰ ਬਾਦਸ਼ਾਹ ਦੇ ਗੀਤ ਦਾ ਟੀਜ਼ਰ ਹੋਇਆ ਰਿਲੀਜ਼ appeared first on Daily Post Punjabi.