Tractor And Car Accident Archives - Daily Post Punjabi

ਅਬੋਹਰ ‘ਚ ਟਰੈਕਟਰ ਅਤੇ ਕਾਰ ਦੀ ਜ਼ਬਰਦਸਤ ਟੱਕਰ, ਹਾਦਸੇ ‘ਚ ਮੁਕਤਸਰ ਦੇ ਨੌਜਵਾਨ ਦੀ ਮੌ.ਤ
ਪੰਜਾਬ ਦੇ ਅਬੋਹਰ ‘ਚ ਰੀਪਰ ਨਾਲ ਲੱਗੇ ਟਰੈਕਟਰ ਅਤੇ ਕਾਰ ‘ਚ ਜਬਰਦਸਤ ਟੱਕਰ ਹੋਈ ਹੈ। ਇਸ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸੰਜੀਵ ਵਜੋਂ ਹੋਈ ਹੈ। ਉਹ ਸ੍ਰੀਗੰਗਾਨਗਰ ਤੋਂ ਅਬੋਹਰ ਆ ਰਿਹਾ ਸੀ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

Tractor And Car Accident

ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਦੇ ਪਿੰਡ ਬਦੀਆ ਦਾ ਰਹਿਣ ਵਾਲਾ ਸੰਜੀਵ (32) ਪੁੱਤਰ ਬਲਵਿੰਦਰ ਸਿੰਘ ਅੱਜ ਆਪਣੀ ਕਾਰ ਵਿੱਚ ਸ੍ਰੀਗੰਗਾਨਗਰ ਤੋਂ ਅਬੋਹਰ ਆ ਰਿਹਾ ਸੀ। ਜਦੋਂ ਉਹ ਹਨੂੰਮਾਨਗੜ੍ਹ ਰੋਡ ਬਾਈਪਾਸ ਕੋਲ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਟਰੈਕਟਰ ਨਾਲ ਉਸ ਦੀ ਕਾਰ ਦੀ ਟੱਕਰ ਹੋ ਗਈ। ਟਰੈਕਟਰ ਦੇ ਅੱਗੇ ਕਣਕ ਦੀ ਰੀਪਰ ਫਿੱਟ ਕੀਤੀ ਹੋਈ ਸੀ। ਰੀਪਰ ਦੇ ਸਾਹਮਣੇ ਵਾਲੇ ਹਿੱਸੇ ਵਿੱਚ ਦਾਖਲ ਹੋਣ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।

ਇਹ ਵੀ ਪੜ੍ਹੋ : ਹਰਿਆਣਾ ‘ਚ ‘ਪ੍ਰਾਪਰਟੀ ਵੈਰੀਫਿਕੇਸ਼ਨ ਪੋਰਟਲ’ ਲਾਂਚ, 88 ਸ਼ਹਿਰਾਂ ਦਾ ਪ੍ਰਾਪਰਟੀ ਡਾਟਾ ਹੋਵੇਗਾ ਅਪਲੋਡ

ਇਸ ਹਾਦਸੇ ਵਿਚ ਦੇ ਨਾਲ ਹੀ ਕਾਰ ਸਵਾਰ ਸੰਜੀਵ ਨੂੰ ਵੀ ਗੰਭੀਰ ਸੱਟਾਂ ਲੱਗੀਆਂ। ਹਾਦਸੇ ਦੀ ਆਵਾਜ਼ ਸੁਣ ਕੇ ਆਸਪਾਸ ਖੜ੍ਹੇ ਲੋਕ ਤੁਰੰਤ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਕਾਰ ਦਾ ਸ਼ੀਸ਼ਾ ਤੋੜ ਕੇ ਜ਼ਖਮੀ ਸੰਜੀਵ ਨੂੰ ਕਾਰ ‘ਚੋਂ ਬਾਹਰ ਕੱਢਿਆ। ਜਿਸ ਤੋਂ ਤੁਰੰਤ ਬਾਅਦ ਲੋਕ ਉਸ ਨੂੰ ਹਸਪਤਾਲ ਲੈ ਗਏ। ਹਸਪਤਾਲ ਪਹੁੰਚਣ ‘ਤੇ ਜਦੋਂ ਡਾਕਟਰਾਂ ਵੱਲੋਂ ਜਾਂਚ ਕੀਤੀ ਗਈ ‘ਤਾਂ ਉਦੋਂ ਤੱਕ ਉਸ ਦੀ ਮੌਤ ਹੋ ਚੁਕੀ ਸੀ। ਇਸ ਦੇ ਨਾਲ ਹੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਸਬੰਧੀ ਮ੍ਰਿਤਕ ਦੇ ਵਾਰਸਾਂ ਨੂੰ ਸੂਚਨਾ ਦੇ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅਬੋਹਰ ‘ਚ ਟਰੈਕਟਰ ਅਤੇ ਕਾਰ ਦੀ ਜ਼ਬਰਦਸਤ ਟੱਕਰ, ਹਾਦਸੇ ‘ਚ ਮੁਕਤਸਰ ਦੇ ਨੌਜਵਾਨ ਦੀ ਮੌ.ਤ appeared first on Daily Post Punjabi.