Tractor broke shutter Archives - Daily Post Punjabi

ਲੁਧਿਆਣਾ ‘ਚ ਮੈਡੀਕਲ ਸਟੋਰ ‘ਚ ਵੜਿਆ ਟਰੈਕਟਰ, ਡਰਾਇਵਰ ਨੂੰ ਨੀਂਦ ਆਉਣ ਕਾਰਨ ਵਾਪਰਿਆ ਹਾਦਸਾ
ਪੰਜਾਬ ਦੇ ਲੁਧਿਆਣਾ ਵਿੱਚ ਇੱਕ ਟਰੈਕਟਰ ਮੈਡੀਕਲ ਸਟੋਰ ਦਾ ਸ਼ਟਰ ਤੇ ਸ਼ੀਸ਼ਾ ਤੋੜ ਕੇ ਅੰਦਰ ਵੜ੍ਹ ਗਿਆ। ਜਿਸ ਨਾਲ ਦੁਕਾਨ ਦਾ ਕਾਫੀ ਨੁਕਸਾਨ ਹੋਇਆ ਹੈ। ਟਰੈਕਟਰ ਅੰਦਰ ਵੜਨ ਦੀ ਘਟਨਾ ਉੱਥੇ ਲੱਗੇ CCTV ਕੈਮਰੇ ਵਿੱਚ ਕੈਦ ਹੋ ਗਈ । ਇਹ ਘਟਨਾ ਚੰਡੀਗੜ੍ਹ ਰੋਡ ਸਥਿਤ ਫੋਰਟਿਸ ਹਸਪਤਾਲ ਦੇ ਸਾਹਮਣੇ ਸਥਿਤ ਮੈਡੀਕਲ ਸਟੋਰ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਟਰੈਕਟਰ ਦੇ ਡਰਾਈਵਰ ਨੂੰ ਨੀਂਦ ਆ ਗਈ ਸੀ । ਜਿਸ ਕਾਰਨ ਉਹ ਟਰੈਕਟਰ ਨੂੰ ਕਾਬੂ ਨਹੀਂ ਕਰ ਸਕਿਆ ਅਤੇ ਇਹ ਹਾਦਸਾ ਵਾਪਰ ਗਿਆ । ਹਾਦਸੇ ਵਿੱਚ ਟਰੈਕਟਰ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ । ਜਿਸਨੂੰ ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

Tractor broke shutter

ਫੋਰਟਿਸ ਹਸਪਤਾਲ ਦੇ ਨੇੜੇ ਹੋਣ ਕਾਰਨ ਰਾਤ ਦੇ ਸਮੇਂ ਵੀ ਮੈਡੀਕਲ ਸਟੋਰ ਵਿੱਚ ਕਰਮਚਾਰੀ ਨਾਈਟ ਸ਼ਿਫਟ ਵਿੱਚ ਵੀ ਕੰਮ ਕਰਦੇ ਹਨ, ਪਰ ਬੀਤੀ ਰਾਤ ਮੈਡੀਕਲ ਸਟੋਰ ਵਿੱਚ ਕੋਈ ਵੀ ਕਰਮਚਾਰੀ ਹਾਜ਼ਰ ਨਹੀਂ ਸੀ । ਜਿਸ ਕਾਰਨ ਵੱਡਾ ਹਾਦਸਾ ਟਲ ਗਿਆ । ਸਵੇਰੇ ਲੋਕਾਂ ਨੇ ਟਰੈਕਟਰ ਦੇ ਮਾਲਕ ਨੂੰ ਸਮਰਾਲਾ ਤੋਂ ਬੁਲਾਇਆ । ਜਿਨ੍ਹਾਂ ਨੇ ਮੌਕੇ ‘ਤੇ ਆ ਕੇ ਟਰੈਕਟਰ ਨੂੰ ਦੁਕਾਨ ਤੋਂ ਬਾਹਰ ਕੱਢਿਆ ।

ਇਹ ਵੀ ਪੜ੍ਹੋ: ਇੰਗਲਿਸ਼ ‘ਚ MA ਲੜਕੀ ਨੇ ਬ੍ਰਿਟਿਸ਼ ਕੌਂਸਲ ਦੀ ਨੌਕਰੀ ਛੱਡ ਕੇ ਲਗਾਇਆ ਚਾਹ ਦਾ ਸਟਾਲ, ਲੋਕ ਕਰ ਰਹੇ ਤਾਰੀਫਾਂ

ਦੁਕਾਨਦਾਰ ਅਮਨ ਸ਼ਰਮਾ ਨੇ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਮੌਕੇ ‘ਤੇ ਲੱਗੇ CCTV ਕੈਮਰੇ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਦੁਕਾਨਦਾਰ ਅਮਨ ਨੇ ਦੱਸਿਆ ਕਿ ਟਰੈਕਟਰ ਓਵਰਲੋਡ ਸੀ ਅਤੇ ਚਾਰੇ ਨਾਲ ਭਰਿਆ ਹੋਇਆ ਸੀ । ਡਰਾਈਵਰ ਸਮਰਾਲਾ ਤੋਂ ਚਾਰਾ ਲੈ ਕੇ ਲੁਧਿਆਣਾ ਮੰਡੀ ਜਾ ਰਿਹਾ ਸੀ।ਇਸ ਹਾਦਸੇ ਕਾਰਨ ਉਸ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਲੁਧਿਆਣਾ ‘ਚ ਮੈਡੀਕਲ ਸਟੋਰ ‘ਚ ਵੜਿਆ ਟਰੈਕਟਰ, ਡਰਾਇਵਰ ਨੂੰ ਨੀਂਦ ਆਉਣ ਕਾਰਨ ਵਾਪਰਿਆ ਹਾਦਸਾ appeared first on Daily Post Punjabi.