Tag: , , , ,

ਟਿਕੈਤ ਦਾ ਐਲਾਨ , “26 ਜਨਵਰੀ ਨੂੰ ਦੇਸ਼ ਭਰ ‘ਚ ਕੱਢਾਂਗੇ ਟਰੈਕਟਰ ਮਾਰਚ, ਸਰਕਾਰ ਦੀ ਨੀਅਤ ਸਾਫ਼ ਨਹੀਂ”

ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਮਗਰੋਂ ਕਿਸਾਨਾਂ ਵੱਲੋਂ ਅੰਦੋਲਨ ਨੂੰ ਮੁਲਤਵੀ ਕਰ ਦਿੱਤਾ ਗਿਆ। ਜਿਸ ਤੋਂ ਬਾਅਦ...

ਆਜ਼ਾਦੀ ਦਿਵਸ ਮੌਕੇ ਟ੍ਰੈਕਟਰ ਰੈਲੀ ਦਾ ਆਯੋਜਨ ਕੋਈ ਗਲਤ ਚੀਜ਼ ਨਹੀਂ: ਰਾਕੇਸ਼ ਟਿਕੈਤ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਖੇਤੀ ਕਾਨੂੰਨਾਂ ਵਿਰੁੱਧ ਜਾਰੀ ਕਿਸਾਨ ਅੰਦੋਲਨ ਨੂੰ ਅੱਜ 8 ਮਹੀਨੇ ਪੂਰੇ ਹੋ ਗਏ ਹਨ। ਇਸ ਦੌਰਾਨ...

ਲਾਲ ਕਿਲ੍ਹ ਹਿੰਸਾ ਦਾ ਇੱਕ ਹੋਰ ਦੋਸ਼ੀ ਇਕਬਾਲ ਸਿੰਘ ਹੁਸ਼ਿਆਰਪੁਰ ਤੋਂ ਗ੍ਰਿਫਤਾਰ, 50 ਹਜ਼ਾਰ ਦਾ ਸੀ ਇਨਾਮ

Another accused in the Red Fort violence : ਦਿੱਲੀ ਹਿੰਸਾ ਦੇ ਇਕ ਹੋਰ ਦੋਸ਼ੀ ਇਕਬਾਲ ਸਿੰਘ ਨੂੰ ਪੰਜਾਬ ਦੇ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਸਪੈਸ਼ਲ...

ਦਿੱਲੀ ਹਿੰਸਾ : ਹਿਰਾਸਤ ’ਚ ਲਏ ਕਿਸਾਨਾਂ ਦੀ ਰਿਹਾਈ ਲਈ ਡਟੇ ਵਕੀਲਾਂ ਨੇ ਜੁਟਾਏ ਸਬੂਤ

Evidence gathered by lawyers : ਅੰਮ੍ਰਿਤਸਰ : ਕਿਸਾਨਾਂ ਦੀ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਹੋਏ ਹੰਗਾਮੇ ਦੌਰਾਨ 120 ਤੋਂ ਵੱਧ...

26 ਜਨਵਰੀ ਤੋਂ ਪੰਜਾਬ ਦੇ 100 ਤੋਂ ਵੱਧ ਕਿਸਾਨ ਲਾਪਤਾ- ਦਿੱਲੀ ਪੁਲਿਸ ਹਿਰਾਸਤ ‘ਚ ਕਿਸਾਨਾਂ ਦੀ ਮਦਦ ਕਰੇਗੀ PHRO

PHRO to help farmers detained : ਅੰਮ੍ਰਿਤਸਰ : ਗਣਤੰਤਰ ਦਿਵਸ ਵਿੱਚ ਕਿਸਾਨਾਂ ਦੀ ਟਰੈਕਟਰ ਰੈਲੀ ਵਿੱਚ ਵਿਚ ਹਿੱਸਾ ਲੈਣ ਲਈ ਦਿੱਲੀ ਗਏ 100 ਤੋਂ ਵੱਧ ਪੰਜਾਬ ਦੇ...

26 ਜਨਵਰੀ ਦੀ ਟਰੈਕਟਰ ਰੈਲੀ ‘ਚ ਮੋਗਾ ਦੇ 12 ਨੌਜਵਾਨ ਲਾਪਤਾ, ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅੱਗੇ ਗੁਹਾਰ

Twelve youths from Moga : 26 ਜਨਵਰੀ ਨੂੰ ਟਰੈਕਟਰ ਪਰੇਡ ਵਿਚ ਸ਼ਾਮਲ ਹੋਣ ਲਈ ਮੋਗਾ ਜ਼ਿਲ੍ਹੇ ਦੇ 12 ਨੌਜਵਾਨਾਂ ਦੇ ਲਾਪਤਾ ਹੋ ਜਾਣ ਦੀ ਵੱਡੀ ਖਬਰ ਸਾਹਮਣੇ ਆਈ...

ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਸੰਜੇ ਰਾਉਤ ਦਾ ਵੱਡਾ ਬਿਆਨ, ਕਿਹਾ “ਸੱਤਾਧਾਰੀ ਪਾਰਟੀ ਹੁਣ ਕਿਸ ਤੋਂ ਮੰਗੇਗੀ ਅਸਤੀਫਾ”

Sanjay Raut on delhi violence: ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਮੰਗਲਵਾਰ ਨੂੰ ਦਿੱਲੀ ਵਿੱਚ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਅਲੋਚਨਾ...

ਇੱਕ ਪਾਸੇ ਪੁਲਿਸ ਨੇ ਸੁੱਟੇ ਹੰਝੂ ਗੈਸ ਦੇ ਗੋਲੇ ਤਾਂ ਦੂਜੇ ਪਾਸੇ ਕਿਸਾਨਾਂ ਦੇ ਕਾਫ਼ਲੇ ’ਤੇ ਹੋਈ ਫੁੱਲਾਂ ਦੀ ਵਰਖਾ

Police fired tear gas shells: ਅੱਜ ਇੱਕ ਪਾਸੇ ਜਿੱਥੇ ਦੇਸ਼ 72ਵਾਂ ਗਣਤੰਤਰ ਦਿਵਸ ਮਨ੍ਹਾ ਰਿਹਾ ਹੈ ਤੇ ਉੱਥੇ ਹੀ ਦੂਜੇ ਪਾਸੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ...

ਸ਼ਾਹਜਹਾਂਪੁਰ ਬਾਰਡਰ ਤੋਂ ਕਿਸਾਨਾਂ ਦਾ ਦਿੱਲੀ ਵੱਲ ਕੂਚ ਸ਼ੁਰੂ, ਜੈਪੁਰ-ਦਿੱਲੀ ਹਾਈਵੇ ‘ਤੇ ਲੱਗਿਆ ਜਾਮ

Farmers start marching towards: ਅਲਵਰ ਦੇ ਸ਼ਾਹਜਹਾਂਪੁਰ ਬਾਰਡਰ ਤੋਂ ਟਰੈਕਟਰ ਲੈ ਕੇ ਕਿਸਾਨਾਂ ਦਾ ਦਿੱਲੀ ਕੂਚ ਸਵੇਰੇ 11 ਵਜੇ ਤੋਂ ਸ਼ੁਰੂ ਹੋ ਗਿਆ ਹੈ ।...

ਕਿਸਾਨਾਂ ਦੀ ਟਰੈਕਟਰ ਪਰੇਡ ਦੇ ਤਸਵੀਰਾਂ ’ਚ ਦੇਖੋ ਅਜਬ-ਗਜਬ ਰੰਗ- ਬਜ਼ੁਰਗ ਬਣਿਆ ਲਾੜਾ, ਫੁੱਲਾਂ ਨਾਲ ਸਜੀਆਂ ਟਰੈਕਟਰ-ਟਰਾਲੀਆਂ

Farmers Tractor parade : ਕੁੰਡਲੀ ਬਾਰਡਰ ਤੋਂ ਕਿਸਾਨਾਂ ਦੀ ਟਰੈਕਟਰ ਰੈਲੀ ਖੇਤੀਬਾੜੀ ਅਤੇ ਦੇਸ਼ ਭਗਤੀ ਨਾਲ ਜੁੜੀਆਂ ਝਾਂਕੀਆਂ ਦੇ ਨਾਲ ਦਿੱਲੀ ਲਈ ਰਵਾਨਾ...

ਕਿਸਾਨਾਂ ਦੀ ਟਰੈਕਟਰ ਰੈਲੀ ਅੱਜ, ਸੈਂਕੜੇ ਔਰਤਾਂ ਵੀ ਹੋਣਗੀਆਂ ਸ਼ਾਮਿਲ

Farmers Tractor Rally: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ 26 ਜਨਵਰੀ ਨੂੰ ਟਰੈਕਟਰ ਮਾਰਚ ਕੱਢਣ ਲਈ ਹਜ਼ਾਰਾਂ ਕਿਸਾਨ...

ਟਰੈਕਟਰ ਪਰੇਡ: ਬਜ਼ੁਰਗ ਕਿਸਾਨ ਆਗੂ ਸ਼ੁਰੂ ਕਰਨਗੇ ਪਰੇਡ, ਫਿਰ ਕਿਸਾਨ ਯੂਨੀਅਨ ਤੇ ਵਾਲੰਟੀਅਰ ਸੰਭਾਲਣਗੇ ਕਮਾਨ

Kisan Agitation Tractor Parade: ਮੋਦੀ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਦਿੱਲੀ ਦੀ ਸਰਹੱਦ ‘ਤੇ ਬੈਠੇ ਕਿਸਾਨਾਂ ਨੂੰ 26 ਜਨਵਰੀ ਨੂੰ ਟਰੈਕਟਰ...

ਗਣਤੰਤਰ ਦਿਵਸ ਦੀ ਟਰੈਕਟਰ ਪਰੇਡ ਲਈ 50 ਤਰ੍ਹਾਂ ਦੀ ਝਾਂਕੀ ਤਿਆਰ- ਕਿਸਾਨ ਦਿਖਾਉਣ ਆਪਣੀ ਸਖਤ ਮਿਹਨਤ, ਫਿਰ ਵੀ ਹਨ ਮੰਦੇ ਹਾਲ

50 types of tableau ready : ਦਿੱਲੀ ’ਚ ਗਣਤੰਤਰ ਦਿਵਸ ’ਤੇ ਹੋਣ ਵਾਲੀ ਟਰੈਕਟਰ ਪਰੇਡ ਲਈ ਇਕੱਲੇ ਕੁੰਡਲੀ ਬਾਰਡਰ ’ਤੇ ਹੁਣ ਤੱਕ ਇਕ ਲੱਖ ਤੋਂ ਵੱਧ ਕਿਸਾਨ...

Balbir Singh Rajewal Said

ਮੀਟਿੰਗ ਤੋਂ ਬਾਅਦ ਬਲਬੀਰ ਸਿੰਘ ਰਾਜੇਵਾਲ ਦਾ ਵੱਡਾ ਬਿਆਨ, ਜੇਕਰ ਸ਼ਾਂਤਮਈ ਢੰਗ ਨਾਲ ਕੱਢਿਆ ਟ੍ਰੈਕਟਰ ਮਾਰਚ ਤਾਂ ਕਿਸਾਨਾਂ ਦੀ ਹੋਵੇਗੀ ਜਿੱਤ

Balbir Singh Rajewal Said : ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਕਾਰ ਚੱਲ ਰਹੀ 11 ਵੇਂ ਦੌਰ ਦੀ ਗੱਲਬਾਤ ਖਤਮ ਹੋ...

ਟਰੈਕਟਰ ਰੈਲੀ ਦੇ ਸਮਰਥਨ ‘ਚ ਤਿੰਨ ਦਿਨ ਕਾਰੋਬਾਰ ਬੰਦ ਰੱਖਣਗੇ ਪੰਜਾਬ ਦੇ ਆੜ੍ਹਤੀ, ਕੀਤੀ ਅਪੀਲ- ਵੱਧ ਤੋਂ ਵੱਧ ਗਿਣਤੀ ‘ਚ ਪਹੁੰਚੋ ਦਿੱਲੀ

Mandis closed for three days : ਅਬੋਹਰ : ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਕਿਸਾਨਾਂ ਨੇ ਇਨ੍ਹਾਂ ਕਾਲੇ ਕਾਨੂੰਨਾਂ...

Meeting between police and farmers ends

ਪੁਲਿਸ ਤੇ ਕਿਸਾਨਾਂ ਵਿਚਕਾਰ ਮੀਟਿੰਗ ਖਤਮ, ਰੇੜਕਾ ਬਰਕਰਾਰ, ਕਿਸਾਨਾਂ ਨੇ ਕਿਹਾ ਪਰੇਡ ਤਾਂ ਦਿੱਲੀ ‘ਚ ਹੀ ਹੋਵੇਗੀ

Meeting between police and farmers ends : ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕਿਸਾਨਾਂ ਦੇ ਅੰਦੋਲਨ ਨੂੰ ਦੋ ਮਹੀਨੇ ਹੋ ਗਏ ਹਨ, ਪਰ ਇਹ ਲੜਾਈ ਠੰਡੇ ਮੌਸਮ ਵਿੱਚ ਵੀ...

Sc says again tractor rally

ਕਿਸਾਨਾਂ ਦੀ ਟਰੈਕਟਰ ਰੈਲੀ ‘ਤੇ ਸੁਪਰੀਮ ਕੋਰਟ ਦਾ ਵੱਡਾ ਬਿਆਨ, ਕਿਹਾ- ਦਿੱਲੀ ਪੁਲਿਸ ਕਰੇ ਫੈਸਲਾ, ਅਦਾਲਤ ਨਹੀਂ ਦੇਵੇਗੀ ਦਖਲ

Sc says again tractor rally : ਕਿਸਾਨਾਂ ਦੀ 26 ਜਨਵਰੀ ਨੂੰ ਹੋਣ ਜਾ ਰਹੀ ਟਰੈਕਟਰ ਰੈਲੀ ਸਬੰਧੀ ਦਿੱਲੀ ਪੁਲਿਸ ਦੀ ਅਪੀਲ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਚੱਲ...

ਕਿਸਾਨ ਅੰਦੋਲਨ: ਖੇਤੀਬਾੜੀ ਕਾਨੂੰਨਾਂ ਖਿਲਾਫ਼ ਕੈਨੇਡਾ ਦੀਆਂ ਸੜਕਾਂ ‘ਤੇ ਕੱਢੀ ਗਈ ਟਰੈਕਟਰ ਰੈਲੀ

Tractor Rally Canada: ਤਿੰਨੋਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ਨੂੰ ਲੈ ਕੇ ਅੱਜ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਅੰਦੋਲਨ ਦਾ 56...

Farmers ready for tractor parade

ਕਿਸਾਨ ਆਗੂ ਨੇ ਕਿਹਾ – 26 ਜਨਵਰੀ ਨੂੰ ਸਾਡੀ ਟਰੈਕਟਰ ਪਰੇਡ ਨਿਕਲਣੀ ਤੈਅ, ਦਿੱਲੀ ਪੁਲਿਸ ਨੇ ਜਤਾਈ ਇਹ ਚਿੰਤਾ…

Farmers ready for tractor parade : ਕਿਸਾਨ ਖੇਤੀਬਾੜੀ ਕਾਨੂੰਨਾਂ ਖਿਲਾਫ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ 26 ਜਨਵਰੀ ਨੂੰ ਟਰੈਕਟਰ ਪਰੇਡ ਨੂੰ...

Shah meeting with delhi police officers

ਕਿਸਾਨਾਂ ਦੀ ਟਰੈਕਟਰ ਰੈਲੀ ਤੋਂ ਪਹਿਲਾ ਅੱਜ ਦਿੱਲੀ ਪੁਲਿਸ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ ਅਮਿਤ ਸ਼ਾਹ

Shah meeting with delhi police officers : ਦੇਸ਼ ਦੇ ਕਿਸਾਨ ਤਕਰੀਬਨ ਪਿੱਛਲੇ ਦੋ ਮਹੀਨਿਆਂ ਤੋਂ ਦੇਸ਼ ਦੀ ਰਾਜਧਾਨੀ, ਦਿੱਲੀ ਦੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਹਨ।...

Farmer protest tractor rally

ਕੀ 26 ਜਨਵਰੀ ਨੂੰ ਟਰੈਕਟਰ ਰੈਲੀ ਕੱਢ ਸਕਣਗੇ ਕਿਸਾਨ ? ਸੁਪਰੀਮ ਕੋਰਟ ‘ਚ ਸੁਣਵਾਈ ਸ਼ੁਰੂ

Farmer protest tractor rally : ਖੇਤੀਬਾੜੀ ਕਾਨੂੰਨ ਖਿਲਾਫ ਕਿਸਾਨਾਂ ਦਾ ਅੰਦੋਲਨ ਅੱਜ 54 ਵੇਂ ਦਿਨ ਵੀ ਜਾਰੀ ਹੈ। ਇਸ ਕੜਾਕੇ ਦੀ ਠੰਡ ਦੇ ਬਾਵਜੂਦ ਵੀ ਕਿਸਾਨਾਂ...

ਕਿਸਾਨ ਅੰਦੋਲਨ: ਟਰੈਕਟਰ ਰੈਲੀ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਐਲਾਨ- ਮਈ 2024 ਤੱਕ ਅੰਦੋਲਨ ਨੂੰ ਤਿਆਰ

Rakesh Tikait Announced During Tractor Rally: ਕਿਸਾਨਾਂ ਦੇ ਅੰਦੋਲਨ ਦਾ ਅੱਜ 43 ਵਾਂ ਦਿਨ ਹੈ, ਸੱਤ ਗੇੜ ਵਿਚਾਰ ਵਟਾਂਦਰੇ ਤੋਂ ਬਾਅਦ ਵੀ ਸਰਕਾਰ ਅਤੇ ਕਿਸਾਨਾਂ ਦਰਮਿਆਨ...

Tractor march kmp expressway

ਕਿਸਾਨਾਂ ਦਾ ਟਰੈਕਟਰ ਟ੍ਰੇਲਰ ਜਾਰੀ, KMP ਐਕਸਪ੍ਰੈਸਵੇਅ ‘ਤੇ ਲੱਗੀ 15 ਕਿਲੋਮੀਟਰ ਲੰਬੀ ਲਾਈਨ

Tractor march kmp expressway : ਕਿਸਾਨਾਂ ਦੇ ਅੰਦੋਲਨ ਦਾ ਅੱਜ 43 ਵਾਂ ਦਿਨ ਹੈ, ਸੱਤ ਗੇੜ ਵਿਚਾਰ ਵਟਾਂਦਰੇ ਤੋਂ ਬਾਅਦ ਵੀ ਸਰਕਾਰ ਅਤੇ ਕਿਸਾਨਾਂ ਦਰਮਿਆਨ ਵਿਵਾਦ...

ਕਿਸਾਨ ਅੰਦੋਲਨ: ਦਿੱਲੀ ‘ਚ ਕਿਸਾਨਾਂ ਦਾ ਟ੍ਰੈਕਟਰ ਮਾਰਚ ਜਾਰੀ, 60 ਹਜ਼ਾਰ ਟ੍ਰੈਕਟਰ ਸ਼ਾਮਿਲ ਹੋਣ ਦਾ ਦਾਅਵਾ

Farmers Tractor Rally Live Updates: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 43ਵਾਂ ਦਿਨ ਹੈ। ਠੰਡ ਅਤੇ ਸੰਘਣੀ...

ਟ੍ਰੈਕਟਰ ਰੈਲੀ ਦੇ ਮੱਦੇਨਜ਼ਰ ਆਮ ਲੋਕਾਂ ਲਈ ਅੱਜ 5 ਘੰਟੇ ਤੱਕ ਬੰਦ ਰਹੇਗਾ ‘Eastern Peripheral Expressway’, ਜਾਣੋ ਨਵਾਂ ਰੂਟ

Farmers tractor march at Delhi: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ...

ਕਿਸਾਨਾਂ ਦਾ ਟ੍ਰੈਕਟਰ ਮਾਰਚ ਅੱਜ, ਕਿਸਾਨ ਜੱਥੇਬੰਦੀਆਂ ਨੇ ਕਿਹਾ- 26 ਜਨਵਰੀ ਨੂੰ ਹੋਣ ਵਾਲੀ ਰੈਲੀ ਦਾ ਟ੍ਰੇਲਰ

Farmers tractor march: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ...

4 ਅਕਤੂਬਰ ਨੂੰ ਲੁਧਿਆਣਾ ਦੇ ਇਸ ਪਿੰਡ ‘ਚ ਰਾਹੁਲ ਗਾਂਧੀ ਕਿਸਾਨਾਂ ਦਾ ਜਾਣਨਗੇ ਹਾਲ

rahul gandhi farmers jatpura: ਲੁਧਿਆਣਾ (ਤਰਸੇਮ ਭਾਰਦਵਾਜ)-ਪਿੰਡ ਜੱਟਪੁਰਾ ‘ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 4 ਅਕਤੂਬਰ ਨੂੰ ਕਿਸਾਨਾਂ ਦੀ...

ਟਰੈਕਟਰਾਂ ਦੀ ਦਹਾੜ ਰਾਹੀਂ ਇਸ ਅਕਾਲੀ ਵਿਧਾਇਕ ਨੇ ਕੇਂਦਰ ਸਰਕਾਰ ਨੂੰ ਲਾਈ ਫਟਕਾਰ

sad tractor rally manpreet ayali: ਲੁਧਿਆਣਾ (ਤਰਸੇਮ ਭਾਰਦਵਾਜ)- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਹੱਕ ‘ਚ ਹੁਣ...

Carousel Posts