tractor-trolley collision Archives - Daily Post Punjabi

2 ਭੈਣਾਂ ਦੇ ਇਕਲੋਤੇ ਭਰਾ ਨਾਲ ਵਾਪਰੀ ਅਣਹੋਣੀ, ਟ੍ਰੈਕਟਰ-ਟਰਾਲੀ ਦੀ ਟੱਕਰ ਕਾਰਨ ਨੌਜਵਾਨ ਦੀ ਹੋਈ ਮੌਤ
ਮਮਦੋਟ ਦੇ ਨਜ਼ਦੀਕੀ ਪਿੰਡ ਤਰ੍ਹਾਂ ਵਾਲਾ ਵਿਖੇ ਅੱਜ ਸਵੇਰੇ ਤੜਕੇ ਕਰੀਬ ਸਾਢੇ 4 ਵਜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਰੇਤਾ ਨਾਲ ਭਰੀ ਟ੍ਰੈਕਟਰ-ਟਰਾਲੀ ਦੀ ਮੋਟਰਸਾਈਕਲ ਸਵਾਰਾਂ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਟੱਕਰ ਕਾਰਨ ਮੋਟਰਸਾਈਕਲ ‘ਤੇ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ, ਜਦਕਿ ਦੂਜੇ ਨੌਜਵਾਨ ਦੇ ਗੰਭੀਰ ਸੱਟਾਂ ਲੱਗੀਆਂ ਹਨ।

ਜਾਣਕਾਰੀ ਮੁਤਾਬਕ ਕਰਨਬੀਰ ਸਿੰਘ ਪੁੱਤਰ ਸੁੱਖਾ ਸਿੰਘ ਆਪਣੇ ਦੋਸਤ ਕਰਮਜੀਤ ਪੁੱਤਰ ਲਖਵਿੰਦਰ ਸਿੰਘ ਨਾਲ ਸਵੇਰੇ ਤੜਕੇ ਨੇੜਲੇ ਪਿੰਡ ਛਾਂਗਾ ਖੁਰਦ ਵਿਖੇ ਗੁਰਦੁਆਰਾ ਨਾਨਕਸਰ ਠਾਠ ਤੋਂ ਸੰਪਟ ਪਾਠ ‘ਚ ਹਾਜ਼ਰੀ ਭਰ ਕੇ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਰੇਤਾ ਦੀ ਟਰਾਲੀ ਨਾਲ ਨੌਜਵਾਨਾਂ ਦੇ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ ਹੋ ਗਈ ਜਿਸ ਵਿੱਚ ਕਰਨਬੀਰ (19) ਪੁੱਤਰ ਸੁੱਖਾ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਸ ਦਰਦਨਾਕ ਹਾਦਸੇ ਵਿੱਚ ਕਰਨਬੀਰ ਦੇ ਨਾਲ ਬੈਠਾ ਉਸ ਦਾ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਲੋਕਾਂ ਦੀ ਸਹਾਇਤਾ ਦੇ ਨਾਲ ਜ਼ਖਮੀ ਨੌਜਵਾਨ ਨੂੰ ਮਮਦੋਟ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ 19 ਸਾਲਾ ਨੌਜਵਾਨ ਕਰਨਬੀਰ ਸਿੰਘ ਦੋ ਭੈਣਾਂ ਦਾ ਇਕਲੌਤਾ ਅਤੇ ਛੋਟਾ ਭਰਾ ਸੀ।

ਇਹ ਵੀ ਪੜ੍ਹੋ : ਪੁੱਤ ਦੇ ਜਨਮਦਿਨ ਦੀ ਪਾਰਟੀ ‘ਚ ਮਾਂ ਨੇ ਤੋੜਿਆ ਦ.ਮ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ

ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਇਲਾਕੇ ਦੇ ਅੰਦਰ ਅਕਸਰ ਹੀ ਤੜਕੇ ਰੇਤਾ ਦੀ ਨਜਾਇਜ਼ ਢੋਆ-ਢੁਆਈ ਹੁੰਦੀ ਹੈ ਜਿਸ ਦੇ ਚਲਦਿਆਂ ਅੱਜ ਇੱਕ ਨੌਜਵਾਨ ਨੂੰ ਆਪਣੀ ਜਾਣ ਤੋਂ ਹੱਥ ਧੋਣਾ ਪਿਆ। ਉਹਨਾਂ ਦੱਸਿਆ ਕਿ ਨਜਾਇਜ਼ ਰੇਤਾ ਦੀ ਖੁਦਾਈ ਕਰਨ ਵਾਲਿਆਂ ਨੇ ਟ੍ਰੈਕਟਰ-ਟਰਾਲੀ ਦੀਆਂ ਲਾਈਟਾਂ ਨਹੀਂ ਜਗਾਈਆਂ ਹੋਈਆਂ ਸਨ, ਜਿਸ ਕਾਰਨ ਸਾਹਮਣੇ ਆਉਂਦੇ ਟ੍ਰੈਕਟਰ-ਟਰਾਲੀ ਦਾ ਪਤਾ ਨਹੀਂ ਲੱਗਿਆ ਅਤੇ ਇਹ ਅਣਹੋਣੀ ਵਾਪਰ ਗਈ। ਲੋਕਾਂ ਨੇ ਨਜਾਇਜ਼ ਰੂਪ ਵਿੱਚ ਰੇਤਾ ਦੀ ਖੁਦਾਈ ਕਰਨ ਵਾਲੇ ਟ੍ਰੈਕਟਰ-ਟਰਾਲੀਆਂ ਚਾਲਕਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post 2 ਭੈਣਾਂ ਦੇ ਇਕਲੋਤੇ ਭਰਾ ਨਾਲ ਵਾਪਰੀ ਅਣਹੋਣੀ, ਟ੍ਰੈਕਟਰ-ਟਰਾਲੀ ਦੀ ਟੱਕਰ ਕਾਰਨ ਨੌਜਵਾਨ ਦੀ ਹੋਈ ਮੌਤ appeared first on Daily Post Punjabi.

ਅਬੋਹਰ ‘ਚ ਓਵਰਬ੍ਰਿਜ ਤੇ ਵੱਡਾ ਹਾਦਸਾ, ਟ੍ਰੈਕਟਰ-ਟ੍ਰਾਲੀ ਦੀ ਟੱਕਰ ਮਗਰੋਂ ਡਿੱਗੀ PRTC ਦੀ ਬੱਸ, 2 ਲੋਕ ਜਖ਼ਮੀ
ਪੰਜਾਬ ਦੇ ਅਬੋਹਰ ‘ਚ ਓਵਰਬ੍ਰਿਜ ਤੇ ਤੜਕੇ ਸਵੇਰੇ ਵੱਡਾ ਹਾਦਸਾ ਵਾਪਰ ਗਿਆ। PRTC ਦੀ ਬੱਸ ਦੀ ਟ੍ਰੈਕਟਰ-ਟ੍ਰਾਲੀ ਨਾਲ ਟੱਕਰ ਹੋ ਗਈ। ਜਿਸ ਤੋਂ ਬਾਅਦ ਬੱਸ ਓਵਰਬ੍ਰਿਜ ਦੀ ਰੇਲਿੰਗ ਤੋੜ ਕੇ ਹੇਠਾਂ ਡਿੱਗ ਗਈ, ਜਦਕਿ ਟ੍ਰੈਕਟਰ-ਟ੍ਰਾਲੀ ਦੇ 3 ਟੁਕੜੇ ਹੋ ਗਏ। ਇਸ ਘਟਨਾ ਵਿੱਚ ਬੱਸ ਅਤੇ ਟ੍ਰੈਕਟਰ-ਟ੍ਰਾਲੀ ਦੇ ਡ੍ਰਾਈਵਰ ਜ਼ਖ਼ਮੀ ਹੋ ਗਏ। ਜਿਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਮੈਡੀਕਲ ਸੈਂਟਰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਬੱਸ ਚਾਲਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 5:15 ਵਜੇ ਉਹ ਅਬੋਹਰ ਤੋਂ ਮਲੋਟ ਵੱਲ ਜਾ ਰਿਹਾ ਸੀ। ਜਦੋਂ ਉਹ ਗੋਵਿੰਦਗੜ੍ਹ ਨੇੜੇ ਪੁੱਜਾ ਤਾਂ ਅਚਾਨਕ ਉਸ ਦੀ ਬੱਸ ਦੀਆਂ ਲਾਈਟਾਂ ਬੰਦ ਹੋ ਗਈਆਂ ਅਤੇ ਅੱਗੇ ਵਾਲੇ ਪੁੱਲ ਦੀਆਂ ਲਾਈਟਾਂ ਵੀ ਬੰਦ ਹੋ ਗਈਆਂ। ਜਿਸ ਕਾਰਨ ਉਹ ਟ੍ਰੈਕਟਰ ਨੂੰ ਸੜਕ ‘ਤੇ ਅੱਗੇ ਜਾਂਦਾ ਦੇਖ ਨਹੀਂ ਸਕਿਆ।ਹਨੇਰਾ ਹੋਣ ਕਾਰਨ ਉਸ ਦੀ ਬੱਸ ਇਕ ਟ੍ਰੈਕਟਰ-ਟ੍ਰਾਲੀ ਨਾਲ ਟਕਰਾ ਗਈ, ਜਿਸ ਕਾਰਨ ਦੋਵੇਂ ਵਾਹਨ ਬੇਕਾਬੂ ਹੋ ਗਏ ਅਤੇ ਬੱਸ ਓਵਰਬ੍ਰਿਜ ਦੀ ਰੇਲਿੰਗ ਤੋੜ ਕੇ ਕਰੀਬ 4 ਫੁੱਟ ਦੀ ਉਚਾਈ ਤੋਂ ਡਿੱਗ ਕੇ ਪਲਟ ਗਈ।

ਬੱਸ ਚਾਲਕ ਗੁਰਪ੍ਰੀਤ ਸਿੰਘ ਤੋਂ ਇਲਾਵਾ ਟ੍ਰੈਕਟਰ-ਟ੍ਰਾਲੀ ’ਤੇ ਸਵਾਰ ਭਗਤ ਸਿੰਘ ਵਾਸੀ ਪਿੰਡ ਗਦਰ ਖੇੜਾ ਰਾਜਸਥਾਨ ਅਤੇ ਸੁਖਪਾਲ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਪਿੰਡ ਦੌਦਾ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਸਾਰਿਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੋਂ ਭਗਤ ਸਿੰਘ ਅਤੇ ਸੁਖਪਾਲ ਸਿੰਘ ਨੂੰ ਰੈਫਰ ਕਰ ਦਿੱਤਾ ਗਿਆ। ਗੁਰਪ੍ਰੀਤ ਸਿੰਘ ਅਨੁਸਾਰ ਘਟਨਾ ਦੇ ਸਮੇਂ ਬੱਸ ਵਿੱਚ 15 ਦੇ ਕਰੀਬ ਸਵਾਰੀਆਂ ਬੈਠੇ ਸਨ।

ਇਹ ਵੀ ਪੜ੍ਹੋ : ਅੰਮ੍ਰਿਤਸਰ : ਕਣਕ ਦੀ ਵਾਢੀ ਕਰਨ ਆਏ ਕੰਬਾਈਨ ਚਾਲਕ ਨਾਲ ਵਾਪਰਿਆ ਭਾਣਾ, ਕਰੰਟ ਲੱਗਣ ਕਾਰਨ ਗਈ ਜਾ.ਨ

ਇਸ ਘਟਨਾ ਵਿੱਚ ਇੱਕ ਮਹਿਲਾ ਸਵਾਰੀ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਅਤੇ ਉਸ ਨੂੰ ਮੁੱਢਲੀ ਸਹਾਇਤਾ ਦੇ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ, ਇਸ ਘਟਨਾ ਵਿੱਚ ਟਰੈਕਟਰ ਟਰਾਲੀ ਦੇ ਤਿੰਨ ਟੁਕੜੇ ਹੋ ਗਏ ਜਦਕਿ ਬੱਸ ਨੂੰ ਵੀ ਭਾਰੀ ਨੁਕਸਾਨ ਪੁੱਜਾ। ਰਾਹਤ ਦੀ ਗੱਲ ਇਹ ਹੈ ਕਿ ਘਟਨਾ ਸਮੇਂ ਬੱਸ ਪੁਲ ‘ਤੇ ਜ਼ਿਆਦਾ ਉਚਾਈ ‘ਤੇ ਨਹੀਂ ਸੀ, ਨਹੀਂ ਤਾਂ ਵੱਡਾ ਜਾਨੀ ਨੁਕਸਾਨ ਹੋ ਸਕਦਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅਬੋਹਰ ‘ਚ ਓਵਰਬ੍ਰਿਜ ਤੇ ਵੱਡਾ ਹਾਦਸਾ, ਟ੍ਰੈਕਟਰ-ਟ੍ਰਾਲੀ ਦੀ ਟੱਕਰ ਮਗਰੋਂ ਡਿੱਗੀ PRTC ਦੀ ਬੱਸ, 2 ਲੋਕ ਜਖ਼ਮੀ appeared first on Daily Post Punjabi.