Tractor-trolley fell into pond Archives - Daily Post Punjabi

UP ‘ਚ ਵੱਡਾ ਹਾ.ਦਸਾ: ਸ਼ਰਧਾਲੂਆਂ ਨਾਲ ਭਰੀ ਟ੍ਰੈਕਟਰ-ਟ੍ਰਾਲੀ ਛੱਪੜ ‘ਚ ਡਿੱਗੀ, 15 ਦੀ ਮੌ.ਤ
ਉੱਤਰ ਪ੍ਰਦੇਸ਼ ਦੇ ਕਾਸਗੰਜ ਜ਼ਿਲ੍ਹੇ ਤੋਂ ਸ਼ਨੀਵਾਰ ਨੂੰ ਇੱਕ ਭਿਆਨਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਗੰਗਾ ‘ਚ ਇਸ਼ਨਾਨ ਲਈ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਇਕ ਟ੍ਰੈਕਟਰ-ਟ੍ਰਾਲੀ ਬੇਕਾਬੂ ਹੋ ਕੇ ਛੱਪੜ ‘ਚ ਜਾ ਡਿੱਗੀ। ਇਸ ਘਟਨਾ ‘ਚ 15 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਸਾਰੇ ਸ਼ਰਧਾਲੂ ਏਟਾ ਜ਼ਿਲ੍ਹੇ ਦੇ ਵਸਨੀਕ ਸਨ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਬਚਾਅ ਕਾਰਜ ਜਾਰੀ ਹਨ।

ਜਾਣਕਾਰੀ ਮੁਤਾਬਕ ਕਾਸਗੰਜ ਦੇ ਪਟਿਆਲੀ-ਦਰੀਆਵਗੰਜ ਰੋਡ ‘ਤੇ ਸਵੇਰੇ ਕੁਝ ਸ਼ਰਧਾਲੂ ਗੰਗਾ ‘ਚ ਇਸ਼ਨਾਨ ਕਰਨ ਜਾ ਰਹੇ ਸਨ। ਇਸ ਦੌਰਾਨ ਜਦੋਂ ਇੱਕ ਕਾਰ ਸਾਹਮਣੇ ਆਈ ਤਾਂ ਟ੍ਰੈਕਟਰ ਚਾਲਕ ਕੰਟਰੋਲ ਗੁਆ ਬੈਠਾ ਅਤੇ ਟ੍ਰੈਕਟਰ-ਟ੍ਰਾਲੀ ਛੱਪੜ ਵਿੱਚ ਜਾ ਡਿੱਗੀ। ਹਾਦਸਾ ਹੁੰਦੇ ਹੀ ਆਸਪਾਸ ਮੌਜੂਦ ਲੋਕ ਮਦਦ ਲਈ ਦੌੜੇ। ਇਸ ਘਟਨਾ ‘ਚ ਜ਼ਖਮੀ ਹੋਏ ਲੋਕਾਂ ਨੂੰ ਸਿਹਤ ਕੇਂਦਰ ਲਿਜਾਇਆ ਗਿਆ ਹੈ।

ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਵੱਡੀ ਖਬਰ ! ਸਕੂਲ ਆਫ਼ ਐਮੀਨੈਂਸ ‘ਚ ਨਵੇਂ ਵਿੱਦਿਅਕ ਸੈਸ਼ਨ ਲਈ ਰਜਿਸਟ੍ਰੇਸ਼ਨ ਸ਼ੁਰੂ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਹਾਦਸੇ ‘ਚ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਜ਼ਖਮੀਆਂ ਦੇ ਤੁਰੰਤ ਇਲਾਜ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਲਕਸ਼ਮੀ ਨਰਾਇਣ ਚੌਧਰੀ ਅਤੇ ਰਾਜ ਮੰਤਰੀ ਅਨੂਪ ਪ੍ਰਧਾਨ ਵਾਲਮੀਕੀ ਨੂੰ ਮੌਕੇ ’ਤੇ ਪੁੱਜਣ ਦੇ ਨਿਰਦੇਸ਼ ਦਿੱਤੇ ਹਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post UP ‘ਚ ਵੱਡਾ ਹਾ.ਦਸਾ: ਸ਼ਰਧਾਲੂਆਂ ਨਾਲ ਭਰੀ ਟ੍ਰੈਕਟਰ-ਟ੍ਰਾਲੀ ਛੱਪੜ ‘ਚ ਡਿੱਗੀ, 15 ਦੀ ਮੌ.ਤ appeared first on Daily Post Punjabi.