tractor trolley hot Shopkeeper Archives - Daily Post Punjabi

ਖੰਨਾ ‘ਚ ਤੇਜ਼ ਰਫਤਾਰ ਟ੍ਰੈਕਟਰ ਟਰਾਲੀ ਨੇ ਦੁਕਾਨਦਾਰ ਨੂੰ ਕੁਚਲਿਆ, ਮੌਕੇ ਤੇ ਹੋਈ ਮੌਤ
ਖੰਨਾ ਦੇ ਅਮਲੋਹ ਰੋਡ ‘ਤੇ ਤੇਜ਼ ਰਫਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਇੱਥੇ ਇੱਕ ਬੇਕਾਬੂ ਟ੍ਰੈਕਟਰ ਟਰਾਲੀ ਬਿਜਲੀ ਦੇ ਖੰਭਿਆਂ ਅਤੇ ਤਾਰਾਂ ਨੂੰ ਤੋੜ ਕੇ ਇੱਕ ਦੁਕਾਨ ਵਿੱਚ ਵੜ ਗਿਆ। ਟ੍ਰੈਕਟਰ ਟਰਾਲੀ ਨੇ ਦੁਕਾਨਦਾਰ ਨੂੰ ਕੁਚਲ ਦਿੱਤਾ। ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਈ ਲੋਕ ਆਪਣੀ ਜਾਨ ਬਚਾਉਣ ਲਈ ਭੱਜੇ। ਟ੍ਰੈਕਟਰ ਟਰਾਲੀ ਚਾਲਕ ਸ਼ਰਾਬੀ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਮੋਹਾਲੀ ਦੀ ਫਰਨੀਚਰ ਮਾਰਕੀਟ ‘ਚ ਲੱਗੀ ਅੱਗ, ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ

ਸਿਟੀ ਥਾਣਾ 2 ਦੇ ਸਬ-ਇੰਸਪੈਕਟਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਸੂਚਨਾ ਮਿਲਣ ‘ਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਾਦਸਾ ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰਿਆ ਹੈ। ਟ੍ਰੈਕਟਰ ਟਰਾਲੀ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਚਾਲਕ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਖੰਨਾ ‘ਚ ਤੇਜ਼ ਰਫਤਾਰ ਟ੍ਰੈਕਟਰ ਟਰਾਲੀ ਨੇ ਦੁਕਾਨਦਾਰ ਨੂੰ ਕੁਚਲਿਆ, ਮੌਕੇ ਤੇ ਹੋਈ ਮੌਤ appeared first on Daily Post Punjabi.