Tractor-trolley overturned Archives - Daily Post Punjabi

ਤੂੜੀ ਨਾਲ ਭਰੀ ਟ੍ਰੈਕਟਰ-ਟਰਾਲੀ ਬੇਕਾਬੂ ਹੋ ਕੇ ਪਲਟੀ, ਟਰਾਲੀ ਹੇਠਾਂ ਆਉਣ ਕਾਰਨ ਡ੍ਰਾਈਵਰ ਦੀ ਹੋਈ ਮੌਤ
ਬੱਲੂਆਣਾ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਤੂੜੀ ਨਾਲ ਭਰੀ ਇੱਕ ਟ੍ਰੈਕਟਰ-ਟਰਾਲੀ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਪਲਟ ਗਈ। ਇਸ ਹਾਦਸੇ ਵਿੱਚ ਟ੍ਰੈਕਟਰ ਡ੍ਰਾਈਵਰ ਦੀ ਹੇਠਾਂ ਦੱਬਣ ਨਾਲ ਮੌਤ ਹੋ ਗਈ। ਮ੍ਰਿਤਕ ਡ੍ਰਾਈਵਰ ਚਾਲਕ 1-ਐੱਸਐੱਸਡੀ ਸ੍ਰੀ ਗੰਗਾਨਗਰ ਦਾ ਰਹਿਣ ਵਾਲਾ ਸੀ।

ਸ੍ਰੀ ਗੰਗਾਨਗਰ ਜ਼ਿਲ੍ਹੇ ਦੇ ਵਸਨੀਕ ਮੰਗਲਾਰਾਮ ਦਾ ਪੁੱਤਰ ਹੇਮੰਤ ਦੁਪਹਿਰ ਵੇਲੇ ਪਿੰਡ ਬੱਲੂਆਣਾ ਤੋਂ ਆਪਣੀ ਟਰੈਕਟਰ-ਟਰਾਲੀ ਵਿੱਚ ਤੂੜੀ ਲਿਆ ਰਿਹਾ ਸੀ। ਜਿਵੇਂ ਹੀ ਹੇਮੰਤ ਖੇਤ ਤੋਂ ਤੂੜੀ ਲੱਦ ਕੇ ਆਪਣੀ ਟ੍ਰੈਕਟਰ-ਟਰਾਲੀ ਨੂੰ ਕੱਚੀ ਸੜਕ ‘ਤੇ ਲੈ ਕੇ ਜਾਣ ਲੱਗਾ। ਅਚਾਨਕ ਟ੍ਰੈਕਟਰ-ਟਰਾਲੀ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਸੜਕ ਦੇ ਕਿਨਾਰੇ ਇੱਕ ਖੰਭੇ ਨਾਲ ਟਕਰਾ ਗਈ, ਜਿਸ ਕਾਰਨ ਬਿਜਲੀ ਦੀਆਂ ਤਾਰਾਂ ਵਿੱਚ ਸਪਾਰਕਿੰਗ ਹੋ ਗਈ।

ਇਹ ਵੀ ਪੜ੍ਹੋ : ਜਲੰਧਰ ਦੀਆਂ 2 ਫੈਕਟਰੀਆਂ ‘ਚ ਲੱਗੀ ਅੱ/ਗ, ਫਾਇਰ ਬ੍ਰਿਗੇਡ ਦੀਆਂ 7 ਤੋਂ ਵੱਧ ਗੱਡੀਆਂ ਮੌਕੇ ‘ਤੇ ਮੌਜੂਦ

ਕਿਆਸ ਲਗਾਇਆ ਜਾ ਰਿਹਾ ਹੈ ਟ੍ਰੈਕਟਰ-ਟਰਾਲੀ ਵਿੱਚ ਬਿਜਲੀ ਦੇ ਕਰੰਟ ਦੇ ਡਰ ਕਾਰਨ, ਹੇਮੰਤ ਨੇ ਟਰੈਕਟਰ ਤੋਂ ਛਾਲ ਮਾਰ ਦਿੱਤੀ ਅਤੇ ਇਸ ਦੌਰਾਨ ਟਰੈਕਟਰ-ਟਰਾਲੀ ਪਲਟ ਗਈ। ਜਿਸ ਕਾਰਨ ਉਹ ਟ੍ਰੈਕਟਰਹੇਠਾਂ ਦੱਬ ਗਿਆ ਅਤੇ ਉਸਦੀ ਮੌਤ ਹੋ ਗਈ। ਘਟਨਾ ਦਾ ਪਤਾ ਲੱਗਦੇ ਹੀ ਸੜਕ ਸੁਰੱਖਿਆ ਬਲ ਅਤੇ ਨਰ ਸੇਵਾ ਨਾਰਾਇਣ ਸੇਵਾ ਸੰਮਤੀ ਮੌਕੇ ‘ਤੇ ਪਹੁੰਚ ਗਈ। ਉਨ੍ਹਾਂ ਨੇ ਪੁਲਿਸ ਦੀ ਮਦਦ ਨਾਲ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਤੂੜੀ ਨਾਲ ਭਰੀ ਟ੍ਰੈਕਟਰ-ਟਰਾਲੀ ਬੇਕਾਬੂ ਹੋ ਕੇ ਪਲਟੀ, ਟਰਾਲੀ ਹੇਠਾਂ ਆਉਣ ਕਾਰਨ ਡ੍ਰਾਈਵਰ ਦੀ ਹੋਈ ਮੌਤ appeared first on Daily Post Punjabi.

ਹੋਲੇ ਮਹੱਲੇ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਟ੍ਰੈਕਟਰ-ਟਰਾਲੀ ਹਾਦਸਾਗ੍ਰਸਤ, 2 ਵਿਅਕਤੀਆਂ ਦੀ ਮੌਤ, 10 ਤੋਂ ਵੱਧ ਜਖ਼ਮੀ
ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਮਾਣੇਵਾਲ ਦੇ ਸ਼ਰਧਾਲੂ ਜੋ ਕਿ ਹੋਲੇ ਮਹੱਲੇ ’ਤੇ ਦਰਸ਼ਨਾਂ ਲਈ ਗਏ ਸਨ ਉਨ੍ਹਾਂ ਨਾਲ ਵਾਪਸੀ ਮੌਕੇ ਭਿਆਨਕ ਸੜਕ ਹਾਦਸਾ ਵਾਪਰੇ ਗਿਆ। ਸੰਤੁਲਨ ਵਿਗੜਨ ਕਾਰਨ ਸ਼ਰਧਾਲੂਆਂ ਦੀ ਟ੍ਰੈਕਟਰ-ਟਰਾਲੀ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿਚ ਵਾਹਨ ਚਾਲਕ ਨੰਬਰਦਾਰ ਗੋਬਿੰਦ ਸਿੰਘ (55) ਅਤੇ ਧਾਰਾ ਸਿੰਘ (60) ਦੀ ਮੌਤ ਹੋ ਗਈ ਜਦਕਿ 10 ਤੋਂ ਵੱਧ ਸ਼ਰਧਾਲੂ ਜਖ਼ਮੀ ਹੋ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ 14 ਮਾਰਚ ਨੂੰ ਪਿੰਡ ਮਾਣੇਵਾਲ ਤੋਂ ਨੰਬਰਦਾਰ ਗੋਬਿੰਦ ਸਿੰਘ ਆਪਣੇ ਟ੍ਰੈਕਟਰ-ਟਰਾਲੀ ਰਾਹੀਂ ਪਿੰਡ ਦੇ 30 ਤੋਂ ਵੱਧ ਸ਼ਰਧਾਲੂਆਂ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ’ਤੇ ਮੱਥਾ ਟੇਕਣ ਲਈ ਲੈ ਕੇ ਗਿਆ ਸੀ। ਸਾਰੇ ਸ਼ਰਧਾਲੂ ਬੜੇ ਸ਼ਰਧਾ ਪੂਰਵਕ ਢੰਗ ਨਾਲ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਕਰ ਹੋਲਾ ਮਹੱਲਾ ਮਨਾ ਕੇ ਵਾਪਸ ਪਰਤ ਰਹੇ ਸਨ ਕਿ 15 ਮਾਰਚ ਦੀ ਦੇਰ ਰਾਤ ਰੋਪੜ ਨੇੜੇ ਇਹ ਟ੍ਰੈਕਟਰ-ਟਰਾਲੀ ਹਾਦਸੇ ਦਾ ਸ਼ਿਕਾਰ ਹੋ ਗਿਆ।

ਹਲਕੀ ਬਾਰਿਸ਼ ਹੋਣ ਕਾਰਨ ਟ੍ਰੈਕਟਰ ਸੰਤੁਲਨ ਗਵਾ ਬੈਠਾ ਅਤੇ ਫੁੱਟਪਾਥ ’ਤੇ ਜਾ ਚੜ੍ਹਿਆ ਜਿਸ ਕਾਰਨ ਟ੍ਰੈਕਟਰ ’ਤੇ ਬੈਠੇ ਗੋਬਿੰਦ ਸਿੰਘ ਤੇ ਧਾਰਾ ਸਿੰਘ ਦੀ ਮੌਤ ਹੋ ਗਈ ਜਦਕਿ ਟਰਾਲੀ ਵਿਚ ਬੈਠੇ 10 ਤੋਂ ਵੱਧ ਸ਼ਰਧਾਲੂਆਂ ਦੇ ਸੱਟਾਂ ਲੱਗੀਆਂ। ਇਸ ਹਾਦਸੇ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਅਤੇ ਦੇਰ ਰਾਤ ਹੀ ਪਿੰਡ ਵਾਸੀ ਮੌਕੇ ’ਤੇ ਪਹੁੰਚ ਗਏ। ਜਿਨ੍ਹਾਂ ਦੋ ਸ਼ਰਧਾਲੂਆਂ ਦੀ ਮੌਤ ਹੋਈ ਉਨ੍ਹਾਂ ’ਚੋਂ ਧਾਰਾ ਸਿੰਘ ਦਾ ਬਡ਼ੇ ਗਮਗੀਨ ਮਾਹੌਲ ਵਿਚ ਅੰਤਿਮ ਸਸਕਾਰ ਕਰ ਦਿੱਤਾ ਗਿਆ ਜਦਕਿ ਗੋਬਿੰਦ ਸਿੰਘ ਦਾ ਅੰਤਿਮ ਸਸਕਾਰ ਭਲਕੇ ਕੀਤਾ ਜਾਵੇਗਾ। ਇਹ ਦੋਵੇਂ ਹੀ ਮ੍ਰਿਤਕ ਸ਼ਰਧਾਲੂ ਖੇਤੀਬਾੜੀ ਦਾ ਕੰਮ ਕਰਦੇ ਸਨ ਅਤੇ ਬਹੁਤ ਹੀ ਨੇਕ ਸੁਭਾਅ ਤੇ ਧਾਰਮਿਕ ਬਿਰਤੀ ਵਾਲੇ ਸਨ।

ਇਹ ਵੀ ਪੜ੍ਹੋ : ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਮਾਂ ਚਰਨ ਕੌਰ ਨੇ ਪਾਈ ਭਾਵੁਕ ਪੋਸਟ, ਲਿਖੀਆਂ ਇਹ ਸਤਰਾਂ….

ਜਖ਼ਮੀਆਂ 10 ਸ਼ਰਧਾਲੂਆਂ ’ਚੋਂ 3 ਦੇ ਜਿਆਦਾ ਸੱਟਾਂ ਲੱਗੀਆਂ ਜਦਕਿ ਬਾਕੀਆਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਹੋਲੇ ਮਹੱਲੇ ਤੋਂ ਪਰਤ ਰਹੇ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕ ਗੋਬਿੰਦ ਸਿੰਘ ਅਤੇ ਧਾਰਾ ਸਿੰਘ ਰਿਸ਼ਤੇ ਵਿੱਚ ਚਚੇਰੇ ਭਰਾ ਦੱਸੇ ਜਾ ਰਹੇ ਹਨ। ਇਹ ਦੋਵੇਂ ਪਿਛਲੇ 20 ਸਾਲ ਤੋਂ ਲਗਾਤਾਰ ਪਿੰਡ ’ਚੋਂ ਸੰਗਤ ਲੈ ਕੇ ਹੋਲੇ ਮਹੱਲੇ ’ਤੇ ਦਰਸ਼ਨਾਂ ਲਈ ਜਾਂਦੇ ਸਨ ਪਰ ਇਸ ਵਾਰ ਹੋਣੀ ਦਾ ਸ਼ਿਕਾਰ ਹੋ ਗਏ। ਹਾਦਸੇ ਕਾਰਨ ਪਿੰਡ ਵਿਚ ਮਾਹੌਲ ਕਾਫ਼ੀ ਗ਼ਮਗੀਨ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਹੋਲੇ ਮਹੱਲੇ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਟ੍ਰੈਕਟਰ-ਟਰਾਲੀ ਹਾਦਸਾਗ੍ਰਸਤ, 2 ਵਿਅਕਤੀਆਂ ਦੀ ਮੌਤ, 10 ਤੋਂ ਵੱਧ ਜਖ਼ਮੀ appeared first on Daily Post Punjabi.

ਸੰਗਤਾਂ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਲੈ ਕੇ ਜਾ ਰਹੀ ਟ੍ਰੈਕਟਰ-ਟ੍ਰਾਲੀ ਪਲਟੀ, ਹਾਦਸੇ ‘ਚ ਇੱਕ ਸ਼ਰਧਾਲੂ ਜ਼ਖਮੀ
ਖੰਨਾ ਬੱਸ ਸਟੈਂਡ ਦੇ ਅੱਗੇ ਪੁਲ ‘ਤੇ ਮੰਗਲਵਾਰ ਰਾਤ ਨੂੰ ਸ਼ਹੀਦੀ ਸਭਾ ਮੌਕੇ ਸ਼ਰਧਾਲੂਆਂ ਨੂੰ ਲੈ ਕੇ ਸ੍ਰੀ ਫਤਿਹਗੜ੍ਹ ਸਾਹਿਬ ਜਾ ਰਹੀ ਇੱਕ ਟ੍ਰੈਕਟਰ-ਟ੍ਰਾਲੀ ਸੰਤੁਲਨ ਗੁਆ ​​ਬੈਠੀ। ਬੇਕਾਬੂ ਹੋ ਕੇ ਟ੍ਰੈਕਟਰ-ਟ੍ਰਾਲੀ ਪਲਟ ਗਈ ਅਤੇ ਸੜਕ ਕਿਨਾਰੇ ਸਾਈਡ ‘ਤੇ ਲੱਗੀ ਲੋਹੇ ਦੀ ਗਰਿੱਲ ਨਾਲ ਟਕਰਾ ਗਈ। ਇਸ ਟ੍ਰੈਕਟਰ-ਟ੍ਰਾਲੀ ‘ਤੇ 25 ਤੋਂ 30 ਦੇ ਕਰੀਬ ਸ਼ਰਧਾਲੂ ਸਵਾਰ ਸਨ, ਜਿਨ੍ਹਾਂ ‘ਚੋਂ ਇਕ ਜ਼ਖਮੀ ਹੋ ਗਿਆ, ਜਦਕਿ ਬਾਕੀ ਬਚ ਗਏ।

Tractor-trolley carrying

ਚਸ਼ਮਦੀਦਾਂ ਨੇ ਦੱਸਿਆ ਕਿ ਟ੍ਰੈਕਟਰ-ਟ੍ਰਾਲੀ ਦੋਰਾਹਾ ਤੋਂ ਸ੍ਰੀ ਫਤਿਹਗੜ੍ਹ ਸਾਹਿਬ ਨੂੰ ਜਾ ਰਹੀ ਸੀ। ਟ੍ਰੈਕਟਰ-ਟ੍ਰਾਲੀ ਰਫ਼ਤਾਰ ਤੇਜ਼ ਸੀ, ਜਿਸ ਕਾਰਨ ਡ੍ਰਾਈਵਰ ਗੱਡੀ ਤੋਂ ਕੰਟਰੋਲ ਗੁਆ ਬੈਠਾ ਅਤੇ ਪਲਟ ਗਿਆ ਤੇ ਲੋਹੇ ਦੀ ਗਰਿੱਲ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਟ੍ਰੈਕਟਰ ਟ੍ਰਾਲੀ 2 ਹਿੱਸਿਆਂ ਵਿੱਚ ਟੁੱਟ ਗਈ। ਹਾਦਸੇ ਤੋਂ ਬਾਅਦ ਜੀਟੀ ਰੋਡ ‘ਤੇ ਫਲਾਈਓਵਰ ‘ਤੇ ਜਾਮ ਲੱਗ ਗਿਆ। ਕਾਫੀ ਮੁਸ਼ੱਕਤ ਤੋਂ ਬਾਅਦ ਟ੍ਰੈਫਿਕ ਪੁਲਿਸ ਨੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾ ਕੇ ਆਵਾਜਾਈ ਨੂੰ ਸੁਚਾਰੂ ਕਰਵਾਇਆ।

ਇਹ ਵੀ ਪੜ੍ਹੋ : ਜਲੰਧਰ-ਪਠਾਨਕੋਟ NH ‘ਤੇ ਵਾਪਰਿਆ ਹਾ.ਦਸਾ, ਸਵਾਰੀਆਂ ਨਾਲ ਭਰੀ ਬੱਸ ਪਲ.ਟੀ, ਕਈ ਯਾਤਰੀ ਹੋਏ ਜ਼ਖਮੀ

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸੰਗਤਾਂ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਲੈ ਕੇ ਜਾ ਰਹੀ ਟ੍ਰੈਕਟਰ-ਟ੍ਰਾਲੀ ਪਲਟੀ, ਹਾਦਸੇ ‘ਚ ਇੱਕ ਸ਼ਰਧਾਲੂ ਜ਼ਖਮੀ appeared first on Daily Post Punjabi.