tractor trolley Archives - Daily Post Punjabi

ਅਜਨਾਲਾ ‘ਚ ਵਾਪਰਿਆ ਭਿਆਨਕ ਹਾਦਸਾ : ਟਰੈਕਟਰ ਟਰਾਲੀ ਤੇ ਕਾਰ ਦੀ ਹੋਈ ਟੱਕਰ, ਗੱਡੀ ਦੇ ਉੱਡੇ ਪਰਖੱਚੇ
ਅਜਨਾਲਾ ਵਿੱਚ ਤੜਕਸਾਰ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਰੇਤ ਦੀ ਟਰੈਕਟਰ ਟਰਾਲੀ ਅਤੇ ਇੱਕ ਕਾਰ ਦੀ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ਵਿੱਚ ਕਾਰ ਦਾ ਭਾਰੀ ਨੁਕਸਾਨ ਹੋਇਆ, ਗੱਡੀ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚੱਕਨਾਚੂਰ ਹੋ ਗਿਆ। ਗਨੀਮਤ ਰਹੀ ਕਿ ਕਾਰ ਸਵਾਰ ਬਾਲ-ਬਾਲ ਬੱਚ ਗਏ, ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਕਾਰ ਚਾਲਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਆਪਣੀ ਬੇਟੀ ਨੂੰ ਦਵਾਈ ਦਵਾ ਕੇ ਹਸਪਤਾਲ ਤੋਂ ਵਾਪਸ ਆ ਰਹੇ ਸਨ ਕਿ ਉਹਨਾਂ ਦੀ ਗੱਡੀ ਦੀ ਰੇਤਾ ਦੀ ਭਰੀ ਟਰੈਕਟਰ ਟਰਾਲੀ ਦੇ ਨਾਲ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਟਰਾਲੀ ਚਾਲਕ ਟਰਾਲੀ ਲੈ ਕੇ ਮੌਕੇ ਤੋਂ ਫਰਾਰ ਹੋ ਗਿਆ। ਟੱਕਰ ਕਾਰਨ ਭਾਵੇਂ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ ਤੇ ਗੱਡੀ ਚਲਾ ਰਹੇ ਨੌਜਵਾਨ ਨੂੰ ਮਾਮੂਲੀ ਸੱਟਾ ਲੱਗੀਆਂ।

ਇਹ ਵੀ ਪੜ੍ਹੋ : ਕਸੂਤੇ ਫਸੇ ਮਨਕੀਰਤ ਔਲਖ, ਨਵੇਂ ਗੀਤ ‘ਅਸਲਾ’ ਨੂੰ ਲੈ ਕੇ BJP ਆਗੂ ਨੇ DGP ਨੂੰ ਚਿੱਠੀ ਲਿਖ ਦਰਜ ਕਰਵਾਈ ਸ਼ਿਕਾਇਤ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅਜਨਾਲਾ ‘ਚ ਵਾਪਰਿਆ ਭਿਆਨਕ ਹਾਦਸਾ : ਟਰੈਕਟਰ ਟਰਾਲੀ ਤੇ ਕਾਰ ਦੀ ਹੋਈ ਟੱਕਰ, ਗੱਡੀ ਦੇ ਉੱਡੇ ਪਰਖੱਚੇ appeared first on Daily Post Punjabi.

ਬਰਨਾਲਾ : ਤਿੰਨ ਦੋਸਤਾਂ ਦੀ ਸੜਕ ਹਾਦਸੇ ‘ਚ ਮੌਤ, ਬਾਈਕ ਸਵਾਰ ਨੌਜਵਾਨਾਂ ਦੀ ਟ੍ਰੈਕਟਰ-ਟਰਾਲੀ ਨਾਲ ਹੋਈ ਟੱਕਰ
ਸੜਕੀ ਹਾਦਸਿਆਂ ਕਾਰਨ ਲਗਾਤਾਰ ਕੀਮਤੀ ਜਾਨਾਂ ਜਾ ਰਹੀਆਂ ਹਨ। ਅਜਿਹਾ ਹਾਦਸਾ ਪਿਛਲੇ ਦਿਨੀ ਬਰਨਾਲਾ ਲੁਧਿਆਣਾ ਨੈਸ਼ਨਲ ਹਾਈਵੇਅ ‘ਤੇ ਸੁਧਾਰ ਅਤੇ ਬੋਪਾ ਰਾਏ ਸੜਕ ‘ਤੇ ਵਾਪਰਿਆ ਜਿਸ ਵਿੱਚ ਬਰਨਾਲਾ ਦੇ ਪਿੰਡ ਗਹਿਲ ਦੇ ਰਹਿਣ ਵਾਲੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਦਰਦਨਾਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਆਪਸ ਵਿੱਚ ਦੋਸਤ ਸਨ ਜੋ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਜਾ ਰਹੇ ਸਨ ਪਰ ਟ੍ਰੈਕਟਰ ਚਾਲਕ ਦੀ ਵੱਡੀ ਲਾਪਰਵਾਹੀ ਕਾਰਨ ਮੋਟਰਸਾਈਕਲ ਸਵਾਰ ਤਿੰਨੋਂ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ।

ਮ੍ਰਿਤਕਾਂ ਦੀ ਪਹਿਚਾਨ ਬਰਨਾਲਾ ਦੇ ਪਿੰਡ ਗਹਿਲ ਦੇ ਇੱਕ ਅਤਿ ਗਰੀਬ ਪਰਿਵਾਰਾਂ ਨਾਲ ਸੰਬੰਧਿਤ ਨੌਜਵਾਨਾਂ ਦੀ ਦੱਸੀ ਜਾ ਰਹੀ ਹੈ। ਮ੍ਰਿਤਕਾਂ ਵਿੱਚ ਪਰਮਿੰਦਰ ਸਿੰਘ, ਆਕਾਸ਼ਦੀਪ ਸਿੰਘ ਅਤੇ ਅੰਮ੍ਰਿਤ ਸਿੰਘ ਵਜੋਂ ਹੋਈ ਹੈ।

1-ਗਰੀਬ ਪਰਿਵਾਰ ਨਾਲ ਸੰਬੰਧਿਤ 19 ਸਾਲ ਦੇ ਪਰਮਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਜੋ ਬੀ.ਏ. ਦੀ ਪੜ੍ਹਾਈ ਕਰ ਰਿਹਾ ਸੀ ਮ੍ਰਿਤਕ ਆਪਣੇ ਰੋਂਦੇ ਕੁਰਲਾਉਂਦੇ ਮਾਪਿਆਂ ਅਤੇ ਦੋ ਭੈਣਾਂ ਨੂੰ ਛੱਡ ਗਿਆ ਜੋ ਆਪਣੇ ਪਰਿਵਾਰ ਦਾ ਇਕਲੌਤਾ ਪੁੱਤ ਸੀ। ਮ੍ਰਿਤਕ ਪਰਵਿੰਦਰ ਸਿੰਘ ਦੇ ਪਿਤਾ ਮਲਕੀਤ ਸਿੰਘ ਰਾਜ ਮਿਸਤਰੀ ਵਜੋਂ ਕੰਮ ਕਰਕੇ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਮਿਹਨਤ ਕਰ ਰਹੇ ਸਨ। ਪਰ ਕੀ ਪਤਾ ਸੀ ਕਿ ਇਸ ਦਰਦ ਨਾਲ ਹਾਦਸੇ ਵਿੱਚ ਉਹਨਾਂ ਦੇ ਸੁਪਨੇ ਚਕਣਾ ਚੂਰ ਹੋ ਜਾਣਗੇ।

2- 25 ਸਾਲ ਦੇ ਆਕਾਸ਼ਦੀਪ ਸਿੰਘ ਪੁੱਤਰ ਬਲਜਿੰਦਰ ਸਿੰਘ ਜੋ ਪਰਿਵਾਰ ਦਾ ਇਕਲੌਤਾ ਪੁੱਤ ਸੀ ਮ੍ਰਿਤਕ ਦੇ ਪਿਤਾ ਬਲਜਿੰਦਰ ਸਿੰਘ ਦਿਹਾੜੀ ਮਜ਼ਦੂਰੀ ਕਰਕੇ ਆਪਣੇ ਬੱਚਿਆਂ ਦਾ ਚੰਗਾ ਭਵਿੱਖ ਬਣਾ ਰਹੇ ਸਨ। ਇਕਲੌਤੇ ਪੁੱਤ ਦੀ ਮੌਤ ਤੋਂ ਬਾਅਦ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਆਪਣੇ ਪਿੱਛੇ ਆਪਣੇ ਰੋਂਦੇ ਕੁਰਲਾਉਂਦੇ ਮਾਪੇ ਅਤੇ ਇੱਕ ਭੈਣ ਛੱਡ ਗਿਆ।

3-ਜੇਕਰ ਮ੍ਰਿਤਕ ਅੰਮ੍ਰਿਤ ਸਿੰਘ ਪੁੱਤਰ ਜਗਸੀਰ ਸਿੰਘ ਦੀ ਗੱਲ ਕੀਤੀ ਜਾਵੇ ਤਾਂ ਇਹ ਨੌਜਵਾਨ ਵੀ ਇੱਕ ਅਤੀ ਗਰੀਬ ਪਰਿਵਾਰ ਨਾਲ ਸੰਬੰਧ ਰੱਖਦਾ ਸੀ ਜੋ 12 ਵੀਂ ਕਲਾਸ ਦੀ ਪੜ੍ਹਾਈ ਤੋਂ ਬਾਅਦ ਆਪਣੇ ਦਿਹਾੜੀ ਮਜ਼ਦੂਰੀ ਕਰਦੇ ਪਿਤਾ ਦੇ ਸੁਪਨੇ ਪੂਰਾ ਕਰਨਾ ਚਾਹੁੰਦਾ ਸੀ ਜੋ ਇਸ ਹਾਦਸੇ ਵਿੱਚ ਆਪਣੀ ਜਾਨ ਗਵਾ ਗਿਆ।

ਮ੍ਰਿਤਕ ਆਪਣੇ ਪਿੱਛੇ ਆਪਣਾ ਛੋਟਾ ਭਰਾ ਅਤੇ ਰੋਂਦੇ ਕੁਰਲਾਂਦੇ ਮਾਪੇ ਛੱਡ ਗਿਆ।

ਇਹ ਵੀ ਪੜ੍ਹੋ : MP ਸੁਖਜਿੰਦਰ ਰੰਧਾਵਾ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ, ਕਿਹਾ- “7 ਦਿਨਾਂ ‘ਚ ਮੰਗੋ ਮੁਆਫ਼ੀ ਨਹੀਂ ਤਾਂ…”

ਇਸ ਹਾਦਸੇ ਵਿੱਚ ਪਿੰਡ ਗਹਿਲ ਵਿੱਚ ਤਿੰਨੋਂ ਨੌਜਵਾਨਾਂ ਦਾ ਨਮ ਅੱਖਾਂ ਨਾਲ ਹਜ਼ਾਰਾਂ ਦੀ ਤਾਦਾਦ ਦੇ ਵਿੱਚ ਲੋਕਾਂ ਨੇ ਨਮ ਅੱਖਾਂ ਨਾਲ ਪਿੰਡ ਵਾਸੀਆਂ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਨੇ ਅੰਤਿਮ ਸਸਕਾਰ ਕੀਤਾ। ਤਿੰਨੋਂ ਨੌਜਵਾਨਾਂ ਦੀ ਮੌਤ ਤੋਂ ਬਾਅਦ ਜਿੱਥੇ ਪਰਿਵਾਰਾਂ ਵਿੱਚ ਰੋ-ਰੋ ਕੇ ਬੁਰਾ ਹਾਲ ਹੈ ਉੱਥੇ ਇਸ ਦਰਦਨਾਕ ਹਾਦਸੇ ਵਿੱਚ ਪਿੰਡ ਗਹਿਲ ਵਿੱਚ ਵੀ ਪਿਛਲੇ ਦੋ ਦਿਨਾਂ ਤੋਂ ਚੁੱਲਾ ਨਹੀਂ ਬਲਿਆ। ਮ੍ਰਿਤਕ ਤਿੰਨੋਂ ਨੌਜਵਾਨ ਨੇ ਆਪਣੇ ਮਾਪਿਆਂ ਦੇ ਸੁਪਨੇ ਪੂਰੇ ਕਰਨੇ ਸਨ। ਪਰ ਇਸ ਦਰਦ ਨਾਲ ਹਾਦਸੇ ਵਿੱਚ ਉਹ ਆਪਣੇ ਮਾਪਿਆਂ ਨੂੰ ਰੋਂਦੇ ਕੁਰਲਾਉਂਦੇ ਛੱਡ ਗਏ।

ਪਿੰਡ ਵਿੱਚ ਇਸ ਹਾਦਸੇ ਵਿੱਚ ਪਿੰਡ ਪੰਚਾਇਤਾਂ ਨੇ ਪੰਜਾਬ ਸਰਕਾਰ ਤੋਂ ਅਤੀ ਤਿੰਨੋਂ ਗਰੀਬ ਪਰਿਵਾਰ ਦੇ ਤਿੰਨੋਂ ਨੌਜਵਾਨਾਂ ਨੂੰ ਆਰਥਿਕ ਮੁਆਵਜ਼ੇ ਦੀ ਮੰਗ ਕੀਤੀ ਹੈ। ਤਾਂ ਜੋ ਪਿੱਛੇ ਰਹਿ ਗਏ ਪਰਿਵਾਰ ਨੂੰ ਆਉਣ ਵਾਲੇ ਭਵਿੱਖ ਵਿੱਚ ਸਹਾਰਾ ਬਣ ਸਕੇ। ਉਹਨਾਂ ਪੰਜਾਬ ਸਰਕਾਰ ਤੋਂ ਜਿੱਥੇ ਆਰਥਿਕ ਮੁਆਵਜੇ ਦੀ ਮੰਗ ਕੀਤੀ ਉੱਥੇ ਸੜਕਾਂ ਨੂੰ ਲੈ ਕੇ ਵੀ ਸਰਕਾਰ ਤੋਂ ਇਸਦੇ ਢੁਕਮੇ ਹੱਲ ਦੀ ਮੰਗ ਕੀਤੀ ਹੈ। ਤਾਂ ਜੋ ਅਜਿਹੇ ਹਾਦਸੇ ਭਵਿੱਖ ਵਿੱਚ ਨਾ ਵਾਪਰ ਸਕਣ। ਜਿੱਥੇ ਪਿੰਡ ਵਿੱਚ ਤਿੰਨ ਨੌਜਵਾਨਾਂ ਦਾ ਦੁਖੀ ਮਨ ਨਾਲ ਅੰਤਿਮ ਸਸਕਾਰ ਕੀਤਾ ਜਾ ਰਿਹਾ ਸੀ ਉੱਥੇ ਪਿੰਡ ਵਿੱਚ ਇੱਕ ਔਰਤ ਦੀ ਵੀ ਮੌਤ ਹੋਣ ਤੋਂ ਬਾਅਦ ਪਿੰਡ ਦੇ ਸ਼ਮਸ਼ਾਨ ਘਾਟ ਵਿੱਚ ਚਾਰ ਚਿਤਾਵਾਂ ਦਾ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਅੰਤਿਮ ਸਸਕਾਰ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਰਨਾਲਾ : ਤਿੰਨ ਦੋਸਤਾਂ ਦੀ ਸੜਕ ਹਾਦਸੇ ‘ਚ ਮੌਤ, ਬਾਈਕ ਸਵਾਰ ਨੌਜਵਾਨਾਂ ਦੀ ਟ੍ਰੈਕਟਰ-ਟਰਾਲੀ ਨਾਲ ਹੋਈ ਟੱਕਰ appeared first on Daily Post Punjabi.

ਹੁਣ ਟ੍ਰੈਕਟਰ-ਟ੍ਰਾਲੀ ਨਾਲ ਨਹੀਂ ਕਰ ਸਕਦੇ ਇਹ ਕੰਮ, ਹਾਈ ਕੋਰਟ ਨੇ ਲਗਾਈ ਪਾਬੰਦੀ !
ਇਲਾਹਾਬਾਦ ਹਾਈ ਕੋਰਟ ਨੇ ਖੇਤੀਬਾੜੀ ਨਾਲ ਜੁੜੇ ਕੰਮਾਂ ਦੇ ਲਈ ਬਣਾਏ ਜਾਣ ਵਾਲੇ ਟ੍ਰੈਕਟਰ-ਟ੍ਰਾਲੀ ਦੀ ਵਰਤੋਂ ਇੱਟਾਂ, ਰੇਤਾ ਆਦਿ ਦੀ ਢੋਆ-ਢੁਆਈ ਦੌਰਾਨ ਹੋਣ ਵਾਲੇ ਹਾ.ਦਸਿਆਂ ਵਿੱਚ ਹੋ ਰਹੀਆਂ ਮੌ.ਤਾਂ ਨੂੰ ਗੰਭੀਰਤਾ ਨਾਲ ਲਿਆ ਹੈ। ਕੋਰਟ ਵੱਲੋਂ ਸਰਕਾਰ ਨੂੰ ਇਸ ‘ਤੇ ਕਾਬੂ ਪਾਉਣ ਦੇ ਨਿਰਦੇਸ਼ ਦਿੱਤੇ ਗਏ ਹਨ । ਕੋਰਟ ਨੇ ਟ੍ਰੈਕਟਰ-ਟ੍ਰਾਲੀ ਦੀ ਵਰਤੋਂ ਖੇਤੀਬਾੜੀ ਦੇ ਕੰਮਾਂ ਵਿੱਚ ਹੀ ਕਰਨ ਦੀ ਸਲਾਹ ਦਿੰਦੇ ਹੋਏ ਉੱਤਰ ਪ੍ਰਦੇਸ਼ ਟ੍ਰਾਂਸਪੋਰਟ ਵਿਭਾਗ ਨੂੰ ਲੋੜ ਪੈਣ ‘ਤੇ ਇਸ ਲਈ ਕਾਨੂੰਨ ਬਣਾਉਣ ਲਈ ਵੀ ਕਿਹਾ ਹੈ।

Allahabad HC on tractor trolley

ਇਹ ਹੁਕਮ ਜਸਟਿਸ ਸ਼ੇਖਰ ਕੁਮਾਰ ਯਾਦਵ ਦੀ ਸਿੰਗਲ ਬੇਂਚ ਨੇ ਯੂਪੀ ਦੇ ਫ਼ਿਰੋਜ਼ਾਬਾਦ ਜ਼ਿਲ੍ਹੇ ਦੇ ਅਰਾਓਂ ਥਾਣਾ ਖੇਤਰ ਵਿੱਚ ਟ੍ਰੈਕਟਰ-ਟ੍ਰਾਲੀ ਨਾਲ ਵਾਪਰੇ ਹਾ.ਦਸੇ ਵਿੱਚ ਇੱਕ ਨੌਜਵਾਨ ਦੀ ਮੌ.ਤ ਦੇ ਦੋਸ਼ੀ ਸੰਜੈ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰਦਿਆਂ ਦਿੱਤਾ ਹੈ । ਅਦਾਲਤ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਅਕਸਰ ਦੇਖਿਆ ਜਾਂਦਾ ਹੈ ਕਿ ਟ੍ਰੈਕਟਰਾਂ ਦਾ ਕੰਮ ਖੇਤੀ ਨਾਲ ਸਬੰਧਤ ਹੁੰਦਾ ਹੈ। ਜਿਨ੍ਹਾਂ ਦੀ ਵਰਤੋਂ ਵਾਹੁਣ, ਬਿਜਾਈ, ਵਾਢੀ ਤੇ ਖੇਤੀ ਲਈ ਫ਼ਸਲਾਂ ਅਤੇ ਬੀਜਾਂ ਦੀ ਢੋਆ-ਢੁਆਈ ਲਈ ਕੀਤੀ ਜਾਂਦੀ ਹੈ। ਪਰ ਉਨ੍ਹਾਂ ਵਾਹਨਾਂ ‘ਤੇ ਗੈਰ-ਕਾਨੂੰਨੀ ਢੰਗ ਨਾਲ ਇੱਟਾਂ, ਰੇਤਾ, ਬਜਰੀ ਆਦਿ ਦੀ ਢੋਆ-ਢੁਆਈ ਕੀਤੀ ਜਾਂਦੀ ਹੈ।

Allahabad HC on tractor trolley

ਅਦਾਲਤ ਨੇ ਕਿਹਾ ਹੈ ਕਿ ਹੋਰ ਵਪਾਰਕ ਕੰਮਾਂ ਲਈ ਵਰਤੇ ਜਾਣ ਕਾਰਨ ਟ੍ਰੈਕਟਰ-ਟ੍ਰਾਲੀ ਨੂੰ ਮੁੱਖ ਸੜਕਾਂ, ਭੀੜ ਵਾਲੇ ਰਸਤਿਆਂ ਤੇ ਬਾਜ਼ਾਰਾਂ ਵਿੱਚ ਚਲਾਇਆ ਜਾਂਦਾ ਹੈ। ਟ੍ਰੈਕਟਰ ਦੀ ਟ੍ਰਾਲੀ ਬਹੁਤ ਵੱਡੀ ਹੁੰਦੀ ਹੈ, ਜਿਸ ਕਾਰਨ ਨਾ ਸਿਰਫ ਅਕਸਰ ਟ੍ਰੈਫਿਕ ਜਾਮ ਹੁੰਦਾ ਹੈ, ਸਗੋਂ ਹਾ.ਦਸਿਆਂ ਦਾ ਕਾਰਨ ਵੀ ਬਣ ਜਾਂਦਾ ਹੈ ਤੇ ਕਈ ਵਾਰ ਹਾ.ਦਸਿਆਂ ਵਿੱਚ ਲੋਕ ਆਪਣੀ ਜਾ.ਨ ਵੀ ਗੁਆ ਲੈਂਦੇ ਹਨ। ਅਦਾਲਤ ਨੇ ਇਹ ਵੀ ਸੁਝਾਅ ਦਿੱਤਾ ਹੈ ਕਿ ਖੇਤੀ ਵਿੱਚ ਵਰਤੇ ਜਾਂਦੇ ਟ੍ਰੈਕਟਰ-ਟ੍ਰਾਲੀਆਂ ਦੀ ਵਰਤੋਂ ਅਨਾਜ ਢੋਣ ਲਈ ਨਾ ਕੀਤੀ ਜਾਵੇ, ਸਗੋਂ ਕਿਸਾਨਾਂ ਨੂੰ ਹੋਰ ਮਾਲ ਢੋਣ ਵਾਲੇ ਵਾਹਨਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾਵੇ।

ਇਹ ਵੀ ਪੜ੍ਹੋ: ਬਟਾਲਾ ‘ਚ 22 ਸਾਲਾ ਨੌਜਵਾਨ ਦਾ ਬੇ.ਰ.ਹਿਮੀ ਨਾਲ ਕ.ਤ.ਲ, 20-25 ਨੌਜਵਾਨਾਂ ਨੇ ਵਾ.ਰਦਾ.ਤ ਨੂੰ ਦਿੱਤਾ ਅੰਜਾਮ

ਅਦਾਲਤ ਨੇ ਕਿਹਾ ਹੈ ਕਿ ਗੈਰ-ਖੇਤੀ ਕੰਮਾਂ ਲਈ ਰਜਿਸਟਰਡ ਟ੍ਰੈਕਟਰ-ਟ੍ਰਾਲੀ ਦੀ ਵਰਤੋਂ ਕਰਨਾ ਕੇਂਦਰੀ ਮੋਟਰ ਵਹੀਕਲ ਐਕਟ 1988 ਤੇ ਉੱਤਰ ਪ੍ਰਦੇਸ਼ ਮੋਟਰ ਵਹੀਕਲ ਟੈਕਸੇਸ਼ਨ ਐਕਟ 1998 ਦੀ ਉਲੰਘਣਾ ਹੈ । ਟ੍ਰਾਂਸਪੋਰਟ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਇਹ ਵੀ ਕਿਹਾ ਜਾਂਦਾ ਹੈ ਕਿ ਮੁੱਖ ਸੜਕਾਂ ’ਤੇ ਟ੍ਰੈਕਟਰ-ਟ੍ਰਾਲੀਆਂ ਨੂੰ ਬਿਨ੍ਹਾਂ ਵਜ੍ਹਾ ਨਾ ਚਲਾਇਆ ਜਾਵੇ। ਅਜਿਹੇ ਵਿੱਚ ਟ੍ਰਾਂਸਪੋਰਟ ਵਿਭਾਗ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਅਜਿਹੀਆਂ ਅਣ-ਅਧਿਕਾਰਤ ਟ੍ਰੈਕਟਰ-ਟ੍ਰਾਲੀਆਂ ‘ਤੇ ਨੱਥ ਪਾਈ ਜਾਵੇ, ਤਾਂ ਜੋ ਇਨ੍ਹਾਂ ਕਾਰਨ ਹੋਣ ਵਾਲੇ ਹਾ.ਦਸਿਆਂ ਅਤੇ ਮੌ.ਤਾਂ ‘ਤੇ ਰੋਕ ਲਗਾਈ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਹੁਣ ਟ੍ਰੈਕਟਰ-ਟ੍ਰਾਲੀ ਨਾਲ ਨਹੀਂ ਕਰ ਸਕਦੇ ਇਹ ਕੰਮ, ਹਾਈ ਕੋਰਟ ਨੇ ਲਗਾਈ ਪਾਬੰਦੀ ! appeared first on Daily Post Punjabi.