traffic police Archives - Daily Post Punjabi

ਚੰਡੀਗੜ੍ਹ ਟ੍ਰੈਫਿਕ ਪੁਲਿਸ ਦਾ ਵੱਡਾ ਐਕਸ਼ਨ, 700 ਡਰਾਈਵਿੰਗ ਲਾਇਸੈਂਸ ਕੀਤੇ ਰੱਦ
ਚੰਡੀਗੜ੍ਹ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਆਵਾਜਾਈ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਾਫੀ ਸਖਤੀ ਵਰਤੀ ਜਾਂਦੀ ਹੈ । ਚੰਡੀਗੜ੍ਹ ਵੱਲੋਂ ਟ੍ਰੈਫਿਕ ਪੁਲਿਸ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਂਦੀ ਹੈ । ਦੱਸ ਦੇਈਏ ਕਿ ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਸਾਲ 2023 ਵਿੱਚ 700 ਡਰਾਈਵਿੰਗ ਲਾਇਸੈਂਸ ਰੱਦ ਕੀਤੇ ਗਏ ਹਨ । ਇਸ ਵਿੱਚ ਟ੍ਰਿਪਲ ਰਾਈਡਿੰਗ ਕਰਨ ਵਾਲਿਆਂ ਦੀ ਗਿਣਤੀ ਸਭ ਤੋਂ ਵੱਧ ਹੈ। RLA ਨੇ ਟ੍ਰਿਪਲ ਰਾਈਡਿੰਗ ਕਰਨ ਸਬੰਧੀ 457 ਲੋਕਾਂ ਦੇ ਡਰਾਈਵਿੰਗ ਲਾਇਸੈਂਸ ਰੱਦ ਕਰ ਦਿੱਤੇ ਹਨ।

ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਵਿੱਚ ਓਵਰ ਸਪੀਡ ’ਤੇ ਵਾਹਨ ਚਲਾਉਣ ਸਬੰਧੀ 107, ਸ਼.ਰਾਬ ਪੀ ਕੇ ਵਾਹਨ ਚਲਾਉਣ ਸਬੰਧੀ 74, ਵਾਹਨ ਚਲਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਕਰਨ ਦੇ 18, ਲਾਲ ਬੱਤੀ ਦੀ ਉਲੰਘਣਾ ਕਰਨ ਸਬੰਧੀ 6 ਤੇ ਗਲਤ ਢੰਗ ਨਾਲ ਵਾਹਨ ਚਲਾਉਣਾ, ਪ੍ਰੈਸ਼ਰ ਹਾਰਨ ਦੀ ਵਰਤੋਂ ਕਰਨ ਵਾਲੇ 4-4 ਤੇ ਹੋਰਨਾਂ ਮਾਮਲਿਆਂ ਵਿੱਚ 19 ਜਣਿਆਂ ਦੇ ਡਰਾਈਵਿੰਗ ਲਾਇਸੈਂਸ ਰੱਦ ਕੀਤੇ ਹਨ।

ਇਹ ਵੀ ਪੜ੍ਹੋ: ਅਮਰੀਕਾ ’ਚ ਭਾਰਤੀ ਮੂਲ ਦੇ ਪਰਿਵਾਰ ਦੀ ਮੌ.ਤ, ਬੰਗਲੇ ‘ਚੋਂ ਮਿਲੀਆਂ 3 ਦੇਹਾਂ, ਪਰਿਵਾਰ ‘ਤੇ ਸੀ 83 ਕਰੋੜ ਦਾ ਕਰਜ਼ਾ

ਇਸ ਸਬੰਧੀ RLA ਦੇ ਅਧਿਕਾਰੀ ਨੇ ਦੱਸਿਆ ਕਿ ਇਹ ਕਾਰਵਾਈ 1 ਜਨਵਰੀ 2023 ਤੋਂ 30 ਦਸੰਬਰ 2023 ਤੱਕ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਟ੍ਰੈਫਿਕ ਪੁਲਿਸ ਵੱਲੋਂ ਕਾਰਵਾਈ ਕੀਤੀ ਜਾਂਦੀ ਹੈ। ਇਸ ਦੌਰਾਨ ਗੰਭੀਰ ਮਾਮਲਿਆਂ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਲੋਕਾਂ ਦੇ ਟ੍ਰੈਫਿਕ ਚਾਲਾਨ ਨੂੰ ਕੁਝ ਸਮੇਂ ਲਈ ਰੱਦ ਕਰਨ ਦੀ ਸਿਫਾਰਸ਼ ਕੀਤੀ ਜਾਂਦੀ ਹੈ। RLA ਵੱਲੋਂ ਟ੍ਰੈਫਿਕ ਪੁਲਿਸ ਦੀ ਸਿਫਾਰਸ਼ ’ਤੇ ਇਹ ਕਾਰਵਾਈ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਚੰਡੀਗੜ੍ਹ ਟ੍ਰੈਫਿਕ ਪੁਲਿਸ ਦਾ ਵੱਡਾ ਐਕਸ਼ਨ, 700 ਡਰਾਈਵਿੰਗ ਲਾਇਸੈਂਸ ਕੀਤੇ ਰੱਦ appeared first on Daily Post Punjabi.

ਹੁਣ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਰਕਾਰੀ ਗੱਡੀਆਂ ਦੇ ਵੀ ਹੋਣਗੇ ਚਲਾਨ, ADGP ਟ੍ਰੈਫ਼ਿਕ ਨੇ ਦਿੱਤੇ ਹੁਕਮ
ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਦਿਆਂ ਹੀ ਮਾਨ ਸਰਕਾਰ ਐਕਸ਼ਨ ਮੋਡ ਵਿੱਚ ਹੈ। ਮਾਨ ਸਰਕਾਰ ਵੱਲੋਂ ਸੂਬੇ ਦੀ ਸਥਿਤੀ ਸੁਧਾਰਨ ਲਈ ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਹੁਣ ਟ੍ਰੈਫਿਕ ਨਿਯਮਾਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਹੁਣ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਰਕਾਰੀ ਗੱਡੀਆਂ ਦੇ ਵੀ ਚਲਾਨ ਕੀਤੇ ਜਾਣਗੇ । ਇਸ ਸਬੰਧੀ ਵਧੀਕ ਡਾਇਰੈਕਟਰ ਜਨਰਲ ਪੁਲਿਸ (ADGP) ਟ੍ਰੈਫ਼ਿਕ ਅਮਰਦੀਪ ਸਿੰਘ ਰਾਏ ਵੱਲੋਂ ਸਖਤ ਹੁਕਮ ਜਾਰੀ ਕਰ ਦਿੱਤੇ ਗਏ ਹਨ ।

Now there will be challans

ਦੱਸ ਦੇਈਏ ਕਿ ਏਡੀਜੀਪੀ ਟ੍ਰੈਫ਼ਿਕ ਅਮਰਦੀਪ ਸਿੰਘ ਰਾਏ ਵੱਲੋਂ ਖੇਤਰੀ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਰਕਾਰੀ ਗੱਡੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਸਰਕਾਰੀ ਗੱਡੀਆਂ ਦੇ ਕਾਗਜ਼ ਪੂਰੇ ਨਾ ਹੋਣ ‘ਤੇ ਐਮਟੀਓ ਤੇ ਸਰਕਾਰੀ ਡਰਾਈਵਰ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ।

ਇਹ ਵੀ ਪੜ੍ਹੋ: ਬਿਜਲੀ ਮੰਤਰੀ ਦਾ ਜਨਰਲ ਕੈਟਾਗਰੀ ਵਾਲਿਆਂ ਨੂੰ ਜਵਾਬ-‘600 ਯੂਨਿਟ ਤੋਂ ਵੱਧ ਖਰਚ ਕੀਤੇ ਤਾਂ ਉਹ ਲਗਜ਼ਰੀ ਹੋਣਗੇ’

ਇਸ ਸਬੰਧੀ ਏਡੀਜੀਪੀ ਨੇ ਪੱਤਰ ਜਾਰੀ ਕਰਦਿਆਂ ਕਿਹਾ ਕਿ ਅਕਸਰ ਦੇਖਿਆ ਜਾਂਦਾ ਹੈ ਕਿ ਟ੍ਰੈਫਿਕ ਸਟਾਫ ਵੱਲੋਂ ਵਾਹਨਾਂ ਦੀ ਚੈਕਿੰਗ ਦੌਰਾਨ ਆਮ ਵਿਅਕਤੀ ਦੇ ਵਾਹਨ ਦੇ ਕਾਗਜ਼ ਪੂਰੇ ਨਾ ਹੋਣ ’ਤੇ ਚਲਾਨ ਕੀਤਾ ਜਾਂਦਾ ਹੈ । ਇਸ ਦੌਰਾਨ ਜਦੋਂ ਉਕਤ ਵਿਅਕਤੀ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਸਰਕਾਰੀ ਗੱਡੀ ਦੇ ਪੇਪਰ ਚੈੱਕ ਕਰਵਾਉਣ ਲਈ ਕਿਹਾ ਜਾਂਦਾ ਹੈ ਤਾਂ ਗੱਡੀ ਵਿੱਚ ਪੇਪਰ ਨਾ ਹੋਣ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆਂ ’ਤੇ ਵਾਇਰਲ ਕਰ ਦਿੱਤੀ ਜਾਂਦੀ ਹੈ। ਜਿਸ ਕਾਰਨ ਪੁਲਿਸ ‘ਤੇ ਸਵਾਲ ਉੱਠਦੇ ਹਨ ਤੇ ਲੋਕਾਂ ਅੰਦਰ ਰੋਸ ਪੈਦਾ ਹੁੰਦਾ ਹੈ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਹੁਣ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਰਕਾਰੀ ਗੱਡੀਆਂ ਦੇ ਵੀ ਹੋਣਗੇ ਚਲਾਨ, ADGP ਟ੍ਰੈਫ਼ਿਕ ਨੇ ਦਿੱਤੇ ਹੁਕਮ appeared first on Daily Post Punjabi.

ਹੋਲੀ ਮੌਕੇ ਹੁੱਲੜਬਾਜ਼ੀ ਕਰਨ ਵਾਲੇ ਨੌਜਵਾਨਾਂ ਦੀ ਆਈ ਸ਼ਾਮਤ, ਲੁਧਿਆਣਾ ਪੁਲਿਸ ਨੇ ਕੀਤੀ ਵੱਡੀ ਕਾਰਵਾਈ
holi traffic police action hooliganism youth: ਲੁਧਿਆਣਾ (ਤਰਸੇਮ ਭਾਰਦਵਾਜ)- ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਲੁਧਿਆਣਾ ‘ਚ ਪੁਲਿਸ ਪ੍ਰਸ਼ਾਸਨ ਵੱਲੋਂ ਹੋਲੀ ਮਨਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਸੀ, ਜਿਸ ਸਬੰਧੀ ਪੁਲਿਸ ਪ੍ਰਸ਼ਾਸਨ ਵੱਲੋਂ ਸ਼ੋਸਲ ਮੀਡੀਆਂ ‘ਤੇ ਜਾਣਕਾਰੀ ਸਾਂਝੀ ਕੀਤੀ ਗਈ ਸੀ। ਪਾਬੰਦੀ ਦੇ ਬਾਵਜੂਦ ਅੱਜ ਸ਼ਹਿਰ ‘ਚ ਨੌਜਵਾਨਾਂ ਵੱਲੋਂ ਹੋਲੀ ਮਨਾਉਂਦੇ ਹੋਏ ਹੁੱਲੜਬਾਜ਼ੀ ਕੀਤੀ ਗਈ, ਇੰਨਾ ਹੀ ਨਹੀਂ ਸ਼ਰਾਬ ਪੀ ਕੇ ਵਾਹਨਾਂ ‘ਤੇ ਗਲੀ-ਮੁਹੱਲਿਆਂ ‘ਚ ਚੱਕਰ ਕੱਟੇ ਜਾ ਰਹੇ ਸੀ, ਜਿਨ੍ਹਾਂ ‘ਤੇ ਲਗਾਮ ਕੱਸਦੇ ਹੋਏ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਦੱਸ ਦੇਈਏ ਕਿ ਅੱਜ ਸ਼ਹਿਰ ‘ਚ ਟ੍ਰੈਫਿਕ ਪੁਲਿਸ ਲੁਧਿਆਣਾ ਵੱਲੋਂ ਹੋਲੀ ਦੇ ਤਿਉਹਾਰ ਦੌਰਾਨ ਸ਼ਰਾਬ ਪੀ ਕੇ ਵਾਹਨ ਚਲਾਉਣ, ਹੁੱਲੜਬਾਜੀ ਕਰਨ ਵਾਲੇ ਚਾਲਕਾਂ ਅਤੇ ਟ੍ਰਿਪਲ ਰਾੲਡਿੰਗ ਕਰਨ ਵਾਲੇ ਚਾਲਕਾਂ ਨੂੰ ਰੋਕ ਕੇ ‘ਐਲਕੋਹਲ ਬਰੀਫ ਮੀਟਰ’ ਰਾਹੀਂ ਚੈਂਕਿੰਗ ਕਰਕੇ ਮੌਕੇ ‘ਤੇ ਚਲਾਨ ਕੱਟੇ ਗਏ।

holi traffic police action hooliganism youth

ਜ਼ਿਕਰਯੋਗ ਹੈ ਕਿ ਲੁਧਿਆਣਾ ਪੁਲਿਸ ਪ੍ਰਸ਼ਾਸਨ ਨੇ ਕੋਰੋਨਵਾਇਰਸ ਮਾਮਲਿਆਂ ਦੀ ਗਿਣਤੀ ਵਧਣ ਦੇ ਮੱਦੇਨਜ਼ਰ ਹੋਲੀ ਦੇ ਤਿਉਹਾਰ ਦੌਰਾਨ ਜਨਤਕ ਸਮਾਗਮਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕਿਸੇ ਵੀ ਅਜਿਹੇ ਪ੍ਰੋਗਰਾਮ ਪ੍ਰਬੰਧਕਾਂ ਨੂੰ ਬੁਕਿੰਗ ਲਈ ਪੈਸੇ ਨਾ ਦੇਣ।

holi traffic police action hooliganism youth

ਇਸ ਤੋਂ ਇਲਾਵਾ ਲੋਕਾਂ ਨੂੰ ਘਰ ਰਹਿ ਕੇ ਹੋਲੀ ਮਨਾਉਣ ਦੀ ਸਲਾਹ ਵੀ ਦਿੱਤੀ ਗਈ ਸੀ।ਇਸ ਸਬੰਧੀ ਪੁਲਿਸ ਵੱਲੋਂ ਆਪਣੇ ਅਧਿਕਾਰਤ ਫੇਸਬੁੱਕ ਪੇਜ ‘ਤੇ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਗਈ ਸੀ।

holi traffic police action hooliganism youth

ਦੱਸਣਯੋਗ ਹੈ ਕਿ ਮਹਾਨਗਰ ‘ਚ ਖਤਰਨਾਕ ਕੋਰੋਨਾਵਾਇਰਸ ਦੇ ਮਾਮਲੇ ਦਿਨੋ ਦਿਨ ਵੱਧਦੇ ਹੀ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਜ਼ਿਲ੍ਹੇ ਪ੍ਰਸ਼ਾਸਨ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਕਮਰ ਕੱਸ ਲਈ ਗਈ ਹੈ ਅਤੇ ਤਿਉਹਾਰ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਪਰ ਲੋਕਾਂ ‘ਚ ਕੋਰੋਨਾ ਨਿਯਮਾਂ ਨੂੰ ਲੈ ਕੇ ਅਵੇਸਲਾਪਣ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਮਹਾਨਗਰ ‘ਚ ਰੋਜ਼ਾਨਾ 400 ਤੱਕ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਰਹੀ ਹੈ।

ਇਹ ਵੀ ਦੇਖੋ

The post ਹੋਲੀ ਮੌਕੇ ਹੁੱਲੜਬਾਜ਼ੀ ਕਰਨ ਵਾਲੇ ਨੌਜਵਾਨਾਂ ਦੀ ਆਈ ਸ਼ਾਮਤ, ਲੁਧਿਆਣਾ ਪੁਲਿਸ ਨੇ ਕੀਤੀ ਵੱਡੀ ਕਾਰਵਾਈ appeared first on Daily Post Punjabi.

ਟ੍ਰੈਫਿਕ ਪੁਲਸ ਦੀ ਗੱਡੀ ਨੇ ਬਾਈਕ ਸਵਾਰਾਂ ਨੂੰ ਕੁਚਲਿਆ, 2 ਔਰਤਾਂ ਦੀ ਮੌਤ, ਲੋਕਾਂ ਨੇ ਲਾਇਆ ਜਾਮ
traffic police car crush a family bike riders: ਹਰਿਆਣਾ ਦੇ ਨੂੰਹ ਜ਼ਿਲੇ ‘ਚ ਪੁਲਸ ਦੀ ਇੰਟਰਸੇਪਟਰ ਗੱਡੀ ਨੇ ਇੱਕ ਬਾਈਕ ‘ਤੇ ਸਵਾਰ ਲੋਕਾਂ ਨੂੰ ਰੌਂਦ ਦਿੱਤਾ।ਇਸ ਘਟਨਾ ‘ਚ ਦੋ ਔਰਤਾਂ ਦੀ ਮੌਤ ਹੋ ਗਈ, ਉਥੇ ਹੀ ਬੱਚੀ ਦੀ ਹਾਲਤ ਗੰਭੀਰ ਹੈ।ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਟ੍ਰੈਫਿਕ ਪੁਲਸ ਕਰਮਚਾਰੀਆਂ ਦੇ ਨਾਲ ਮਾਰਕੁੱਟ ਕੀਤੀ ਅਤੇ ਜਾਮ ਲਗਾ ਦਿੱਤਾ।ਨਾਲ ਹੀ ਪੁਲਸ ਕਰਮਚਾਰੀਆਂ ਨੂੰ ਕਮਰੇ ‘ਚ ਬੰਦ ਕਰ ਦਿੱਤਾ।ਕਈ ਘੰਟਿਆਂ ਬਾਅਦ ਛੱਡਿਆ ਗਿਆ।

traffic police car crush a family bike riders

ਘਟਨਾ ਜ਼ਿਲੇ ਦੇ ਦੋਹਾ ਟੋਡੀਆ ਖੇਤਰ ਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੁੱਧਵਾਰ ਸ਼ਾਮ ਨੂੰ ਮੁਹੰਮਦ ਬਾਸ ਪਿੰਡ ਦੀ ਰਜਨੀ ਪੁੱਤਰੀ ਖੇਮਚੰਦ, ਹੰਸਵਤੀ ਪਤਨੀ ਕਨ੍ਹਈਆ ਲਾਲ ਆਪਣੀ ਸਾਈਕਲ ’ਤੇ ਆਪਣੇ ਪਰਿਵਾਰ ਨਾਲ ਰਿਸ਼ਤੇਦਾਰੀ ਵਿੱਚ ਨੋਂਗਵਾਂ ਜਾ ਰਹੀ ਸੀ। ਜਦੋਂ ਉਨ੍ਹਾਂ ਦੀ ਸਾਈਕਲ ਦਿੱਲੀ-ਅਲਵਰ ਰੋਡ ‘ਤੇ ਦੋਹਾ ਮੋੜ’ ਤੇ ਪਹੁੰਚੀ, ਤਾਂ ਉਨ੍ਹਾਂ ਨੂੰ ਟ੍ਰੈਫਿਕ ਪੁਲਿਸ ਦੀ ਕਾਰ ਨੇ ਕੁਚਲ ਦਿੱਤਾ, ਜਿਸ ਵਿਚ ਦੋਵੇਂ ਔਰਤਾਂ, ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਬਾਈਕ ਸਵਾਰ ਨੌਜਵਾਨ ਅਤੇ ਲੜਕੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
ਸੜਕ ਹਾਦਸੇ ਤੋਂ ਨਾਰਾਜ਼ ਗੁੱਸੇ ਵਿੱਚ ਆਏ ਪਿੰਡ ਵਾਸੀਆਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ ਕੀਤੀ ਅਤੇ ਆਵਾਜਾਈ ਠੱਪ ਕਰ ਦਿੱਤੀ। ਭੀੜ ਦੇ ਗੁੱਸੇ ਨੂੰ ਵੇਖਦਿਆਂ ਕੁਝ ਪਿੰਡ ਵਾਸੀਆਂ ਨੇ ਭੀੜ ਤੋਂ ਟ੍ਰੈਫਿਕ ਪੁਲਿਸ ਮੁਲਾਜ਼ਮਾਂ ਨੂੰ ਫੜ ਲਿਆ ਅਤੇ ਇੱਕ ਕਮਰੇ ਵਿੱਚ ਬੰਦ ਕਰ ਦਿੱਤਾ। ਢਾਈ ਘੰਟਿਆਂ ਬਾਅਦ ਪੁਲਿਸ ਦੇ ਪਹੁੰਚਣ ‘ਤੇ ਪੁਲਿਸ ਵਾਲਿਆਂ ਨੂੰ ਸੁਰੱਖਿਅਤ ਬਾਹਰ ਕੱਢਣ ਤੋਂ ਬਾਅਦ ਪਿੰਡ ਵਾਸੀਆਂ ਨੇ ਜਾਮ ਖੋਲ੍ਹ ਦਿੱਤਾ।

ਨੈਸ਼ਨਲ ਹਾਈਵੇ ਤੇ ਚੜ੍ਹਕੇ ਕੁੜੀ ਨੇ ਖੁਦ ਨੂੰ ਲੈ ਲਈ ਅੱਗ, ਦਰਦਨਾਕ ਵੀਡੀਓ ਦੇਖ ਲੂੰ ਕੰਡੇ ਹੋ ਜਾਣਗੇ ਖੜ੍ਹੇ

The post ਟ੍ਰੈਫਿਕ  ਪੁਲਸ ਦੀ ਗੱਡੀ ਨੇ ਬਾਈਕ ਸਵਾਰਾਂ ਨੂੰ ਕੁਚਲਿਆ, 2 ਔਰਤਾਂ ਦੀ ਮੌਤ, ਲੋਕਾਂ ਨੇ ਲਾਇਆ ਜਾਮ appeared first on Daily Post Punjabi.

ਕਿਸਾਨ ਅੰਦੋਲਨ ਦੇ ਚਲਦਿਆਂ ਦਿੱਲੀ ਦੇ ਕਈ ਮਾਰਗ ਬੰਦ, ਟ੍ਰੈਫਿਕ ਪੁਲਸ ਨੇ ਜਾਰੀ ਕੀਤੀ ਐਡਵਾਈਜ਼ਰੀ…
traffic police issued advisory: ਦਿੱਲੀ ‘ਚ ਕੜਾਕੇ ਦੀ ਠੰਡ ਨਾਲ ਲੋਹਾ ਲੈਂਦਿਆਂ ਹਜ਼ਾਰਾਂ ਕਿਸਾਨਾਂ ਦਾ ਅੰਦੋਲਨ ਚੌਥੇ ਹਫਤੇ ‘ਚ ਪ੍ਰਵੇਸ਼ ਕਰ ਚੁੱਕਾ ਹੈ।ਭਾਰਤ ਮੌਸਮ ਵਿਗਿਆਨ ਵਿਭਾਗ ਅਨੁਸਾਰ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਸ਼ਨੀਵਾਰ ਨੂੰ ਸਭ ਤੋਂ ਠੰਡਾ ਦਿਨ ਰਿਹਾ ਅਤੇ ਸਫਦਰਗੰਜ ਵੇਧਸ਼ਾਲਾ ‘ਚ ਨਿਊਨਤਨ ਤਾਪਮਾਨ 3.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਸ਼ਹਿਰ ਦੇ ਲੋਧੀ ਰੋਡ ਵੇਧਸ਼ਾਲਾ ‘ਚ ਤਾਪਮਾਨ 3.3 ਡਿਗਰੀ ਸੈਲਸੀਅਸ ਅਤੇ ਆਯਾਨਗਰ ਵੇਧਸ਼ਾਲਾ ‘ਚ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਕਿਸਾਨ ਅੰਦੋਲਨ ਦੇ ਚਲਦਿਆਂ ਸਰਹੱਦ ‘ਤੇ ਕਈ ਬਿੰਦੂਆਂ ‘ਤੇ ਅਵਾਜਾਈ ਰੋਕ ਦਿੱਤੀ ਗਈ ਹੈ, ਜਿਸ ਕਾਰਨ ਯਾਤਰੀਆਂ ਨੂੰ

traffic police issued advisory

ਅਸੁਵਿਧਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਦਿੱਲੀ ਟ੍ਰੈਫਿਕ ਪੁਲਸ ਨੇ ਸ਼ਨੀਵਾਰ ਨੂੰ ਟਵਿੱਟਰ ਰਾਹੀਂ ਦੱਸਿਆ ਕਿ ਨੋਇਡਾ ਅਤੇ ਗਾਜ਼ੀਆਬਾਦ ਤੋਂ ਆਉਣ ਵਾਲੇ ਗਾਜੀਪੁਰ ਬਾਰਡਰ ਬੰਦ ਹੈ।ਟ੍ਰੈਫਿਕ ਪੁਲਸ ਦਾ ਕਹਿਣਾ ਹੈ ਦਿੱਲੀ ਆਉਣ ਵਾਲੇ ਲੋਕ ਆਨੰਦ ਵਿਹਾਰ, ਡੀਐੱਨਡੀ, ਅਪਸਰਾ ਅਤੇ ਭੋਪੁਰਾ ਬਾਰਡਰ ਦਾ ਬਦਲਵਾਂ ਮਾਰਗ ਅਪਨਾ ਸਕਦੇ ਹਨ।ਟ੍ਰੈਫਿਕ ਪੁਲਸ ਨੇ ਟਵੀਟ ਕੀਤਾ, ਟਿਕਰੀ, ਧਨਸਾ ਬਾਰਡਰ ਆਵਾਜਾਈ ਲਈ ਬੰਦ ਹੈ।ਝਟਿਕਰਾ ਬਾਰਡਰ ਤੋਂ ਸਿਰਫ ਦੁਪਹੀਆ ਵਾਹਨਾਂ ਅਤੇ ਪੈਦਲ ਚੱਲਣ ਵਾਲਿਆਂ ਨੂੰ ਜਾਣ ਦੀ ਆਗਿਆ ਹੈ।ਦਿੱਲੀ ਆਵਾਜਾਈ ਪੁਲਸ ਨੇ ਕਿਹਾ ਕਿ ਹਰਿਆਣਾ ਜਾਣ ਵਾਲੇ ਲੋਕਾਂ ਲਈ ਝੜੋਦਾ, ਦੌਰਾਲਾ, ਕਾਪਸਹੇੜਾ, ਬਡੂਸਰਾਏ, ਰਜੋਕਰੀ ਐੱਨਐੱਚ 8, ਬਿਜਵਾਸਨ/ਬਜਘੇਾ, ਪਾਲਸ ਵਿਹਾਰ ਬਾਰਡਰ ਖੁੱਲ੍ਹੇ ਹਨ।ਦਿੱਲੀ ਅਤੇ ਨੋਇਡਾ ਵਿਚਾਲੇ ਚਿੱਲਾ ਬਾਰਡਰ ਏਕਲ ਮਾਰਗ ਆਵਾਜਾਈ ਲਈ ਖੁੱਲਾ ਹੈ।ਆਵਾਜਾਈ ਪੁਲਸ ਅਨੁਸਾਰ ਨੋਇਡਾ ਤੋਂ ਦਿੱਲੀ ਦਾ ਮਾਰਗ ਬੰਦ ਹੈ।

ਸਿੰਘਾਂ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਤੇ ਸਿੰਘੂ ਬਾਰਡਰ ਤੇ ਰਖਿਆ ਸੁਖਮਨੀ ਸਾਹਿਬ ਦਾ ਪਾਠ

The post ਕਿਸਾਨ ਅੰਦੋਲਨ ਦੇ ਚਲਦਿਆਂ ਦਿੱਲੀ ਦੇ ਕਈ ਮਾਰਗ ਬੰਦ, ਟ੍ਰੈਫਿਕ ਪੁਲਸ ਨੇ ਜਾਰੀ ਕੀਤੀ ਐਡਵਾਈਜ਼ਰੀ… appeared first on Daily Post Punjabi.