traffic rules Archives - Daily Post Punjabi

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਾਵਧਾਨ ! ਲੁਧਿਆਣਾ ‘ਚ 18 ਥਾਵਾਂ ‘ਤੇ ਆਟੋਮੈਟਿਕ ਈ-ਚਲਾਨ ਸ਼ੁਰੂ
ਲੁਧਿਆਣਾ ਵਿੱਚ ਟ੍ਰੈਫਿਕ ਨਿਯਮ ਤੋੜਨ ਵਾਲੇ ਵਾਹਨ ਚਾਲਕਾਂ ਦੇ ਲਈ ਬੁਰੀ ਖਬਰ ਹੈ। ਸ਼ਹਿਰ ਵਿੱਚ ਫਿਰ ਤੋਂ ਈ-ਚਲਾਨ ਦੀ ਸਹੂਲਤ ਸ਼ੁਰੂ ਹੋ ਗਈ ਹੈ। ਪਹਿਲੇ ਪੜਾਅ ਵਿੱਚ 18 ਚੌਂਕਾਂ ਨੂੰ ਇਸ ਸਹੂਲਤ ਨਾਲ ਕਵਰ ਕੀਤਾ ਜਾਵੇਗਾ, ਜਦਕਿ ਬਾਕੀ ਦੇ 26 ਚੌਂਕਾਂ ਨੂੰ ਵੀ ਇੱਕ ਜਾਂ ਦੋ ਮਹੀਨੇ ਦੇ ਅੰਦਰ ਈ-ਚਲਾਨ ਦੇ ਨਾਲ ਜੋੜਿਆ ਜਾਵੇਗਾ। ਸ਼ਹਿਰ ਦੇ 44 ਚੌਂਕਾਂ ਨੂੰ ਈ-ਚਲਾਨ ਦੀ ਮੁਹਿੰਮ ਨਾਲ ਜੋੜਿਆ ਗਿਆ ਹੈ।

Ludhiana e-challan start

ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਕਰਨ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਪੰਜ ਚੌਂਕਾਂ ‘ਤੇ ਇਹ ਮੁਹਿੰਮ ਸ਼ੁਰੂ ਕੀਤੀ ਗਈ ਸੀ ਪਰ ਲਾਕਡਾਊਨ ਵਿੱਚ ਇਸਨੂੰ ਬੰਦ ਕਰ ਦਿੱਤਾ ਗਿਆ ਸੀ। ਪਹਿਲੇ ਪੜਾਅ ਵਿੱਚ ਈ-ਚਲਾਨ ਦੇ ਲਈ ਜੋ ਚੌਂਕ ਸ਼ਾਮਿਲ ਕੀਤੇ ਗਏ ਹਨ ਉਨ੍ਹਾਂ ਵਿੱਚ ਜਗਰਾਓਂ ਪੁੱਲ, ਦੁਰਗਾ ਮਾਤਾ ਮੰਦਿਰ, ਭਾਈ ਵਾਲਾ ਚੌਂਕ, ਕਾਕਾ ਮੈਰਿਜ ਪੈਲੇਸ, ਦਾਣਾ ਮੰਡੀ ਚੌਂਕ, ਜਨਤਾ ਨਗਰ, ਵਰਧਮਾਨ ਚੌਂਕ, ਪੁਲਿਸ ਕਾਲੋਨੀ ਚੌਂਕ ਜਮਾਲਪੁਰ, ਵੀਰ ਪੈਲੇਸ ਚੌਂਕ, ਜਮਾਲਪੁਰ ਚੌਂਕ, ਢੋਲੇਵਾਲ ਚੌਂਕ, ਪਾਹਵਾ ਚੌਂਕ, ਮਾਲ ਰੋਡ, ਹੀਰੋ ਬੇਕਰੀ ਚੌਂਕ, ਸੱਗੂ ਚੌਕ, ਮਿੰਟ ਗੁਮਰੀ ਚੌਂਕ, ਸੁਨੇਤ ਚੌਂਕ, ਫਿਰੋਜ਼ਪੁਰ ਰੋਡ ਤੇ ਲੋਧੀ ਕਲੱਬ ਰੋਡ ਚੌਂਕ ਸ਼ਾਮਿਲ ਕੀਤੇ ਗਏ ਹਨ।

ਇਹ ਵੀ ਪੜ੍ਹੋ: CM ਮਾਨ ਦੀ ਬਦੌਲਤ ਗਰੀਬ ਬਜ਼ੁਰਗ ਦੇ ਚਿਹਰੇ ‘ਤੇ ਆਈ ਮੁਸਕਾਨ, 8 ਲੱਖ 30 ਹਜ਼ਾਰ ਰੁ: ਦੀ ਦਿੱਤੀ ਵਿੱਤੀ ਮਦਦ

ਦੱਸ ਦੇਈਏ ਕਿ ਜਿਨ੍ਹਾਂ ਚੌਂਕਾਂ ‘ਤੇ ਈ-ਚਲਾਨ ਸ਼ੁਰੂ ਕੀਤਾ ਗਿਆ ਹੈ ਉਨ੍ਹਾਂ ‘ਤੇ ਉੱਚ-ਕੁਆਲਿਟੀ ਦੇ ਕੈਮਰੇ ਲਗਾਏ ਗਏ ਹਨ। ਇਨ੍ਹਾਂ ਕੈਮਰਿਆਂ ਨੂੰ ਕੰਟਰੋਲ ਰੂਮ ਵਿੱਚ ਬੈਠੇ ਪੁਲਿਸ ਕਰਮੀ ਲਗਾਤਾਰ ਦੇਖ ਕੇ ਟਰੈਫਿਕ ਨਿਯਮ ਤੋੜਨ ਵਾਲੇ ਵਾਹਨਾਂ ਦੀ ਫੋਟੋ ਖਿੱਚਣਗੇ। ਇਨ੍ਹਾਂ ਟ੍ਰੈਫਿਕ ਨਿਯਮਾਂ ਵਿੱਚ ਰੈੱਡ ਲਾਈਟ ਜੰਪ, ਜੇਬਰਾ ਕ੍ਰਾਸਿੰਗ ਕ੍ਰਾਸ, ਵਾਹਨ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ, ਟ੍ਰਿਪਲ ਰਾਈਡਿੰਗ, ਓਵਰ ਲੋਡ, ਓਵਰ ਹਾਈਟ ਆਦਿ ਸ਼ਾਮਿਲ ਹੋਣਗੇ। ਜਿਹੜੇ ਵਾਹਨ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਕੈਮਰੇ ਵਿੱਚ ਕੈਦ ਹੋਣਗੇ, ਉਸ ਵਾਹਨ ਦੇ ਟਰੈਫਿਕ ਨਿਯਮ ਤੋੜਨ ਦਾ ਸਮਾਂ ਤੇ ਥਾਂ ਦੀ ਫੋਟੋ ਵੀ ਚਲਾਨ ਦੇ ਪਿੱਛੇ ਪ੍ਰਿੰਟ ਕੀਤੀ ਜਾਵੇਗੀ ਤਾਂ ਜੋ ਵਾਹਨ ਚਾਲਕ ਨੂੰ ਪਤਾ ਲੱਗ ਸਕੇ। ਇਸਦਾ ਰਿਕਾਰਡ ਵੀ ਪੁਲਿਸ ਦੇ ਕੋਲ ਸੁਰੱਖਿਅਤ ਰਹੇਗਾ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਾਵਧਾਨ ! ਲੁਧਿਆਣਾ ‘ਚ 18 ਥਾਵਾਂ ‘ਤੇ ਆਟੋਮੈਟਿਕ ਈ-ਚਲਾਨ ਸ਼ੁਰੂ appeared first on Daily Post Punjabi.

ਟਰਾਂਸਪੋਰਟ ਮੰਤਰੀ ਦਾ ਟ੍ਰੈਫਿਕ ਨਿਯਮਾਂ ਸਬੰਧੀ ਵੱਡਾ ਕਦਮ, ਜਾਰੀ ਕੀਤੀਆਂ ਨਵੀਆਂ ਹਦਾਇਤਾਂ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸਾਰੇ RTA ਸਕੱਤਰਾਂ ਅਤੇ SDM ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਸਾਰਿਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਵਿੱਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਾਂਝੀ ਟਰੈਫਿਕ ਚੈਕਿੰਗ ਅਭਿਆਨ ਚਲਾਉਣ। ਇਸ ਦੇ ਨਾਲ ਹੀ ਉਲੰਘਣਾ ਕਰਨ ਵਾਲੇ ਹਰੇਕ ਵਿਅਕਤੀ ਨਾਲ ਸਖ਼ਤੀ ਨਾਲ ਨਜਿੱਠਣ।

ਇਸ ਸਬੰਧੀ ਲਿਖੇ ਪੱਤਰ ਵਿੱਚ ਉਨ੍ਹਾਂ ਕਿਹਾ ਹੈ ਕਿ ਹਾਈ ਕੋਰਟ ਵੱਲੋਂ ਸਮੇਂ-ਸਮੇਂ ’ਤੇ ਜਾਰੀ ਹਦਾਇਤਾਂ ਅਤੇ ਹੁਕਮਾਂ ਨੂੰ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਗਿਆ ਹੈ, ਜਿਸ ਦੇ ਮੱਦੇਨਜ਼ਰ ਸਖ਼ਤੀ ਨਾਲ ਟਰੈਫ਼ਿਕ ਚੈਕਿੰਗ ਮੁਹਿੰਮ ਚਲਾਉਣ ਦੀ ਲੋੜ ਹੈ। ਇਸ ਦੌਰਾਨ ਕੈਬਨਿਟ ਮੰਤਰੀ RTA ਸਕੱਤਰਾਂ ਅਤੇ SDM ਨੂੰ ਹਦਾਇਤ ਕੀਤੀ ਕਿ ਸੁਪਰੀਮ ਕੋਰਟ ਵੱਲੋਂ ਗਠਿਤ ‘ਸੜਕ ਸੁਰੱਖਿਆ’ ਆਧਾਰਿਤ ਕਮੇਟੀ ਵੱਲੋਂ ਸੜਕ ਸੁਰੱਖਿਆ ਸਬੰਧੀ ਸਮੇਂ-ਸਮੇਂ ‘ਤੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਰਹੇ ਹਨ। ਇਨ੍ਹਾਂ ਨਿਯਮਾਂ ਨੂੰ ਯਕੀਨੀ ਬਣਾਉਣ ਲਈ ਸਕੱਤਰ RTA ਅਤੇ SDM ਵੱਲੋਂ ਟ੍ਰੈਫਿਕ ਚੈਕਿੰਗ ਵਿੱਚ ਤੇਜ਼ੀ ਲਿਆਂਦੀ ਜਾਵੇ।

ਇਹ ਵੀ ਪੜ੍ਹੋ : ਪੇਰੂ ‘ਚ ਦਰਦਨਾਕ ਹਾਦਸਾ, 60 ਯਾਤਰੀਆਂ ਨਾਲ ਭਰੀ ਬੱਸ ਪਹਾੜੀ ਤੋਂ ਡਿੱਗੀ, 24 ਦੀ ਮੌਤ

ਟਰਾਂਸਪੋਰਟ ਮੰਤਰੀ ਨੇ ਸਕੂਲਾਂ ਦੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਦੇ ਮੱਦੇਨਜ਼ਰ ਬੱਚਿਆਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲ ਪ੍ਰਬੰਧਕਾਂ ਨੂੰ ਆਪਣੇ ਸਕੂਲਾਂ ਵਿੱਚ ਸੇਫ਼ ਸਕੂਲ ਵਹੀਕਲ ਸਕੀਮ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੇਫ਼ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਇਹ ਇੱਕ ਗੰਭੀਰ ਮਾਮਲਾ ਹੈ ਅਤੇ ਸਕੂਲੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਬੱਚਿਆਂ ਦੀ ਸੁਰੱਖਿਆ ਸਬੰਧਤ ਵਿਭਾਗਾਂ ਦੀ ਸਮੂਹਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਟਰਾਂਸਪੋਰਟ ਮੰਤਰੀ ਦਾ ਟ੍ਰੈਫਿਕ ਨਿਯਮਾਂ ਸਬੰਧੀ ਵੱਡਾ ਕਦਮ, ਜਾਰੀ ਕੀਤੀਆਂ ਨਵੀਆਂ ਹਦਾਇਤਾਂ appeared first on Daily Post Punjabi.

ਮਹਿਲਾਵਾਂ ਲਈ ਹੈਲਮੈਟ ਪਾਉਣਾ ਹੋਇਆ ਲਾਜ਼ਮੀ, ਬਿਨ੍ਹਾਂ ਹੈਲਮੈਟ ਤੋਂ ਸਕੂਟੀ ਚਲਾਉਣ ‘ਤੇ ਘਰ ਆਵੇਗਾ ਆਨਲਾਈਨ ਚਲਾਨ
ਚੰਡੀਗੜ੍ਹ ਵਿੱਚ ਮਹਿਲਾਵਾਂ ਲਈ ਹੁਣ ਹੈਲਮੇਟ ਪਾਉਣਾ ਲਾਜ਼ਮੀ ਹੋ ਗਿਆ ਹੈ । ਮੌਜੂਦਾ ਸਮੇਂ ਵਿੱਚ ਫਿਲਹਾਲ ਸਿੱਖ ਮਹਿਲਾਵਾਂ ਨੂੰ ਹੈਲਮੇਟ ਪਾਉਣ ਤੋਂ ਛੋਟ ਦਿੱਤੀ ਗਈ ਹੈ। ਇਸ ਸਬੰਧੀ ਚੰਡੀਗੜ੍ਹ ਦੇ SSP ਨੇ ਦੱਸਿਆ ਕਿ ਚੰਡੀਗੜ੍ਹ ਪੁਲਿਸ ਕੋਰੋਨਾ ਕਾਲ ਦੌਰਾਨ ਚੰਡੀਗੜ੍ਹ ਵਿੱਚ ਬਿਨ੍ਹਾਂ ਹੈਲਮੇਟ ਸਫਰ ਕਰਨ ਵਾਲੀਆਂ ਮਹਿਲਾਵਾਂ ਦੇ ਚਲਾਨ ਨਹੀਂ ਕਰ ਰਹੀ ਸੀ । ਹੁਣ ਫਿਰ ਸਾਡੀਆਂ 15 ਦੇ ਕਰੀਬ ਟੀਮਾਂ ਹੈਂਡੀਕੈਮ ਵੀਡੀਓ ਬਣਾਉਂਦੀਆਂ ਹਨ ਤੇ ਡਾਕ ਰਾਹੀਂ ਚਲਾਨ ਲੋਕਾਂ ਦੇ ਘਰ ਤੱਕ ਪਹੁਚਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਜਿਹੜੀਆਂ ਮਹਿਲਾਵਾਂ ਪੁਰਸ਼ਾਂ ਨਾਲ ਦੋ-ਪਹੀਆਂ ਵਾਹਨਾਂ ‘ਤੇ ਯਾਤਰਾ ਕਰਨਗੀਆਂ, ਉਨ੍ਹਾਂ ਲਈ ਹੈਲਮੈਟ ਲਗਾਉਣਾ ਲਾਜ਼ਮੀ ਹੈ।

Helmets must be worn by women

ਚੰਡੀਗੜ੍ਹ ਦੀ ਐਸਐਸਪੀ (ਟ੍ਰੈਫਿਕ) ਮਨੀਸ਼ਾ ਚੌਧਰੀ ਨੇ ਮਹਿਲਾਵਾਂ ਨੂੰ ਚੰਡੀਗੜ੍ਹ ਦੀਆਂ ਸੜਕਾਂ ‘ਤੇ ਵਾਹਨ ਚਲਾਉਂਦੇ ਸਮੇਂ ਹੈਲਮਟ ਪਾ ਕੇ ਪਿੱਛੇ ਬੈਠਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਹਿਲਾਵਾਂ ਦੀ ਆਪਣੀ ਸੁਰੱਖਿਆ ਲਈ ਹੈ। ਐਸਐਸਪੀ ਨੇ ਦੱਸਿਆ ਕਿ ਇਨ੍ਹਾਂ ਚਲਾਨਾਂ ਤੋਂ ਸਿਰਫ਼ ਸਿੱਖ ਔਰਤਾਂ ਨੂੰ ਹੀ ਛੋਟ ਹੈ। ਇਹ ਮਾਮਲਾ ਫਿਲਹਾਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ ਅਤੇ ਇਸ ਮਾਮਲੇ ਦੀ ਸੁਣਵਾਈ ਸਤੰਬਰ ਵਿੱਚ ਹੋਣੀ ਹੈ। ਸਿੱਖ ਔਰਤਾਂ ਭਾਵੇਂ ਪੱਗ ਬੰਨ੍ਹਣ ਜਾਂ ਨਾ ਪਹਿਨਣ, ਚਲਾਨ ਕੱਟਣ ਤੋਂ ਛੋਟ ਹੈ ਜਦਕਿ ਹੋਰ ਔਰਤਾਂ ਨੂੰ ਅਜਿਹੀ ਕੋਈ ਛੋਟ ਨਹੀਂ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ‘ਚ ਵਾਪਰਿਆ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲੀ ਬੱਸ ਖੇਤਾਂ ‘ਚ ਪਲਟੀ

ਐਸਐਸਪੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਚੰਡੀਗੜ੍ਹ ਵਿੱਚ ਬਿਨ੍ਹਾਂ ਹੈਲਮੇਟ ਵਾਲੀਆਂ ਮਹਿਲਾਵਾਂ ਦੇ ਚਲਾਨ ਕੀਤੇ ਗਏ ਸਨ। ਇਹ ਕਦਮ ਚੰਡੀਗੜ੍ਹ ਵਿੱਚ ਟ੍ਰੈਫਿਕ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਅਤੇ ਸੜਕ ਹਾਦਸਿਆਂ ਨੂੰ ਘੱਟ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਇਸ ਤੋਂ ਅੱਗੇ ਐਸਐਸਪੀ ਨੇ ਦੱਸਿਆ ਕਿ ਪਿਛਲੇ 2 ਤੋਂ 3 ਮਹੀਨਿਆਂ ਵਿੱਚ ਇਨ੍ਹਾਂ ਚਲਾਨਾਂ ਵਿੱਚ ਕਾਫ਼ੀ ਤੇਜ਼ੀ ਆਈ ਹੈ। ਬੀਤੇ ਜੂਨ ਤੱਕ ਲਗਭਗ 7 ਹਜ਼ਾਰ ਅਜਿਹੇ ਚਲਾਨ ਟ੍ਰੈਫਿਕ ਪੁਲਿਸ ਕਰਮੀਆਂ ਨੇ ਆਪਣੇ ਹੈਂਡੀ ਕੈਮਰਿਆਂ ਰਾਹੀਂ ਕੀਤੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਮਹਿਲਾਵਾਂ ਲਈ ਹੈਲਮੈਟ ਪਾਉਣਾ ਹੋਇਆ ਲਾਜ਼ਮੀ, ਬਿਨ੍ਹਾਂ ਹੈਲਮੈਟ ਤੋਂ ਸਕੂਟੀ ਚਲਾਉਣ ‘ਤੇ ਘਰ ਆਵੇਗਾ ਆਨਲਾਈਨ ਚਲਾਨ appeared first on Daily Post Punjabi.

ਪੰਜਾਬ ਪੁਲਿਸ ਵੱਲੋਂ ਸੜਕ ਹਾਦਸਿਆਂ ਨੂੰ ਰੋਕਣ ਲਈ ‘ਰੋਡ ਸੇਫਟੀ ਡਰਾਈਵ’ ਦੀ ਸ਼ੁਰੂਆਤ
ਚੰਡੀਗੜ੍ਹ: ਸੂਬੇ ਵਿੱਚ ਸੜਕ ਹਾਦਸਿਆਂ ਨਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ‘ਰੋਡ ਸੇਫਟੀ ਡਰਾਈਵ’ ਦੀ ਸ਼ੁਰੂਆਤ ਕੀਤੀ ਗਈ। ਟਰੈਫਿਕ ਉਲੰਘਣਾਵਾਂ ਵਿੱਚ ਸ਼ਰਾਬ ਪੀ ਕੇ ਗੱਡੀ ਚਲਾਉਣਾ, ਹੈਲਮੇਟ ਨਾ ਪਾਉਣਾ ਜਾਂ ਸੀਟ ਬੈਲਟ ਨਾ ਬੰਨ੍ਹਣਾ, ਤੇਜ਼ ਰਫ਼ਤਾਰ, ਹਾਈ ਬੀਮ, ਗੱਡੀ ਚਲਾਉਂਦੇ ਸਮੇਂ ਮੋਬਾਈਲ ਫ਼ੋਨ ਦੀ ਵਰਤੋਂ ਅਤੇ ਟਰੈਫ਼ਿਕ ਸਿਗਨਲਾਂ ਨੂੰ ਜੰਪ ਕਰਨਾ ਸ਼ਾਮਲ ਹਨ।

ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵੜਾ ਨੇ ਕਿਹਾ ਕਿ ਲਾਗੂ ਕਰਨ ਦੀ ਪੂਰੀ ਰਣਨੀਤੀ ਪਿਛਲੇ ਸਾਲ ਦੇ ਸੜਕ ਹਾਦਸਿਆਂ ਦੇ ਕਾਰਨਾਂ ਦੇ ਆਧਾਰ ‘ਤੇ ਬਣਾਈ ਗਈ ਹੈ।

ਡੀਜੀਪੀ ਨੇ ਕਿਹਾ ਔਸਤਨ ਰੋਜ਼ਾਨਾ ਪੰਜਾਬ ਵਿਚ ਵੱਖ-ਵੱਖ ਸੜਕ ਹਾਦਸਿਆਂ ਦੌਰਾਨ 11-12 ਵਿਅਕਤੀਆਂ ਦੀ ਮੌਤ ਹੋ ਜਾਂਦੀ ਹੈ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਨੂੰ ਟਰੈਫਿਕ ਨਿਯਮਾਂ ਦੀ ਉਲੰਘਣਾ ਉੱਤੇ ਧਿਆਨ ਕੇਂਦ੍ਰਤ ਕਰਕੇ ਰੋਕਿਆ ਜਾ ਸਕਦਾ ਹੈ। ਅੱਧੀ ਰਾਤ ਤੱਕ ਟਰੈਫਿਕ ਪ੍ਰਬੰਧਨ ਕਾਰਜਾਂ ਨੂੰ ਕਵਰ ਕਰਨ ਲਈ ਮੁਲਾਜ਼ਮਾਂ ਦੀ ਗਿਣਤੀ ਵੀ ਵਧਾਈ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਕੂਲਾਂ ਨੇੜੇ ਵਾਹਨਾਂ ਦੀ ਰਫਤਾਰ 25 ਕਿਲੋਮੀਟਰ ਪ੍ਰਤੀ ਘੰਟਾ ਤੈਅ ਕੀਤੇ ਜਾਣ ਤੋਂ ਬਾਅਦ ਡੀਜੀਪੀ ਨੇ ਟਰੈਫ਼ਿਕ ਪੁਲਿਸ ਨੂੰ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਅਤੇ ਜੇਕਰ ਕੋਈ ਵੀ ਸਪੀਡ ਲਿਮਟ ਦੀ ਉਲੰਘਣਾ ਕਰਦਾ ਹੈ ਤਾਂ ਉਸ ਦਾ ਚਲਾਨ ਕੱਟਣ ਦੇ ਸਖ਼ਤ ਹੁਕਮ ਦਿੱਤੇ ਹਨ। ਅੰਕੜੇ ਦਰਸਾਉਂਦੇ ਹਨ ਕਿ ਸੜਕ ਦੁਰਘਟਨਾਵਾਂ ਵਿੱਚ ਔਸਤਨ 45 ਫੀਸਦ ਮੌਤਾਂ ਦੋ-ਪਹੀਆ ਵਾਹਨਾਂ ਨਾਲ ਹੁੰਦੀਆਂ ਹਨ ਅਤੇ ਜ਼ਿਆਦਾ ਰਫ਼ਤਾਰ, ਸ਼ਰਾਬ ਪੀ ਕੇ ਗੱਡੀ ਚਲਾਉਣ, ਮੋਬਾਈਲ ਫ਼ੋਨ ਦੀ ਵਰਤੋਂ ਅਤੇ ਹੈਲਮੇਟ ਜਾਂ ਸੀਟ ਬੈਲਟ ਨਾ ਪਹਿਨਣ ਕਾਰਨ ਚਾਰ ਪਹੀਆ ਵਾਹਨਾਂ ਅਤੇ ਟਰੱਕਾਂ ਨਾਲ ਹਾਦਸੇ ਵਾਪਰਦੇ ਹਨ।

ਏ.ਡੀ.ਜੀ.ਪੀ. ਅਮਰਦੀਪ ਸਿੰਘ ਰਾਏ ਨੇ ਸਮੂਹ ਜ਼ਿਲ੍ਹਾ ਟ੍ਰੈਫਿਕ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਉਹ ਆਮ ਲੋਕਾਂ ਨੂੰ ਜਾਗਰੂਕ ਕਰਨ ਤੇ ਟ੍ਰੈਫਿਕ ਉਲੰਘਣਾਵਾਂ ਨੂੰ ਘੱਟ ਤੋਂ ਘੱਟ ਕਰਨ ‘ਤੇ ਜ਼ੋਰ ਦੇਣ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਹ ਇੱਕ ਬਹੁਤ ਹੀ ਵਿਗਿਆਨਕ ਢੰਗ ਨਾਲ ਚਲਾਇਆ ਜਾਣ ਵਾਲਾ ਇਨਫੋਰਸਮੈਂਟ ਡਰਾਈਵ ਹੈ ਜਿਸ ਨਾਲ ਸੜਕ ਦੁਰਘਟਨਾਵਾਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ 15-20 ਫੀਸਦੀ ਤੱਕ ਘਟਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ 15 ਦਿਨ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਵਾਇਆ ਜਾਵੇਗਾ ਤੇ ਬਾਅਦ ਵਿਚ ਇਸ ਨੂੰ ਸਖਤੀ ਨਾਲ ਲਾਗੂ ਕਰਨ ਦੀ ਮੁਹਿੰਮ ਚਲਾਈ ਜਾਵੇਗੀ।

The post ਪੰਜਾਬ ਪੁਲਿਸ ਵੱਲੋਂ ਸੜਕ ਹਾਦਸਿਆਂ ਨੂੰ ਰੋਕਣ ਲਈ ‘ਰੋਡ ਸੇਫਟੀ ਡਰਾਈਵ’ ਦੀ ਸ਼ੁਰੂਆਤ appeared first on Daily Post Punjabi.

ਲੁਧਿਆਣਾ ਪੁਲਿਸ ਨੇ ਮਨਾਇਆ 32ਵਾਂ ਰੋਡ ਸੇਫਟੀ ਵੀਕ
ludhiana police aware peoples traffic rules:ਲੁਧਿਆਣਾ (ਤਰਸੇਮ ਭਾਰਦਵਾਜ)-ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਲੁਧਿਆਣਾ ‘ਚ ਸਮੇਂ-ਸਮੇਂ ‘ਤੇ ਅਵੇਅਰਨੈਂਸ ਕੈਂਪ ਲਗਾਏ ਜਾਂਦੇ ਹਨ।ਇਸ ਵਾਰ ਲੁਧਿਆਣਾ ਪੁਲਿਸ ਵੱਲੋਂ 32ਵਾਂ ‘ਰੋਡ ਸੇਫਟੀ ਵੀਕ’ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ‘ਰਾਹਗੀਰੀ’ ਨਾਂ ਦੇ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੌਰਾਨ ਪੁਲਿਸ ਵੱਲੋਂ ਘੁਮਾਰ ਮੰਡੀ ਤੋਂ ਲੈ ਕੇ ਆਰਤੀ ਚੌਂਕ ਤੱਕ ਮਾਰਚ ਕੱਢਿਆ ਗਿਆ, ਇੰਨਾ ਹੀ ਨਹੀਂ ਪ੍ਰੋਗਰਾਮ ਦੌਰਾਨ ਸਾਈਕਲਿੰਗ, ਯੋਗਾ ਅਤੇ ਭੰਗੜੇ ਆਦਿ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਰੋਡ ਸੇਫਟੀ ਨਿਯਮਾਂ ਦੀ ਜਾਣਕਾਰੀ ਵੀ ਦਿੱਤੀ ਗਈ।ਇਸ ਮੌਕੇ ਸ਼ਹਿਰ ਦੇ ਲੋਕਾਂ ਨੇ ਵੀ ਆਪਣਾ ਯੋਗਦਾਨ ਪਾਇਆ।ਦੱਸ ਦੇਈਏ ਕਿ ਮਾਰਚ ਦੌਰਾਨ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ, ਏ.ਡੀ.ਸੀ.ਪੀ ਟਰੈਫਿਕ ਡਾਕਟਰ ਪਰੱਗਿਆ ਜੈਨ ਖਾਸ ਤੌਰ ‘ਤੇ ਸ਼ਾਮਲ ਹੋਏ।

ludhiana police aware peoples traffic rules

ਏ.ਡੀ.ਸੀ.ਪੀ ਟਰੈਫਿਕ ਡਾਕਟਰ ਪਰੱਗਿਆ ਜੈਨ ਨੇ ਦੱਸਿਆ ਕਿ ਲੋਕਾਂ ਨੂੰ ਟ੍ਰੈਫਿਕ ਦੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ, ਤਾਂ ਜੋ ਐਕਸੀਡੈਂਟਾਂ ਤੋਂ ਬਚਿਆ ਜਾ ਸਕੇ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਹੋਣਾ ਚਾਹੀਦਾ ਹੈ। ਸੜਕ ਸੁਰੱਖਿਆ ਮਹੀਨਾ 18 ਜਨਵਰੀ ਤੋਂ 17 ਫਰਵਰੀ ਤੱਕ ਮਨਾਇਆ ਜਾ ਰਿਹਾ ਹੈ। ‘ਰਾਹਗੀਰੀ’ ਨਾਂ ਦੇ ਪ੍ਰੋਗਰਾਮ ਨੂੰ ਅੱਜ ਭਾਵ ਬੁੱਧਵਾਰ ਸਵੇਰੇ 8 ਵਜੇ ਤੋਂ ਸ਼ੁਰੂ ਕੀਤਾ ਗਿਆ। ਇਸ ਦੇ ਤਹਿਤ ਉਸ ਰੋਡ ‘ਤੇ ਵਾਹਨਾਂ ਦੀ ਆਵਾਜਾਈ ਨੂੰ ਰੋਕ ਕੇ ਸਿਰਫ ਪੈਦਲ ਲੋਕਾਂ ਲਈ ਆਵਾਜਾਈ ਰੱਖੀ ਗਈ।

ludhiana police aware peoples traffic rules

ਉਥੇ ਹੀ ਏ.ਸੀ.ਪੀ ਟਰੈਫਿਕ ਗੁਰਦੇਵ ਸਿੰਘ ਨੇ ਕਿਹਾ ਕਿ ਕਿ ਪੁਲਸ ਵੱਲੋਂ ਸਮੇਂ-ਸਮੇਂ ਤੇ ਅਨੇਕਾਂ ਅਵੇਅਰਨੈਸ ਕੈਂਪ ਚਲਾਏ ਜਾਂਦੇ ਹਨ। ਇਸ ਵਾਰ ਰੋਡ ਸੇਫਟੀ 32ਵਾਂ ਵੀਕ ਮਨਾਇਆ ਗਿਆ, ਜਿਸਦੇ ਤਹਿਤ ਲੋਕਾਂ ਨੂੰ ਟ੍ਰੈਫਿਕ ਦੇ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਟਰੈਫਿਕ ਨਿਯਮ ਪਾਲਣ ਕਰਨ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਉਪਰ ਸਾਈਕਲਿੰਗ, ਯੋਗਾ ਅਤੇ ਭੰਗੜੇ ਆਦਿ ਰਾਹੀਂ ਲੋਕਾਂ ਨੇ ਆਪਣਾ ਯੋਗਦਾਨ ਪਾਇਆ।

ludhiana police aware peoples traffic rules

ਦੱਸਣਯੋਗ ਹੈ ਕਿ ਟ੍ਰੈਫਿਕ ਪੁਲਿਸ ਇਸ ਪ੍ਰੋਗਰਾਮ ‘ਚ ਸ਼ਾਮਿਲ ਹੋਣ ਦੇ ਲਈ ਸ਼ਹਿਰ ਦੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਸੀ। ਇਸ ਦੇ ਨਾਲ ਆਉਣ ਵਾਲੇ ਅਤੇ ਪ੍ਰੋਗਰਾਮ ‘ਚ ਸ਼ਾਮਿਲ ਹੋਣ ਲਈ ਡਰੈਸ ਕੋਡ ਟ੍ਰੈਕ ਸੂਟ ਰੱਖਿਆ ਗਿਆ।

ਇਹ ਵੀ ਦੇਖੋ-–

The post ਲੁਧਿਆਣਾ ਪੁਲਿਸ ਨੇ ਮਨਾਇਆ 32ਵਾਂ ਰੋਡ ਸੇਫਟੀ ਵੀਕ appeared first on Daily Post Punjabi.