Tragic Death Of The Only latest news update in punjabi Archives - Daily Post Punjabi

ਪੰਜ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ‘ਚ ਹੋੋਈ ਦਰਦਨਾਕ ਮੌਤ
Tragic Death Of The Only: ਬਟਾਲਾ ਵਿੱਚ ਬੀਤੀ ਦੇਰ ਰਾਤ ਇੱਕ ਸੜਕ ਹਾਦਸੇ ਵਿੱਚ 33 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਨੌਜਵਾਨ ਬਿਮਾਰ ਮਾਂ ਨੂੰ ਮਿਲਕੇ ਵਾਪਿਸ ਆ ਰਿਹਾ ਸੀ, ਰਸਤੇ ‘ਚ ਇਸ ਦੌਰਾਨ ਉੱਲਟ ਸਾਈਡ ਤੋਂ ਤੇਜ਼ ਰਫ਼ਤਾਰ ‘ਚ ਆ ਰਹੀ ਇਨੋਵਾ ਕਾਰ ਨੇ ਸਕੂਟੀ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ।ਮ੍ਰਿਤਕ ਦੀ ਪਛਾਣ ਯੋਗੇਸ਼ ਜੈਨ ਵਜੋਂ ਹੋਈ ਹੈ।

Tragic Death Of The Only

ਦੱਸ ਦੇਈਏ ਕਿ ਮ੍ਰਿਤਕ ਯੋਗੇਸ਼ 5 ਭੈਣਾਂ ਦਾ ਛੋਟਾ ਭਰਾ ਸੀ।ਇਸ ਮਗਰੋਂ ਪਰਿਵਾਰ ਇਨਾਸਫ ਦੀ ਗੁਹਾਰ ਲਗਾ ਰਿਹਾ ਹੈ। ਮ੍ਰਿਤਕ ਯੋਗੇਸ਼ ਜੈਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੇ ਕੱਲ੍ਹ ਯੋਗੇਸ਼ ਆਪਣੀ ਬੀਮਾਰ ਮਾਂ ਦਾ ਪਤਾ ਲੈਣ ਸਕੂਟੀ ਤੇ ਹੁਸ਼ਿਆਰਪੁਰ ਇਕ ਹਸਪਤਾਲ ਗਿਆ ਹੋਇਆ ਸੀ ਅਤੇ ਉਥੋਂ ਵਾਪਸ ਆਉਂਦਿਆਂ ਜਦੋਂ ਉਹ ਬਟਾਲਾ ਦੇ ਨਜ਼ਦੀਕ ਪਿੰਡ ਹਰਪੁਰਾ ਕੋਲ ਪਹੁੰਚਿਆ ਤਾਂ ਸਾਮਣੇ ਤੋਂ ਤੇਜ਼ ਰਫ਼ਤਾਰ ‘ਚ ਆ ਰਹੀ ਇਕ ਇਨੋਵਾ ਗੱਡੀ ਨੇ ਯੋਗੇਸ਼ ਦੀ ਸਕੂਟੀ ਨੂੰ ਟੱਕਰ ਮਾਰੀ ਅਤੇ ਇਸ ਸੜਕ ਹਾਦਸੇ ‘ਚ ਯੋਗੇਸ਼ ਦੀ ਮੌਕੇ ਤੇ ਮੌਤ ਹੋ ਗਈ।

ਮ੍ਰਿਤਕ ਬਟਾਲਾ ਬੱਸ ਸਟੈਂਡ ਨਜ਼ਦੀਕ ਵੇਰਕਾ ਦੁੱਧ ਦਾ ਕਾਰੋਬਾਰ ਕਰਦਾ ਸੀ ਅਤੇ ਪੰਜ ਭੈਣਾਂ ਦਾ ਛੋਟਾ ਭਰਾ ਸੀ। ਪਰਿਵਾਰ ‘ਚ ਸੋਗ ਦਾ ਮਾਹੌਲ ਹੈ ਅਤੇ ਪਰਿਵਾਰ ਮੰਗ ਕਰ ਰਿਹਾ ਹੈ ਕਿ ਹਾਦਸੇ ਦੇ ਜਿੰਮੇਵਾਰ ਇਨੋਵਾ ਚਲਾਕ ਦੇ ਖਿਲਾਫ ਕੜੀ ਕਾਨੂੰਨੀ ਕਾਰਵਾਈ ਕੀਤੀ ਜਾਵੇ |

ਇਸ ਸਬੰਧੀ ਪੁਲਿਸ ਜਾਂਚ ਅਧਕਾਰੀ ਏਐਸਈ ਨਰੇਸ਼ ਕੁਮਾਰ ਨੇ ਦੱਸਿਆ ਕਿ ਉਹ ਬੀਤੀ ਰਾਤ ਜਦ ਗਸ਼ਤ ਤੇ ਸਨ ਤਾਂ ਉਹਨਾਂ ਨੂੰ ਸੜਕ ਹਾਦਸੇ ਬਾਰੇ ਸੂਚਨਾ ਮਿਲੀ ਤਾਂ ਉਹਨਾਂ ਮੌਕੇ ਤੇ ਪਹੁੰਚ ਜਾਂਚ ਕੀਤੀ ਤਾਂ ਇਹ ਸਾਮਣੇ ਆਇਆ ਕਿ ਗ਼ਲਤ ਸਾਈਡ ਤੋਂ ਆ ਰਹੀ ਇਨੋਵਾ ਗੱਡੀ ਨੇ ਯੋਗੇਸ਼ ਦੀ ਸਕੂਟੀ ਨੂੰ ਟੱਕਰ ਮਾਰੀ ਅਤੇ ਯੋਗੇਸ਼ ਦੀ ਮੌਕੇ ਤੇ ਮੌਤ ਹੋ ਗਈ।

The post ਪੰਜ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ‘ਚ ਹੋੋਈ ਦਰਦਨਾਕ ਮੌਤ appeared first on Daily Post Punjabi.