Tragic news from Canada Archives - Daily Post Punjabi

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, 25 ਸਾਲਾਂ ਪੰਜਾਬੀ ਨੌਜਵਾਨ ਦੀ ਟਰੱਕ ਹਾਦਸੇ ’ਚ ਮੌਤ
ਮੌਜੂਦਾ ਸਮੇਂ ਵਿੱਚ ਹਰ ਪੰਜਾਬੀ ਨੌਜਵਾਨ ਸੁਨਹਿਰੇ ਭਵਿੱਖ ਦੇ ਲਈ ਵਿਦੇਸ਼ ਜਾਣ ਦਾ ਚਾਹਵਾਨ ਹੈ। ਜਿਸ ਕਾਰਨ ਹਰ ਸਾਲ ਹਜ਼ਾਰਾਂ ਨੌਜਵਾਨ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਵਿਦੇਸ਼ ਜਾਂਦੇ ਹਨ। ਪਰ ਇਨ੍ਹਾਂ ਵਿੱਚੋਂ ਕੁਝ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਚਲੇ ਜਾਂਦੇ ਹਨ।

Tragic news from Canada

ਅਜਿਹਾ ਹੀ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਉਨਟਾਰੀਓ ਦੇ ਹਾਈਵੇ 401 ਦੇ ਵੇਸਟਬਾਉਂਡ ਅਤੇ ਸਾਉਥ ਗਲੈਨਗੈਰੀ ਉਨਟਾਰੀਓ ਵਿਖੇ ਇੱਕ ਟਰੱਕ ਹਾਦਸਾ ਵਾਪਰਿਆ। ਜਿਸ ਵਿੱਚ ਇੱਕ 25 ਸਾਲਾਂ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ। ਦੱਸਿਆ ਜਾ ਰਿਹਾ ਹੈ ਕਿ ਇਸ ਪੰਜਾਬੀ ਨੌਜਵਾਨ ਦਾ ਟਰੱਕ ਹਾਈਵੇ ‘ਤੇ ਅੱਗੇ ਜਾ ਰਹੇ ਇੱਕ ਹੋਰ ਟਰੱਕ ਨਾਲ ਟਕਰਾ ਗਿਆ।

ਇਹ ਵੀ ਪੜ੍ਹੋ: ਇੱਕ ਵਾਰ ਫਿਰ ਦੁਨੀਆ ਦੇ ਸਭ ਤੋਂ ਪਸੰਦੀਦਾ ਨੇਤਾ ਬਣੇ PM ਮੋਦੀ, ਜੋ ਬਾਇਡੇਨ ਤੇ ਬੋਰਿਸ ਜਾਨਸਨ ਨੂੰ ਵੀ ਛੱਡਿਆ ਪਿੱਛੇ

ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ ਮਾਰੇ ਗਏ ਪੰਜਾਬੀ ਨੌਜਵਾਨ ਦੀ ਪਹਿਚਾਣ ਸ਼ਰਨ ਵਜੋਂ ਹੋਈ ਹੈ। ਸ਼ਰਨ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਧਾਰੀਵਾਲ ਦਾ ਰਹਿਣ ਵਾਲਾ ਸੀ। ਇਸ ਘਟਨਾ ਸਬੰਧੀ ਉਨਟਾਰੀਓ ਪ੍ਰੋਵਿਨਸ਼ਨਿਲ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨਟਾਰੀਓ ਦੇ ਹਾਈਵੇ 401 ਦੇ ਵੇਸਟਬਾਉਂਡ ਅਤੇ ਸਾਉਥ ਗਲੈਨਗੈਰੀ ਉਨਟਾਰੀਓ ਵਿਖੇ ਸ਼ਰਨ ਦਾ ਟਰੱਕ ਅੱਗੇ ਜਾ ਰਹੇ ਟਰੱਕ ਦੇ ਨਾਲ ਟਕਰਾ ਗਿਆ, ਜਿਸ ਕਾਰਨ ਸ਼ਰਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਸ਼ਰਨ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, 25 ਸਾਲਾਂ ਪੰਜਾਬੀ ਨੌਜਵਾਨ ਦੀ ਟਰੱਕ ਹਾਦਸੇ ’ਚ ਮੌਤ appeared first on Daily Post Punjabi.