trailer NI MAIN SASS KUTTNI Archives - Daily Post Punjabi

ਪੰਜਾਬੀ ਫਿਲਮ “ਨੀਂ ਮੈਂ ਸੱਸ ਕੁੱਟਣੀ” ਦਾ ਧਮਾਕੇਦਾਰ ਟ੍ਰੇਲਰ ਹੋਇਆ ਰਿਲੀਜ਼
NI MAIN SASS KUTTNI: ਪੰਜਾਬੀ ਫਿਲਮ ਇੰਡਸਟਰੀ ਵਿੱਚ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫ਼ਿਲਮ “ਨੀਂ ਮੈਂ ਸੱਸ ਕੁੱਟਣੀ” ਦਾ ਫੈਂਸ ਨੂੰ ਬੜੀ ਬੇਸਬਰੀ ਨਾਲ ਇੰਤਜ਼ਾਰ ਹੈ। ਲਗਾਤਾਰ ਇਸ ਫ਼ਿਲਮ ਨੂੰ ਲੈ ਕੇ ਨਵੇਂ ਨਵੇਂ ਅਪਡੇਟ ਸਾਹਮਣੇ ਆ ਰਹੇ ਹਨ। ਹੁਣ ਇਸ ਫ਼ਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼ ਕਰ ਦਿੱਤਾ ਗਿਆ, ਜੋ ਫੈਨਸ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

NI MAIN SASS KUTTNI

ਰਿਲੀਜ਼ ਹੋਏ ਇਸ ਟ੍ਰੇਲਰ ਵਿਚ ਸੱਸ ਅਤੇ ਨੂੰਹ ਵਿੱਚ ਤਿੱਖੀ ਨੋਕ ਝੋਕ ਤੇ ਤਕਰਾਰ ਵੇਖਿਆ ਜਾ ਸਕਦਾ ਹੈ। ਜਾਣਕਾਰੀ ਲਈ ਦੱਸ ਦੇਈਏ ਹਾਲ ਹੀ ਵਿਚ ਇਸ ਫਿਲਮ ਦਾ ਖੂਬਸੂਰਤ ਗੀਤ ਵੀ ਰਿਲੀਜ਼ ਕੀਤਾ ਗਿਆ ਸੀ ਜਿਸ ਵਿੱਚ ਸੁਨਿਧੀ ਚੌਹਾਨ ਨੇ ਆਪਣੀ ਆਵਾਜ਼ ਦਿੱਤੀ ਹੈ। ਇਹ ਫ਼ਿਲਮ 29 ਅਪ੍ਰੈਲ 2022 ਨੂੰ ਸਿਨਮਾ ਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ।

ਫੈਨਸ ਨੂੰ ਇਸ ਫ਼ਿਲਮ ਦਾ ਕਾਫ਼ੀ ਬੇਸਬਰੀ ਨਾਲ ਇੰਤਜ਼ਾਰ ਸੀ। ਲੇਕਿਨ ਹੁਣ ਲਗਦਾ ਹੈ ਉਨ੍ਹਾਂ ਦਾ ਇੰਤਜ਼ਾਰ ਖ਼ਤਮ ਹੁਣ ਜਾ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਇਹ ਫਿਲਮ ਸਿਨੇਮਾ ਘਰਾਂ ਵਿਚ ਵੱਡਾ ਧਮਾਕਾ ਕਰਦੀ ਨਜ਼ਰ ਆਵੇਗੀ। ਇਸ ਫ਼ਿਲਮ ਵਿੱਚ ਮਹਿਤਾਬ ਵਿਰਕ, ਤਾਨਵੀ ਨਾਗੀ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਨਿਰਮਲ ਰਿਸ਼ੀ, ਅਨੀਤਾ ਦੇਵਗਣ, ਨਿਸ਼ਾ ਬਾਨੋ, ਅਕਸ਼ਿਤਾ ਸ਼ਰਮਾ, ਸੀਮਾ ਕੌਸ਼ਲ, ਤਰਸੇਮ ਪਾਲ, ਡੋਲੀ ਸਿੰਘ, ਸੰਨੀ ਗਿੱਲ, ਮਨਜੀਤ ਕੌਰ ਔਲਖ, ਸਤਵੰਤ ਕੌਰ, ਦਿਲਾਵਰ ਸਿੱਧੂ, ਦਵਿੰਦਰ ਮੰਡ ਸਮੇਤ ਕਈ ਕਲਾਕਾਰ ਨਜ਼ਰ ਆਉਣਗੇ। ਇਸ ਫਿਲਮ ਨੂੰ ਪਰਵੀਨ ਕੁਮਾਰ ਨੇ ਡਾਇਰੈਕਟ ਕੀਤਾ ਹੈ। ਇਸ ਫਿਲਮ ਨੂੰ ਰਾਜੂ ਵਰਮਾ ਦੁਆਰਾ ਲਿੱਖਿਆ ਗਿਆ ਹੈ।

The post ਪੰਜਾਬੀ ਫਿਲਮ “ਨੀਂ ਮੈਂ ਸੱਸ ਕੁੱਟਣੀ” ਦਾ ਧਮਾਕੇਦਾਰ ਟ੍ਰੇਲਰ ਹੋਇਆ ਰਿਲੀਜ਼ appeared first on Daily Post Punjabi.