trains cancelled Archives - Daily Post Punjabi

ਧੁੰਦ ਦਾ ਅਸਰ: 114 ਟ੍ਰੇਨਾਂ ਕੀਤੀਆਂ ਗਈਆਂ ਰੱਦ, 20 ਉਡਾਣਾਂ ਵੀ ਕੀਤੀਆਂ ਗਈਆਂ ਡਾਇਵਰਟ
ਸਰਦੀਆਂ ਦੀ ਸ਼ੁਰੂਆਤ ਦੇ ਨਾਲ ਹੀ ਧੁੰਦ ਦਾ ਪ੍ਰਕੋਪ ਵੀ ਵਧਣਾ ਸ਼ੁਰੂ ਹੋ ਗਿਆ ਹੈ। ਇਸ ਨਾਲ ਰੇਲਵੇ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਣ ਲੱਗੀ ਹੈ । ਪਿਛਲੇ ਕੁਝ ਦਿਨਾਂ ਤੋਂ ਕਈ ਟ੍ਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ । ਹਾਲਾਂਕਿ ਹਾਲੇ ਬਹੁਤ ਜ਼ਿਆਦਾ ਧੁੰਦ ਨਹੀਂ ਹੈ । ਦੋ ਤੋਂ ਤਿੰਨ ਘੰਟੇ ਦੀ ਦੇਰੀ ਵੀ ਦੱਸੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਉੱਤਰੀ ਰੇਲਵੇ ਨੇ ਰੇਲ ਯਾਤਰਾ ਦੀ ਸਹੂਲਤ ਨੂੰ ਬਣਾਈ ਰੱਖਣ ਲਈ ਦੇ ਮੱਦੇਨਜ਼ਰ 114 ਟ੍ਰੇਨਾਂ ਦੇ ਸੰਚਾਲਨ ਦੇ ਸਮੇਂ ਵਿੱਚ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ । ਇਨ੍ਹਾਂ ਵਿੱਚੋਂ ਕੁਝ ਟ੍ਰੇਨਾਂ ਦਾ ਸੰਚਾਲਨ ਦੋ ਤੋਂ ਤਿੰਨ ਮਹੀਨਿਆਂ ਤੱਕ ਪ੍ਰਭਾਵਿਤ ਰਹਿ ਸਕਦੀ ਹੈ । ਰੇਲਵੇ ਵੱਲੋਂ ਜਾਰੀ ਸੂਚਨਾ ਅਨੁਸਾਰ 62 ਟ੍ਰੇਨਾਂ ਨੂੰ ਅਸਥਾਈ ਤੌਰ ‘ਤੇ ਰੱਦ ਕਰ ਦਿੱਤਾ ਗਿਆ ਹੈ । 46 ਟ੍ਰੇਨਾਂ ਅੰਸ਼ਕ ਤੌਰ ‘ਤੇ ਰੱਦ ਕਰ ਦਿੱਤੀਆਂ ਗਈਆਂ ਹਨ ਜਦਕਿ 6 ਟ੍ਰੇਨਾਂ ਦੇ ਕੰਮਕਾਜੀ ਦਿਨਾਂ ਨੂੰ ਘਟਾ ਦਿੱਤਾ ਗਿਆ ਹੈ।

114 Trains are cancelled

ਅਸਥਾਈ ਤੌਰ ‘ਤੇ ਰੱਦ ਕੀਤੀਆਂ ਗਈਆਂ ਟ੍ਰੇਨਾਂ ਵਿੱਚ ਬਨਮਨਖੀ ਤੋਂ ਅੰਮ੍ਰਿਤਸਰ ਦੇ ਵਿਚਾਲੇ ਰੋਜ਼ਾਨਾ ਚੱਲਣ ਵਾਲੀ ਟ੍ਰੇਨ ਨੂੰ 3 ਦਸੰਬਰ ਤੋਂ ਲੈ ਕੇ ਨਵੇਂ ਸਾਲ 2 ਮਾਰਚ ਤੱਕ ਰੱਦ ਕੀਤਾ ਗਿਆ ਹੈ। ਇਸੇ ਤਰ੍ਹਾਂ ਜੰਮੂ ਤਵੀ ਤੋਂ ਯੋਗ ਨਗਰੀ ਰਿਸ਼ੀਕੇਸ਼ ਤੱਕ ਅਪ ਅਤੇ ਡਾਊਨ ਟ੍ਰੇਨ 3 ਦਸੰਬਰ ਤੋਂ 25 ਫਰਵਰੀ ਤੱਕ ਰੱਦ ਰਹੇਗੀ । ਰੇਲਵੇ ਨੇ ਦਿੱਲੀ ਅਤੇ ਆਜ਼ਮਗੜ੍ਹ ਵਿਚਕਾਰ ਅੱਪ ਅਤੇ ਡਾਊਨ ਸਣੇ ਕੁੱਲ 46 ਟ੍ਰੇਨਾਂ ਦੇ ਚੱਲਣ ਵਾਲੇ ਦਿਨ ਘਟਾ ਦਿੱਤੇ ਹਨ । ਵੱਖ-ਵੱਖ ਤਰੀਕਾਂ ‘ਤੇ ਐਡਵਾਂਸ ਵਿੱਚ ਸੰਚਾਲਨ ਵਿੱਚ ਕਟੌਤੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ 6 ਟ੍ਰੇਨਾਂ ਨੂੰ ਅੰਸ਼ਕ ਤੌਰ ‘ਤੇ ਰੱਦ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬੀ ਨੌਜਵਾਨ ਦੀ ਇੰਗਲੈਂਡ ‘ਚ ਮੌ.ਤ, 20 ਦਿਨ ਪਹਿਲਾਂ ਪੜ੍ਹਨ ਲਈ ਗਿਆ ਸੀ ਵਿਦੇਸ਼

ਇਸ ਦੌਰਾਨ ਧੁੰਦ ਦਾ ਅਸਰ ਵੀ ਸ਼ੁਰੂ ਹੋ ਗਿਆ ਹੈ । ਜਾਣਕਾਰੀ ਅਨੁਸਾਰ ਨਵੀਂ ਦਿੱਲੀ ਤੋਂ ਖੁੱਲ੍ਹਣ ਵਾਲੀ ਅੱਧਾ ਦਰਜਨ ਟ੍ਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਦੋ ਤੋਂ ਤਿੰਨ ਘੰਟੇ ਦੀ ਦੇਰੀ ਹੋ ਰਹੀ ਹੈ। ਆਨੰਦ ਵਿਹਾਰ ਤੋਂ ਭਾਗਲਪੁਰ ਜਾਣ ਵਾਲੀ ਟ੍ਰੇਨ ਕਰੀਬ ਸਾਢੇ ਅੱਠ ਘੰਟੇ ਦੇਰੀ ਨਾਲ ਚੱਲ ਰਹੀ ਹੈ । ਚੱਕਰਵਾਤ ਦੇ ਖਤਰੇ ਦੇ ਮੱਦੇਨਜ਼ਰ ਰੇਲਵੇ ਨੇ ਨਵੀਂ ਦਿੱਲੀ, ਨਿਜ਼ਾਮੂਦੀਨ ਤੋਂ ਚੇਨਈ ਅਤੇ ਤਿਰੂਵਨੰਤਪੁਰਮ ਜਾਣ ਵਾਲੀਆਂ ਕਈ ਟ੍ਰੇਨਾਂ ਨੂੰ ਰੱਦ ਕਰ ਦਿੱਤਾ ਹੈ।

114 Trains are cancelled

ਦੱਸ ਦੇਈਏ ਕਿ ਸਰਦੀਆਂ ਵਿੱਚ ਧੁੰਦ ਕਾਰਨ ਘੱਟ ਵਿਜ਼ੀਬਿਲਟੀ ਦਾ ਅਸਰ ਰਾਜਧਾਨੀ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਦੇਖਣ ਨੂੰ ਮਿਲ ਰਿਹਾ ਹੈ । ਸਵੇਰੇ ਧੁੰਦ ਦੇ ਮੌਸਮ ਕਾਰਨ IGI ਹਵਾਈ ਅੱਡੇ ਤੋਂ ਕਈ ਉਡਾਣਾਂ ਨੂੰ ਦੂਜੇ ਹਵਾਈ ਅੱਡਿਆਂ ਵੱਲ ਡਾਇਵਰਟ ਕਰਨਾ ਪਿਆ । ਵਿਸਤਾਰਾ ਏਅਰਲਾਈਨਜ਼ ਦੀਆਂ ਕਈ ਉਡਾਣਾਂ ਨੂੰ ਅਹਿਮਦਾਬਾਦ, ਜੈਪੁਰ ਅਤੇ ਅੰਮ੍ਰਿਤਸਰ ਹਵਾਈ ਅੱਡਿਆਂ ਵੱਲ ਡਾਇਵਰਟ ਕੀਤਾ ਗਿਆ ਹੈ । ਫਲਾਈਟ ਡਾਇਵਰਟ ਹੋਣ ਕਾਰਨ ਹਵਾਈ ਯਾਤਰੀਆਂ ਨੂੰ ਵੀ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਧੁੰਦ ਦਾ ਅਸਰ: 114 ਟ੍ਰੇਨਾਂ ਕੀਤੀਆਂ ਗਈਆਂ ਰੱਦ, 20 ਉਡਾਣਾਂ ਵੀ ਕੀਤੀਆਂ ਗਈਆਂ ਡਾਇਵਰਟ appeared first on Daily Post Punjabi.

ਰੇਲ ਮੰਤਰਾਲੇ ਦਾ ਵੱਡਾ ਫੈਸਲਾ, ਪੰਜਾਬ ‘ਚ ਮਾਲ ਗੱਡੀਆਂ ਬੰਦ ਕਰਨ ਦਾ ਕੀਤਾ ਐਲਾਨ
Railway Ministry announces closure: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਬਿੱਲਾਂ ਖਿਲਾਫ ਕਿਸਾਨਾਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ।  ਇਨ੍ਹਾਂ ਬਿੱਲਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ 21 ਦਿਨਾਂ ਤੋਂ ਰੇਲ ਦੀਆਂ ਪਟੜੀਆਂ ‘ਤੇ ਬੈਠੇ ਹੋਏ ਹਨ ਤੇ ਉਨ੍ਹਾਂ ਦਾ ਇਹ ਸੰਘਰਸ਼ ਹਾਲੇ ਵੀ ਜਾਰੀ ਹੈ। ਪਰ ਤਿਓਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਨੇ ਰੇਲ ਪਟੜੀਆਂ ਤੋਂ ਆਪਣਾ ਧਰਨਾ ਚੁੱਕ ਦਿੱਤਾ ਹੈ।  ਹੁਣ ਇਸ ਮਾਮਲੇ ਵਿੱਚ ਸੂਚਨਾ ਮਿਲੀ ਹੈ ਰੇਲ ਮੰਤਰਾਲੇ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਵਿੱਚਮਾਲ ਗੱਡੀਆਂ ਨੂੰ ਬੰਦ ਕਰ ਦਿੱਤਾ ਗਿਆ ਹੈ ।  ਸੂਤਰਾਂ ਅਨੁਸਾਰ ਰੇਲਵੇ ਵੱਲੋਂ ਪੰਜਾਬ ਵਿੱਚ ਮਾਲ ਗੱਡੀਆਂ ਸਣੇ ਸਵਾਰੀ ਟ੍ਰੇਨਾਂ ਨੂੰ ਵੀ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ।

Railway Ministry announces closure

ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਫੈਲੀ ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ਵਿੱਚ ਟ੍ਰੇਨਾਂ ਪਹਿਲਾਂ ਤੋਂ ਹੀ ਬੰਦ ਹਨ, ਪਰ ਹੁਣ ਕਿਸਾਨਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਇਨ੍ਹਾਂ ਨੂੰ ਮੰਤਰਾਲੇ ਵੱਲੋਂ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ।  ਕਿਉਂਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਿਆ ਨਹੀਂ ਜਾ ਰਿਹਾ, ਜਿਸ ਕਾਰਨ ਕਿਸਾਨਾਂ ਵੱਲੋਂ ਰੇਲ ਪਟੜੀਆਂ ‘ਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਇਸ ਸਭ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ।  ਜਿਸ ਕਾਰਨ ਕੇਂਦਰ ਵੱਲੋਂ ਇਸ ਫੈਸਲੇ ਨੂੰ ਲਾਗੂ ਕੀਤਾ ਜਾ ਸਕਦਾ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਪੰਜਾਬ ਦੇ ਲੋਕਾਂ ਤੇ ਵਪਾਰੀਆਂ ਨੂੰ ਬਹੁਤ ਵੱਡਾ ਘਾਟਾ ਪਵੇਗਾ।  ਜਿਸ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੋਵੇਗਾ। ਕੇਂਦਰ ਸਰਕਾਰ ਵੱਲੋਂ ਕਿਸੇ ਵੀ ਸਪਲਾਈ ਦੀ ਘਾਟ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਪਰ ਇੱਥੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨਾਲ ਗੱਲ ਕਰ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰੇ। ਜੇਕਰ ਕੇਂਦਰ ਵੱਲੋਂ ਕਿਸਾਨਾਂ ਨਾਲ ਗੱਲ ਨਾ ਕੀਤੀ ਗਈ ਤਾਂ ਇਹ ਸੰਘਰਸ਼ ਹੋਰ ਵੀ ਜ਼ਿਆਦਾ ਵੱਡਾ ਹੋ ਸਕਦਾ ਹੈ।

The post ਰੇਲ ਮੰਤਰਾਲੇ ਦਾ ਵੱਡਾ ਫੈਸਲਾ, ਪੰਜਾਬ ‘ਚ ਮਾਲ ਗੱਡੀਆਂ ਬੰਦ ਕਰਨ ਦਾ ਕੀਤਾ ਐਲਾਨ appeared first on Daily Post Punjabi.