Transfer of 4 IAS and 2 PCS Archives - Daily Post Punjabi

ਪੰਜਾਬ ਸਰਕਾਰ ਵੱਲੋਂ 4 IAS ਤੇ 2 PCS ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ
ਪੰਜਾਬ ਸਰਕਾਰ ਵੱਲੋਂ ਲਗਾਤਾਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਸਰਕਾਰ ਨੇ 4 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਵਿਚ IAS ਅਧਿਕਾਰੀ ਸੋਨਾਲੀ ਗਿਰੀ, IAS ਪਰਮਪਾਲ ਕੌਰ ਸਿੱਧੂ, IAS ਵਿਕਾਸ ਗਰਗ, IAS ਦਿਲਰਾਜ ਸਿੰਘ ਸ਼ਾਮਲ ਹਨ। ਇਸ ਦੇ ਨਾਲ ਹੀ 2 PCS ਅਧਿਕਾਰੀ ਅਮਰਬੀਰ ਸਿੰਘ ਅਤੇ ਸ਼ਕਤੀ ਸਿੰਘ ਬੱਲ ਦੇ ਨਾਮ ਸ਼ਾਮਲ ਹਨ।

Transfer of 4 IAS and 2 PCS

ਇਹ ਵੀ ਪੜ੍ਹੋ : ਰਾਹੁਲ ਗਾਂਧੀ ਅੱਜ ਖਾਲੀ ਕਰਨਗੇ ਆਪਣਾ ਸਰਕਾਰੀ ਬੰਗਲਾ, ਲੋਕ ਸਭਾ ਸਕੱਤਰੇਤ ਨੂੰ ਸੌਂਪਣਗੇ ਚਾਬੀ

ਦੱਸ ਦੇਈਏ ਕਿ ਵਧੀਕ ਰਾਜ ਟਰਾਂਸਪੋਰਟ ਕਮਿਸ਼ਨਰ ਅਮਰਬੀਰ ਸਿੰਘ ਨੂੰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵਿੱਚ ਸੰਯੁਕਤ ਸਕੱਤਰ ਦਾ ਅਹੁਦਾ ਮਿਲਿਆ ਹੈ। ਇਸ ਦੇ ਨਾਲ ਹੀ ਵਿਕਾਸ ਗਰਗ ਦਾ ਟਰਾਂਸਪੋਰਟ ਵਿਭਾਗ ਤੋਂ ਤਬਾਦਲਾ ਕਰ ਦਿੱਤਾ ਗਿਆ ਹੈ, ਪਰ ਉਹ ਵਿੱਤ ਕਮਿਸ਼ਨਰ ਅਤੇ ਜੰਗਲਾਤ ਦੇ ਅਹੁਦੇ ‘ਤੇ ਬਣੇ ਰਹਿਣਗੇ। ਵਿਕਾਸ ਗਰਗ ਦੀ ਥਾਂ ਦਿਲਰਾਜ ਸਿੰਘ ਨੂੰ ਨਿਯੁਕਤ ਕੀਤਾ ਜਾ ਰਿਹਾ ਹੈ, ਜੋ ਟਰਾਂਸਪੋਰਟ ਵਿਭਾਗ ਦੇ ਨਵੇਂ ਸਕੱਤਰ ਹੋਣਗੇ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪੰਜਾਬ ਸਰਕਾਰ ਵੱਲੋਂ 4 IAS ਤੇ 2 PCS ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ appeared first on Daily Post Punjabi.