Transfer order of 2651 teachers Archives - Daily Post Punjabi

ਪੰਜਾਬ ਦੇ 2651 ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਜਾਰੀ, ਸਿੱਖਿਆ ਮੰਤਰੀ ਬੈਂਸ ਨੇ ਦਿੱਤੀ ਜਾਣਕਾਰੀ
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜ਼ਿਲ੍ਹਾ ਪੱਧਰ ‘ਤੇ ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਆਨਲਾਈਨ ਜਾਰੀ ਕੀਤੇ ਹਨ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਸੂਬੇ ਵਿੱਚ 17 ਤੋਂ 19 ਮਈ ਤੱਕ ਜ਼ਿਲ੍ਹੇ ਅੰਦਰ ਕੁੱਲ 5172 ਅਧਿਆਪਕਾਂ ਨੇ ਬਦਲੀਆਂ ਲਈ ਆਨਲਾਈਨ ਅਪਲਾਈ ਕੀਤਾ ਸੀ। ਜਿੰਨਾਂ ਵਿੱਚੋਂ 2651 ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ।

Transfer order of 2651 teachers

ਇਹ 2651 ਅਧਿਆਪਕ ਉਹ ਹਨ ਜਿਨ੍ਹਾਂ ਦਾ ਜ਼ਿਲ੍ਹੇ ਅਧੀਨ ਪੈਂਦੇ ਸਕੂਲਾਂ ਦੀਆਂ ਖਾਲੀ ਅਸਾਮੀਆਂ ’ਤੇ ਤਬਾਦਲਾ ਕੀਤਾ ਗਿਆ ਹੈ। ਸਕੂਲਾਂ ਦੇ 308 ਨਾਨ-ਟੀਚਿੰਗ ਸਟਾਫ਼ ਦੇ ਮੁਲਾਜ਼ਮਾਂ ਨੇ ਵੀ ਤਬਾਦਲੇ ਲਈ ਅਰਜ਼ੀਆਂ ਦਿੱਤੀਆਂ ਸਨ। ਇਨ੍ਹਾਂ ਵਿੱਚੋਂ 275 ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਦਾਅਵੇ ਅਨੁਸਾਰ ਇਹ ਤਬਾਦਲਾ ਪੂਰੀ ਪਾਰਦਰਸ਼ਤਾ ਨਾਲ ਪ੍ਰਾਪਤ ਮੈਰਿਟ ਅੰਕਾਂ ਦੇ ਆਧਾਰ ‘ਤੇ ਆਨਲਾਈਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : 23-24 ਮਈ ਨੂੰ ਪੰਜਾਬ ‘ਚ ਫਿਰ ਬਦਲੇਗਾ ਮੌਸਮ, ਪਵੇਗਾ ਮੀਂਹ, IMD ਨੇ ਜਾਰੀ ਕੀਤਾ ਯੈਲੋ ਅਲਰਟ

ਪਾਰਦਰਸ਼ਤਾ ਨੂੰ ਕਾਇਮ ਰੱਖਦਿਆਂ ਅਪਲਾਈ ਕਰਨ ਵਾਲੇ ਹਰ ਅਧਿਆਪਕ ਦੀ ਮੁਕੰਮਲ ਮੈਰਿਟ ਲਿਸਟ ਵੀ ਵੈਬਸਾਈਟ ਤੇ ਅਪਲੋਡ ਹੋਵੇਗੀ। ਇਸ ਤੋਂ ਬਾਅਦ ਅੰਤਰ ਜ਼ਿਲਾ ਬਦਲੀਆਂ ਅਤੇ ਫਿਰ ਆਪਸੀ ਬਦਲੀਆਂ ਦਾ ਕੰਮ ਮੁਕੰਮਲ ਕੀਤਾ ਜਾਵੇਗਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਿਖਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਹਰ ਸਕੂਲ ਵਿੱਚ ਪੂਰੇ ਅਧਿਆਪਕ ਹੋਣਗੇ ਅਤੇ ਘਰਾਂ ਤੋਂ ਦੂਰ-ਦੁਰੇਡੇ ਸੇਵਾ ਕਰ ਕਰੇ ਅਧਿਆਪਕਾਂ ਨੂੰ ਉਹਨਾਂ ਦੀ ਰਿਹਾਇਸ਼ ਦੇ ਨੇੜੇ ਅਡਜਸਟ ਕੀਤਾ ਜਾਵੇ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਪੰਜਾਬ ਦੇ 2651 ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਜਾਰੀ, ਸਿੱਖਿਆ ਮੰਤਰੀ ਬੈਂਸ ਨੇ ਦਿੱਤੀ ਜਾਣਕਾਰੀ appeared first on Daily Post Punjabi.