Transgenders Archives - Daily Post Punjabi

CM ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ, ਹੁਣ ਦਿੱਲੀ ਦੀਆਂ ਬੱਸਾਂ ‘ਚ ਮੁਫਤ ‘ਚ ਸਫ਼ਰ ਕਰ ਸਕਣਗੇ Transgenders
ਦਿੱਲੀ ਸਰਕਾਰ ਨੇ ਟ੍ਰਾਂਸਜੈਂਡਰ ਲਈ ਅੱਜ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਟਰਾਂਸਜੈਂਡਰ ਭਾਈਚਾਰੇ ਦੇ ਲੋਕਾਂ ਨਾਲ ਵਿਤਕਰਾ ਨਹੀਂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੂੰ ਵੀ ਬਰਾਬਰ ਦਾ ਹੱਕ ਮਿਲਣਾ ਚਾਹੀਦਾ ਹੈ। ਇਸ ਲਈ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਰਾਂਸਜੈਂਡਰ ਭਾਈਚਾਰੇ ਲਈ ਡੀਟੀਸੀ ਵਿੱਚ ਮੁਫ਼ਤ ਯਾਤਰਾ ਦਾ ਐਲਾਨ ਕੀਤਾ ਹੈ। ਟਰਾਂਸਜੈਂਡਰ ਭਾਈਚਾਰਾ ਜਲਦੀ ਹੀ ਇਸ ਯੋਜਨਾ ਦਾ ਲਾਭ ਲੈ ਸਕੇਗਾ, ਇਸ ਨੂੰ ਕੁਝ ਦਿਨਾਂ ਵਿੱਚ ਕੈਬਨਿਟ ਦੁਆਰਾ ਪਾਸ ਕਰ ਦਿੱਤਾ ਜਾਵੇਗਾ।

CM ਕੇਜਰੀਵਾਲ ਨੇ ਇਸ ਸਕੀਮ ਬਾਰੇ ਦੱਸਦਿਆਂ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ। ਜਿਸ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ- ਸਾਡੇ ਸਮਾਜਿਕ ਮਾਹੌਲ ਵਿੱਚ ਟਰਾਂਸਜੈਂਡਰ ਭਾਈਚਾਰੇ ਨੂੰ ਬਹੁਤ ਅਣਗੌਲਿਆ ਕੀਤਾ ਜਾਂਦਾ ਹੈ। ਅਜਿਹਾ ਨਹੀਂ ਹੋਣਾ ਚਾਹੀਦਾ, ਉਹ ਵੀ ਇਨਸਾਨ ਹਨ ਅਤੇ ਉਨ੍ਹਾਂ ਦੇ ਵੀ ਬਰਾਬਰ ਦੇ ਅਧਿਕਾਰ ਹਨ। ਦਿੱਲੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਹੁਣ ਟਰਾਂਸਜੈਂਡਰ ਭਾਈਚਾਰੇ ਲਈ ਵੀ ਦਿੱਲੀ ਬੱਸਾਂ ਵਿੱਚ ਯਾਤਰਾ ਪੂਰੀ ਤਰ੍ਹਾਂ ਮੁਫਤ ਹੋਵੇਗੀ। ਜਲਦੀ ਹੀ ਇਸ ਨੂੰ ਕੈਬਨਿਟ ਵੱਲੋਂ ਪਾਸ ਕਰਕੇ ਲਾਗੂ ਕਰ ਦਿੱਤਾ ਜਾਵੇਗਾ। ਮੈਨੂੰ ਪੂਰੀ ਉਮੀਦ ਹੈ ਕਿ ਕਿੰਨਰ ਭਾਈਚਾਰੇ ਦੇ ਲੋਕਾਂ ਨੂੰ ਇਸ ਫੈਸਲੇ ਦਾ ਬਹੁਤ ਫਾਇਦਾ ਹੋਵੇਗਾ।

ਇਹ ਵੀ ਪੜ੍ਹੋ : ਬਠਿੰਡਾ ‘ਚ ਨ.ਸ਼ਾ ਤ.ਸਕਰ ਖਿਲਾਫ ਕਾਰਵਾਈ, ਪੁਲਿਸ ਨੇ ਤ.ਸਕਰ ਦੀ 6 ਲੱਖ ਤੋਂ ਵੱਧ ਦੀ ਕੀਮਤ ਵਾਲੀ ਕਾਰ ਕੀਤੀ ਜ਼ਬਤ

ਵੀਡੀਓ ਵਿੱਚ ਅਰਵਿੰਦ ਕੇਜਰੀਵਾਲ ਨੇ ਇਸ ਸਕੀਮ ਬਾਰੇ ਵਿਸਥਾਰ ਵਿੱਚ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇੱਕ ਚੰਗੀ ਖ਼ਬਰ ਦੇਣੀ ਬਣਦੀ ਹੈ। ਕਿੰਨਰ ਸਮਾਜ ਉਹ ਸਮਾਜ ਹੈ, ਜਿਸ ਨੂੰ ਅੱਜ ਤੱਕ ਸਾਰੇ ਸਮਾਜ ਨੇ ਅਣਗੌਲਿਆ ਕੀਤਾ ਹੈ, ਉਨ੍ਹਾਂ ਲਈ ਕੋਈ ਕੰਮ ਨਹੀਂ ਕੀਤਾ ਗਿਆ। ਅੱਜ ਮੈਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਦਿੱਲੀ ਸਰਕਾਰ ਨੇ ਟਰਾਂਸਜੈਂਡਰ ਭਾਈਚਾਰੇ ਲਈ ਇੱਕ ਵੱਡਾ ਫੈਸਲਾ ਲਿਆ ਹੈ।

ਅਸੀਂ ਫੈਸਲਾ ਕੀਤਾ ਹੈ ਕਿ ਕਿੰਨਰ ਭਾਈਚਾਰੇ ਦੇ ਲੋਕਾਂ ਲਈ ਦਿੱਲੀ ਬੱਸਾਂ ਵਿੱਚ ਮੁਫਤ ਸਫਰ ਦੀ ਵਿਵਸਥਾ ਕੀਤੀ ਜਾਵੇਗੀ। ਜਿਸ ਤਰ੍ਹਾਂ ਅਸੀਂ ਔਰਤਾਂ ਨੂੰ ਮੁਫਤ ਯਾਤਰਾ ਦੀ ਸਹੂਲਤ ਦਿੰਦੇ ਹਾਂ, ਉਸੇ ਤਰ੍ਹਾਂ ਕਿੰਨਰ ਭਾਈਚਾਰੇ ਦੇ ਸਾਰੇ ਲੋਕਾਂ ਨੂੰ ਮੁਫਤ ਯਾਤਰਾ ਦੀ ਸਹੂਲਤ ਦਿੱਤੀ ਜਾਵੇਗੀ।ਇਹ ਫੈਸਲਾ ਅਗਲੇ ਕੁਝ ਦਿਨਾਂ ਵਿੱਚ ਕੈਬਨਿਟ ਵਿੱਚ ਲਿਆਂਦਾ ਜਾਵੇਗਾ। ਇੱਕ ਵਾਰ ਕੈਬਨਿਟ ਦੇ ਫੈਸਲੇ ਨੂੰ ਸੂਚਿਤ ਕਰਨ ਤੋਂ ਬਾਅਦ, ਇਹ ਸਹੂਲਤ ਜਲਦੀ ਤੋਂ ਜਲਦੀ ਚਾਲੂ ਹੋ ਜਾਵੇਗੀ ਅਸੀਂ ਅਗਲੇ ਕੁਝ ਹਫ਼ਤਿਆਂ ਵਿੱਚ ਇਸਨੂੰ ਲਾਗੂ ਕਰਨ ਦੀ ਕੋਸ਼ਿਸ਼ ਕਰਾਂਗੇ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post CM ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ, ਹੁਣ ਦਿੱਲੀ ਦੀਆਂ ਬੱਸਾਂ ‘ਚ ਮੁਫਤ ‘ਚ ਸਫ਼ਰ ਕਰ ਸਕਣਗੇ Transgenders appeared first on Daily Post Punjabi.