transport employee Archives - Daily Post Punjabi

ਅੱਜ ਤੋਂ ਸਰਕਾਰੀ ਬੱਸ ‘ਚ ਸਫਰ ਕਰਨਾ ਹੋਵੇਗਾ ਔਖਾ! ਟਰਾਂਸਪੋਰਟ ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ
ਪੰਜਾਬ ‘ਚ 23 ਜਨਵਰੀ ਯਾਨੀ ਅੱਜ ਤੋਂ ਤੋਂ ਸਰਕਾਰੀ ਬੱਸਾਂ ਦਾ ਸਫ਼ਰ ਕਰਨਾ ਔਖਾ ਹੋ ਸਕਦਾ ਹੈ ਕਿਉਂਕਿ ਕੇਂਦਰ ਵੱਲੋਂ ਬਣਾਏ ਹਿੱਟ ਐਂਡ ਰਨ ਕਾਨੂੰਨ ਖਿਲਾਫ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਕਾਮਿਆਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।

ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਕਾਮਿਆਂ ਨੇ ਕਾਨੂੰਨ ਖਿਲਾਫ ਆਵਾਜ਼ ਬੁਲੰਦ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ ਕਾਮਿਆਂ ਨੇ ਬੱਸਾਂ ‘ਚ ਜਿੰਨੀਆਂ ਵੀ ਸਵਾਰੀਆਂ ਸੀਟਾਂ ਹਨ, ਓਨੀਆਂ ਹੀ ਸਵਾਰੀਆਂ ਬੱਸਾਂ ‘ਚ ਬਿਠਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੱਸਾਂ ਦੀ ਓਵਰਲੋਡਿੰਗ ਨਾਲ ਹਾ.ਦਸਿਆਂ ਦਾ ਖਤਰਾ’ ਬਣਿਆ ਰਹਿੰਦਾ ਹੈ। ਮੁਲਾਜ਼ਮ ਯੂਨੀਅਨ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮਾਂ ਪ੍ਰਤੀ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਕਿਉਂਕਿ ਸਰਕਾਰ ਉਨ੍ਹਾਂ ਬਾਰੇ ਕੁੱਝ ਨਹੀਂ ਸੋਚ ਰਹੀ ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਅੱਜ ਤੋਂ ਸਰਕਾਰੀ ਬੱਸ ‘ਚ ਸਫਰ ਕਰਨਾ ਹੋਵੇਗਾ ਔਖਾ! ਟਰਾਂਸਪੋਰਟ ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ appeared first on Daily Post Punjabi.