Transport minister big action Archives - Daily Post Punjabi

ਟਰਾਂਸਪੋਰਟ ਮੰਤਰੀ ਦਾ ਟ੍ਰੈਫਿਕ ਨਿਯਮਾਂ ਸਬੰਧੀ ਵੱਡਾ ਕਦਮ, ਜਾਰੀ ਕੀਤੀਆਂ ਨਵੀਆਂ ਹਦਾਇਤਾਂ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸਾਰੇ RTA ਸਕੱਤਰਾਂ ਅਤੇ SDM ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਸਾਰਿਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਵਿੱਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਾਂਝੀ ਟਰੈਫਿਕ ਚੈਕਿੰਗ ਅਭਿਆਨ ਚਲਾਉਣ। ਇਸ ਦੇ ਨਾਲ ਹੀ ਉਲੰਘਣਾ ਕਰਨ ਵਾਲੇ ਹਰੇਕ ਵਿਅਕਤੀ ਨਾਲ ਸਖ਼ਤੀ ਨਾਲ ਨਜਿੱਠਣ।

ਇਸ ਸਬੰਧੀ ਲਿਖੇ ਪੱਤਰ ਵਿੱਚ ਉਨ੍ਹਾਂ ਕਿਹਾ ਹੈ ਕਿ ਹਾਈ ਕੋਰਟ ਵੱਲੋਂ ਸਮੇਂ-ਸਮੇਂ ’ਤੇ ਜਾਰੀ ਹਦਾਇਤਾਂ ਅਤੇ ਹੁਕਮਾਂ ਨੂੰ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਗਿਆ ਹੈ, ਜਿਸ ਦੇ ਮੱਦੇਨਜ਼ਰ ਸਖ਼ਤੀ ਨਾਲ ਟਰੈਫ਼ਿਕ ਚੈਕਿੰਗ ਮੁਹਿੰਮ ਚਲਾਉਣ ਦੀ ਲੋੜ ਹੈ। ਇਸ ਦੌਰਾਨ ਕੈਬਨਿਟ ਮੰਤਰੀ RTA ਸਕੱਤਰਾਂ ਅਤੇ SDM ਨੂੰ ਹਦਾਇਤ ਕੀਤੀ ਕਿ ਸੁਪਰੀਮ ਕੋਰਟ ਵੱਲੋਂ ਗਠਿਤ ‘ਸੜਕ ਸੁਰੱਖਿਆ’ ਆਧਾਰਿਤ ਕਮੇਟੀ ਵੱਲੋਂ ਸੜਕ ਸੁਰੱਖਿਆ ਸਬੰਧੀ ਸਮੇਂ-ਸਮੇਂ ‘ਤੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਰਹੇ ਹਨ। ਇਨ੍ਹਾਂ ਨਿਯਮਾਂ ਨੂੰ ਯਕੀਨੀ ਬਣਾਉਣ ਲਈ ਸਕੱਤਰ RTA ਅਤੇ SDM ਵੱਲੋਂ ਟ੍ਰੈਫਿਕ ਚੈਕਿੰਗ ਵਿੱਚ ਤੇਜ਼ੀ ਲਿਆਂਦੀ ਜਾਵੇ।

ਇਹ ਵੀ ਪੜ੍ਹੋ : ਪੇਰੂ ‘ਚ ਦਰਦਨਾਕ ਹਾਦਸਾ, 60 ਯਾਤਰੀਆਂ ਨਾਲ ਭਰੀ ਬੱਸ ਪਹਾੜੀ ਤੋਂ ਡਿੱਗੀ, 24 ਦੀ ਮੌਤ

ਟਰਾਂਸਪੋਰਟ ਮੰਤਰੀ ਨੇ ਸਕੂਲਾਂ ਦੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਦੇ ਮੱਦੇਨਜ਼ਰ ਬੱਚਿਆਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲ ਪ੍ਰਬੰਧਕਾਂ ਨੂੰ ਆਪਣੇ ਸਕੂਲਾਂ ਵਿੱਚ ਸੇਫ਼ ਸਕੂਲ ਵਹੀਕਲ ਸਕੀਮ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੇਫ਼ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਇਹ ਇੱਕ ਗੰਭੀਰ ਮਾਮਲਾ ਹੈ ਅਤੇ ਸਕੂਲੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਬੱਚਿਆਂ ਦੀ ਸੁਰੱਖਿਆ ਸਬੰਧਤ ਵਿਭਾਗਾਂ ਦੀ ਸਮੂਹਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਟਰਾਂਸਪੋਰਟ ਮੰਤਰੀ ਦਾ ਟ੍ਰੈਫਿਕ ਨਿਯਮਾਂ ਸਬੰਧੀ ਵੱਡਾ ਕਦਮ, ਜਾਰੀ ਕੀਤੀਆਂ ਨਵੀਆਂ ਹਦਾਇਤਾਂ appeared first on Daily Post Punjabi.

ਟ੍ਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੀ ਵੱਡੀ ਕਾਰਵਾਈ, ਬਠਿੰਡਾ ਦੇ RTA ਬਲਵਿੰਦਰ ਸਿੰਘ ਨੂੰ ਕੀਤਾ ਮੁਅੱਤਲ
ਭਗਵੰਤ ਮਾਨ ਸਰਕਾਰ ਦੀ ਇੱਕ ਹੋਰ ਵੱਡੀ ਕਾਰਵਾਈ ਸਾਹਮਣੇ ਆਈ ਹੈ। ਜਿਸ ਵਿੱਚ ਬਠਿੰਡਾ ਦੇ ਆਰਟੀਏ ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮਾਨ ਸਰਕਾਰ ਵੱਲੋਂ ਇਹ ਕਾਰਵਾਈ ਬੱਸ ਪਰਮਿਟ ਜਾਰੀ ਕਰਨ ਦੇ ਮਾਮਲੇ ਵਿੱਚ ਕੀਤੀ ਗਈ ਹੈ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਵੱਲੋਂ 26 ਮਈ ਨੂੰ ਜਾਰੀ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਬਠਿੰਡਾ ਦੇ ਆਰਟੀਏ ਬਲਵਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਸਿਵਲ ਸੇਵਾਵਾਂ ਦੇ ਨਿਯਮਾਂ ਅਨੁਸਾਰ ਤਨਖਾਹ ਮਿਲੇਗੀ। ਮੁਅੱਤਲੀ ਦੌਰਾਨ ਅਧਿਕਾਰੀ ਦਾ ਮੁੱਖ ਦਫ਼ਤਰ ਚੰਡੀਗੜ੍ਹ ਹੀ ਰਹੇਗਾ ਅਤੇ ਉਹ ਪਰਸੋਨਲ ਵਿਭਾਗ ਦੇ ਅਧਿਕਾਰੀ ਸਕੱਤਰ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਹੈੱਡਕੁਆਰਟਰ ਨਹੀਂ ਛੱਡੇਗਾ।

Transport minister big action

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਟਰਾਂਸਪੋਰਟ ਮੰਤਰੀ ਕੁਲਦੀਪ ਸਿੰਘ ਭੁੱਲਰ ਵੱਲੋਂ ਬਠਿੰਡਾ ਆਰਟੀਏ ਦਫ਼ਤਰ ਦਾ ਦੌਰਾ ਕੀਤਾ ਗਿਆ ਸੀ। ਉਨ੍ਹਾਂ ਦੇ ਇਸ ਦੌਰੇ ਦੌਰਾਨ RTA ਦੇ ਦਫ਼ਤਰ ਵਿੱਚ ਇੱਕ ਪ੍ਰਾਈਵੇਟ ਬੱਸ ਅਪਰੇਟਰ ਬੈਠਾ ਸੀ। ਉਸ ਸਮੇਂ ਟਰਾਂਸਪੋਰਟ ਮੰਤਰੀ ਨੇ ਆਰ.ਟੀ.ਏ. ਨੂੰ ਹੁਕਮ ਦਿੱਤਾ ਸੀ ਕਿ ਤੁਹਾਡੇ ਦਫ਼ਤਰ ਵਿੱਚ ਪ੍ਰਾਈਵੇਟ ਬੱਸ ਅਪਰੇਟਰਾਂ ਦਾ ਕੋਈ ਕੰਮ ਨਹੀਂ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਆਰਟੀਏ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਸਨ ।

ਇਹ ਵੀ ਪੜ੍ਹੋ: ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ‘ਦੇਹ ਵਪਾਰ ਵੀ ਇੱਕ ਪੇਸ਼ਾ’ ਪੁਲਿਸ ਨੂੰ ਪ੍ਰੇਸ਼ਾਨ ਨਾ ਕਰਨ ਦੇ ਦਿੱਤੇ ਹੁਕਮ

ਇਸ ਸਬੰਧੀ ਵਿਕਾਸ ਗਰਗ ਪ੍ਰਮੁੱਖ ਸਕੱਤਰ, ਟਰਾਂਸਪੋਰਟ ਵਿਭਾਗ ਨੇ ਦੱਸਿਆ ਕਿ ਬਠਿੰਡਾ ਨੇ ਆਰਟੀਏ ਦੇ ਸਕੱਤਰ ਬਲਵਿੰਦਰ ਸਿੰਘ ਵੱਲੋਂ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਸਰਕਾਰ ਵੱਲੋਂ ਨਿਰਧਾਰਤ ਨਿਰਧਾਰਤ ਪਰਮਿਟਾਂ ਤੋਂ ਵੱਧ ਪਰਮਿਟ ਦਿੱਤੇ ਸਨ । ਇਸ ਕਾਰਨ ਅੱਜ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਬਠਿੰਡਾ ਦੇ ਆਰ ਟੀ ਏ ਬਲਵਿੰਦਰ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ਹੁਣ ਹੀ ਮੁਅੱਤਲੀ ਦੇ ਹੁਕਮ ਦੇਖੇ ਹਨ ਪਰ ਉਨ੍ਹਾਂ ਨੇ ਨਿਯਮਾਂ ਦੇ ਉਲਟ ਕਿਸੇ ਵੀ ਤਰ੍ਹਾਂ ਦਾ ਕੋਈ ਕੰਮ ਨਹੀਂ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਟ੍ਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੀ ਵੱਡੀ ਕਾਰਵਾਈ, ਬਠਿੰਡਾ ਦੇ RTA ਬਲਵਿੰਦਰ ਸਿੰਘ ਨੂੰ ਕੀਤਾ ਮੁਅੱਤਲ appeared first on Daily Post Punjabi.