Travel agent cheated the boy Archives - Daily Post Punjabi

ਵਿਦੇਸ਼ ਭੇਜਣ ਦੇ ਚੱਕਰ ‘ਚ ਟ੍ਰੈਵਲ ਏਜੇਂਟ ਨੇ ਮੁੰਡੇ ਨਾਲ ਮਾਰੀ ਠੱਗੀ, ਸਦਮੇ ‘ਚ ਪੁਲਿਸ ਮੁਲਾਜ਼ਮ ਪਿਤਾ ਨੇ ਛੱਡੇ ਸਾਹ
ਅਬੋਹਰ ਦੇ ਸਥਾਨਕ ਪੁਲਿਸ ਹੋਮਗਾਰਡ ਦੇ ਪੁੱਤਰ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਠੱਗੀ ਦਾ ਪਤਾ ਲੱਗਣ ‘ਤੇ ਨੌਜਵਾਨ ਦੇ ਪਿਤਾ ਦੀ ਸਦਮੇ ‘ਚ ਮੌਤ ਹੋ ਗਈ। ਜਿਸ ਕਾਰਨ ਉਸਦਾ ਪੂਰਾ ਪਰਿਵਾਰ ਬਹੁਤ ਸਦਮੇ ਵਿੱਚ ਹੈ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਧੋਖੇਬਾਜ਼ ਟ੍ਰੈਵਲ ਏਜੰਟਾਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

Travel agent cheated the boy

ਥਾਣਾ ਸਦਰ ਰੋਡ ‘ਤੇ ਕੁਆਰਟਰਾਂ ‘ਚ ਰਹਿੰਦੇ ਮੇਜਰ ਸਿੰਘ ਹੋਮਗਾਰਡ ਦੀ ਪੁੱਤਰੀ ਰਮਨਦੀਪ ਕੌਰ ਨੇ ਦੱਸਿਆ ਕਿ ਉਸ ਦੇ ਭਰਾ ਗਗਨਦੀਪ ਸਿੰਘ ਨੂੰ ਕੁਝ ਮਹੀਨੇ ਪਹਿਲਾਂ ਉਸ ਦੇ ਪਿਤਾ ਨੇ ਆਪਣਾ ਜੱਦੀ ਘਰ ਵੇਚ ਕੇ ਸਾਰਾ ਪੈਸਾ ਲਗਾ ਕੇ ਇੰਗਲੈਂਡ ਭੇਜ ਦਿੱਤਾ ਸੀ। ਕੁੜੀ ਨੇ ਦੱਸਿਆ ਕਿ ਉਸ ਨੇ ਅਰਨੀਵਾਲਾ ਦੀ ਇੱਕ ਟਰੈਵਲ ਏਜੰਸੀ ਰਾਹੀਂ ਆਪਣੇ ਭਰਾ ਨੂੰ ਯੂ.ਕੇ ਭੇਜਣ ਲਈ ਇਮੀਗ੍ਰੇਸ਼ਨ ਲਈ ਅਰਜ਼ੀ ਦਿੱਤੀ ਸੀ ਅਤੇ ਕੰਪਨੀ ਨੇ ਉਸ ਤੋਂ ਕਰੀਬ 24.5 ਲੱਖ ਰੁਪਏ ਲੈ ਲਏ ਸਨ।

ਰਮਨਦੀਪ ਕੌਰ ਨੇ ਦੱਸਿਆ ਕਿ ਉਸ ਦਾ ਭਰਾ ਉਸ ਨੂੰ ਫ਼ੋਨ ਕਰ ਕੇ ਦੱਸ ਰਿਹਾ ਸੀ ਕਿ ਉਸ ਨੂੰ ਉੱਥੇ ਕੰਮ ਨਾ ਮਿਲਣ ਕਾਰਨ ਉਹ ਬਹੁਤ ਪ੍ਰੇਸ਼ਾਨ ਹੈ ਅਤੇ ਉੱਥੇ ਦੇ ਅਧਿਕਾਰੀ ਉਸ ਨੂੰ ਟੈਕਸ ਜਮ੍ਹਾਂ ਕਰਵਾਉਣ ਲਈ ਤੰਗ-ਪ੍ਰੇਸ਼ਾਨ ਕਰ ਰਹੇ ਹਨ। ਕਿਉਂਕਿ ਇਮੀਗ੍ਰੇਸ਼ਨ ਵਾਲਿਆਂ ਨੇ ਉਸ ਨੂੰ ਸਹੀ ਤਰੀਕੇ ਨਾਲ ਵਿਦੇਸ਼ ਭੇਜਣ ਦੀ ਬਜਾਏ ਗਲਤ ਤਰੀਕੇ ਨਾਲ ਉੱਥੇ ਭੇਜ ਦਿੱਤਾ ਹੈ। ਇਸ ਕਾਰਨ ਉਸ ਦਾ ਪਿਤਾ ਕਾਫੀ ਸਮੇਂ ਤੋਂ ਡਿਪ੍ਰੈਸ਼ਨ ‘ਚ ਰਹਿ ਰਿਹਾ ਸੀ ਅਤੇ ਇਸੇ ਸਦਮੇ ਕਾਰਨ ਅੱਜ ਸਵੇਰੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : Karan Aujla ਨੇ ਵਧਾਇਆ ਪੰਜਾਬੀਆਂ ਦਾ ਮਾਣ, ਜੂਨੋ ਅਵਾਰਡਸ ਲਈ Nominate ਹੋਇਆ ਗੀਤ ‘Softly’

ਰਮਨਦੀਪ ਨੇ ਦੱਸਿਆ ਕਿ ਟਰੈਵਲ ਏਜੰਟਾਂ ਵੱਲੋਂ ਕੀਤੀ ਜਾ ਰਹੀ ਠੱਗੀ ਬਾਰੇ ਉਸ ਨੇ 26 ਦਸੰਬਰ ਨੂੰ ਪੁਲਿਸ ਨੂੰ ਵੀ ਸ਼ਿਕਾਇਤ ਕੀਤੀ ਸੀ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨਾਲ ਠੱਗੀ ਮਾਰਨ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਜਾਣ ਅਤੇ ਉਨ੍ਹਾਂ ਦੇ ਭਰਾ ਨੂੰ ਇਨਸਾਫ਼ ਦਿਵਾਇਆ ਜਾਵੇ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਵਿਦੇਸ਼ ਭੇਜਣ ਦੇ ਚੱਕਰ ‘ਚ ਟ੍ਰੈਵਲ ਏਜੇਂਟ ਨੇ ਮੁੰਡੇ ਨਾਲ ਮਾਰੀ ਠੱਗੀ, ਸਦਮੇ ‘ਚ ਪੁਲਿਸ ਮੁਲਾਜ਼ਮ ਪਿਤਾ ਨੇ ਛੱਡੇ ਸਾਹ appeared first on Daily Post Punjabi.