treatment under ayushman bharat Archives - Daily Post Punjabi

ਪੰਜਾਬ ਦੇ ਮਰੀਜ਼ਾਂ ਲਈ ਵੱਡੀ ਖਬਰ: ਚੰਡੀਗੜ੍ਹ ਦੇ GMCH-32 ਤੇ GMSH-16 ‘ਚ ਆਯੁਸ਼ਮਾਨ ਭਾਰਤ ਤਹਿਤ ਇਲਾਜ ਸ਼ੁਰੂ
ਪੀਜੀਆਈ ਤੋਂ ਬਾਅਦ ਪੰਜਾਬ ਦੇ ਮਰੀਜ਼ਾਂ ਨੂੰ ਚੰਡੀਗੜ੍ਹ ਦੇ 2 ਵੱਡੇ ਹਸਪਤਾਲਾਂ, ਜੀਐਮਸੀਐਚ-32 ਅਤੇ ਜੀਐਮਐਸਐਚ-16 ਵਿੱਚ ਆਯੁਸ਼ਮਾਨ ਭਾਰਤ ਸਕੀਮ ਤਹਿਤ ਲਾਭ ਮਿਲਣਾ ਸ਼ੁਰੂ ਹੋ ਗਿਆ ਹੈ। ਜੀਐਮਸੀਐਚ-32 ਵਿੱਚ ਆਯੁਸ਼ਮਾਨ ਭਾਰਤ ਯੋਜਨਾ ਦੇ ਨੋਡਲ ਅਫਸਰ ਡਾ. ਦਾਸਰੀ ਹਰੀਸ਼ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਕੁੱਲ 2.26 ਕਰੋੜ ਰੁਪਏ ਬਕਾਇਆ ਹਨ।

treatment under ayushman bharat

ਪੰਜਾਬ ਸਰਕਾਰ ਨੇ ਇਹ ਰਾਸ਼ੀ ਦੇਣ ਦਾ ਭਰੋਸਾ ਦਿੱਤਾ ਹੈ। ਹਾਲਾਂਕਿ ਅਜੇ ਤੱਕ ਖਾਤੇ ‘ਚ ਰਾਸ਼ੀ ਜਮ੍ਹਾ ਨਹੀਂ ਹੋਈ ਹੈ। ਇਸ ਦੇ ਬਾਵਜੂਦ ਉਨ੍ਹਾਂ ਨੇ ਮਰੀਜ਼ਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਇਸ ਸਕੀਮ ਦਾ ਲਾਭ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਆਯੂਸ਼ਮਾਨ ਭਾਰਤ ਸਕੀਮ ਤਹਿਤ ਰੋਜ਼ਾਨਾ ਨਵੇਂ ਅਤੇ ਪੁਰਾਣੇ ਮਰੀਜ਼ਾਂ ਸਮੇਤ 40 ਦੇ ਕਰੀਬ ਮਰੀਜ਼ ਆ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ

ਦੂਜੇ ਪਾਸੇ ਇਸ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਜੀਐਮਐਸਐਚ-16 ਦੇ ਕਰੀਬ 3 ਕਰੋੜ ਰੁਪਏ ਅਦਾ ਕੀਤੇ ਜਾਣੇ ਹਨ। ਇਸ ਦੇ ਬਾਵਜੂਦ ਹਸਪਤਾਲ ਨੇ ਇਸ ਸਕੀਮ ਤਹਿਤ ਪੰਜਾਬ ਦੇ ਮਰੀਜ਼ਾਂ ਨੂੰ ਲਾਭ ਦੇਣਾ ਸ਼ੁਰੂ ਕਰ ਦਿੱਤਾ ਹੈ। ਡਾਇਰੈਕਟਰ ਸਿਹਤ ਸੇਵਾਵਾਂ ਡਾ: ਸੁਮਨ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਅੱਜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਹੁਣ ਮਰੀਜ਼ ਇਲਾਜ ਲਈ ਆ ਸਕਦੇ ਹਨ।

The post ਪੰਜਾਬ ਦੇ ਮਰੀਜ਼ਾਂ ਲਈ ਵੱਡੀ ਖਬਰ: ਚੰਡੀਗੜ੍ਹ ਦੇ GMCH-32 ਤੇ GMSH-16 ‘ਚ ਆਯੁਸ਼ਮਾਨ ਭਾਰਤ ਤਹਿਤ ਇਲਾਜ ਸ਼ੁਰੂ appeared first on Daily Post Punjabi.