Tree fall on temple shed Archives - Daily Post Punjabi

ਮਹਾਰਾਸ਼ਟਰ ‘ਚ ਮੰਦਰ ਦੀ ਸ਼ੈੱਡ ‘ਤੇ ਦਰੱਖਤ ਡਿੱਗਣ ਕਾਰਨ 7 ਲੋਕਾਂ ਦੀ ਮੌ.ਤ, 29 ਗੰਭੀਰ ਜ਼ਖਮੀ
ਮਹਾਰਾਸ਼ਟਰ ਦੇ ਅਕੋਲਾ ਜ਼ਿਲੇ ‘ਚ ਤੂਫਾਨੀ ਹਨੇਰੀ ਅਤੇ ਬਾਰਿਸ਼ ਕਾਰਨ ਕਈ ਲੋਕਾਂ ਦੀ ਜਾਨ ਚਲੀ ਗਈ ਹੈ। ਜ਼ਿਲ੍ਹੇ ਦੀ ਬਾਲਾਪੁਰ ਤਹਿਸੀਲ ਦੇ ਪਾਰਸ ਇਲਾਕੇ ‘ਚ ਸਥਿਤ ਬਾਬੂਜੀ ਮਹਾਰਾਜ ਮੰਦਰ ਕੰਪਲੈਕਸ ਦੇ ਟੀਨ ਸ਼ੈੱਡ ‘ਤੇ ਨਿੰਮ ਦਾ ਦਰੱਖਤ ਡਿੱਗ ਗਿਆ। ਜਿਸ ਕਾਰਨ ਸ਼ੈੱਡ ਢਹਿ ਗਿਆ। ਇਸ ਦੌਰਾਨ ਸ਼ੈੱਡ ਹੇਠਾਂ ਮੌਜੂਦ 7 ਲੋਕਾਂ ਦੀ ਉੱਥੇ ਹੀ ਮੌਤ ਹੋ ਗਈ। ਜਦਕਿ 33 ਲੋਕ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ। ਜ਼ਖ਼ਮੀਆਂ ਨੂੰ ਅਕੋਲਾ ਮੈਡੀਕਲ ਕਾਲਜ ਵਿੱਚ ਭਰਤੀ ਕਰਵਾਇਆ ਗਿਆ ਹੈ।

Tree fall on temple shed

ਅਕੋਲਾ ਦੀ ਜ਼ਿਲ੍ਹਾ ਕਲੈਕਟਰ ਨੀਮਾ ਅਰੋੜਾ ਨੇ ਦੱਸਿਆ ਕਿ ਘਟਨਾ ਦੌਰਾਨ ਸ਼ੈੱਡ ਦੇ ਹੇਠਾਂ ਕਰੀਬ 40 ਲੋਕ ਮੌਜੂਦ ਸਨ, ਜਿਨ੍ਹਾਂ ਵਿੱਚੋਂ 36 ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ‘ਚੋਂ 4 ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬਾਅਦ ਵਿੱਚ ਮਰਨ ਵਾਲਿਆਂ ਦੀ ਗਿਣਤੀ ਸੱਤ ਹੋ ਗਈ ਅਤੇ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਟੀਮ ਬਚਾਅ ਕਾਰਜ ਲਈ ਮੌਕੇ ‘ਤੇ ਪਹੁੰਚ ਗਈ। ਮਲਬਾ ਹਟਾਉਣ ਲਈ JCB ਵੀ ਮੰਗਵਾਈ ਗਈ, ਪਰ ਬਚਾਅ ਕਾਰਜ ਦੌਰਾਨ ਟੀਮ ਦੇ ਮੈਂਬਰਾਂ ਨੂੰ ਭਾਰੀ ਮੀਂਹ ਅਤੇ ਤੂਫਾਨ ਕਾਰਨ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ : ਦੇਸ਼ ‘ਚ ਅੱਜ ਤੋਂ ਸ਼ੁਰੂ ਹੋਵੇਗੀ ਕੋਰੋਨਾ ਮੌਕ ਡਰਿੱਲ, ਤਿਆਰੀਆਂ ਦਾ ਜਾਇਜ਼ਾ ਲੈਣਗੇ ਸਿਹਤ ਮੰਤਰੀ

ਉਪ ਮੁੱਖ ਮੰਤਰੀ ਫੜਨਵੀਸ ਨੇ ਕਿਹਾ, “ਕਲੈਕਟਰ ਅਤੇ ਪੁਲਿਸ ਸੁਪਰਡੈਂਟ ਨੇ ਤੁਰੰਤ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਜ਼ਖਮੀਆਂ ਨੂੰ ਸਮੇਂ ਸਿਰ ਇਲਾਜ ਯਕੀਨੀ ਬਣਾਉਣ ਲਈ ਹਸਪਤਾਲ ਦਾਖਲ ਕਰਵਾਇਆ।” ਜ਼ਖਮੀਆਂ ਦੇ ਇਲਾਜ ਬਾਰੇ ਗੱਲ ਕਰਦੇ ਹੋਏ ਫੜਨਵੀਸ ਨੇ ਟਵੀਟ ਕੀਤਾ, “ਜ਼ਖਮੀਆਂ ਵਿੱਚੋਂ ਕੁਝ ਜ਼ਿਲਾ ਜਨਰਲ ਹਸਪਤਾਲ ‘ਚ ਦਾਖਲ ਹਨ ਅਤੇ ਮਾਮੂਲੀ ਜ਼ਖਮੀਆਂ ਦਾ ਬਾਲਾਪੁਰ ‘ਚ ਇਲਾਜ ਕੀਤਾ ਜਾ ਰਿਹਾ ਹੈ। CM ਏਕਨਾਥ ਸ਼ਿੰਦੇ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਅਤੇ ਮੁੱਖ ਮੰਤਰੀ ਰਾਹਤ ਫੰਡ ‘ਚੋਂ ਵਿੱਤੀ ਮਦਦ ਦੇਣ ਦਾ ਫੈਸਲਾ ਕੀਤਾ ਹੈ।’

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮਹਾਰਾਸ਼ਟਰ ‘ਚ ਮੰਦਰ ਦੀ ਸ਼ੈੱਡ ‘ਤੇ ਦਰੱਖਤ ਡਿੱਗਣ ਕਾਰਨ 7 ਲੋਕਾਂ ਦੀ ਮੌ.ਤ, 29 ਗੰਭੀਰ ਜ਼ਖਮੀ appeared first on Daily Post Punjabi.