tree fell on vehicle Archives - Daily Post Punjabi

ਪੰਜਾਬ ‘ਚ 5 ਘੰਟੇ ਤੋਂ ਪੈ ਰਿਹਾ ਮੀਂਹ: 8 ਜੁਲਾਈ ਤੱਕ ਮੌਸਮ ਰਹੇਗਾ ਖਰਾਬ, ਯੈਲੋ ਅਲਰਟ ਜਾਰੀ
ਸੌਣ ਦਾ ਮਹੀਨਾ ਸ਼ੁਰੂ ਹੁੰਦਿਆਂ ਹੀ ਪੰਜਾਬ ਵਿੱਚ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿਚ 5 ਘੰਟੇ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਸ਼ਹਿਰਾਂ ਤੋਂ ਲੈ ਕੇ ਪਿੰਡਾਂ ਦੀਆਂ ਗਲੀਆਂ ਪਾਣੀ ਨਾਲ ਭਰ ਗਈਆਂ ਹਨ। ਮੀਂਹ ਕਾਰਨ ਕਈ ਥਾਵਾਂ ਤੇ ਕਾਫੀ ਨੁਕਸਾਨ ਹੋਇਆ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਵੀ ਜਾਰੀ ਕੀਤਾ ਹੈ।

Rain continues in Punjab

ਜ਼ਿਲ੍ਹਾ ਲੁਧਿਆਣਾ ਵਿਚ ਭਾਰੀ ਮੀਂਹ ਕਾਰਨ ਟਿਊਬਵੈੱਲ ‘ਤੇ ਬਣਿਆ ਲੋਹੇ ਦਾ ਸ਼ੈੱਡ ਢਹਿ ਗਿਆ। ਇਸ ਦੇ ਹੇਠਾਂ ਦੱਬਣ ਕਾਰਨ ਕਰੀਬ 5 ਲੋਕ ਜ਼ਖਮੀ ਹੋਏ ਹਨ। ਇਸ ਤੋਂ ਇਲਾਵਾ ਸ਼ੈੱਡ ਹੇਠਾਂ ਖੜ੍ਹੇ ਟਰੈਕਟਰ ਅਤੇ ਬਾਈਕ ਵੀ ਨੁਕਸਾਨੇ ਗਏ ਹਨ। ਇਸ ਦੇ ਨਾਲ ਹੀ ਬਰਸਾਤ ਕਾਰਨ ਜਨਤਾ ਨਗਰ ਦੀ ਸੜਕ ਵੀ ਧਸ ਗਈ ਹੈ।

Rain continues in Punjab

ਜਲੰਧਰ ‘ਚ ਤੇਜ਼ ਹਨੇਰੀ ਕਾਰਨ ਇਕ ਦਰੱਖਤ ਖੜ੍ਹੇ ਵਾਹਨ ‘ਤੇ ਡਿੱਗ ਗਿਆ। ਗ਼ਨੀਮਤ ਰਹੀ ਕਿ ਹਾਦਸੇ ਦੌਰਾਨ ਕਾਰ ਵਿੱਚ ਕੋਈ ਵੀ ਸਵਾਰੀ ਨਹੀਂ ਸੀ। ਇਸ ਕਾਰਨ ਗੱਡੀ ਨੁਕਸਾਨੀ ਗਈ ਹੈ। ਦੂਜੇ ਪਾਸੇ ਸ਼ਹਿਰਾਂ ਵਿੱਚ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਘਰਾਂ ਵਿੱਚੋਂ ਬਾਹਰ ਨਿਕਲਣ ਵਿੱਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੇ 6 ਜੁਲਾਈ ਤੋਂ 8 ਜੁਲਾਈ ਤੱਕ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ।

ਇਹ ਵੀ ਪੜ੍ਹੋ : ਸੂਫ਼ੀ ਗਾਇਕ ਕੰਵਰ ਗਰੇਵਾਲ ਨਾਲ ਵਾਪਰੀ ਵੱਡੀ ਵਾਰਦਾਤ, ਅਚਾਨਕ ਗੱਡੀ ‘ਚ ਬੈਠੇ ਅਣਪਛਾਤੇ ਵਿਅਕਤੀ ਤੇ ਫਿਰ…

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ 6 ਜੁਲਾਈ ਨੂੰ ਮਾਝੇ ਵਿੱਚ ਜ਼ਿਆਦਾਤਰ ਥਾਵਾਂ ’ਤੇ, ਦੁਆਬੇ ਵਿੱਚ ਹਰ ਥਾਂ ਅਤੇ ਮਾਲਵੇ ਵਿੱਚ ਜ਼ਿਆਦਾਤਰ ਥਾਵਾਂ ’ਤੇ ਮੀਂਹ ਪਵੇਗਾ। ਮੌਸਮ ਵਿਭਾਗ ਅਨੁਸਾਰ 7 ਜੁਲਾਈ ਨੂੰ ਰਾਜਸਥਾਨ ਦੇ ਨਾਲ ਲੱਗਦੇ ਮਾਲਵੇ ਦੇ ਪੱਛਮੀ ਹਿੱਸੇ ਨੂੰ ਛੱਡ ਕੇ ਹਰ ਪਾਸੇ ਮੀਂਹ ਪਵੇਗਾ। ਇਸੇ ਤਰ੍ਹਾਂ 8 ਜੁਲਾਈ ਨੂੰ ਰਾਜਸਥਾਨ ਦੇ ਨਾਲ ਲੱਗਦੇ ਮਾਝੇ ਅਤੇ ਮਾਲਵੇ ਦੇ ਪੱਛਮੀ ਹਿੱਸੇ ਨੂੰ ਛੱਡ ਕੇ ਬਾਕੀ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬ ‘ਚ 5 ਘੰਟੇ ਤੋਂ ਪੈ ਰਿਹਾ ਮੀਂਹ: 8 ਜੁਲਾਈ ਤੱਕ ਮੌਸਮ ਰਹੇਗਾ ਖਰਾਬ, ਯੈਲੋ ਅਲਰਟ ਜਾਰੀ appeared first on Daily Post Punjabi.