trials fro selection of basketball Archives - Daily Post Punjabi

ਖੇਲੋ ਇੰਡੀਆ ਯੂਥ ਗੇਮਜ਼ ਦੇ ਬਾਸਕਟਬਾਲ, ਹਾਕੀ, ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ
ਚੰਡੀਗੜ੍ਹ : 6ਵੀਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਕੀ (ਲੜਕੇ ਅਤੇ ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 2 ਜਨਵਰੀ ਨੂੰ ਸਵੇਰੇ 11 ਵਜੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਲਏ ਜਾ ਰਹੇ ਹਨ। ਇਸੇ ਤਰ੍ਹਾਂ ਬਾਸਕਟਬਾਲ (ਲੜਕੇ ਅਤੇ ਲੜਕੀਆਂ) ਲਈ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ 2 ਜਨਵਰੀ ਨੂੰ ਸਵੇਰੇ 11 ਵਜੇ, ਖੋ ਖੋ (ਲੜਕੀਆਂ) ਤੇ ਫੁਟਬਾਲ (ਲੜਕੇ) ਦੀ ਟੀਮ ਲਈ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ 2 ਜਨਵਰੀ ਨੂੰ ਸਵੇਰੇ 11 ਵਜੇ ਲਏ ਜਾਣਗੇ।

ਇਹ ਵੀ ਪੜ੍ਹੋ : BSF ਨੇ ਖਾਲੜਾ ਬਾਰਡਰ ਤੋਂ ਬਰਾਮਦ ਕੀਤਾ ਪਾਕਿਸਤਾਨੀ ਡ੍ਰੋਨ, ਨਾਲ ਭੇਜੇ ਗਏ ਸਾਮਾਨ ਦੀ ਭਾਲ ਜਾਰੀ

ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਟਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ/ਖਿਡਾਰਨਾਂ ਦੀ ਜਨਮ ਮਿਤੀ 1 ਜਨਵਰੀ 2005 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਖੇਲੋ ਇੰਡੀਆ ਯੂਥ ਗੇਮਜ਼ ਦੇ ਬਾਸਕਟਬਾਲ, ਹਾਕੀ, ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ appeared first on Daily Post Punjabi.