Tribut To Sidhu Moosewala Archives - Daily Post Punjabi

ਪਾਕਿਸਤਾਨੀ ਪ੍ਰਸ਼ੰਸਕਾਂ ਨੇ ਸਿੱਧੂ ਮੂਸੇਵਾਲਾ ਨੂੰ ਅਨੋਖੇ ਤਰੀਕੇ ਨਾਲ ਦਿੱਤੀ ਸ਼ਰਧਾਂਜਲੀ, ਵੀਡੀਓ ਹੋਈ ਵਾਇਰਲ
Tribut To Sidhu Moosewala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਪੰਜਾਬ ਸਮੇਤ ਪੂਰੇ ਦੇਸ਼ ‘ਚ ਸੋਗ ਦੀ ਲਹਿਰ ਹੈ। ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਅਜੇ ਵੀ ਵਿਸ਼ਵਾਸ ਨਹੀਂ ਹੋ ਰਿਹਾ ਹੈ ਕਿ ਉਨ੍ਹਾਂ ਦਾ ਸਟਾਰ ਉਨ੍ਹਾਂ ਵਿਚਕਾਰ ਨਹੀਂ ਰਿਹਾ। ਮੂਸੇਵਾਲਾ ਦੇ ਪ੍ਰਸ਼ੰਸਕ ਭਾਰਤ ‘ਚ ਹੀ ਨਹੀਂ ਸਗੋਂ ਪੂਰੀ ਦੁਨੀਆ ‘ਚ ਹਨ। ਇੱਥੋਂ ਤੱਕ ਕਿ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਵੀ ਉਸ ਦੇ ਗੀਤ ਪ੍ਰਸਿੱਧ ਹਨ। ਇਹੀ ਕਾਰਨ ਹੈ ਕਿ ਮੂਸੇਵਾਲਾ ਪਾਕਿਸਤਾਨੀ ਪ੍ਰਸ਼ੰਸਕਾਂ ਨੇ ਅਨੋਖੇ ਤਰੀਕੇ ਨਾਲ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਹੈ।

Tribut To Sidhu Moosewala

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਸ਼ਰਧਾਂਜਲੀ ਦੇ ਰਹੇ ਹਨ। ਕਈ ਲੋਕ ਵਾਹਨਾਂ ਦੇ ਪਿਛਲੇ ਪਾਸੇ ਮੂਸੇਵਾਲਾ ਦੇ ਪੋਸਟਰ ਬਣਵਾ ਰਹੇ ਹਨ, ਜਦੋਂ ਕਿ ਕੁਝ ਲੋਕ ਆਪਣੇ ਹੱਥਾਂ ‘ਤੇ ਮੂਸੇਵਾਲਾ ਦਾ ਟੈਟੂ ਬਣਵਾ ਰਹੇ ਹਨ। ਦੂਜੇ ਪਾਸੇ ਮੂਸੇਵਾਲਾ ਦੇ ਪਾਕਿਸਤਾਨੀ ਪ੍ਰਸ਼ੰਸਕਾਂ ਨੇ ਵੱਖਰੇ ਤਰੀਕੇ ਨਾਲ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਦੀ ਸ਼ਰਧਾਂਜਲੀ ਦਾ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ।

Pakistani boys paying tribute to son of Soil #SidhuMosseWala on his Birthday

DIL DA NI MARA
TERA SIDHU MOOSE WALA #SidhuMosseWala#JusticeForSidhuMooseWala #HBDSidhuMoosewala pic.twitter.com/YFvhpxPaVc
— Maryam  (@MaryamSonii) June 11, 2022

ਸੋਸ਼ਲ ਮੀਡੀਆ ‘ਤੇ ਵਾਇਰਲ ਇਸ ਵੀਡੀਓ ‘ਚ ਤੁਸੀਂ ਵੱਡੇ ਖੇਤ ਦੇਖ ਸਕਦੇ ਹੋ। ਵੀਡੀਓ ਦੇਖ ਕੇ ਪਤਾ ਚੱਲਦਾ ਹੈ ਕਿ ਲੋਕੇਸ਼ਨ ਕਿਸੇ ਪਿੰਡ ਦੀ ਹੈ। ਖੇਤ ਵਿੱਚ ਸਿਰਫ ਮਿੱਟੀ ਹੈ ਅਤੇ ਮੂਸੇਵਾਲਾ ਦੇ ਪ੍ਰਸ਼ੰਸਕ ਟਰੈਕਟਰ ਨਾਲ ਪੂਰੇ ਮੈਦਾਨ ਵਿੱਚ ਸਿੱਧੂ ਮੂਸੇਵਾਲਾ ਦਾ ਨਾਮ ਲਿਖਦੇ ਹਨ। ਇਹ ਨਾਂ ਇੰਨੇ ਵੱਡੇ ਆਕਾਰ ਵਿਚ ਲਿਖਿਆ ਗਿਆ ਹੈ ਕਿ ਇਸ ਨੂੰ ਸ਼ੂਟ ਕਰਨ ਲਈ ਡਰੋਨ ਦੀ ਵਰਤੋਂ ਕੀਤੀ ਗਈ ਹੈ। SIDHU MOOSEWALA ਅੰਗਰੇਜ਼ੀ ਵਿੱਚ ਵੱਡੇ ਅੱਖਰਾਂ ਵਿੱਚ ਲਿਖਿਆ ਗਿਆ ਹੈ।

The post ਪਾਕਿਸਤਾਨੀ ਪ੍ਰਸ਼ੰਸਕਾਂ ਨੇ ਸਿੱਧੂ ਮੂਸੇਵਾਲਾ ਨੂੰ ਅਨੋਖੇ ਤਰੀਕੇ ਨਾਲ ਦਿੱਤੀ ਸ਼ਰਧਾਂਜਲੀ, ਵੀਡੀਓ ਹੋਈ ਵਾਇਰਲ appeared first on Daily Post Punjabi.