trinmool congress Archives - Daily Post Punjabi

ਤ੍ਰਿਣਮੂਲ ਕਾਂਗਰਸ ਦੇ ਵਫਦ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ
ਫਸਲਾਂ ਦੀ MSP ਸਣੇ ਕਈ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਹਰਿਆਣਾ-ਖਨੌਰੀ ਬਾਰਡਰ ‘ਤੇ ਡਟੇ ਕਿਸਾਨਾਂ ਤੋਂ ਤ੍ਰਿਣਮੂਲ ਕਾਂਗਰਸ ਦੇ ਸਾਂਸਦਾਂ ਦੇ 5 ਮੈਂਬਰੀ ਡੈਲੀਗੇਸ਼ਨ ਨੇ ਮੁਲਾਕਾਤ ਕੀਤੀ ਹੈ। ਇਨ੍ਹਾਂ ਲੋਕਾਂ ਵਿਚ ਸਾਂਸਦ ਡੇਰੇਕ ਓ ਬ੍ਰਾਇਨ, ਮੁਹੰਮਦ ਨਦੀਮੁਲ ਹੱਕ, ਡੋਨਾ ਸੇਨ, ਨਾਗਰਿਕਾ ਘੋਸ਼ ਤੇ ਸਾਕੇਤ ਗੋਖਲੇ ਸ਼ਾਮਲ ਹਨ। ਇਸ ਮੌਕੇ ਫੋਨ ‘ਤੇ ਤ੍ਰਿਣਮੂਲ ਕਾਂਗਰਸ ਸੁਪਰੀਮੋ ਮਮਤਾ ਬਨਰਜੀ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ। ਨਾਲ ਹੀ ਉਨ੍ਹਾਂ ਨੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਭਾਵੇਂ ਹੀ ਹੁਣ ਚੋਣਾਂ ਸੰਪੰਨ ਹੋ ਗਈਆਂ ਹਨ, ਉਹ ਇਸ ਮਾਮਲੇ ਨੂੰ ਲੋਕ ਸਭਾ ਵਿਚ ਚੁੱਕੇਗੀ।

ਮਮਤਾ ਬੈਨਰਜੀ ਨੇ ਕਿਹਾ ਕਿ ਉਹ ਹਰ ਸੰਘਰਸ਼ ‘ਤੇ ਚੱਲ ਰਹੇ ਕਿਸਾਨਾਂ ਦੇ ਨਾਲ ਹੈ। ਦੂਜੇ ਪਾਸੇ ਉਨ੍ਹਾਂ ਨੇ ਮੰਗ ਕੀਤੀ ਕਿ ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ NDA ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ। ਸਰਕਾਰ ਨੂੰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।

ਇਹ ਵੀ ਪੜ੍ਹੋ :  ਮੂਸੇਵਾਲਾ ਦੇ ਜਨਮ ਦਿਨ ਮੌਕੇ ਪਿਤਾ ਬਲਕੌਰ ਸਿੰਘ ਦਾ ਉਪਰਾਲਾ, ਭਲਕੇ ਪਿੰਡ ਮੂਸਾ ‘ਚ ਲੱਗੇਗਾ ਫ੍ਰੀ ਕੈਂਸਰ ਚੈਕਅੱਪ ਕੈਂਪ

ਪੰਜਾਬ ਵਿਚ ਕਿਸਾਨਾਂ ਦਾ ਇਹ ਸੰਘਰਸ਼ ਫਸਲਾਂ ਦੀ MSP ਨੂੰ ਲੈ ਕੇ ਫਰਵਰੀ ਤੋਂ ਚੱਲ ਰਿਹਾ ਹੈ। ਕਿਸਾਨ ਦਿੱਲੀ ਜਾਣਾ ਚਾਹੁੰਦੇ ਸਨ ਪਰ ਹਰਿਆਣਾ ਸਰਕਾਰ ਨੇ ਉਨ੍ਹਾਂ ਨੂੰ ਬਾਰਡਰ ‘ਤੇ ਰੋਕ ਦਿੱਤਾ ਸੀ। ਇਸ ਦੇ ਬਾਅਦ ਕਿਸਾਨਾਂ ਨੇ ਪੱਕਾ ਮੋਰਚਾ ਲਗਾ ਦਿੱਤਾ ਸੀ। ਇਸ ਦਰਮਿਆਨ ਲੋਕ ਸਭਾ ਚੋਣਾ ਜ਼ਾਬਤਾ ਲੱਗ ਗਿਆ ਸੀ। ਇਸ ਦੇ ਬਾਅਦ ਕਿਸਾਨ ਉਥੇ ਡਟ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਤ੍ਰਿਣਮੂਲ ਕਾਂਗਰਸ ਦੇ ਵਫਦ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ appeared first on Daily Post Punjabi.