tripat bajwa Archives - Daily Post Punjabi

ਹੁਣ ਪੰਜਾਬ ਸਰਕਾਰ ਦੀ ਰਡਾਰ ‘ਤੇ ਤ੍ਰਿਪਤ ਬਾਜਵਾ ! ਜ਼ਮੀਨ ਦੇ ਸੌਦੇ ‘ਚ 28 ਕਰੋੜ ਦੇ ਘੁਟਾਲੇ ਦੇ ਲੱਗੇ ਦੋਸ਼
ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਸੰਗਤ ਸਿੰਘ ਗਿਲਜੀਆਂ ਤੋਂ ਬਾਅਦ ਹੁਣ ਸਾਬਕਾ ਕਾਂਗਰਸੀ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਵੀ ਪੰਜਾਬ ਸਰਕਾਰ ਦੇ ਰਾਡਾਰ ‘ਤੇ ਆ ਗਏ ਹਨ । ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਤ੍ਰਿਪਤ ਬਾਜਵਾ ਤੇ 2 IAS ਅਫਸਰਾਂ ‘ਤੇ ਜਲਦ ਹੀ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾ ਸਕਦੀ ਹੈ। ਤ੍ਰਿਪਤ ਰਜਿੰਦਰ ਬਾਜਵਾ ‘ਤੇ ਅੰਮ੍ਰਿਤਸਰ ਵਿੱਚ ਜ਼ਮੀਨ ਦੇ ਸੌਦੇ ਵਿੱਚ 28 ਕਰੋੜ ਦੀ ਧੋਖਾਧੜੀ ਕਰਨ ਦਾ ਦੋਸ਼ ਹੈ। ਇਸ ਬਾਰੇ ਮੌਜੂਦਾ ਪੇਂਡੂ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਸੀਐਮ ਭਗਵੰਤ ਮਾਨ ਨੂੰ ਰਿਪੋਰਟ ਸੌਂਪੀ ਗਈ ਹੈ।

Punjab land scam

ਇਸ ਸਬੰਧੀ ਮੰਤਰੀ ਧਾਲੀਵਾਲ ਨੇ ਕਿਹਾ ਕਿ ਇਸ ਵਿੱਚ ਸਾਬਕਾ ਮੰਤਰੀਆਂ ਤੇ 2 ਆਈਏਐਸ ਦੇ ਨਾਂ ਆਉਣ ਕਾਰਨ ਕਾਰਵਾਈ ਕਰਨਾ ਮੇਰੇ ਅਧਿਕਾਰ ਖੇਤਰ ਵਿੱਚ ਨਹੀਂ। ਇਸ ਲਈ ਇਸ ਨੂੰ ਮੁੱਖ ਮੰਤਰੀ ਨੂੰ ਸੌਂਪਿਆ ਗਿਆ ਹੈ।

ਇਹ ਵੀ ਪੜ੍ਹੋ: ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਵਿਦਿਆਰਥਣ ਦੀ ਮੌਤ, ਪੈਦਲ ਜਾ ਰਹੀ ਨੂੰ ਤੇਜ਼ ਰਫਤਾਰ ਕਾਰ ਨੇ ਦਰੜਿਆ

ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਪੰਚਾਇਤ ਨੇ ਅੰਮ੍ਰਿਤਸਰ ਦੇ ਪਿੰਡ ਭਗਤੂਪੁਰਾ ਵਿੱਚ ਜ਼ਮੀਨ ਅਲਫ਼ਾ ਇੰਟਰਨੈਸ਼ਨਲ ਨੂੰ ਵੇਚੀ ਸੀ । ਸਰਕਾਰ ਬਣਦਿਆਂ ਹੀ ਇਸ ਵਿਕਰੀ ਵਿੱਚ ਕਰੋੜਾਂ ਦੀ ਧੋਖਾਧੜੀ ਦਾ ਸ਼ੱਕ ਜਤਾਇਆ ਗਿਆ । ਉਨ੍ਹਾਂ ਨੇ 20 ਮਈ ਨੂੰ ਇਸਦੀ 3 ਮੈਂਬਰੀ ਜਾਂਚ ਟੀਮ ਬਣਾਈ ਸੀ । ਜਿਸਦੀ ਜਾਂਚ ਰਿਪੋਰਟ CM ਮਾਨ ਨੂੰ ਸੌਂਪ ਦਿੱਤੀ ਗਈ ਹੈ।

Punjab land scam

ਇਸ ਤੋਂ ਇਲਾਵਾ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਚੋਣ ਨਤੀਜੇ ਆਉਂਦਿਆਂ ਹੀ 11 ਮਾਰਚ ਦੀ ਸਵੇਰ ਨੂੰ ਕਾਂਗਰਸ ਸਰਕਾਰ ਦੇ ਸੀਐਮ ਚਰਨਜੀਤ ਚੰਨੀ ਨੇ ਅਸਤੀਫਾ ਦੇ ਦਿੱਤਾ ਸੀ । ਇਸਦੇ ਬਾਵਜੂਦ ਮੰਤਰੀ ਨੇ ਇਸੇ ਦਿਨ ਫਾਇਲ ਸਾਈਨ ਕੀਤੀ। ਉਸ ਸਮੇਂ ਚੋਣ ਜ਼ਾਬਤਾ ਲਾਗੂ ਹੋਇਆ ਸੀ । ਸਵਾਲ ਇਹ ਹੈ ਕਿ ਜਿਹੜੀ ਫਾਈਲ 4-5 ਸਾਲ ਸਾਈਨ ਨਹੀਂ ਹੋਈ ਉਸ ‘ਤੇ ਇੰਨੀ ਜਲਦੀ ਦਸਤਖਤ ਕਿਵੇਂ ਹੋ ਗਏ ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਹੁਣ ਪੰਜਾਬ ਸਰਕਾਰ ਦੀ ਰਡਾਰ ‘ਤੇ ਤ੍ਰਿਪਤ ਬਾਜਵਾ ! ਜ਼ਮੀਨ ਦੇ ਸੌਦੇ ‘ਚ 28 ਕਰੋੜ ਦੇ ਘੁਟਾਲੇ ਦੇ ਲੱਗੇ ਦੋਸ਼ appeared first on Daily Post Punjabi.

ਨਹੀਂ ਲਏ ਜਾਣਗੇ ਕਿਸਾਨਾਂ ਤੋਂ ਮੋਟਰਾਂ ਦੇ ਬਿੱਲ : ਤ੍ਰਿਪਤ ਬਾਜਵਾ
No motor bills from farmers : ਬੀਤੇ ਕਈ ਦਿਨਾਂ ਤੋਂ ਜਾਰੀ ਪੰਜਾਬ ਦੇ ਕਿਸਾਨਾਂ ਤੋਂ ਮੋਟਰਾਂ ਦੇ ਬਿਲ ਲੈਣ ਅਤੇ ਸਬਸਿਡੀ ਕਿਸਾਨਾਂ ਦੇ ਖਾਤੇ ਵਿੱਚ ਪਾਉਣ ਦੇ ਮੁੱਦੇ ਤੇ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਕਿ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਬਿਲ ਨਹੀਂ ਲਵੇਗੀ। ਇਸ ਸੰਬੰਧੀ ਕੈਬਨਿਟ ਮੀਟਿੰਗ ਵਿੱਚ ਕੋਈ ਵੀ ਮਤਾ ਪਾਸ ਨਹੀਂ ਕੀਤਾ ਗਿਆ। ਸਿਰਫ ਕੇਂਦਰ ਦੀ ਸਕੀਮ ’ਤੇ ਵਿਚਾਰ ਚਰਚਾ ਹੀ ਕੀਤੀ ਗਈ ਸੀ। ਬਾਜਵਾ ਨੇ ਸਾਫ ਕੀਤਾ ਹੈ ਕਿ ਭਾਵੇਂ ਕਰਜ਼ਾ ਰੁਕ ਜਾਵੇ ਜਾਂ ਵਿਕਾਸ ਨਾ ਹੋਵੇ ਪਰ ਕੈਪਟਨ ਸਰਕਾਰ ਕਿਸਾਨਾਂ ’ਤੇ ਬਿੱਲ ਨਹੀਂ ਲਗਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ’ਤੇ ਬਿੱਲ ਲਗਾਉਣ ਲਈ ਸਾਡੇ ’ਤੇ ਦਬਾਅ ਬਣਾ ਰਹੀ ਹੈ। ਕੇਂਦਰ ਨੇ ਸ਼ਰਤ ਰਖੀ ਹੈ ਕਿ ਪਹਿਲਾਂ ਕਿਸਾਨਾਂ ’ਤੇ ਬਿੱਲ ਲਗਾਇਆ ਜਾਵੇ ਫਿਰ ਸੂਬੇ ਨੂੰ ਕਰਜ਼ਾ ਦਿੱਤਾ ਜਾਵੇਗਾ।

No motor bills from farmers

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸ਼ੁੱਕਰਵਾਰ ਨੂੰ ਸਪੱਸ਼ਟ ਕਰ ਚੁੱਕੇ ਹਨ ਕਿ ਪੰਜਾਬ ਵਿਚ ਖੇਤੀ ਮੋਟਰਾਂ ਲਈ ਮੁਫਤ ਬਿਜਲੀ ਸਪਲਾਈ ਕਿਸੇ ਕੀਮਤ ’ਤੇ ਬੰਦ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਕਿਸਾਨਾਂ ਨਾਲ ਅਜਿਹਾ ਕਰਨ ਬਾਰੇ ਕਦੇ ਸੋਚ ਵੀ ਨਹੀਂ ਸਕਦੀ। ਬਾਜਵਾ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਵਿਚ ਕੈਪਟਨ ਸਰਕਾਰ ਹੈ ਉਦੋਂ ਤੱਕ ਕਿਸਾਨੀ ਮੋਟਰਾਂ ’ਤੇ ਮੁਫਤ ਬਿਜਲੀ ਸਪਲਾਈ ਜਾਰੀ ਰਹੇਗੀ।

No motor bills from farmers

ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਬਿਜਲੀ ਦਾ ਨਿੱਜੀਕਰਨ ਕਰਨ ਦੀ ਤਿਆਰੀ ’ਚ ਹੈ, ਜਦਕਿ ਉਹ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਅਪੀਲ ਕਰਦੇ ਹਨ ਕਿ ਸਿਰਫ ਕੁਰਸੀ ਵਾਸਤੇ ਉਹ ਚੁੱਪ ਵੱਟ ਕੇ ਨਾ ਬੈਠੇ ਰਹਿਣ। ਬਾਜਵਾ ਨੇ ਅੱਗੇ ਕਿਹਾ ਕਿ ਅਕਾਲੀ ਦਲ ਜਾਣ ਬੁੱਝ ਕੇ ਇਸ ਮਾਮਲੇ ’ਤੇ ਸਿਆਸਤ ਕਰ ਰਿਹਾ ਹੈ, ਜਦਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਦਾਲ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੂੰ ਇਸ ਮਾਮਲੇ ’ਤੇ ਕੇਂਦਰ ਖਿਲਾਫ ਆਵਾਜ਼ ਚੁੱਕਣੀ ਚਾਹੀਦੀ ਹੈ।

The post ਨਹੀਂ ਲਏ ਜਾਣਗੇ ਕਿਸਾਨਾਂ ਤੋਂ ਮੋਟਰਾਂ ਦੇ ਬਿੱਲ : ਤ੍ਰਿਪਤ ਬਾਜਵਾ appeared first on Daily Post Punjabi.