Triple murder in Amritsar Archives - Daily Post Punjabi

ਅੰਮ੍ਰਿਤਸਰ ‘ਚ ਟ੍ਰਿਪਲ ਮ.ਰਡ/ਰ, ਕਲਯੁੱਗੀ ਪੁੱਤ ਨੇ ਮਾਂ, ਭਰਜਾਈ ਤੇ ਭਤੀਜੇ ਨੂੰ ਉਤਾਰਿਆ ਮੌ.ਤ ਦੇ ਘਾਟ
ਪੰਜਾਬ ਦੇ ਅੰਮ੍ਰਿਤਸਰ ‘ਤੋਂ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਪਿੰਡ ਕੱਦੋਵਾਲੀਆ ਵਿਖੇ ਇੱਕ ਪੁੱਤ ਨੇ ਆਪਣੀ ਹੀ ਮਾਂ, ਭਰਜਾਈ ਅਤੇ ਢਾਈ ਸਾਲ ਦੇ ਭਤੀਜੇ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਹ ਸਿੱਧਾ ਥਾਣੇ ਗਿਆ ਅਤੇ ਖੁਦ ਨੂੰ ਪੁਲਿਸ ਹਵਾਲੇ ਕਰ ਦਿੱਤਾ। ਇਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕਾਂ ਦੀ ਪਛਾਣ ਮਾਂ ਮਨਬੀਰ ਕੌਰ, ਭਰਜਾਈ ਅਵਨੀਤ ਕੌਰ ਅਤੇ ਭਤੀਜੇ ਸਮਰਥ ਵਜੋਂ ਹੋਈ ਹੈ। ਉੱਥੇ ਹੀ ਮੁਲਜ਼ਮ ਦੀ ਪਛਾਣ 35 ਸਾਲਾ ਅੰਮ੍ਰਿਤਪਾਲ ਸਿੰਘ ਵਾਸੀ ਕੰਦੋਵਾਲੀਆ ਕਸਬਾ ਅਜਨਾਲਾ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਬੀਤੀ ਰਾਤ ਮਨਬੀਰ ਕੌਰ ਬਾਹਰ ਵਿੱਚ ਸੁੱਤੀ ਹੋਈ ਸੀ, ਜਦੋਂ ਕਿ ਭਰਜਾਈ ਅਵਨੀਤ ਕੌਰ ਅਤੇ ਭਤੀਜਾ ਸਮਰਥ ਕਮਰੇ ਵਿੱਚ ਸੌਂ ਰਹੇ ਸਨ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਨੂੰ ਲੈ ਕੇ AAP ਦੀ ਤਿਆਰੀ, CM ਮਾਨ ਨੇ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਹਲਕੇ ਦੀ ਸੱਦੀ ਮੀਟਿੰਗ

ਇਸ ਦੌਰਾਨ ਮੁਲਜ਼ਮਾਂ ਨੇ ਮਾਂ, ਭਰਜਾਈ ਅਤੇ ਭਤੀਜੇ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕੀਤਾ। ਇਸ ਤੋਂ ਬਾਅਦ ਉਹ ਖੁਦ ਪੁਲਿਸ ਕੋਲ ਗਿਆ ਅਤੇ ਘਟਨਾ ਸਬੰਧੀ ਪੁਲਿਸ ਨੂੰ ਦੱਸਿਆ। ਮੁਲਜ਼ਮ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਪਤਨੀ ਪੇਕੇ ਪਿੰਡ ਰਹਿ ਰਹੀ ਸੀ, ਜਿਸ ਕਾਰਨ ਉਹ ਬਹੁਤ ਪਰੇਸ਼ਾਨ ਰਹਿੰਦਾ ਸੀ। ਇਸ ਕਾਰਨ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਦੱਸਿਆ ਜਾ ਰਿਹਾ ਹੈ ਉਸ ਦਾ ਵੱਡਾ ਭਰਾ ਪ੍ਰਿਤਪਾਲ ਸਿੰਘ ਦੁਬਈ ਵਿੱਚ ਕੰਮ ਕਰਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ‘ਚ ਟ੍ਰਿਪਲ ਮ.ਰਡ/ਰ, ਕਲਯੁੱਗੀ ਪੁੱਤ ਨੇ ਮਾਂ, ਭਰਜਾਈ ਤੇ ਭਤੀਜੇ ਨੂੰ ਉਤਾਰਿਆ ਮੌ.ਤ ਦੇ ਘਾਟ appeared first on Daily Post Punjabi.