Triple Murder in Ludhiana Archives - Daily Post Punjabi

‘ਕਾਤ.ਲ ਨੇ ਰਚੀ ਸਾਜ਼ਿਸ਼, ਗੈਸ ਖੁੱਲ੍ਹੀ ਛੱਡ ਅਗਰਬੱਤੀ ਧੁਖਾਈ’- ਲੁਧਿਆਣਾ ਤੀਹਰੇ ਕਤ.ਲਕਾਂਡ ‘ਚ ਹੋਏ ਵੱਡੇ ਖੁਲਾਸੇ
ਲੁਧਿਆਣਾ ‘ਚ ਇੱਕੋ ਪਰਿਵਾਰ ਦੇ 3 ਜੀਆਂ ਦੇ ਕਤਲ ਮਾਮਲੇ ਵਿੱਚ ਵਡੇ ਖੁਲਾਸੇ ਹੋਏ ਹਨ। ਪੁਲਿਸ ਦੀ ਸ਼ੁਰੂਆਤੀ ਜਾਂਚ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਕਾਤਲਾਂ ਨੇ ਇਸ ਕਤਲਕਾਂਡ ਨੂੰ ਹਾਦਸਾ ਬਣਾਉਣ ਦੀ ਸਾਜ਼ਿਸ਼ ਰਚੀ ਸੀ। ਉਨ੍ਹਾਂ ਨੇ ਘਰੇਲੂ ਗੈਸ ਸਿਲੰਡਰ ਨੂੰ ਘਰ ਦੇ ਅੰਦਰ ਹੀ ਖੁੱਲ੍ਹਾ ਛੱਡ ਦਿੱਤਾ ਅਤੇ ਅਗਬਰਤੀ ਧੁਖਾ ਦਿੱਤੀ ਸੀ।

ਉਨ੍ਹਾਂ ਦੀ ਸਾਜ਼ਿਸ਼ ਸੀ ਕਿ ਗੈਸ ਲੀਕ ਹੋਣ ਤੋਂ ਬਾਅਦ ਅਗਰਬੱਤੀ ਨੂੰ ਅੱਗ ਲੱਗ ਜਾਵੇਗੀ ਅਤੇ ਧਮਾਕੇ ਤੋਂ ਬਾਅਦ ਘਰ ਨੂੰ ਅੱਗ ਲੱਗ ਜਾਵੇਗੀ। ਜਿਸ ਵਿੱਚ ਤਿੰਨਾਂ ਦੀਆਂ ਲਾਸ਼ਾਂ ਸੜ ਜਾਣਗੀਆਂ ਤਾਂ ਇਹ ਕਤਲ ਨਹੀਂ ਬਲਕਿ ਇੱਕ ਹਾਦਸਾ ਲੱਗੇਗਾ। ਹਾਲਾਂਕਿ ਗੈਸ ਲੀਕ ਹੋਣ ਤੋਂ ਬਾਅਦ ਵੀ ਅਗਰਬੱਤੀ ਤੱਕ ਨਹੀਂ ਪਹੁੰਚੀ ਅਤੇ ਕਤਲਕਾਂਡ ਸਾਹਮਣੇ ਆ ਗਿਆ।

ਮ੍ਰਿਤਕਾਂ ਦੀ ਪਛਾਣ ਚਮਨ ਲਾਲ, ਉਸ ਦੀ ਪਤਨੀ ਸੁਰਿੰਦਰ ਕੌਰ ਅਤੇ ਮਾਤਾ ਬਚਨ ਕੌਰ ਵਜੋਂ ਹੋਈ ਹੈ। ਇਨ੍ਹਾਂ ਦੀ ਉਮਰ 70 ਤੋਂ 90 ਸਾਲ ਦਰਮਿਆਨ ਹੈ। ਉਨ੍ਹਾਂ ਦੇ ਬੱਚੇ ਵਿਦੇਸ਼ ਵਿੱਚ ਰਹਿੰਦੇ ਹਨ। ਗੁਆਂਢੀਆਂ ਦਾ ਕਹਿਣਾ ਹੈ ਕਿ ਕੱਲ੍ਹ ਪੂਰਾ ਦਿਨ ਪਰਿਵਾਰ ਦੇ ਤਿੰਨੇ ਮੈਂਬਰ ਘਰੋਂ ਬਾਹਰ ਨਹੀਂ ਆਏ। ਅਜਿਹੇ ‘ਚ ਮੰਨਿਆ ਜਾ ਰਿਹਾ ਹੈ ਕਿ ਇਹ ਕਤਲ 5 ਜੁਲਾਈ ਦੀ ਸ਼ਾਮ ਨੂੰ ਹੋਇਆ ਹੈ।

ਇਹ ਵੀ ਪੜ੍ਹੋ : MLA ਮਾਣੂੰਕੇ ਵੱਲੋਂ ਸਿਟੀ ਇਨਕਲੇਵ ‘ਚ ਨਵੇਂ ਦਫ਼ਤਰ ਦਾ ਉਦਘਾਟਨ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ

ਸ਼ੱਕ ਹੈ ਕਿ ਕਤਲ ਗਲਾ ਘੁੱਟ ਕੇ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮ੍ਰਿਤਕਾਂ ਦੀਆਂ ਲਾਸ਼ਾਂ ‘ਤੇ ਚਾਕੂ ਦੇ ਨਿਸ਼ਾਨ ਵੀ ਮਿਲੇ ਹਨ। ਉਨ੍ਹਾਂ ਦੱਸਿਆ ਕਿ ਘਰ ਦੇ ਅੰਦਰਲੀਆਂ ਸਾਰੀਆਂ ਕੁੰਡੀਆਂ ਬੰਦ ਸਨ, ਬਾਹਰ ਜਾਣ ਦਾ ਕੋਈ ਰਸਤਾ ਨਹੀਂ ਹੈ, ਇਸ ਲਈ ਇਹ ਸਮਝ ਨਹੀਂ ਆ ਰਿਹਾ ਕਿ ਕਾਤਲ ਅੰਦਰ ਕਿਵੇਂ ਗਿਆ? ਇਸ ਤੋਂ ਇਲਾਵਾ ਘਰ ਦੇ ਅੰਦਰ ਪਿਆ ਗੈਸ ਸਿਲੰਡਰ ਵੀ ਖੁੱਲ੍ਹਾ ਪਿਆ ਸੀ। ਸੂਤਰਾਂ ਮੁਤਾਬਕ 4 ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ, ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਨੂੰ ਮੌਕੇ ਤੋਂ LPG ਗੈਸ ਦੀ ਬਦਬੂ ਵੀ ਆ ਰਹੀ ਸੀ। ਕਾਤਲਾਂ ਵੱਲੋਂ ਅਗਰਬੱਤੀ ਵੀ ਧੁਖਾਈ ਗਈ ਸੀ। ਘਟਨਾ ਤੋਂ ਬਾਅਦ ਪੁਲਿਸ ਨੇ ਘਰ ਦੀ ਛੱਤ ‘ਤੇ ਵੀ ਚੈਕਿੰਗ ਕੀਤੀ। ਖੱਬੇ ਪਾਸੇ ਛੱਤ ‘ਤੇ ਇਕ ਛੋਟੀ ਜਿਹੀ ਕੰਧ ਹੈ, ਜਿੱਥੋਂ ਕੋਈ ਛਾਲ ਮਾਰ ਕੇ ਦੂਜੇ ਘਰਾਂ ਵਿਚ ਜਾਇਆ ਜਾ ਸਕਦਾ ਹੈ। ਇਥੇ ਤਿੰਨ ਘਰ ਆਪਸ ਵਿਚ ਜੁੜੇ ਹੋਏ ਹਨ। ਪੁਲਿਸ ਗੁਆਂਢੀਆਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ‘ਕਾਤ.ਲ ਨੇ ਰਚੀ ਸਾਜ਼ਿਸ਼, ਗੈਸ ਖੁੱਲ੍ਹੀ ਛੱਡ ਅਗਰਬੱਤੀ ਧੁਖਾਈ’- ਲੁਧਿਆਣਾ ਤੀਹਰੇ ਕਤ.ਲਕਾਂਡ ‘ਚ ਹੋਏ ਵੱਡੇ ਖੁਲਾਸੇ appeared first on Daily Post Punjabi.

ਲੁਧਿਆਣਾ ‘ਚ ਸਨਸਨੀਖੇਜ਼ ਵਾਰਦਾਤ, ਰਿਟਾਇਰਡ ASI ਸਣੇ ਪਤਨੀ ਤੇ ਪੁੱਤ ਦਾ ਕੀਤਾ ਕ.ਤਲ
ਪੰਜਾਬ ਦੇ ਲੁਧਿਆਣਾ ਦੇ ਪਿੰਡ ਨੂਰਪੁਰ ਬੇਟ ‘ਚ ਰਿਟਾਇਰਡ ASI ਅਤੇ ਉਸ ਦੀ ਪਤਨੀ ਅਤੇ ਬੇਟੇ ਦਾ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਨੂੰ ਤਿੰਨਾਂ ਦੀਆਂ ਲਾਸ਼ਾਂ ਐਤਵਾਰ ਦੇਰ ਰਾਤ ਕੋਠੀ ਵਿੱਚੋਂ ਮਿਲੀਆਂ। ਮ੍ਰਿਤਕਾਂ ‘ਤੇ ਭਾਰੀ ਲੋਹੇ ਦੇ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ। ਹਮਲਾਵਰਾਂ ਦੀ ਗਿਣਤੀ ਜ਼ਿਆਦਾ ਦੱਸੀ ਜਾ ਰਹੀ ਹੈ। ਇਸ ਘਟਨਾ ‘ਤੋਂ ਬਾਅਦ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਤਿੰਨ ਕਤਲ ਸ਼ਨੀਵਾਰ ਰਾਤ 7 ਵਜੇ ਤੋਂ ਬਾਅਦ ਹੋਏ ਹਨ। ਸ਼ਨੀਵਾਰ ਸ਼ਾਮ 7 ਵਜੇ ਤੱਕ ਉਨ੍ਹਾਂ ਦੀ ਬੇਟੀ ਸਮਨ ਨਾਲ ਫੋਨ ‘ਤੇ ਗੱਲਬਾਤ ਹੋਈ। ਅਗਲੇ ਦਿਨ ਬੇਟੀ ਨੇ ਮਾਤਾ-ਪਿਤਾ ਅਤੇ ਭਰਾ ਨੂੰ ਕਈ ਫੋਨ ਕੀਤੇ ਪਰ ਕਿਸੇ ਨੇ ਫੋਨ ਨਹੀਂ ਚੁੱਕਿਆ। ਫ਼ੋਨ ਨਾ ਚੁੱਕਣ ‘ਤੇ ਸਮਨ ਨੇ ਰਿਸ਼ਤੇਦਾਰ ਨੂੰ ਫ਼ੋਨ ਕੀਤਾ। ਜਿਸ ਨੇ ਪਿੰਡ ਦੇ ਸਰਪੰਚ ਨਾਲ ਗੱਲ ਕੀਤੀ।

Triple Murder in Ludhiana

ਇਸ ‘ਤੋਂ ਬਾਅਦ ਪਿੰਡ ਦਾ ਸਰਪੰਚ ਪੀਸੀਆਰ ਦਸਤੇ ਨਾਲ ਮੌਕੇ ’ਤੇ ਪੁੱਜ ਗਿਆ। ਜਦੋਂ ਪੀਸੀਆਰ ਦਸਤੇ ਨੇ ਕੋਠੀ ਦਾ ਤਾਲਾ ਤੋੜਿਆ ਤਾਂ ਤਿੰਨ ਵਿਅਕਤੀਆਂ ਦੀ ਮੌਤ ਦੇਖ ਕੇ ਉਹ ਦੰਗ ਰਹਿ ਗਏ। ਰਿਟਾਇਰਡ ASI ਦੀ ਲਾਸ਼ ਘਰ ਦੀ ਲਾਬੀ ਵਿੱਚ ਫਰਸ਼ ’ਤੇ ਪਈ ਸੀ। ਜਦੋਂ ਕਿ ਉਸ ਦੇ ਬੇਟੇ ਅਤੇ ਪਤਨੀ ਦੀਆਂ ਲਾਸ਼ਾਂ ਕਮਰੇ ‘ਚ ਬੈੱਡ ‘ਤੇ ਪਈਆਂ ਸਨ। ਪੀਸੀਆਰ ਦਸਤੇ ਨੇ ਤੁਰੰਤ ਪੁਲਿਸ ਅਧਿਕਾਰੀਆਂ ਨੂੰ ਸੂਚਿਤ ਕੀਤਾ।

Triple Murder in Ludhiana

ਸੂਚਨਾ ਮਿਲਣ ‘ਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਸਮੇਤ ਹੋਰ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਕੁਲਦੀਪ ਸਿੰਘ ਦੇ ਘਰ ਵਾਟਰ ਸਪਲਾਈ ਆਦਿ ਦਾ ਕੰਮ ਚੱਲ ਰਿਹਾ ਸੀ, ਜਿਸ ਕਾਰਨ ਲੇਬਰ ਲੱਗੇ ਹੋਏ ਸੀ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਮਜ਼ਦੂਰ ਕਿਸ ਸਮੇਂ ਘਰ ਆਏ ਸੀ ਅਤੇ ਕਿਸ ਸਮੇਂ ਵਾਪਸ ਗਏ ਸੀ। ਉੱਥੇ ਹੀ, ਘਰ ਦੇ ਕੋਲ ਇੱਕ ਪੌੜੀ ਵੀ ਮਿਲੀ ਹੈ। ਸ਼ੱਕ ਹੈ ਕਿ ਹਮਲਾਵਰ ਇਸ ਪੌੜੀ ਰਾਹੀਂ ਅੰਦਰ ਦਾਖ਼ਲ ਹੋਏ ਸਨ।

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਦੋਸਤਾਨਾ ਜਾਪਦਾ ਹੈ। ਪੁਲਿਸ ਨੂੰ ਤੀਹਰੇ ਕਤਲ ਪਿੱਛੇ ਪੁਰਾਣੀ ਦੁਸ਼ਮਣੀ ਦਾ ਸ਼ੱਕ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸੁੱਤੇ ਪਏ ਪਰਿਵਾਰ ‘ਤੇ ਹਮਲਾ ਹੋਇਆ ਹੈ। ਫਿਲਹਾਲ ਤਿੰਨੋਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਜਾ ਰਿਹਾ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਾਰਾ ਮਾਮਲਾ ਸਪੱਸ਼ਟ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ ਦੀਆਂ ਤਹਿਸੀਲਾਂ ‘ਚ ਅੱਜ ਕੰਮਕਾਜ ਰਹੇਗਾ ਠੱਪ, ਮਾਲ ਅਧਿਕਾਰੀ ਵੱਲੋਂ ਹੜਤਾਲ ਦਾ ਐਲਾਨ

ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ (65), ਉਸ ਦੀ ਪਤਨੀ ਪਰਮਜੀਤ ਕੌਰ (61) ਅਤੇ ਪੁੱਤਰ ਗੁਰਵਿੰਦਰ ਸਿੰਘ ਉਰਫ਼ ਪਾਲੀ ਗਰੇਵਾਲ (32) ਵਜੋਂ ਹੋਈ ਹੈ। ਕੁਲਦੀਪ ਸਿੰਘ 2019 ਵਿੱਚ ਸੇਵਾਮੁਕਤ ਹੋਏ। ਕੁਲਦੀਪ ਸਿੰਘ ਮਹਿਲਾ ਸੈੱਲ ਵਿੱਚ ਤਾਇਨਾਤ ਸਨ। ਗੁਰਵਿੰਦਰ ਸਿੰਘ ਦਾ ਇੱਕ ਸਾਲ ਪਹਿਲਾਂ ਵਿਆਹ ਹੋਇਆ ਸੀ। ਉਸ ਦੀ ਪਤਨੀ ਗਰਭਵਤੀ ਦੱਸੀ ਜਾ ਰਹੀ ਹੈ। ਪਾਲੀ ਦੋ ਦਿਨ ਪਹਿਲਾਂ ਹੀ ਆਪਣੀ ਪਤਨੀ ਨੂੰ ਪਿੰਡ ਪਾਇਲ ਨੇੜੇ ਸਹੁਰੇ ਘਰ ਛੱਡ ਗਿਆ ਸੀ।

ਦੱਸਿਆ ਜਾ ਰਿਹਾ ਹੈ ਕਿ ਮੌਕੇ ‘ਤੇ ਸੀਸੀਟੀਵੀ ਕੈਮਰੇ ਨਹੀਂ ਲੱਗੇ ਹੋਏ ਸਨ ਪਰ ਪੁਲਿਸ ਨੂੰ ਮ੍ਰਿਤਕ ਦੇ ਮੋਬਾਈਲ ਮਿਲੇ ਹਨ। ਪੁਲੀਸ ਇਨ੍ਹਾਂ ਮੋਬਾਈਲਾਂ ’ਤੇ ਤਕਨੀਕੀ ਤੌਰ ’ਤੇ ਕੰਮ ਕਰ ਰਹੀ ਹੈ। ਇਲਾਕੇ ਦੇ ਹੋਰ ਵੀ ਕਈ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਜਲਦੀ ਹੀ ਮਾਮਲੇ ਦੀ ਗੁੱਥੀ ਸੁਲਝਾ ਲਈ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਲੁਧਿਆਣਾ ‘ਚ ਸਨਸਨੀਖੇਜ਼ ਵਾਰਦਾਤ, ਰਿਟਾਇਰਡ ASI ਸਣੇ ਪਤਨੀ ਤੇ ਪੁੱਤ ਦਾ ਕੀਤਾ ਕ.ਤਲ appeared first on Daily Post Punjabi.