Tript Bajwa wife and son Archives - Daily Post Punjabi

ਪੰਜਾਬ ਦੇ ਸਾਰੇ ਸਰਕਾਰੀ ਕਾਲਜਾਂ ਦੇ ਯੂ.ਜੀ. ਤੇ ਪੀ.ਜੀ. ਕੋਰਸਾਂ ਲਈ ਕਾਮਨ ਯੂਨੀਫਾਈਡ ਆਨਲਾਈਨ ਐਡਮਿਸ਼ਨ ਪੋਰਟਲ: ਤ੍ਰਿਪਤ ਬਾਜਵਾ
ਚੰਡੀਗੜ : ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਦਾਖ਼ਲਾ ਪ੍ਰਕਿਰਿਆ ਨੂੰ ਮੁਸ਼ਕਲ ਰਹਿਤ, ਤੇਜ ਅਤੇ ਸੁਖਾਲਾ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਹਰ ਪ੍ਰਕਾਰ ਦੇ ਦਾਖ਼ਲਿਆਂ ਲਈ ਇੱਕ ਇੰਟੀਗ੍ਰੇਟਡ ਕਾਮਨ ਯੂਨੀਫਾਈਡ ਆਨਲਾਈਨ ਐਡਮਿਸ਼ਨ ਪੋਰਟਲ ਤਿਆਰ ਕੀਤਾ ਗਿਆ ਹੈ ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 19 ਅਗਸਤ, 2021 ਨੂੰ ਸ਼ੁਰੂ ਕੀਤਾ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਉਚੇਰੀ ਸਿੱਖਿਆ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਇੱਕ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਹੁਣ ਵਿਦਿਆਰਥੀ ਘਰ ਬੈਠੇ ਹੀ ਵੱਖ -ਵੱਖ ਕਾਲਜਾਂ ਵਿੱਚ ਦਾਖ਼ਲੇ ਲਈ ਅਪਲਾਈ ਕਰ ਸਕਣਗੇ ਅਤੇ ਨਾਲ ਹੀ ਉਨਾਂ ਨੂੰ ਆਪਣੇ ਪਸੰਦੀਦਾ ਕਾਲਜਾਂ ਵਿੱਚ ਨਿੱਜੀ ਤੌਰ ‘ਤੇ ਜਾਣ ਅਤੇ ਪ੍ਰਾਸਪੈਕਟਸ ਖਰੀਦਣ ਦੀ ਲੋੜ ਨਹੀਂ ਹੋਵੇਗੀ। ਹੁਣ ਵਿਦਿਆਰਥੀ ਆਪਣੇ ਮੋਬਾਈਲ ‘ਤੇ ਆਨਲਾਈਨ ਫਾਰਮ ਭਰ ਕੇ ਦਾਖ਼ਲੇ ਲਈ ਅਪਲਾਈ ਕਰ ਸਕਦੇ ਹਨ। ਉਨਾਂ ਕਿਹਾ ਕਿ ਪਹਿਲਾਂ ਕਾਲਜਾਂ ਅਤੇ ਯੂਨੀਵਰਸਿਟੀ ਵਿੱਚ ਦਾਖ਼ਲਾ ਪ੍ਰਕਿਰਿਆ ਸਪਸਟ ਨਹੀਂ ਸੀ। ਦਾਖ਼ਲਾ ਪ੍ਰਕਿਰਿਆ ਬਹੁਤ ਗੁੰਝਲਦਾਰ ਸੀ ਅਤੇ ਵਿਦਿਆਰਥੀਆਂ ਨੂੰ ਵੱਖੋ-ਵੱਖਰੇ ਪੋਰਟਲਾਂ ‘ਤੇ ਅਪਲਾਈ ਕਰਨ ਵਿੱਚ ਕਈ ਦਿੱਕਤਾਂ ਦਰਪੇਸ਼ ਆਉਂਦੀਆਂ ਸਨ।

ਉਨਾਂ ਦੱਸਿਆ ਕਿ ਹਰ ਤਰਾਂ ਦੇ ਦਾਖ਼ਲਿਆਂ ਲਈ ਇੰਟੀਗ੍ਰੇਟਡ ਕਾਮਨ ਯੂਨੀਫਾਈਡ ਆਨਲਾਈਨ ਐਡਮਿਸ਼ਨ ਪੋਰਟਲ ਨੂੰ ਸ਼ੁਰੂ ਕਰਨਾ ਸਮੇਂ ਦੀ ਲੋੜ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ ਕਾਲਜਾਂ ਵਿੱਚ ਇੱਕ ਯੂਨੀਫਾਈਡ ਸਟੇਟ ਐਡਮਿਸ਼ਨ ਪੋਰਟਲ ਸ਼ੁਰੂ ਕੀਤਾ ਗਿਆ ਹੈ। ਇਸ ਕਾਮਨ ਦਾਖ਼ਲਾ ਪੋਰਟਲ ਦੀਆਂ ਪ੍ਰਮੁੱਖ ਵਿਸੇਸਤਾਵਾਂ ਵਿੱਚ ਸੂਬੇ ਦੇ ਸਾਰੇ ਸਰਕਾਰੀ ਕਾਲਜਾਂ ਵਿਚਲੇ ਸਾਰੇ ਯੂ.ਜੀ. ਅਤੇ ਪੀ.ਜੀ. ਕੋਰਸਾਂ ਲਈ ਇਕੋ ਦਾਖ਼ਲਾ ਪਲੇਟਫਾਰਮ ਮੁਹੱਈਆ ਕਰਵਾਉਣਾ, 100 ਫ਼ੀਸਦ ਸੰਪਰਕ ਰਹਿਤ ਦਾਖ਼ਲਾ (ਬਿਨੈਕਾਰਾਂ ਨੂੰ ਦਾਖ਼ਲੇ ਲਈ ਕਿਸੇ ਵੀ ਕਾਲਜ ਵਿੱਚ ਨਿੱਜੀ ਤੌਰ ‘ਤੇ ਜਾਣਾ ਨਹੀਂ ਪਵੇਗਾ), ਕਈ ਕਾਲਜਾਂ ਲਈ ਸਿਰਫ਼ ਇੱਕ ਅਰਜੀ ਫਾਰਮ (ਭਾਵ ਬਿਨੈਕਾਰਾਂ ਨੂੰ ਅਰਜੀ ਫਾਰਮ ਭਰਨ ਲਈ ਵੱਖਰੇ ਤੌਰ ‘ਤੇ ਇੱਕ ਕਾਲਜ ਤੋਂ ਦੂਜੇ ਕਾਲਜ ਵਿੱਚ ਘੁੰਮਣਾ ਨਹੀਂ ਪਵੇਗਾ), ਅਰਜੀ ਫਾਰਮ ਦੀ ਫਿਕਸਡ ਫੀਸ ਸਿਰਫ਼ 200 ਰੁਪਏ (ਬਿਨੈਕਾਰਾਂ ਨੂੰ ਅਪਲਾਈ ਕਰਦੇ ਸਮੇਂ ਹਰ ਕਾਲਜ ਵਿੱਚ ਵੱਖਰੇ ਤੌਰ ‘ਤੇ ਪ੍ਰਾਸਪੈਕਟਸ ਫੀਸ ਨਹੀਂ ਦੇਣੀ ਪਵੇਗੀ), ਬਿਨੈਕਾਰਾਂ ਦੀ ਸੰਪਰਕ ਰਹਿਤ ਤਸਦੀਕ (ਸਟੇਟ ਪੋਰਟਲ ਡਿਜੀਲਾਕਰ ਜ਼ਰੀਏ ਸਾਰੇ ਰਾਜ ਬੋਰਡਾਂ ਅਤੇ ਸੀਬੀਐਸਈ ਨਾਲ ਜੁੜਿਆ ਹੋਇਆ ਹੈ), ਇਸ ਲਈ ਮੈਨੂਅਲ ਤਸਦੀਕ ਦੀ ਲੋੜ ਨਹੀਂ, ਸ਼ਾਮਲ ਹਨ। ਇਸੇ ਤਰਾਂ ਜਾਤੀ ਸਰਟੀਫਿਕੇਟ (ਐਸ.ਸੀ./ਬੀ.ਸੀ.) ਅਤੇ ਬਿਨੈਕਾਰ ਦੀ ਰਿਹਾਇਸ਼ ਸਬੰਧੀ ਸਰਟੀਫਿਕੇਟ ਢਾਂਚਾਗਤ ਪੋਰਟਲ ਜ਼ਰੀਏ ਸਵੈ -ਤਸਦੀਕ ਹੋ ਜਾਂਦੇ ਹਨ ਅਤੇ ਰਾਜ ਯੂਨੀਵਰਸਿਟੀ ਦੇ ਨਿਯਮਾਂ ਅਨੁਸਾਰ ਫ਼ੀਸ ਨਿਰਧਾਰਤ ਕੀਤੀ ਜਾਂਦੀ ਹੈ।

The post ਪੰਜਾਬ ਦੇ ਸਾਰੇ ਸਰਕਾਰੀ ਕਾਲਜਾਂ ਦੇ ਯੂ.ਜੀ. ਤੇ ਪੀ.ਜੀ. ਕੋਰਸਾਂ ਲਈ ਕਾਮਨ ਯੂਨੀਫਾਈਡ ਆਨਲਾਈਨ ਐਡਮਿਸ਼ਨ ਪੋਰਟਲ: ਤ੍ਰਿਪਤ ਬਾਜਵਾ appeared first on Daily Post Punjabi.

ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਅਤੇ ਗੁਰਪ੍ਰੀਤ ਕਾਂਗੜ ਪੰਜਾਬ ਸਰਕਾਰ ਵਲੋਂ ਬਾਬਾ ਰਾਮ ਸਿੰਘ ਜੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ
Tript Bajwa pay homage to Baba Ram Singh: ਚੰਡੀਗੜ, ਦਸੰਬਰ 17: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਅਤੇ ਗੁਰਪ੍ਰੀਤ ਸਿੰਘ ਕਾਂਗੜ ਅੱਜ ਗੁਰਦੁਆਰਾ ਸਾਹਿਬ ਨਾਨਕਸਰ ਪਿੰਡ ਸਿੰਘੜਾਂ ਕਰਨਾਲ ਵਿਖੇ ਬਾਬਾ ਰਾਮ ਸਿੰਘ ਜੀ ਨੂੰ ਸ਼ਰਧਾਜਲੀ ਦੇਣ ਲਈ ਪਹੁੰਚੇ।ਇਸ ਮੌਕੇ ਦੋਵਾਂ ਮੰਤਰੀਆਂ ਨੇ ਬਾਬਾ ਜੀ ਦੇ ਪੈਰੋਕਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਬਾਬਾ ਜੀ ਨੂੰ ਸ਼ਰਧਾ ਅਤੇ ਸਤਿਕਾਰ ਭੇਂਟ ਕੀਤਾ।ਜਿਕਰਯੋਗ ਹੈ ਕਿ 65 ਸਾਲਾ ਬਾਬਾ ਰਾਮ ਸਿੰਘ ਜੀ ਜੋ ਨਾਨਕਸਰ ਸੰਪ੍ਰਦਾਏ ਨਾਲ ਸਬੰਧ ਰੱਖਦੇ ਸਨ, ਨੇ ਕੱਲ ਕਿਸਾਨ ਸਘੰਰਸ਼ ਦੌਰਾਨ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਕੋਈ ਸੁਣਵਾਈ ਨਾ ਕਰਨ ਦੇ ਰੋਸ ਵਜੋਂ ਖੁਦ ਨੂੰ ਗੋਲੀ ਮਾਰ ਕੇ ਕੁੰਡਲੀ ਬਾਡਰ ’ਤੇ ਆਤਮਹੱਤਿਆ ਕਰ ਲਈ ਸੀ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਬਾਜਵਾ ਅਤੇ ਗੁਰਪ੍ਰੀਤ ਸਿੰਘ ਕਾਂਗੜ ਨੇ ਕੇਂਦਰ ਸਰਕਾਰ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਮਸਲਿਆਂ ਦਾ ਬਿਨਾਂ ਕਿਸੇ ਦੇਰੀ ਦੇ ਹੱਲ ਕੀਤਾ ਜਾਵੇ।

Tript Bajwa pay homage to Baba Ram Singh

ਉਨਾਂ ਕਿਹਾ ਕਿ ਲੱਖਾਂ ਕਿਸਾਨ ਜੋ ਸਿੰਘੂ ਅਤੇ ਟਿੱਕਰੀ ਬਾਰਡਰ ’ਤੇ ਤਿੰਨ ਖੇਤੀ ਬਿਲਾਂ ਖਿਲਾਫ ਪਿਛਲੇ ਇੱਕ ਮਹੀਨੇ ਤੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ।ਉਨਾਂ ਕਿਹਾ ਕਿ ਕਿਸਾਨ ਵੀ ਚਾਹੁੰਦੇ ਹਨ ਕਿ ਇਸ ਮਸਲੇ ਦਾ ਜਲਦ ਤੋਂ ਜਲਦ ਹੱਲ ਕੱਡਿਆ ਜਾਵੇ।ਦੋਵਾਂ ਮੰਤਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਵੀ ਜਿੱਦ ਛੱਡ ਕੇ ਫਰਾਖਦਿਲੀ ਨਾਲ ਗੱਲਬਤ ਲਈ ਅੱਗੇ ਆ ਕੇ ਕਿਸਾਨਾਂ ਨਾਲ ਬੈਠ ਕੇ ਇਸ ਮਸਲੇ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨ ਆਪਣੇ ਘਰਾਂ ਨੂੰ ਵਾਪਸ ਆ ਸਕਣ। ਦੋਵਾਂ ਮੰਤਰੀਆਂ ਨੇ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਠੰਡ ਦਾ ਪ੍ਰਕੋਪ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਅਤੇ ਕਈ ਕਿਸਾਨਾਂ ਦੀ ਸੰਘਰਸ਼ ਦੌਰਾਨ ਠੰਡ ਕਾਰਨ ਮੌਤ ਵੀ ਹੋ ਚੁੱਕੀ ਹੈ।

Tript Bajwa pay homage to Baba Ram Singh

ਉਨਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਤਾਂ ਸੁਪਰੀਮ ਕੋਰਟ ਨੇ ਵੀ ਕਹਿ ਦਿੱਤਾ ਹੈ ਕਿ ਕੇਂਦਰ ਸਰਕਾਰ ਜਲਦ ਇਸ ਮਸਲੇ ਦਾ ਹੱਲ ਕੱਢੇ।ਇਸ ਲਈ ਹੁਣ ਕੇਂਦਰ ਨੂੰ ਵੀ ਚਾਹੀਦਾ ਹੈ ਕਿ ਬਿਨਾਂ ਦੇਰੀ ਇਸ ਮਸਲੇ ਦਾ ਹੱਲ ਕੱਢਿਆ ਜਾਵੇ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਿਸਾਨਾਂ ’ਤੇ ਥੋਪੇ ਜਾ ਰਹੇ ਕਿਸਾਨ ਵਿਰੋਧੀ ਤਿੰਨੋ ਕਾਲੇ ਕਾਨੂੰਨਾ ਸਮੇਤ ਬਿਜਲੀ ਕਾਨੂੰਨ ਨੂੰ ਵਿਧਾਨ ਸਭਾ ਦਾ ਵਿਸੇਸ਼ ਸੈਸ਼ਨ ਬੁਲਾ ਕੇ ਰੱਦ ਕਰ ਚੱੁਕੀ ਹੈ।ਇਸ ਲਈ ਕੇਂਦਰ ਸਰਕਾਰ ਨੂੰ ਵੀ ਜਿੱਦ ਛੱਡ ਕੇ ਬਿਨਾਂ ਕਿਸੇ ਦੇਰੀ ਦੇ ਇਹ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।

The post ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਅਤੇ ਗੁਰਪ੍ਰੀਤ ਕਾਂਗੜ ਪੰਜਾਬ ਸਰਕਾਰ ਵਲੋਂ ਬਾਬਾ ਰਾਮ ਸਿੰਘ ਜੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ appeared first on Daily Post Punjabi.

ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਬੇਟਾ ਤੇ ਪਤਨੀ ਵੀ ਨਿਕਲੇ Corona ਪਾਜ਼ੀਟਿਵ
Tript Bajwa wife and son: ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਤਬਾਹੀ ਮਚਾਈ ਹੋਈ ਹੈ । ਜਿੱਥੇ ਆਮ ਵਿਅਕਤੀ ਇਸ ਦੀ ਲਪੇਟ ਵਿਚ ਆ ਰਹੇ ਹਨ ਉਥੇ ਵੱਡੀਆਂ-ਵੱਡੀਆਂ ਸ਼ਖਸੀਅਤਾਂ ਵੀ ਇਸ ਖਤਰਨਾਕ ਵਾਇਰਸ ਤੋਂ ਆਪਣੇ ਆਪ ਨੂੰ ਬਚਾ ਨਹੀਂ ਪਾ ਰਹੀਆਂ । ਬੀਤੇ ਦਿਨ ਜਿੱਥੇ ਪੰਜਾਬ ਦੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਦੀ ਬਾਜਵਾ ਦੀ ਪਿਛਲੇ ਦਿਨੀ ਕਰੋਨਾ ਰਿਪੋਰਟ ਪਾਜ਼ਿਟਿਵ ਆਈ ਸੀ, ਉੱਥੇ ਹੀ ਹੁਣ ਉਨ੍ਹਾਂ ਦੇ ਬੇਟੇ ਰਵੀਨੰਦਨ ਸਿੰਘ ਜੋ ਕਿ ਜ਼ਿਲ੍ਹਾ ਪ੍ਰੀਸ਼ਦ ਗੁਰਦਸਪੂਰ ਦੇ ਚੈਅਰਮੈਨ ਹਨ ਦੀ ਅਤੇ ਮੰਤਰੀ ਦੀ ਪਤਨੀ ਦੀ ਵੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ।

Tript Bajwa wife and son

ਦੱਸ ਦੇਈਏ ਕਿ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉੁਨ੍ਹਾਂ ਦੇ ਟੈਸਟ ਕੀਤੇ ਗਏ ਅਤੇ ਸਾਰਾ ਕੁੱਝ ਠੀਕ ਪਾਇਆ ਗਿਆ । ਦੱਸਿਆ ਜਾ ਰਿਹਾ ਹੈ ਕਿ ਬਾਜਵਾ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ।

The post ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਬੇਟਾ ਤੇ ਪਤਨੀ ਵੀ ਨਿਕਲੇ Corona ਪਾਜ਼ੀਟਿਵ appeared first on Daily Post Punjabi.