Tript Bajwa Archives - Daily Post Punjabi

ਪੰਜਾਬ ਦੇ ਸਾਰੇ ਸਰਕਾਰੀ ਕਾਲਜਾਂ ਦੇ ਯੂ.ਜੀ. ਤੇ ਪੀ.ਜੀ. ਕੋਰਸਾਂ ਲਈ ਕਾਮਨ ਯੂਨੀਫਾਈਡ ਆਨਲਾਈਨ ਐਡਮਿਸ਼ਨ ਪੋਰਟਲ: ਤ੍ਰਿਪਤ ਬਾਜਵਾ
ਚੰਡੀਗੜ : ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਦਾਖ਼ਲਾ ਪ੍ਰਕਿਰਿਆ ਨੂੰ ਮੁਸ਼ਕਲ ਰਹਿਤ, ਤੇਜ ਅਤੇ ਸੁਖਾਲਾ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਹਰ ਪ੍ਰਕਾਰ ਦੇ ਦਾਖ਼ਲਿਆਂ ਲਈ ਇੱਕ ਇੰਟੀਗ੍ਰੇਟਡ ਕਾਮਨ ਯੂਨੀਫਾਈਡ ਆਨਲਾਈਨ ਐਡਮਿਸ਼ਨ ਪੋਰਟਲ ਤਿਆਰ ਕੀਤਾ ਗਿਆ ਹੈ ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 19 ਅਗਸਤ, 2021 ਨੂੰ ਸ਼ੁਰੂ ਕੀਤਾ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਉਚੇਰੀ ਸਿੱਖਿਆ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਇੱਕ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਹੁਣ ਵਿਦਿਆਰਥੀ ਘਰ ਬੈਠੇ ਹੀ ਵੱਖ -ਵੱਖ ਕਾਲਜਾਂ ਵਿੱਚ ਦਾਖ਼ਲੇ ਲਈ ਅਪਲਾਈ ਕਰ ਸਕਣਗੇ ਅਤੇ ਨਾਲ ਹੀ ਉਨਾਂ ਨੂੰ ਆਪਣੇ ਪਸੰਦੀਦਾ ਕਾਲਜਾਂ ਵਿੱਚ ਨਿੱਜੀ ਤੌਰ ‘ਤੇ ਜਾਣ ਅਤੇ ਪ੍ਰਾਸਪੈਕਟਸ ਖਰੀਦਣ ਦੀ ਲੋੜ ਨਹੀਂ ਹੋਵੇਗੀ। ਹੁਣ ਵਿਦਿਆਰਥੀ ਆਪਣੇ ਮੋਬਾਈਲ ‘ਤੇ ਆਨਲਾਈਨ ਫਾਰਮ ਭਰ ਕੇ ਦਾਖ਼ਲੇ ਲਈ ਅਪਲਾਈ ਕਰ ਸਕਦੇ ਹਨ। ਉਨਾਂ ਕਿਹਾ ਕਿ ਪਹਿਲਾਂ ਕਾਲਜਾਂ ਅਤੇ ਯੂਨੀਵਰਸਿਟੀ ਵਿੱਚ ਦਾਖ਼ਲਾ ਪ੍ਰਕਿਰਿਆ ਸਪਸਟ ਨਹੀਂ ਸੀ। ਦਾਖ਼ਲਾ ਪ੍ਰਕਿਰਿਆ ਬਹੁਤ ਗੁੰਝਲਦਾਰ ਸੀ ਅਤੇ ਵਿਦਿਆਰਥੀਆਂ ਨੂੰ ਵੱਖੋ-ਵੱਖਰੇ ਪੋਰਟਲਾਂ ‘ਤੇ ਅਪਲਾਈ ਕਰਨ ਵਿੱਚ ਕਈ ਦਿੱਕਤਾਂ ਦਰਪੇਸ਼ ਆਉਂਦੀਆਂ ਸਨ।

ਉਨਾਂ ਦੱਸਿਆ ਕਿ ਹਰ ਤਰਾਂ ਦੇ ਦਾਖ਼ਲਿਆਂ ਲਈ ਇੰਟੀਗ੍ਰੇਟਡ ਕਾਮਨ ਯੂਨੀਫਾਈਡ ਆਨਲਾਈਨ ਐਡਮਿਸ਼ਨ ਪੋਰਟਲ ਨੂੰ ਸ਼ੁਰੂ ਕਰਨਾ ਸਮੇਂ ਦੀ ਲੋੜ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ ਕਾਲਜਾਂ ਵਿੱਚ ਇੱਕ ਯੂਨੀਫਾਈਡ ਸਟੇਟ ਐਡਮਿਸ਼ਨ ਪੋਰਟਲ ਸ਼ੁਰੂ ਕੀਤਾ ਗਿਆ ਹੈ। ਇਸ ਕਾਮਨ ਦਾਖ਼ਲਾ ਪੋਰਟਲ ਦੀਆਂ ਪ੍ਰਮੁੱਖ ਵਿਸੇਸਤਾਵਾਂ ਵਿੱਚ ਸੂਬੇ ਦੇ ਸਾਰੇ ਸਰਕਾਰੀ ਕਾਲਜਾਂ ਵਿਚਲੇ ਸਾਰੇ ਯੂ.ਜੀ. ਅਤੇ ਪੀ.ਜੀ. ਕੋਰਸਾਂ ਲਈ ਇਕੋ ਦਾਖ਼ਲਾ ਪਲੇਟਫਾਰਮ ਮੁਹੱਈਆ ਕਰਵਾਉਣਾ, 100 ਫ਼ੀਸਦ ਸੰਪਰਕ ਰਹਿਤ ਦਾਖ਼ਲਾ (ਬਿਨੈਕਾਰਾਂ ਨੂੰ ਦਾਖ਼ਲੇ ਲਈ ਕਿਸੇ ਵੀ ਕਾਲਜ ਵਿੱਚ ਨਿੱਜੀ ਤੌਰ ‘ਤੇ ਜਾਣਾ ਨਹੀਂ ਪਵੇਗਾ), ਕਈ ਕਾਲਜਾਂ ਲਈ ਸਿਰਫ਼ ਇੱਕ ਅਰਜੀ ਫਾਰਮ (ਭਾਵ ਬਿਨੈਕਾਰਾਂ ਨੂੰ ਅਰਜੀ ਫਾਰਮ ਭਰਨ ਲਈ ਵੱਖਰੇ ਤੌਰ ‘ਤੇ ਇੱਕ ਕਾਲਜ ਤੋਂ ਦੂਜੇ ਕਾਲਜ ਵਿੱਚ ਘੁੰਮਣਾ ਨਹੀਂ ਪਵੇਗਾ), ਅਰਜੀ ਫਾਰਮ ਦੀ ਫਿਕਸਡ ਫੀਸ ਸਿਰਫ਼ 200 ਰੁਪਏ (ਬਿਨੈਕਾਰਾਂ ਨੂੰ ਅਪਲਾਈ ਕਰਦੇ ਸਮੇਂ ਹਰ ਕਾਲਜ ਵਿੱਚ ਵੱਖਰੇ ਤੌਰ ‘ਤੇ ਪ੍ਰਾਸਪੈਕਟਸ ਫੀਸ ਨਹੀਂ ਦੇਣੀ ਪਵੇਗੀ), ਬਿਨੈਕਾਰਾਂ ਦੀ ਸੰਪਰਕ ਰਹਿਤ ਤਸਦੀਕ (ਸਟੇਟ ਪੋਰਟਲ ਡਿਜੀਲਾਕਰ ਜ਼ਰੀਏ ਸਾਰੇ ਰਾਜ ਬੋਰਡਾਂ ਅਤੇ ਸੀਬੀਐਸਈ ਨਾਲ ਜੁੜਿਆ ਹੋਇਆ ਹੈ), ਇਸ ਲਈ ਮੈਨੂਅਲ ਤਸਦੀਕ ਦੀ ਲੋੜ ਨਹੀਂ, ਸ਼ਾਮਲ ਹਨ। ਇਸੇ ਤਰਾਂ ਜਾਤੀ ਸਰਟੀਫਿਕੇਟ (ਐਸ.ਸੀ./ਬੀ.ਸੀ.) ਅਤੇ ਬਿਨੈਕਾਰ ਦੀ ਰਿਹਾਇਸ਼ ਸਬੰਧੀ ਸਰਟੀਫਿਕੇਟ ਢਾਂਚਾਗਤ ਪੋਰਟਲ ਜ਼ਰੀਏ ਸਵੈ -ਤਸਦੀਕ ਹੋ ਜਾਂਦੇ ਹਨ ਅਤੇ ਰਾਜ ਯੂਨੀਵਰਸਿਟੀ ਦੇ ਨਿਯਮਾਂ ਅਨੁਸਾਰ ਫ਼ੀਸ ਨਿਰਧਾਰਤ ਕੀਤੀ ਜਾਂਦੀ ਹੈ।

The post ਪੰਜਾਬ ਦੇ ਸਾਰੇ ਸਰਕਾਰੀ ਕਾਲਜਾਂ ਦੇ ਯੂ.ਜੀ. ਤੇ ਪੀ.ਜੀ. ਕੋਰਸਾਂ ਲਈ ਕਾਮਨ ਯੂਨੀਫਾਈਡ ਆਨਲਾਈਨ ਐਡਮਿਸ਼ਨ ਪੋਰਟਲ: ਤ੍ਰਿਪਤ ਬਾਜਵਾ appeared first on Daily Post Punjabi.

ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਅਤੇ ਗੁਰਪ੍ਰੀਤ ਕਾਂਗੜ ਪੰਜਾਬ ਸਰਕਾਰ ਵਲੋਂ ਬਾਬਾ ਰਾਮ ਸਿੰਘ ਜੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ
Tript Bajwa pay homage to Baba Ram Singh: ਚੰਡੀਗੜ, ਦਸੰਬਰ 17: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਅਤੇ ਗੁਰਪ੍ਰੀਤ ਸਿੰਘ ਕਾਂਗੜ ਅੱਜ ਗੁਰਦੁਆਰਾ ਸਾਹਿਬ ਨਾਨਕਸਰ ਪਿੰਡ ਸਿੰਘੜਾਂ ਕਰਨਾਲ ਵਿਖੇ ਬਾਬਾ ਰਾਮ ਸਿੰਘ ਜੀ ਨੂੰ ਸ਼ਰਧਾਜਲੀ ਦੇਣ ਲਈ ਪਹੁੰਚੇ।ਇਸ ਮੌਕੇ ਦੋਵਾਂ ਮੰਤਰੀਆਂ ਨੇ ਬਾਬਾ ਜੀ ਦੇ ਪੈਰੋਕਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਬਾਬਾ ਜੀ ਨੂੰ ਸ਼ਰਧਾ ਅਤੇ ਸਤਿਕਾਰ ਭੇਂਟ ਕੀਤਾ।ਜਿਕਰਯੋਗ ਹੈ ਕਿ 65 ਸਾਲਾ ਬਾਬਾ ਰਾਮ ਸਿੰਘ ਜੀ ਜੋ ਨਾਨਕਸਰ ਸੰਪ੍ਰਦਾਏ ਨਾਲ ਸਬੰਧ ਰੱਖਦੇ ਸਨ, ਨੇ ਕੱਲ ਕਿਸਾਨ ਸਘੰਰਸ਼ ਦੌਰਾਨ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਕੋਈ ਸੁਣਵਾਈ ਨਾ ਕਰਨ ਦੇ ਰੋਸ ਵਜੋਂ ਖੁਦ ਨੂੰ ਗੋਲੀ ਮਾਰ ਕੇ ਕੁੰਡਲੀ ਬਾਡਰ ’ਤੇ ਆਤਮਹੱਤਿਆ ਕਰ ਲਈ ਸੀ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਬਾਜਵਾ ਅਤੇ ਗੁਰਪ੍ਰੀਤ ਸਿੰਘ ਕਾਂਗੜ ਨੇ ਕੇਂਦਰ ਸਰਕਾਰ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਮਸਲਿਆਂ ਦਾ ਬਿਨਾਂ ਕਿਸੇ ਦੇਰੀ ਦੇ ਹੱਲ ਕੀਤਾ ਜਾਵੇ।

Tript Bajwa pay homage to Baba Ram Singh

ਉਨਾਂ ਕਿਹਾ ਕਿ ਲੱਖਾਂ ਕਿਸਾਨ ਜੋ ਸਿੰਘੂ ਅਤੇ ਟਿੱਕਰੀ ਬਾਰਡਰ ’ਤੇ ਤਿੰਨ ਖੇਤੀ ਬਿਲਾਂ ਖਿਲਾਫ ਪਿਛਲੇ ਇੱਕ ਮਹੀਨੇ ਤੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ।ਉਨਾਂ ਕਿਹਾ ਕਿ ਕਿਸਾਨ ਵੀ ਚਾਹੁੰਦੇ ਹਨ ਕਿ ਇਸ ਮਸਲੇ ਦਾ ਜਲਦ ਤੋਂ ਜਲਦ ਹੱਲ ਕੱਡਿਆ ਜਾਵੇ।ਦੋਵਾਂ ਮੰਤਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਵੀ ਜਿੱਦ ਛੱਡ ਕੇ ਫਰਾਖਦਿਲੀ ਨਾਲ ਗੱਲਬਤ ਲਈ ਅੱਗੇ ਆ ਕੇ ਕਿਸਾਨਾਂ ਨਾਲ ਬੈਠ ਕੇ ਇਸ ਮਸਲੇ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨ ਆਪਣੇ ਘਰਾਂ ਨੂੰ ਵਾਪਸ ਆ ਸਕਣ। ਦੋਵਾਂ ਮੰਤਰੀਆਂ ਨੇ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਠੰਡ ਦਾ ਪ੍ਰਕੋਪ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਅਤੇ ਕਈ ਕਿਸਾਨਾਂ ਦੀ ਸੰਘਰਸ਼ ਦੌਰਾਨ ਠੰਡ ਕਾਰਨ ਮੌਤ ਵੀ ਹੋ ਚੁੱਕੀ ਹੈ।

Tript Bajwa pay homage to Baba Ram Singh

ਉਨਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਤਾਂ ਸੁਪਰੀਮ ਕੋਰਟ ਨੇ ਵੀ ਕਹਿ ਦਿੱਤਾ ਹੈ ਕਿ ਕੇਂਦਰ ਸਰਕਾਰ ਜਲਦ ਇਸ ਮਸਲੇ ਦਾ ਹੱਲ ਕੱਢੇ।ਇਸ ਲਈ ਹੁਣ ਕੇਂਦਰ ਨੂੰ ਵੀ ਚਾਹੀਦਾ ਹੈ ਕਿ ਬਿਨਾਂ ਦੇਰੀ ਇਸ ਮਸਲੇ ਦਾ ਹੱਲ ਕੱਢਿਆ ਜਾਵੇ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਿਸਾਨਾਂ ’ਤੇ ਥੋਪੇ ਜਾ ਰਹੇ ਕਿਸਾਨ ਵਿਰੋਧੀ ਤਿੰਨੋ ਕਾਲੇ ਕਾਨੂੰਨਾ ਸਮੇਤ ਬਿਜਲੀ ਕਾਨੂੰਨ ਨੂੰ ਵਿਧਾਨ ਸਭਾ ਦਾ ਵਿਸੇਸ਼ ਸੈਸ਼ਨ ਬੁਲਾ ਕੇ ਰੱਦ ਕਰ ਚੱੁਕੀ ਹੈ।ਇਸ ਲਈ ਕੇਂਦਰ ਸਰਕਾਰ ਨੂੰ ਵੀ ਜਿੱਦ ਛੱਡ ਕੇ ਬਿਨਾਂ ਕਿਸੇ ਦੇਰੀ ਦੇ ਇਹ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।

The post ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਅਤੇ ਗੁਰਪ੍ਰੀਤ ਕਾਂਗੜ ਪੰਜਾਬ ਸਰਕਾਰ ਵਲੋਂ ਬਾਬਾ ਰਾਮ ਸਿੰਘ ਜੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ appeared first on Daily Post Punjabi.

ਤ੍ਰਿਪਤ ਬਾਜਵਾ ਨੇ ਪੰਜਾਬ ਦੀਆਂ ਪੰਚਾਇਤੀ ਰਾਜ ਸੰਸਥਾਵਾਂ ਵੱਲੋਂ ਕੌਮੀ ਪੁਰਸਕਾਰ ਜਿੱਤੇ ਜਾਣ ‘ਤੇ ਦਿੱਤੀ ਵਧਾਈ
Tript Bajwa congrats to panchayat ਚੰਡੀਗੜ, 17 ਜੂਨ: ਕੇਂਦਰ ਸਰਕਾਰ ਨੇ ਸ਼ਲਾਘਾਯੋਗ ਪ੍ਰਾਪਤੀਆਂ ਵਾਲੀਆਂ ਪੰਚਾਇਤੀ ਰਾਜ ਸੰਸਥਾਵਾਂ ਲਈ ਸਾਲ 2018-19 ਦੇ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੀਆਂ ਦੋ ਬਲਾਕ ਸੰਮਿਤੀਆਂ, ਨੌਂ ਪੰਚਾਇਤਾਂ, ਇੱਕ ਗਰਾਮ ਸਭਾ ਅਤੇ ਇੱਕ ਜਿਲਾ ਪ੍ਰੀਸਦ ਦੀ ਇੰਨਾਂ ਰਾਸ਼ਟਰੀ ਪੁਰਸਕਾਰ ਲਈ ਚੋਣ ਕੀਤੀ ਗਈ ਹੈ।ਜਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਪੰਚਾਇਤੀ ਰਾਜ ਮੰਤਰਾਲੇ ਵੱਲੋਂ ਵਧੀਆ ਕਾਰਗੁਜ਼ਾਰੀ ਅਤੇ ਪਿੰਡਾਂ ਦੇ ਵਿਕਾਸ ਵਿੱਚ ਚੰਗਾ ਯੋਗਦਾਨ ਪਾਉਣ ਵਾਲੀਆਂ ਪੰਚਾਇਤਾਂ ਨੂੰ ਪੰਚਾਇਤੀ ਦਿਵਸ 24 ਅਪ੍ਰੈਲ ਨੂੰ ਇਨਾਮ ਰਾਸ਼ੀ ਰਾਹੀਂ ਸਨਮਾਨਿਤ ਕੀਤੇ ਜਾਣ ਦਾ ਉਪਬੰਧ ਹੈ। ਪਰ ਇਸ ਸਾਲ ਕੋਵਿਡ-19 ਕਾਰਨ ਇਹਨਾਂ ਰਾਸ਼ਟਰੀ ਪੁਰਸਕਾਰਾਂ ਦਾ ਐਲਾਨ ਭਾਰਤ ਸਰਕਾਰ ਵੱਲੋਂ 16, ਜੂਨ 2020 ਨੂੰ ਕੀਤਾ ਗਿਆ ਹੈ। ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਇਹਨਾਂ ਪੰਚਾਇਤੀ ਰਾਜ ਸੰਸਥਾਵਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਇਹਨਾਂ ਸੰਸਥਾਵਾਂ ਦੀ ਮਿਹਨਤ ਨਾਲ ਪੰਜਾਬ ਦਾ ਨਾਂ ਕੌਮੀ ਪੱਧਰ ਉਤੇ ਹੋਰ ਚਮਕਿਆ ਹੈ। ਉਹਨਾਂ ਕਿਹਾ ਕਿ ਹੋਰਨਾਂ ਪੰਚਾਇਤੀ ਸੰਸਥਾਵਾਂ ਨੂੰ ਵੀ ਇਹਨਾਂ ਤੋਂ ਪ੍ਰੇਰਨਾ ਲੈਣ ਦੇ ਨਾਲ ਨਾਲ ਕੰਮ ਕਰਨ ਦਾ ਢੰਗ ਵੀ ਸਿੱਖਣਾ ਚਾਹੀਦਾ ਹੈ। ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਚਾਇਤੀ ਰਾਜ ਸੰਸਥਾਵਾਂ ਨੂੰ ਹੋਰ ਮਜਬੂਤ ਕਰਨ ਲਈ ਠੋਸ ਕਦਮ ਉਠਾਏ ਜਾ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੀ ਵਿੱਤੀ ਕਮਿਸ਼ਨਰ ਸ੍ਰੀਮਤੀ ਸੀਮਾ ਜੈਨ ਨੇ ਦੱਸਿਆ ਕਿ ਪੰਜਾਬ ਦੀਆਂ 7 ਗਰਾਮ ਪੰਚਾਇਤਾਂ, 2 ਬਲਾਕ ਪੰਚਾਇਤ ਅਤੇ 1 ਜ਼ਿਲਾ ਪ੍ਰੀਸ਼ਦ ਨੂੰ ਵਧੀਆ ਕਾਰਗੁਜਾਰੀ ਲਈ ਦੀਨਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਨ ਪੁਰਸਕਾਰ ਲਈ ਚੁਣਿਆ ਗਿਆ ਹੈ।ਜਿੰਨਾਂ ਵਿਚ ਜਿਲਾ ਪ੍ਰੀਸ਼ਦ-    ਮੁਕਤਸਰ ਨੂੰ 50 ਲੱਖ, ਬਲਾਕ ਸੰਮਤੀ  ਮਾਛੀਵਾੜਾ – ਬਲਾਕ- ਮਾਛੀਵਾੜਾ, ਜ਼ਿਲਾ- ਲੁਧਿਆਣਾ, ਨਵਾਂ ਸਹਿਰ- ਬਲਾਕ- ਐਸ.ਬੀ.ਐਸ. ਨਗਰ-ਜ਼ਿਲਾ- ਐਸ.ਬੀ.ਐਸ. ਨਗਰ ਨੂੰ 25 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।ਇਸ ਦੇ ਨਾਲ ਹੀ ਗਰਾਮ ਪੰਚਾਇਤ ਰਣਸ਼ੀਹ ਕਲਾਂ-ਬਲਾਕ-ਨਿਹਾਲ ਸਿੰਘ ਵਾਲਾ, ਜ਼ਿਲਾ- ਮੋਗਾ, ਪਿੰਡ ਬੱੜਾ-ਬਲਾਕ- ਰੂਪਨਗਰ, ਜ਼ਿਲਾ- ਰੂਪਨਗਰ, ਪਿੰਡ ਭੱਦਲਵੜ-ਬਲਾਕ-ਧੂਰੀ, ਜ਼ਿਲਾ- ਸੰਗਰੂਰ, ਪਿੰਡ ਢਕੋਰਾ ਕਲਾਂ-ਬਲਾਕ- ਮਾਜਰੀ, ਜ਼ਿਲਾ- ਐਸ.ਏ.ਐਸ ਨਗਰ, ਪਿੰਡ ਰੁਰੇਵਾਲ-ਬਲਾਕ-ਮਾਛੀਵਾੜਾ, ਜ਼ਿਲਾ-ਲੁਧਿਆਣਾ, ਪਿੰਡ ਸੀਚੇਵਾਲ-ਬਲਾਕ-ਲੋਹੀਆ ਖਾਸ, ਜ਼ਿਲਾ- ਜਲੰਧਰ ਅਤੇ ਪਿੰਡ ਟਹਿਣਾ-ਬਲਾਕ- ਫਰੀਦਕੋਟ, ਜ਼ਿਲਾ- ਫਰੀਦਕੋਟ ਨੂੰ 5 ਤੋਂ 10 ਲੱਖ ਰੁਪਏ ਦਿੱਤੇ ਜਾਣਗੇ।ਪੰਜਾਬ ਰਾਜ ਦਿਹਾਤੀ ਵਿਕਾਸ ਸੰਸਥਾ ਦੀ ਕੌਮੀ ਪੁਰਸਕਾਰਾਂ ਦੀ ਨੋਡਲ ਅਧਿਕਾਰੀ ਡਾ. ਰੋਜੀ ਵੈਦ ਨੇ ਦੱਸਿਆ ਕਿ ਇੰਨਾ ਪੁਰਸਕਾਰਾਂ ਤੋਂ ਇਲਾਵਾ ਗਰਾਮ ਸਭਾ ਦੀ ਵਧੀਆ ਕਾਰਗੁਜ਼ਾਰੀ ਵਾਲੀ ਗਰਾਮ ਪੰਚਾਇਤ ਨੂੰ ਨਾਨਾ ਜੀ ਦੇਸ਼ਮੁਖ ਰਾਸ਼ਟਰੀ ਗੌਰਵ ਪੁਰਸਕਾਰ ਵੀ ਦਿੱਤਾ ਜਾਂਦਾ ਹੈ।ਸੂਬੇ ਦੀ ਗਰਾਮ ਪੰਚਾਇਤ- ਰਣਸੀਹ ਕਲਾਂ- ਬਲਾਕ-  ਨਿਹਾਲ ਸਿੰਘ ਵਾਲਾ, ਜ਼ਿਲਾ- ਮੋਗਾ ਨੂੰ ਇਸ ਇਨਾਮ ਲਈ ਚੁਣਿਆ ਗਿਆ ਹੈ, ਜਿਸ ਦੀ ਇਨਾਮੀ ਰਾਸ਼ੀ 10 ਲੱਖ ਰੁਪਏ ਹੈ।

ਉਨਾਂ ਨਾਲ ਹੀ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਗਰਾਮ ਪੰਚਾਇਤ ਵਿਕਾਸ ਯੋਜਨਾ (ਜੀ.ਪੀ.ਡੀ.ਪੀ.) ਪੁਰਸਕਾਰ ਵੀ ਦਿੱਤਾ ਜਾਂਦਾ ਹੈ, ਇਹ ਪੁਰਸਕਾਰ ਉਹਨਾਂ ਗਰਾਮ ਪੰਚਾਇਤਾਂ ਨੂੰ ਦਿੱਤਾ ਜਾਂਦਾ ਹੈ ਜਿੰਨਾਂ ਨੇ ਪੰਚਾਇਤੀ ਰਾਜ ਮੰਤਰਾਲਾ, ਭਾਰਤ ਸਰਕਾਰ ਦੁਆਰਾ ਜਾਰੀ ਮਾਡਲ ਦਿਸ਼ਾ-ਨਿਰਦੇਸ਼ਾ ਅਨੁਸਾਰ ਪੰਚਾਇਤ ਦੀ ਗਰਾਮ ਪੰਚਾਇਤ ਵਿਕਾਸ ਯੋਜਨਾ(ਜੀ.ਪੀ.ਡੀ.ਪੀ) ਬਣਾਈ ਹੋਵੇ। ਇਹ ਪੁਰਸਕਾਰ ਗਰਾਮ ਪੰਚਾਇਤ-ਛੀਨਾ-ਬਲਾਕ-ਧਾਰੀਵਾਲ, ਜ਼ਿਲਾ-ਗੁਰਦਾਸਪੁਰ ਨੂੰ ਮਿਲਿਆ ਹੈ, ਜਿਸ ਨੂੰ 5 ਲੱਖ ਰੁਪਏ ਦਿੱਤੇ ਜਾਣਗੇ।ਪੰਚਾਇਤੀ ਰਾਜ ਮੰਤਰਾਲਾ, ਭਾਰਤ ਸਰਕਾਰ ਦੁਆਰਾ ਦਿਸ਼ਾ-ਨਿਰਦੇਸ਼ ਦੇ ਅਨੁਸਾਰ ਸਮਾਜਿਕ ਵਿਕਾਸ ਲਈ ਬੱਚਿਆਂ ਦੀ ਸਿਹਤ ਦੇ ਵਿਕਾਸ ਲਈ ਕੰਮ ਕਰਨ ਵਾਲੀ ਹਰੇਕ ਰਾਜ ਵਿੱਚੋਂ ਇਕ ਵਧੀਆ ਬੱਚਿਆਂ ਲਈ ਸੁਖਾਵੀ ਗਰਾਮ ਪੰਚਾਇਤ ਨੂੰ 5 ਲੱਖ ਦੀ ਇਨਾਮੀ ਰਾਸ਼ੀ ਵਾਲਾ ਚਾਈਲਡ ਫਰੈਂਡਲੀ ਗ੍ਰਾਮ ਪੰਚਾਇਤ ਅਵਾਰਡ ਦਿੱਤਾ ਜਾਂਦਾ ਹੈ। ਜੋ ਗਰਾਮ ਪੰਚਾਇਤ- ਅਸਰਪੁਰ, ਬਲਾਕ- ਸਨੌਰ, ਜ਼ਿਲਾ- ਪਟਿਆਲਾ ਨੇ ਹਾਸਿਲ ਕੀਤਾ ਹੈ।

The post ਤ੍ਰਿਪਤ ਬਾਜਵਾ ਨੇ ਪੰਜਾਬ ਦੀਆਂ ਪੰਚਾਇਤੀ ਰਾਜ ਸੰਸਥਾਵਾਂ ਵੱਲੋਂ ਕੌਮੀ ਪੁਰਸਕਾਰ ਜਿੱਤੇ ਜਾਣ ‘ਤੇ ਦਿੱਤੀ ਵਧਾਈ appeared first on Daily Post Punjabi.