Trolley collision with car Archives - Daily Post Punjabi

ਲੁਧਿਆਣਾ ‘ਚ ਗੱਡੀ ‘ਤੇ ਟਰਾਲੀ ਦੀ ਜ਼ਬਰਦਸਤ ਟੱਕਰ, ਕਾਰ ਚਾਲਕ ਨੇ ਮੌਕੇ ਤੇ ਤੋੜਿਆ ਦਮ
ਪੰਜਾਬ ਦੇ ਲੁਧਿਆਣਾ ਜ਼ਿਲੇ ਦੇ ਸਮਰਾਲਾ ‘ਚ ਦੋਰਾਹਾ ਤੋਂ ਰੋਪੜ ਨਹਿਰ ਨੂੰ ਜਾਂਦੀ ਸੜਕ ‘ਤੇ ਕਾਰ ਅਤੇ ਟਰਾਲੀ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰਾਲੀ ਕਾਰ ਦੇ ਉੱਪਰ ਚੜ੍ਹ ਗਈ। ਹਾਦਸੇ ‘ਚ ਕਾਰ ਦੀ ਛੱਤ ਸਮੇਤ ਡਰਾਈਵਰ ਦੀ ਖੋਪੜੀ 10 ਫੁੱਟ ਦੂਰ ਜਾ ਡਿੱਗੀ। ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰਾਲੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

Trolley collision with vehicle

ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ (28) ਵਾਸੀ ਸਮਰਾਲਾ ਦੇ ਪਿੰਡ ਮੁਸਕਾਬਾਦ ਵਜੋਂ ਹੋਈ ਹੈ। ਗੁਰਵਿੰਦਰ ਸਿੰਘ ਆਪਣੇ ਨਿੱਜੀ ਕੰਮ ਲਈ ਦੋਰਾਹਾ ਗਿਆ ਹੋਇਆ ਸੀ। ਉਹ ਕਾਰ ਵਿੱਚ ਪਿੰਡ ਪਰਤ ਰਿਹਾ ਸੀ। ਓਵਰਟੇਕ ਕਰਦੇ ਸਮੇਂ ਪਾਲਮਾਜਰਾ ਨੇੜੇ ਸਾਹਮਣੇ ਤੋਂ ਆ ਰਹੀ ਟਰਾਲੀ ਚਾਲਕ ਨੇ ਟਰਾਲੀ ਸਿੱਧੀ ਗੁਰਵਿੰਦਰ ਸਿੰਘ ਦੀ ਕਾਰ ‘ਤੇ ਚੜ੍ਹਾ ਦਿੱਤੀ। ਟਰਾਲੀ ਚਾਲਕ ਕਿਸੇ ਵਾਹਨ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।

ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ ‘ਚ 3 ਨਸ਼ਾ ਤਸਕਰ ਗ੍ਰਿਫਤਾਰ: 1.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਪਿੰਡ ਦੇ ਸਰਪੰਚ ਮਾਲਵਿੰਦਰ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਮੁਹਾਲੀ ਵਿੱਚ ਪ੍ਰਾਪਰਟੀ ਦਾ ਕੰਮ ਕਰਦਾ ਸੀ। ਗੁਰਵਿੰਦਰ ਸਿੰਘ ਦਾ ਕਰੀਬ 3 ਸਾਲ ਪਹਿਲਾਂ ਵਿਆਹ ਹੋਇਆ ਸੀ। ਉਸ ਦੀ ਇੱਕ 2 ਸਾਲ ਦੀ ਬੱਚੀ ਹੈ। ਇਸ ਹਾਦਸੇ ਨੇ ਪਰਿਵਾਰ ਦੀਆਂ ਖੁਸ਼ੀਆਂ ਖੋਹ ਲਈਆਂ। ਕੁੜੀ ਦੇ ਸਿਰ ਤੋਂ ਪਿਤਾ ਦਾ ਪਰਛਾਵਾਂ ਉੱਠ ਗਿਆ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ASI ਹਰਜਿੰਦਰ ਸਿੰਘ ਨੇ ਦੱਸਿਆ ਕਿ ਟਰਾਲੀ ਚਾਲਕ ਦੀ ਪਛਾਣ ਬਲਵੰਤ ਚੰਦ ਵਾਸੀ ਜੰਮੂ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਬਾਅਦ ਤੋਂ ਹੀ ਟਰਾਲੀ ਚਾਲਕ ਮੌਕੇ ਤੋਂ ਫਰਾਰ ਹੈ। ਫਿਲਹਾਲ ਉਸ ਦੇ ਟਰਾਲੀ ਨੂੰ ਜ਼ਬਤ ਕਰ ਲਿਆ ਗਿਆ ਹੈ। ASI ਨੇ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਲੁਧਿਆਣਾ ‘ਚ ਗੱਡੀ ‘ਤੇ ਟਰਾਲੀ ਦੀ ਜ਼ਬਰਦਸਤ ਟੱਕਰ, ਕਾਰ ਚਾਲਕ ਨੇ ਮੌਕੇ ਤੇ ਤੋੜਿਆ ਦਮ appeared first on Daily Post Punjabi.