Trolley full of pilgrims Archives - Daily Post Punjabi

ਸ੍ਰੀ ਫਤਿਹਗੜ੍ਹ ਸਾਹਿਬ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਟਰਾਲੀ ਹੋਈ ਹਾਦਸੇ ਦਾ ਸ਼ਿਕਾਰ, 4 ਸ਼ਰਧਾਲੂਆਂ ਨੂੰ ਲੱਗੀਆਂ ਸੱਟਾਂ
ਨਾਭਾ ਵਿਖੇ ਦੇਰ ਰਾਤ ਸ੍ਰੀ ਫਤਿਹਗੜ੍ਹ ਸਾਹਿਬ ਜਾ ਰਹੇ ਸ਼ਰਧਾਲੂਆਂ ਦੀ ਟਰਾਲੀ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਦੌਰਾਨ ਟਰਾਲੀ ਵਿੱਚ 10 ਦੇ ਕਰੀਬ ਸ਼ਰਧਾਲੂ ਸਵਾਰ ਸਨ। ਇਹਨਾਂ ਵਿੱਚੋਂ ਕੁਝ ਸ਼ਰਧਾਲੂਆਂ ਦੇ ਮਾਮੂਲੀ ਸੱਟਾ ਲੱਗੀਆਂ ਹਨ। ਜਿਨਾਂ ਵਿੱਚੋਂ ਇੱਕ ਸ਼ਰਧਾਲੂ ਜੋ ਟਰਾਲੀ ਚਲਾ ਰਿਹਾ ਸੀ ਉਸ ਦੇ ਸਿਰ ਤੇ ਟਾਂਕੇ ਲੱਗੇ ਹਨ। ਜੋ ਸਾਰੇ ਹੀ ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਜੇਰੇ ਇਲਾਜ ਹਨ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਇਹ ਟਰਾਲੀ ਜ਼ਿਲਾ ਮਾਨਸਾ ਦੇ ਪਿੰਡ ਕਿਸ਼ਨਗੜ੍ਹ ਤੋਂ ਆ ਰਹੀ ਸੀ।

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਦੋਂ ਵਾਪਰਿਆ ਨਾਭਾ ਦੀ ਨਵੀਂ ਜਿਲ੍ਹਾ ਜੇਲ੍ਹ ਦੇ ਨਜ਼ਦੀਕ ਜਦੋਂ ਟਰਾਲੀ ਚਾਲਕ ਟਰੱਕ ਨੂੰ ਕਰਾਸ ਕਰ ਰਿਹਾ ਸੀ ਤਾਂ ਪਿੱਛੋਂ ਆ ਰਹੀ ਪਿਕਅਪ ਗੱਡੀ ਦੇ ਨਾਲ ਟਰਾਲੀ ਦਾ ਟੋਚਨ ਪਾਇਆ ਹੋਇਆ ਸੀ ਅਤੇ ਪਿਕਅਪ ਗੱਡੀ ਜਦੋਂ ਬਰਾਬਰ ਆ ਗਈ ਤਾਂ ਟਰਾਲੀ ਚਾਲਕ ਵੱਲੋਂ ਬ੍ਰੇਕ ਲਗਾਈ ਗਈ ਤਾਂ ਟਰਾਲੀ ਇਕਦਮ ਪਲਟ ਗਈ। ਮੌਕੇ ‘ਤੇ ਟਰਾਲੀ ਦਾ ਸਾਰਾ ਸਮਾਨ ਖਿਲਰ ਗਿਆ ਅਤੇ ਟਰਾਲੀ ਪਲਟ ਕੇ ਰੋਂਗ ਸਾਈਡ ਚਲੀ ਗਈ।

ਹਾਦਸੇ ਤੋਂ ਬਾਅਦ ਪਿਕਅਪ ਗੱਡੀ ਵਾਲਾ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਦੌਰਾਨ ਟਰਾਲੀ ਵਿੱਚ ਮੌਜੂਦ 10 ਸ਼ਰਧਾਲੂਆਂ ਵਿੱਚੋਂ ਕਰੀਬ 4 ਦੇ ਮਾਮੂਲੀ ਸੱਟਾ ਲੱਗੀਆਂ ਹਨ। ਜਿਨਾਂ ਵਿੱਚੋਂ ਲਖਬੀਰ ਸਿੰਘ ਦੇ ਸਿਰ ਦੇ ਉੱਪਰ ਟਾਂਕੇ ਲੱਗੇ ਹਨ। ਇਹਨਾਂ ਨੂੰ ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ। ਇਸ ਮੌਕੇ ਸਰਕਾਰੀ ਹਸਪਤਾਲ ਦੀ ਡਾਕਟਰ ਨੇ ਕਿਹਾ ਕਿ ਐਕਸੀਡੈਂਟ ਕੇਸ ਵਿੱਚ ਕਰੀਬ 4 ਨੌਜਵਾਨ ਆਏ ਹਨ ਇੱਕ ਦੇ ਸਿਰ ਤੇ ਸਟਿਚ ਲੱਗੇ ਹਨ ਅਤੇ ਬਾਕੀ ਦੇ ਮਾਮੂਲੀ ਖਰੋਚਾਂ ਆਈਆਂ ਹਨ। ਇਹ ਸਾਰੇ ਹੀ ਸ਼ਰਧਾਲੂ ਫਤਿਹਗੜ੍ਹ ਸਾਹਿਬ ਮੱਥਾ ਟੇਕਣ ਜਾ ਰਹੇ ਸੀ।

ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਵੱਡਾ ਫੈਸਲਾ, ਮ੍ਰਿਤ/ਕ ਅਧਿਆਪਕ ਜੋੜੇ ਦੇ ਪਰਿਵਾਰ ਨੂੰ ਦਿੱਤੇ ਜਾਣਗੇ 10-10 ਲੱਖ ਰੁਪਏ

ਇਸ ਮੌਕੇ ਤੇ ਟਰਾਲੀ ਚਾਲਕ ਲਖਬੀਰ ਸਿੰਘ ਨੇ ਦੱਸਿਆ ਕਿ ਅਸੀਂ ਜਿਲਾਂ ਮਾਨਸਾ ਦੇ ਪਿੰਡ ਕਿਸ਼ਨਗੜ੍ਹ ਤੋਂ ਸ਼੍ਰੀ ਫਤਿਹਗੜ੍ਹ ਸਾਹਿਬ ਜਾ ਰਹੇ ਸੀ ਤਾਂ ਟਰੱਕ ਨੂੰ ਕਰਾਸ ਕਰ ਰਿਹਾ ਸੀ ਤਾਂ ਪਿੱਛੋਂ ਆ ਰਹੀ ਪਿਕਅਪ ਗੱਡੀ ਦੇ ਨਾਲ ਟਰਾਲੀ ਦਾ ਟੋਚਨ ਪਾਇਆ ਹੋਇਆ ਸੀ ਅਤੇ ਪਿਕਅਪ ਗੱਡੀ ਜਦੋਂ ਬਰਾਬਰ ਆ ਗਈ ਤਾਂ ਟਰਾਲੀ ਚਾਲਕ ਵੱਲੋਂ ਬਰੇਕ ਲਗਾਈ ਗਈ ਤਾਂ ਟਰਾਲੀ ਇਕਦਮ ਪਲਟ ਗਈ ਅਤੇ ਟਰੈਕਟਰ ਦਾ ਕਾਫੀ ਨੁਕਸਾਨ ਹੋ ਗਿਆ ਅਤੇ ਵੱਡਾ ਹਾਦਸਾ ਹੋਣੋਂ ਟਲ ਗਿਆ ਕਿਉਂਕਿ ਜਾਨੀ ਨੁਕਸਾਨ ਵੀ ਹੋ ਸਕਦਾ ਸੀ। ਉਸ ਨੇ ਕਿਹਾ ਕਿ ਮੇਰੇ ਸਿਰ ਦੇ ਉੱਪਰ ਟਾਂਕੇ ਲੱਗੇ ਹਨ ਅਤੇ ਬਾਕੀ ਦਿਨ ਦੇ ਮਮੂਲੀ ਸੱਟਾਂ ਹੀ ਲੱਗੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਫਤਿਹਗੜ੍ਹ ਸਾਹਿਬ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਟਰਾਲੀ ਹੋਈ ਹਾਦਸੇ ਦਾ ਸ਼ਿਕਾਰ, 4 ਸ਼ਰਧਾਲੂਆਂ ਨੂੰ ਲੱਗੀਆਂ ਸੱਟਾਂ appeared first on Daily Post Punjabi.

ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਈ ਸ਼ਰਧਾਲੂਆਂ ਨਾਲ ਭਰੀ ਟਰਾਲੀ, ਇੱਕ ਦੀ ਮੌ.ਤ, 25 ਜ਼ਖ਼ਮੀ
ਪਿੰਡ ਘਨੁਪੁਰ ਨੇੜੇ ਗੁਰਦੁਆਰਾ ਸੰਗਤਸਰ ਦੇ ਮੇਲੇ ਨੂੰ ਲੈ ਕੇ ਚੱਲ ਰਹੀ ਸੇਵਾ ਦੌਰਾਨ ਹਾਈਵੋਲਟੇਜ ਤਾਰਾਂ ਦੀ ਚਪੇਟ ਵਿੱਚ ਆਉਣ ਕਾਰਨ ਪਿੰਡ ਕਾਲੇ ਨਜ਼ਦੀਕ ਦੇ ਇੱਕ ਵਿਅਕਤੀ ਦੀ ਮੌ.ਤ ਹੋ ਗਈ ਹੈ, ਜਦਕਿ 25 ਦੇ ਕਰੀਬ ਸ਼ਰਧਾਲੂਆਂ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦੀ ਖਬਰ ਮਿਲੀ ਹੈ। ਇਨ੍ਹਾਂ ਜ਼ਖਮੀਆਂ ਵਿੱਚ ਇੱਕ ਹੀ ਪਰਿਵਾਰ ਦੇ 15 ਮੈਂਬਰ ਸ਼ਾਮਿਲ ਹਨ।

Trolley full of pilgrims

ਇਸ ਸਬੰਧੀ ਮ੍ਰਿਤਕ ਦੇ ਭਰਾ ਹਰਦੇਵ ਸਿੰਘ ਅਤੇ ਕੈਪਟਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਕਰਨੈਲ ਸਿੰਘ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਸੇਵਾ ਕਰਨ ਗਿਆ ਸੀ। ਸੇਵਾ ਕਰਨ ਤੋਂ ਬਾਅਦ ਜਦੋਂ ਉਸ ਦਾ ਭਰਾ ਜਦੋਂ ਟਰਾਲੀ ਵਿਚ ਸੰਗਤ ਸਮੇਤ ਪਿੰਡ ਵਡਾਲਾ ਤੋਂ ਵਾਪਸ ਆ ਰਿਹਾ ਸੀ ਤਾਂ ਰਸਤੇ ਵਿੱਚ ਉਨ੍ਹਾਂ ਦੀ ਟਰਾਲੀ ਖੇਤਾਂ ਨੇੜੇ ਡਿੱਗੀਆਂ ਹਾਈਵੋਲਟੇਜ ਤਾਰਾਂ ਦੀ ਲਪੇਟ ਵਿੱਚ ਆ ਗਈ। ਇਸ ਕਾਰਨ ਟਰਾਲੀ ਵਿੱਚ ਬੈਠੀ ਸੰਗਤ ਨੂੰ ਕਰੰਟ ਲੱਗ ਗਿਆ।

ਇਹ ਵੀ ਪੜ੍ਹੋ: ਭਿਅੰਕਰ ਗਰਮੀ ਵਿਚਾਲੇ ਰਾਹਤ ਭਰੀ ਖ਼ਬਰ, ਪੰਜਾਬ ‘ਚ ਪਏਗਾ ਮੀਂਹ, 10-12 ਡਿੱਗਰੀ ਡਿੱਗੇਗਾ ਪਾਰਾ

ਟਰੈਕਟਰ ਚਾਲਕ ਨੇ ਕਿਸੇ ਤਰ੍ਹਾਂ ਤੇਜ਼ ਰਫਤਾਰ ਨਾਲ ਟਰਾਲੀ ਨੂੰ ਬਾਹਰ ਕੱਢਿਆ ਪਰ ਉਦੋਂ ਤੱਕ ਪਿੰਡ ਕਾਲੇ ਦੇ ਰਹਿਣ ਵਾਲੇ ਕਰਨੈਲ ਸਿੰਘ ਦੀ ਕਰੰਟ ਲਗਣ ਨਾਲ ਮੌ.ਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਬੱਚਿਆਂ ਸਮੇਤ 25 ਲੋਕ ਝੁਲਸ ਗਏ । ਜਿਨ੍ਹਾਂ ਨੂੰ ਨੇੜੇ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਬਿਜਲੀ ਮਹਿਕਮੇ ਖ਼ਿਲਾਫ਼ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਨੇ ਕਰਨੈਲ ਸਿੰਘ ਦੀ ਲਾ.ਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਈ ਸ਼ਰਧਾਲੂਆਂ ਨਾਲ ਭਰੀ ਟਰਾਲੀ, ਇੱਕ ਦੀ ਮੌ.ਤ, 25 ਜ਼ਖ਼ਮੀ appeared first on Daily Post Punjabi.