Truck and car collide Archives - Daily Post Punjabi

ਜਲਾਲਾਬਾਦ-ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਿਲੰਡਰਾਂ ਵਾਲੇ ਟਰੱਕ ਤੇ ਕਾਰ ਵਿਚਾਲੇ ਹੋਈ ਟੱਕਰ
ਜਲਾਲਾਬਾਦ-ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਸਿਲੰਡਰਾਂ ਵਾਲੇ ਟਰੱਕ ਅਤੇ ਆਰਟੀਕਾ ਕਾਰ ਦੇ ਵਿਚਾਲੇ ਜ਼ੋਰਦਾਰ ਟੱਕਰ ਹੋਈ। ਟੱਕਰ ਤੋਂ ਬਾਅਦ ਟਰੱਕ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਟੱਕਰ ਕਾਰਨ ਟਰੱਕ ਅਤੇ ਕਾਰ ਦਾ ਭਾਰੀ ਹੋਇਆ ਪਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਜਾਣਕਾਰੀ ਮੁਤਾਬਿਕ ਫਿਰੋਜ਼ਪੁਰ ਵਾਲੀ ਸਾਈਡ ਤੋਂ ਇੱਕ ਆਰਟੀਕਲ ਗੱਡੀ ਪੈਟਰੋਲ ਪੰਪ ਤੋਂ ਤੇਲ ਆ ਰਹੀ ਸੀ ਅਤੇ ਪਿੱਛੇ ਹੀ ਸਿਲੰਡਰਾਂ ਦਾ ਭਰਿਆ ਹੋਇਆ ਟਰੱਕ ਵੀ ਆ ਰਿਹਾ ਸੀ। ਜਦ ਇਹ ਦੋਵੇਂ ਲਕਸ਼ਮੀ ਧਰਮਕੰਡੇ ਦੇ ਨਜ਼ਦੀਕ ਪਹੁੰਚੇ ਤਾਂ ਟਰੱਕ ਨੇ ਕਾਰ ਨੂੰ ਫੇਟ ਮਾਰ ਦਿੱਤੀ। ਇਸ ਦੇ ਨਾਲ ਕਾਰ ਸੜਕ ‘ਤੇ ਘੁੰਮ ਗਈ ਅਤੇ ਡਿਵਾਈਡਰ ‘ਤੇ ਟਰੱਕ ਦੇ ਵਿਚਾਲੇ ਫਸ ਗਈ। ਡਰਾਈਵਰ ਵਿੱਚ ਹੀ ਫਸਿਆ ਰਿਹਾ ਉਧਰ ਦੂਜੇ ਪਾਸੇ ਟਰੱਕ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।

ਲੋਕਾਂ ਨੇ ਮਸ਼ੱਕਤ ਕਾਰ ਕਾਰ ਤੇ ਡਰਾਈਵਰ ਨੂੰ ਕਾਰ ਚੋਂ ਬਾਹਰ ਕੱਢਿਆ ਗ੍ਰਹਿਮਤ ਰਹੀ ਕਿ ਡਰਾਈਵਰ ਦੇ ਕੋਈ ਗੰਭੀਰ ਸੱਟਾਂ ਨਹੀਂ ਲੱਗੀਆਂ ਪਰ ਕਾਰ ਦਾ ਵੱਡਾ ਨੁਕਸਾਨ ਹੋ ਗਿਆ ਕਾਰ ਚਾਲਕ ਦਾ ਕਹਿਣਾ ਕਿ ਉਸ ਨੇ ਲੋਨ ਤੇ ਕਾਰ ਲਈ ਆ ਤੇ ਉਹ ਇਸ ਕਾਰ ਤੋਂ ਹੀ ਆਪਣਾ ਟੱਬਰ ਪਾਲ ਰਿਹਾ ਸੀ ਉਸਦਾ ਦੋ ਤੋਂ ਢਾਈ ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਉਧਰ ਮੌਕੇ ਤੇ ਪਹੁੰਚੀ ਪੁਲਿਸ ਦੇ ਵੱਲੋਂ ਦੋਨੇ ਵਹੀਕਲ ਆਪਣੇ ਕਬਜ਼ੇ ਵੀ ਲੈ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਦੀ ਸੁਖਨਾ ਝੀਲ ਅੱਜ ਤੋਂ 2 ਦਿਨਾਂ ਲਈ ਲੋਕਾਂ ਲਈ ਬੰਦ, ਏਅਰ ਸ਼ੋਅ ਦੇ ਚੱਲਦਿਆਂ ਪ੍ਰਸ਼ਾਸਨ ਨੇ ਲਿਆ ਫ਼ੈਸਲਾ

ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਟਰੱਕ ਓਵਰ ਸਪੀਡ ਸੀ ਅਤੇ ਟਰੱਕ ਵਾਲੇ ਦੀ ਗਲਤੀ ਸੀ ਜਿਸ ਕਾਰਨ ਇਹ ਹਾਦਸਾ ਵਾਪਰਿਆ। ਫਿਲਹਾਲ ਪੁਲਿਸ ਦੇ ਵੱਲੋਂ ਸੀਸੀਟੀਵੀ ਫੋਟੋਆਂ ਖੰਗਾਲੀਆਂ ਜਾ ਰਹੀਆਂ ਹਨ ਅਤੇ ਅੱਗੇ ਵੀ ਕਾਰਵਾਈ ਅਮਲ ਦੇ ਵਿੱਚ ਲਿਆਂਦੀ ਜਾ ਰਹੀ ਹੈ। ਇੱਥੇ ਦੱਸ ਦਈਏ ਕਿ ਕਾਰ ਚਾਲਕ ਜਲਾਲਾਬਾਦ ਹਲਕੇ ਦੇ ਪਿੰਡ ਬਾਦਲ ਕੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਜਦ ਕਿ ਟਰੱਕ ਕਿੱਥੋਂ ਦਾ ਤੇ ਡਰਾਈਵਰ ਕੌਣ ਸੀ ਇਸ ਦਾ ਹਾਲੇ ਕੁਝ ਪਤਾ ਨਹੀਂ ਲੱਗ ਸਕਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਲਾਲਾਬਾਦ-ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਿਲੰਡਰਾਂ ਵਾਲੇ ਟਰੱਕ ਤੇ ਕਾਰ ਵਿਚਾਲੇ ਹੋਈ ਟੱਕਰ appeared first on Daily Post Punjabi.

ਜਲੰਧਰ: ਟਰੱਕ ਤੇ ਕਾਰ ਵਿਚਾਲੇ ਹੋਈ ਜ਼ੋਰਦਾਰ ਟੱਕਰ, ਗੱਡੀ ਸਵਾਰ ਮਾਂ-ਧੀ ਜ਼ਖਮੀ; ਟਰੱਕ ਡ੍ਰਾਈਵਰ ਫਰਾਰ
ਜਲੰਧਰ-ਪਠਾਨਕੋਟ ਹਾਈਵੇਅ ‘ਤੇ ਧੁੰਦ ਕਰਕੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਟਰੱਕ ਅਤੇ ਇੱਕ ਕਾਰ ਵਿਚਾਲੇ ਜ਼ੋਰਦਾਰ ਟੱਕਰ ਹੋਈ। ਹਾਦਸੇ ਤੋਂ ਬਾਅਦ ਟਰੱਕ ਡ੍ਰਾਈਵਰ ਮੌਕੇ ਤੋਂ ਫਰਾਰ ਗਿਆ। ਹਾਦਸੇ ਕਾਰਨ ਗੱਡੀ ਵਿੱਚ ਸਵਾਰ ਇੱਕ ਛੋਟੀ ਕੁੜੀ ਅਤੇ ਉਸ ਦੀ ਮਾਂ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਸੀ।

ਹਾਦਸੇ ਦੌਰਾਨ ਮੌਕੇ ‘ਤੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਟਰੱਕ ਮਾਲਕ ਨੂੰ ਸੂਚਿਤ ਕੀਤਾ। ਜਾਣਕਾਰੀ ਦਿੰਦੇ ਹੋਏ ਏਐਸਆਈ ਰਣਧੀਰ ਸਿੰਘ ਨੇ ਦੱਸਿਆ ਕਿ ਧੁੰਦ ਕਾਰਨ ਰਾਏਪੁਰ ਮੋੜ ‘ਤੇ ਹਾਦਸਾ ਵਾਪਰਿਆ। ਟਰੱਕ ਧੋਗੜੀ ਤੋਂ ਆ ਰਿਹਾ ਸੀ ਅਤੇ ਵੇਨਿਊ ਕਾਰ ਨਾਲ ਟਕਰਾ ਗਿਆ।

ਇਹ ਵੀ ਪੜ੍ਹੋ : 1-2 ਨਹੀਂ, ਕ੍ਰਿਕਟ ‘ਚ ਹੋਣ ਜਾ ਰਹੇ ਨੇ 73 ਨਵੇਂ ਬਦਲਾਅ, ਜਾਣੋ ਕਦੋਂ ਤੇ ਕਿਹੜੇ ਨਿਯਮ ਕੀਤੇ ਜਾਣਗੇ ਲਾਗੂ ?

ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਭੱਜ ਗਿਆ ਹੈ। ਹਾਦਸੇ ਵਿੱਚ ਇੱਕ 3 ਸਾਲਾ ਬੱਚੀ ਅਤੇ ਇੱਕ 28 ਸਾਲਾ ਮਾਂ ਜ਼ਖਮੀ ਹੋ ਗਈ। ਉਨ੍ਹਾਂ ਨੂੰ ਇਲਾਜ ਲਈ ਕੈਪੀਟਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਟਰੱਕ ਮਾਲਕ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ ਹੈ। ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਲੰਧਰ: ਟਰੱਕ ਤੇ ਕਾਰ ਵਿਚਾਲੇ ਹੋਈ ਜ਼ੋਰਦਾਰ ਟੱਕਰ, ਗੱਡੀ ਸਵਾਰ ਮਾਂ-ਧੀ ਜ਼ਖਮੀ; ਟਰੱਕ ਡ੍ਰਾਈਵਰ ਫਰਾਰ appeared first on Daily Post Punjabi.