Truck and motorcycle collided Archives - Daily Post Punjabi

ਬੁਢਲਾਡਾ ਵਿਖੇ ਟਰੱਕ ਤੇ ਮੋਟਰਸਾਈਕਲ ਦੀ ਹੋਈ ਟੱਕਰ, ਹਾਦਸੇ ‘ਚ ਨੌਜਵਾਨ ਮੁੰਡਾ ਤੇ ਕੁੜੀ ਦੀ ਗਈ ਜਾਨ
ਬੁਢਲਾਡਾ ਨੇੜਲੇ ਪਿੰਡ ਬੋੜਾਵਾਲ ਕੋਲ ਭਿਆਨਕ ਸੜਕ ਹਾਦਸਾ ਵਾਪਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇੱਥੇ ਇੱਕ ਟਰੱਕ ਅਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋਈ। ਇਸ ਹਾਦਸੇ ਵਿੱਚ ਨੌਜਵਾਨ ਮੁੰਡਾ ਤੇ ਕੁੜੀ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮਾਮਲੇ ’ਚ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਏਐਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਨੌਜਵਾਨ ਮੁੰਡਾ ਅਤੇ ਕੁੜੀ ਆਪਣੇ ਮੋਟਰ ਸਾਈਕਲ ਤੇ ਭੀਖੀ ਵੱਲ ਜਾ ਰਹੇ ਸਨ। ਜਦੋਂ ਉਹ ਬੋੜਾਵਾਲ ਨਜ਼ਦੀਕ ਪਹੁੰਚੇ ਤਾਂ ਉਹਨਾਂ ਅੱਗੇ ਪਸ਼ੂ ਆ ਗਿਆ। ਦੂਜੇ ਪਾਸਿਓਂ ਇੱਕ ਟਰੱਕ ਆ ਰਿਹਾ ਸੀ। ਇਸ ਦੌਰਾਨ ਟਰੱਕ ਤੇ ਮੋਟਰਸਾਈਕਲ ਦੀ ਇੰਨੀ ਭਿਆਨਕ ਟੱਕਰ ਹੋ ਗਈ ਕਿ ਨੌਜਵਾਨ ਮੁੰਡਾ ਅਤੇ ਕੁੜੀ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : AAP ਵਿਧਾਇਕ ਅਮਾਨਤੁੱਲਾ ਖਾਨ ਨੂੰ ED ਨੇ ਕੀਤਾ ਗ੍ਰਿਫਤਾਰ, ਸਵੇਰ ਤੋਂ ਹੀ MLA ਦੇ ਘਰ ਜਾਰੀ ਸੀ ਛਾਪੇਮਾਰੀ

ਮ੍ਰਿਤਕ ਨੌਜਵਾਨ ਮੁੰਡੇ ਦੀ ਪਛਾਣ ਯਾਦਵਿੰਦਰ ਸਿੰਘ ਪਿੰਡ ਬੱਪੀਆਣਾ ਅਤੇ ਨੌਜਵਾਨ ਕੁੜੀ ਦੀ ਪਛਾਣ ਜਸ਼ਨ ਕੌਰ ਪਿੰਡ ਘੁੰਮਣ ਕਲਾਂ ਵਜੋਂ ਹੋਈ ਹੈ। ਉਹਨਾਂ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਾਂ ਦੇ ਬਿਆਨਾਂ ਦੇ ਆਧਾਰ ਤੇ 174 ਦੀ ਕਾਰਵਾਈ ਕਰਦੇ ਹੋਏ ਮ੍ਰਿਤਕਾਂ ਦੀਆਂ ਲਾਸ਼ਾਂ ਪੀੜਤ ਪਰਿਵਾਰਾਂ ਦੇ ਹਵਾਲੇ ਕਰ ਦਿੱਤੀਆਂ ਗਈਆਂ ਹਨ ਤੇ ਮਾਮਲੇ ਦੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਬੁਢਲਾਡਾ ਵਿਖੇ ਟਰੱਕ ਤੇ ਮੋਟਰਸਾਈਕਲ ਦੀ ਹੋਈ ਟੱਕਰ, ਹਾਦਸੇ ‘ਚ ਨੌਜਵਾਨ ਮੁੰਡਾ ਤੇ ਕੁੜੀ ਦੀ ਗਈ ਜਾਨ appeared first on Daily Post Punjabi.