Truck and pickup collided Archives - Daily Post Punjabi

ਬਠਿੰਡਾ ‘ਚ ਟਰੱਕ ਤੇ ਪਿਕਅੱਪ ਦੀ ਹੋਈ ਟੱਕਰ, ਗੱਡੀ ‘ਚ ਅੰਬ ਲੈ ਕੇ ਜਾ ਰਹੇ ਡ੍ਰਾਈਵਰ ਸਣੇ 2 ਜ਼ਖਮੀ
ਬਠਿੰਡਾ ਦੇ ਬਰਨਾਲਾ ਬਾਈਪਾਸ ‘ਤੇ ਸ਼ੁੱਕਰਵਾਰ ਦੇਰ ਰਾਤ ਅੰਬਾਂ ਨੂੰ ਲੈ ਕੇ ਫਾਜ਼ਿਲਕਾ ਜਾ ਰਹੇ ਜਾ ਰਹੀ ਪਿਕਅਪ ਗੱਡੀ ਇੱਕ ਟਰੱਕ ਦੇ ਪਿੱਛੇ ਜਾ ਟਕਰਾਈ। ਇਸ ਟੱਕਰ ਕਾਰਨ ਪਿਕਅਪ ਟਰੱਕ ਦੇ ਪਿੱਛੇ ਜਾ ਵੱਜੀ। ਘਟਨਾ ਦਾ ਪਤਾ ਲੱਗਦਿਆਂ ਹੀ ਸਹਾਰਾ ਜਨ ਸੇਵਾ ਦੇ ਵਲੰਟੀਅਰਾਂ ਨੇ ਮੌਕੇ ‘ਤੇ ਪਹੁੰਚ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਨੁਕਸਾਨੀ ਗੱਡੀ ‘ਚ ਫਸੇ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ।

Collision between truck and

ਜਾਣਕਾਰੀ ਅਨੁਸਾਰ ਅੰਬਾਂ ਦੀਆਂ ਪੇਟੀਆਂ ਲੈ ਕੇ ਇੱਕ ਪਿਕਅੱਪ ਗੱਡੀ ਬਠਿੰਡਾ ਦੇ ਰਸਤੇ ਫਾਜ਼ਿਲਕਾ ਜਾ ਰਹੀ ਸੀ। ਦੇਰ ਰਾਤ ਜਦੋਂ ਪਿਕਅਪ ਬਰਨਾਲਾ ਬਾਈਪਾਸ ‘ਤੇ ਪਹੁੰਚੀ ਤਾਂ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਪਿਕਅੱਪ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਦੀ ਸੂਚਨਾ ਮਿਲਣ ‘ਤੇ ਸਹਾਰਾ ਜਨ ਸੇਵਾ ਦੇ ਵਲੰਟੀਅਰ ਮੌਕੇ ‘ਤੇ ਪਹੁੰਚੇ ਅਤੇ ਪਿਕਅੱਪ ਸਵਾਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਪਰ ਪਿੱਕਅੱਪ ਟਰੱਕ ਦੇ ਪਿੱਛੇ ਬੁਰੀ ਤਰ੍ਹਾਂ ਫਸ ਗਿਆ ਸੀ।

ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 6 ਵਿਅਕਤੀਆਂ ਨੂੰ ਹ.ਥਿਆ.ਰਾਂ ਸਣੇ ਕੀਤਾ ਗ੍ਰਿਫਤਾਰ

ਬਾਅਦ ‘ਚ ਜੇ.ਸੀ.ਬੀ ਬੁਲਾ ਕੇ ਪਿਕਅੱਪ ਨੂੰ ਟਰੱਕ ਦੇ ਹੇਠਾਂ ਤੋਂ ਬਾਹਰ ਕੱਢਿਆ ਗਿਆ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਜ਼ਖਮੀਆਂ ਸਰਕਾਰੀ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੀ ਪੁਲਿਸ ਟੀਮ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਬਠਿੰਡਾ ‘ਚ ਟਰੱਕ ਤੇ ਪਿਕਅੱਪ ਦੀ ਹੋਈ ਟੱਕਰ, ਗੱਡੀ ‘ਚ ਅੰਬ ਲੈ ਕੇ ਜਾ ਰਹੇ ਡ੍ਰਾਈਵਰ ਸਣੇ 2 ਜ਼ਖਮੀ appeared first on Daily Post Punjabi.