truck car collision Archives - Daily Post Punjabi

ਚੜ੍ਹਦੀ ਸਵੇਰ ਗੋਆ-ਮੁੰਬਈ ਹਾਈਵੇ ‘ਤੇ ਵਾਪਰਿਆ ਭਿਆਨਕ ਹਾਦਸਾ, ਇੱਕ ਬੱਚੇ ਸਣੇ 9 ਲੋਕਾਂ ਦੀ ਮੌਤ
ਮਹਾਰਾਸ਼ਟਰ ਵਿੱਚ ਮੁੰਬਈ-ਗੋਆ ਹਾਈਵੇ ‘ਤੇ ਇੱਕ ਭਿਆਨਕ ਸੜਕ ਹਾਦਸਾ ਦੇਖਣ ਨੂੰ ਮਿਲਿਆ ਹੈ। ਇੱਕ ਕਾਰ ਤੇ ਟਰੱਕ ਵਿਚਾਲੇ ਟੱਕਰ ਹੋਣ ਕਾਰਨ ਕਾਰ ਵਿੱਚ ਸਵਾਰ 9 ਲੋਕਾਂ ਦੀ ਮੌਕੇ ‘ਤੇ ਮੌਤ ਹੋ ਗਈ। ਮ੍ਰਿਤਕਾਂ ਵਿੱਚ 3 ਮਹਿਲਾਵਾਂ ਵੀ ਸ਼ਾਮਿਲ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਰਾਏਗੜ੍ਹ ਦੇ ਮਾਨਗਾਂਵ ਦੇ ਰੇਪੋਲੀ ਵਿੱਚ ਵਾਪਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਇਸ ਵਿੱਚ ਕਾਰ ਦੇ ਪਰਖੱਚੇ ਉੱਡ ਗਏ। ਜਿਵੇਂ ਹੀ ਟਰੱਕ ਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋਈ ਕਾਰ ਪੂਰੀ ਤਰ੍ਹਾਂ ਪਿਚਕ ਕੇ ਹਾਦਸਾਗ੍ਰਸਤ ਹੋ ਗਈ ਤੇ ਕਾਰ ਵਿੱਚ ਸਵਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Maharashtra truck car collission

ਦੱਸਿਆ ਜਾ ਰਿਹਾ ਹੈ ਕਿ ਰਾਏਗੜ੍ਹ ਜ਼ਿਲ੍ਹੇ ਵਿੱਚ ਮੁੰਬਈ-ਗੋਆ ਰਾਜਮਾਰਗ ‘ਤੇ ਵੀਰਵਾਰ ਸਵੇਰੇ 4.45 ਵਜੇ ਇਹ ਘਟਨਾ ਵਾਪਰੀ। ਤੇਜ਼ ਰਫ਼ਤਾਰ ਟਰੱਕ ਦੀ ਵੈਨ ਨਾਲ ਟੱਕਰ ਹੋਣ ਕਾਰਨ 9 ਲੋਕਾਂ ਦੀ ਮੌਤ ਹੋ ਗਈ ਤੇ ਇੱਕ ਬੱਚਾ ਜ਼ਖਮੀ ਦੱਸਿਆ ਜਾ ਰਿਹਾ ਹੈ। ਇਹ ਘਟਨਾ ਮੁੰਬਈ ਤੋਂ 130 ਕਿਮੀ. ਤੋਂ ਵੱਧ ਦੂਰ ਸਥਿਤ ਰਾਏਗੜ੍ਹ ਦੇ ਰੋਪੇਲੀ ਪਿੰਡ ਵਿੱਚ ਵਾਪਰੀ।

ਇਹ ਵੀ ਪੜ੍ਹੋ: ਰਾਹਤ ਭਰੀ ਖ਼ਬਰ, ਪੰਜਾਬ ਸਣੇ ਉੱਤਰ ਭਾਰਤ ‘ਚ ਇਸ ਦਿਨ ਤੋਂ ਘਟੇਗੀ ਕੜਾਕੇ ਦੀ ਠੰਡ, 5 ਡਿਗਰੀ ਵਧੇਗਾ ਪਾਰਾ

ਇਸ ਘਟਨਾ ਸਬੰਧੀ ਪੁਲਿਸ ਅਧਿਕਾਰੀ ਸੋਮਨਾਥ ਘਾਰਗੇ ਨੇ ਦੱਸਿਆ ਕਿ ਸਾਰੇ ਲੋਕ ਆਪਸ ਵਿੱਚ ਰਿਸ਼ਤੇਦਾਰ ਸਨ ਤੇ ਇਹ ਰਤਨਾਗਿਰੀ ਜ਼ਿਲ੍ਹੇ ਦੇ ਗੁਹਾਗਰ ਜਾ ਰਹੇ ਸਨ। ਟਰੱਕ ਮੁੰਬਈ ਵੱਲ ਜਾ ਰਿਹਾ ਸੀ। ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਇੱਕ ਬੱਚੀ, ਤਿੰਨ ਮਹਿਲਾਵਾਂ ਤੇ ਪੰਜ ਪੁਰਸ਼ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਸੂਚਨਾ ਮਿਲਣ ਮਗਰੋਂ ਪੁਲਿਸ ਮੌਕੇ ‘ਤੇ ਪਹੁੰਚੀ ਤੇ ਬਚਾਅ ਮੁਹਿੰਮ ਸ਼ੁਰੂ ਕੀਤੀ। ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਇੱਕ 4 ਸਾਲਾ ਬੱਚੀ ਨੂੰ ਮਾਨਗਾਂਵ ਦੇ ਇੱਕ ਹਸਪਤਾਲ ਵਿੱਚ ਲਿਜਾਇਆ ਗਿਆ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਦੇ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਕਿਹਾ ਕਿ ਫਿਲਹਾਲ ਦੁਰਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਚੜ੍ਹਦੀ ਸਵੇਰ ਗੋਆ-ਮੁੰਬਈ ਹਾਈਵੇ ‘ਤੇ ਵਾਪਰਿਆ ਭਿਆਨਕ ਹਾਦਸਾ, ਇੱਕ ਬੱਚੇ ਸਣੇ 9 ਲੋਕਾਂ ਦੀ ਮੌਤ appeared first on Daily Post Punjabi.

ਭਿਆਨਕ ਹਾਦਸੇ ਦੌਰਾਨ 20 ਮਿੰਟ ਗੱਡੀ ‘ਚ ਫਸੇ ਰਹੇ ਲੋਕ, ਇੰਝ ਬਚੀ ਜਾਨ
Terrible accident truck car collision: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ, ਜਦੋਂ ਇੱਥੇ ਟਿੱਬਾ ਰੋਡ ਇਲਾਕੇ ‘ਚ ਕਣਕ ਨਾਲ ਲੱਦੇ ਟਰੱਕ ਨੇ ਆਲਟੋ ਕਾਰ ਨੂੰ ਟੱਕਰ ਮਾਰ ਦਿੱਤੀ, ਇੰਨਾ ਹੀ ਹਾਦਸਾ ਇੰਨਾ ਭਿਆਨਕ ਰੂਪ ‘ਚ ਵਾਪਰਿਆ ਕਿ ਤੇਜ਼ ਰਫਤਾਰ ਟਰੱਕ ਕੁਝ ਦੂਰੀ ਤੱਕ ਕਾਰ ਨੂੰ ਘਸੀਟਦਾ ਹੋਇਆ ਆਪਣੇ ਨਾਲ ਲੈ ਗਿਆ ਪਰ ਗਨੀਮਤ ਨਾਲ ਕਾਰ ਥੋੜੀ ਦੂਰੀ ‘ਤੇ ਡਿਵਾਈਡਰ ‘ਚ ਫਸ ਗਈ ਅਤੇ ਫਿਰ ਮੌਕੇ ‘ਤੇ ਪਹੁੰਚੀ ਪੁਲਿਸ ਨੇ 20 ਮਿੰਟਾਂ ਬਾਅਦ ਗੱਡੀ ਨੂੰ ਕੱਟ ਕੇ ਜ਼ਖਮੀ ਲੋਕਾਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਭਰਤੀ ਕਰਵਾਇਆ। ਹਾਦਸਾ ਵਾਪਰਦਿਆਂ ਹੀ ਦੋਸ਼ੀ ਟਰੱਕ ਡਰਾਈਵਰ ਮੌਕੇ ‘ਤੇ ਫਰਾਰ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਜ਼ਖਮੀ ਲੋਕ ਇਕੋ ਪਰਿਵਾਰ ਦੇ ਮੈਂਬਰ ਦੱਸੇ ਜਾ ਰਹੇ ਹਨ।

Terrible accident truck car collision

ਦੱਸਣਯੋਗ ਹੈ ਕਿ ਲੁਧਿਆਣਾ ਦੇ ਟਿੱਬਾ ਚੌਕ ਨੇੜੇ ਅੱਜ ਉਸ ਸਮੇਂ ਹਾਦਸਾ ਵਾਪਰਿਆ, ਜਦੋਂ ਇੱਥੇ ਕਪੂਰਥਲਾ ਦੇ ਰਹਿਣ ਵਾਲੇ ਸਰਦੂਲ ਸਿੰਘ ਅਲਟੋ ਕਾਰ ਰਾਹੀਂ ਆਪਣੇ ਪੁੱਤਰ ਅਤੇ ਧੀ ਨਾਲ ਯਮੁਨਾਨਗਰ ਜਾ ਰਹੇ ਸਨ, ਜਦੋਂ ਉਹ ਟਿੱਬਾ ਚੌਕ ਨੇੜੇ ਪੁੱਜੇ ਤਾਂ ਇਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਲਪੇਟ ‘ਚ ਲੈ ਲਿਆ। ਅੱਖੀਂ ਦੇਖਣ ਵਾਲਿਆਂ ਮੁਤਾਬਕ ਟਰੱਕ ਦੀ ਰਫ਼ਤਾਰ ਇੰਨੀ ਜ਼ਿਆਦਾ ਤੇਜ਼ ਸੀ ਕਿ ਕਾਰ ਨੂੰ ਟਰੱਕ ਡਰਾਈਵਰ ਘਸੀਟਦਾ ਹੋਇਆ ਲੈ ਗਿਆ ਤੇ ਬਾਅਦ ‘ਚ ਕਾਰ ਡਿਵਾਈਡਰ ਵਿਚ ਫਸ ਗਈ। ਦੱਸ ਦੇਈਏ ਕਿ ਹਾਦਸੇ ਦੌਰਾਨ ਕਾਰ ਕਾਫੀ ਨੁਕਸਾਨੀ ਗਈ ਹੈ ਪਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ।

ਇਹ ਵੀ ਦੇਖੋ–

The post ਭਿਆਨਕ ਹਾਦਸੇ ਦੌਰਾਨ 20 ਮਿੰਟ ਗੱਡੀ ‘ਚ ਫਸੇ ਰਹੇ ਲੋਕ, ਇੰਝ ਬਚੀ ਜਾਨ appeared first on Daily Post Punjabi.