truck driver hit the bullet Archives - Daily Post Punjabi

ਟਰੱਕ ਡ੍ਰਾਈਵਰ ਨੇ ਬੁਲੇਟ ਨੂੰ ਮਾ.ਰੀ ਟੱ.ਕਰ, ਧਾਰਮਿਕ ਸਥਾਨ ਤੇ ਜਾ ਰਹੇ ਪਤੀ-ਪਤਨੀ ਦੀ ਹੋਈ ਮੌ.ਤ
ਮੁੱਲਾਂਪੁਰ ਦਾਖਾ ਥਾਣਾ ਦਾਖਾ ਅਧੀਂਨ ਪੈਂਦੇ ਪਿੰਡ ਭੱਠਾਧੂਹਾ ਲਾਗੇ ਲੁਧਿਆਣਾ-ਸਿੱਧਵਾ ਬੇਟ ਰੋਡ ’ਤੇ ਜੰਮੂ ਕੱਟੜਾ ਹਾਈਵੇ ਦੇ ਨਿਰਮਾਣ ਅਧੀਨ ਪੁਲ ਥੱਲੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਕ ਟਰੱਕ ਡ੍ਰਾਈਵਰ ਨੇ ਧਾਰਮਿਕ ਸਥਾਨ ਤੇ ਜਾ ਰਹੇ ਬੁਲਟ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਗਲਤ ਸਾਈਡ ਜਾ ਕੇ ਜਬਰਦਸਤ ਟੱਕਰ ਮਾਰ ਦਿੱਤੀ। ਹਾਦਸੇ ‘ਚ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਮੌਕੇ ਤੇ ਮੌਜੂਦ ਲੋਕਾਂ ਨੇ ਟਰੱਕ ਡ੍ਰਾਈਵਰ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਹੈ।

The truck driver hit the bullet

ਮ੍ਰਿਤਕ ਪਤੀ-ਪਤਨੀ ਦੀ ਪਛਾਣ ਲਾਗਲੇ ਪਿੰਡ ਚੰਗਣ ਦੇ ਰਹਿਣ ਵਾਲੇ ਪ੍ਰਦੀਪ ਸਿੰਘ ਉਰਫ ਪੱਪੂ (34) ਅਤੇ ਮਨਦੀਪ ਕੌਰ (32) ਵਜੋਂ ਹੋਈ। ਮ੍ਰਿਤਕ ਆਪਣੇ ਪਿੱਛੇ ਬਜੁਰਗ ਮਾਤਾ ਤੇ ਨਿੱਕੇ-ਨਿੱਕੇ ਪੁੱਤ-ਧੀ ਛੱਡ ਗਏ ਹਨ। ਇਲਾਕੇ ਦੇ ਲੋਕਾਂ ਨੇ ਟਰੱਕ ਡ੍ਰਾਈਵਰ ਤੇ ਗੱਡੀ ਦੇ ਮਾਲਕ ਖਿਲਾਫ ਬਣਦੀ ਕਾਰਵਾਈ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਹਾਦਸੇ ਲਈ ਦੋਸ਼ੀ ਟਰੱਕ ਡ੍ਰਾਈਵਰ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ।

ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਰਾਜਿੰਦਰ ਸਿੰਘ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਇੱਕ ਧਾਰਮਿਕ ਸਥਾਨ ’ਤੇ ਜਾ ਰਹੇ ਸਨ। ਉਸਦਾ ਛੋਟਾ ਭਾਈ ਪ੍ਰਦੀਪ ਸਿੰਘ ਤੇ ਉਸਦੀ ਪਤਨੀ ਆਪਣੇ ਬੁਲਟ ਮੋਟਸਾਈਕਲ PB 10 HP 1617 ’ਤੇ ਸਵਾਰ ਸਨ ਜਦੋਂ ਕਿ ਉਹ ਤੇ ਬੱਚੇ ਆਪਣੀ ਕਾਰ ਵਿੱਚ ਜਾ ਰਹੇ ਸਨ। ਉਸਦਾ ਭਰਾ-ਭਰਜਾਈ ਉਨ੍ਹਾਂ ਦੀ ਗੱਡੀ ਅੱਗੇ ਜਾ ਰਹੇ ਸਨ ਕਿ ਸਾਹਮਣੇ ਤੋਂ ਆ ਰਹੇ ਓਵਰ ਸਪੀਡ ਇੱਕ ਟਰੱਕ ਨੰਬਰ PB 12 B 1021 ਵੱਲੋਂ ਗਲਤ ਸਾਈਡ ਤੋਂ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਭਰਾ-ਭਰਜਾਈ ਦੀ ਮੌਕੇ ਤੇ ਦਰਦਨਾਕ ਮੌਤ ਹੋ ਗਈ।

ਇਹ ਵੀ ਪੜ੍ਹੋ : ਕਿਸੇ ਵੀ ਵੈੱਬਸਾਈਟ ਨੂੰ ਬਦਲੋ App ‘ਚ, Google Chrome ਕਰੇਗਾ ਤੁਹਾਡੀ ਮਦਦ, ਜਾਣੋ ਪ੍ਰਕਿਰਿਆ

ਘਟਨਾ ਸਥਾਨ ਤੇ ਮੌਜੂਦ ਲੋਕਾਂ ਵੱਲੋ ਟਰੱਕ ਚਾਲਕ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ ਗਿਆ। ਜਿਹੜਾ ਕਿ ਸ਼ਰਾਬ ਦੇ ਨਸੇ ਵਿੱਚ ਪੂਰਾ ਧੁੱਤ ਸੀ ਜਿਸਦੀ ਪਛਾਣ ਸੂਰਤ ਸਿੰਘ ਵਾਸੀ ਪੁੜੈਣ ਵਜੋਂ ਦੱਸੀ ਜਾ ਰਹੀ ਹੈ। ਟਰੱਕ ਵੀ ਕਿਸੇ ਮੁੱਲਾਂਪਰ ਦੇ ਉੱਘੇ ਸ਼ੈੱੰਲਰ ਵਪਾਰੀ ਦਾ ਦੱਸਿਆ ਜਾ ਰਿਹਾ ਹੈ। ਘਟਨਾ ਸਥਾਨ ਤੇ ਪੁੱਜੇ ਪੁਲਿਸ ਥਾਣਾ ਦਾਖਾ ਦੇ SHO ਜਸਵੀਰ ਸਿੰਘ ਤੂਰ ਦੀ ਪੁਲਿਸ ਪਾਰਟੀ ਵੱਲੋਂ ਲਾਸ਼ਾਂ ਨੂੰ ਕਬਜੇ ਵਿੱਚ ਲੈਂਦਿਆਂ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਟਰੱਕ ਡ੍ਰਾਈਵਰ ਦਾ ਮੈਡੀਕਲ ਕਰਵਾਇਆ ਗਿਆ ਹੈ ਤੇ ਉਸ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਟਰੱਕ ਡ੍ਰਾਈਵਰ ਨੇ ਬੁਲੇਟ ਨੂੰ ਮਾ.ਰੀ ਟੱ.ਕਰ, ਧਾਰਮਿਕ ਸਥਾਨ ਤੇ ਜਾ ਰਹੇ ਪਤੀ-ਪਤਨੀ ਦੀ ਹੋਈ ਮੌ.ਤ appeared first on Daily Post Punjabi.