truck driver Archives - Daily Post Punjabi

UAE ‘ਚ ਮਾਲਾਮਾਲ ਹੋਇਆ ਭਾਰਤੀ ਡ੍ਰਾਈਵਰ, ਲਾਟਰੀ ‘ਚ ਜਿੱਤੇ 45 ਕਰੋੜ ਰੁ:, ਬੋਲਿਆ-‘ਨਹੀਂ ਹੋ ਰਿਹਾ ਯਕੀਨ’
ਹਰ ਕੋਈ ਬਹੁਤ ਸਾਰਾ ਪੈਸਾ ਕਮਾਉਣਾ ਅਤੇ ਅਮੀਰ ਬਣਨਾ ਚਾਹੁੰਦਾ ਹੈ । ਦੁਨੀਆ ਵਿੱਚ ਬਹੁਤ ਸਾਰੇ ਅਜਿਹੇ ਲੋਕ ਹਨ, ਜੋ ਆਪਣੀ ਮਿਹਨਤ ਨਾਲ ਬਹੁਤ ਸਾਰਾ ਪੈਸਾ ਕਮਾਉਂਦੇ ਹਨ । ਹਾਲਾਂਕਿ ਕਈ ਲੋਕ ਅਜਿਹੇ ਹਨ, ਜਿਨ੍ਹਾਂ ਦੀ ਕਿਸਮਤ ਰਾਤੋ-ਰਾਤ ਬਦਲ ਜਾਂਦੀ ਹੈ ਅਤੇ ਉਹ ਕਰੋੜਾਂ ਰੁਪਏ ਦੇ ਮਾਲਕ ਬਣ ਜਾਂਦੇ ਹਨ । ਹੁਣ ਉਸ ਵਿਚਾਲੇ ਇੱਕ ਖਬਰ ਸਾਹਮਣੇ ਆਈ ਹੈ ਕਿ ਸੰਯੁਕਤ ਅਰਬ ਅਮੀਰਾਤ (UAE) ਵਿੱਚ ਰਹਿਣ ਵਾਲੇ ਇੱਕ ਭਾਰਤੀ ਸ਼ਖਸ ਦੀ ਕਿਸਮਤ ਵੀ ਰਾਤੋ-ਰਾਤ ਬਦਲ ਗਈ। ਸ਼ਖਸ ਨੂੰ ਖੁਦ ਇਸ ‘ਤੇ ਯਕੀਨ ਨਹੀਂ ਹੋ ਰਿਹਾ ਹੈ ।

Indian Driver Wins Rs 45 Crore

ਦਰਅਸਲ, ਇਹ ਸ਼ਖਸ ਡ੍ਰਾਈਵਰ ਵਜੋਂ ਕੰਮ ਕਰਦਾ ਹੈ ਅਤੇ ਦੁਬਈ ਵਿੱਚ ਰਹਿੰਦਾ ਹੈ। ਇਸ ਸ਼ਖਸ ਦਾ ਨਾਂ ਮੁਨੱਵਰ ਫਿਰੋਜ਼ ਹੈ, ਜਿਸ ਨੇ ਦੁਬਈ ਵਿੱਚ 45 ਕਰੋੜ ਰੁਪਏ ਦੀ ਲਾਟਰੀ ਜਿੱਤੀ ਹੈ। ਸ਼ਖਸ ਨੇ 31 ਦਸੰਬਰ ਨੂੰ ਬਿੱਗ ਟਿਕਟ ਲਾਈਵ ਡਰਾਅ ਵਿੱਚ ਇਹ ਪੈਸੇ ਜਿੱਤੇ ਹਨ। ਸ਼ਖਸ ਨੂੰ 20 ਮਿਲੀਅਨ UAE ਦਿਰਹਾਮ ਜੈਕਪਾਟ ਦਾ ਇਨਾਮ ਮਿਲਿਆ ਹੈ ।

ਇਹ ਵੀ ਪੜ੍ਹੋ: ਕਟੜਾ ਤੋਂ ਨਵੀਂ ਦਿੱਲੀ ਤੱਕ ਚੱਲੇਗੀ ਵੰਦੇ ਭਾਰਤ ਐਕਸਪ੍ਰੈਸ, ਜੰਮੂ ਤਵੀ-ਲੁਧਿਆਣਾ-ਅੰਬਾਲਾ ਕੈਂਟ ‘ਚ 2-2 ਮਿੰਟ ਦਾ ਸਟਾਪੇਜ

ਦੱਸ ਦੇਈਏ ਕਿ ਮੁਨੱਵਰ ਫਿਰੋਜ਼ ਲਈ ਨਵਾਂ ਸਾਲ ਖ਼ੁਸ਼ੀਆਂ ਲੈ ਕੇ ਆਇਆ ਹੈ । ਉਸ ਨੇ ਆਪਣੀ ਲਾਟਰੀ ਲਈ ਟਿਕਟਾਂ ਖਰੀਦੀਆਂ ਸਨ, ਜਿਸ ਦੇ ਲਈ 30 ਲੋਕਾਂ ਨੇ ਮਿਲ ਕੇ ਪੈਸੇ ਦਿੱਤੇ ਸਨ। ਜਿੱਤਿਆ ਹੋਇਆ ਪੈਸਾ ਸਾਰੇ ਲੋਕਾਂ ਵਿੱਚ ਵੰਡਿਆ ਜਾਵੇਗਾ । ਇੱਕ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਮੁਨੱਵਰ ਕਾਫ਼ੀ ਲੰਬੇ ਸਮੇਂ ਤੋਂ ਬਿਗ ਟਿਕਟ ਦਾ ਗਾਹਕ ਹੈ। ਉਹ ਪਿਛਲੇ ਪੰਜ ਸਾਲਾ ਤੋਂ ਹਰ ਮਹੀਨੇ ਲਾਟਰੀ ਦੀਆਂ ਟਿਕਟਾਂ ਖਰੀਦਦਾ ਆ ਰਿਹਾ ਸੀ। ਉਸ ਨੇ ਦੱਸਿਆ ਕਿ ਉਸ ਨੂੰ ਯਕੀਨ ਨਹੀਂ ਹੋ ਰਿਹਾ ਹੈ ਕਿ ਉਸ ਨੇ ਲਾਟਰੀ ਜਿੱਤ ਲਈ ਹੈ। ਮੁਨੱਵਰ ਨੇ ਕਿਹਾ ਕਿ ਈਮਾਨਦਾਰੀ ਨਾਲ ਦੱਸਾਂ ਤਾਂ ਮੈਨੂੰ ਉਮੀਦ ਨਹੀਂ ਸੀ ਕਿ ਅਜਿਹਾ ਵੀ ਹੋਵੇਗਾ, ਇਸ ਲਈ ਮੈਂ ਹਾਲੇ ਤੱਕ ਯਕੀਨ ਨਹੀਂ ਕਰ ਪਾ ਰਿਹਾ ਹਾਂ।

Indian Driver Wins Rs 45 Crore

ਉੱਥੇ ਹੀ ਮੁਨੱਵਰ ਤੋਂ ਇਲਾਵਾ 10 ਹੋਰ ਲਾਟਰੀ ਜਿੱਤਣ ਵਾਲਿਆਂ ਨੂੰ ਕਰੀਬ 22-22 ਲੱਖ ਰੁਪਏ ਮਿਲੇ ਹਨ। ਇਨ੍ਹਾਂ ਵਿੱਚ ਭਾਰਤੀ, ਫਿਲੀਸਤੀਨੀ, ਲੇਬਨੀਸ ਅਤੇ ਸਾਊਦੀ ਅਰਬ ਦੇ ਨਾਗਰਿਕ ਸ਼ਾਮਿਲ ਹਨ। ਮੀਡੀਆ ਰਿਪੋਰਟ ਹੈ ਕਿ ਯੂਏਈ ਵਿੱਚ ਕਈ ਹੋਰ ਭਾਰਤੀਆਂ ਨੇ ਲਾਟਰੀ ਜਿੱਤੀ ਹੈ। 31 ਦਸੰਬਰ ਨੂੰ ਸੁਤੇਸ਼ ਕੁਮਾਰ ਕੁਮਾਰੇਸਨ ਨਾਂ ਦੇ ਭਾਰਤੀ ਵਿਅਕਤੀ ਨੇ ਵੀ ਲਗਭਗ 2 ਕਰੋੜ ਰੁਪਏ ਦੀ ਲਾਟਰੀ ਜਿੱਤੀ ਸੀ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post UAE ‘ਚ ਮਾਲਾਮਾਲ ਹੋਇਆ ਭਾਰਤੀ ਡ੍ਰਾਈਵਰ, ਲਾਟਰੀ ‘ਚ ਜਿੱਤੇ 45 ਕਰੋੜ ਰੁ:, ਬੋਲਿਆ-‘ਨਹੀਂ ਹੋ ਰਿਹਾ ਯਕੀਨ’ appeared first on Daily Post Punjabi.

ਲੁਧਿਆਣਾ : ਵਿਆਹ ਦੇ 3 ਸਾਲ ਬਾਅਦ ਪ੍ਰੇਮੀ ਨਾਲ ਫਰਾਰ ਹੋਈ ਪਤਨੀ, ਪਿੱਛੋਂ ਪਤੀ ਨੇ ਕੀਤਾ ਇਹ ਕਾ.ਰਾ
ਪੰਜਾਬ ਦੇ ਲੁਧਿਆਣਾ ਵਿੱਚ ਬੀਤੀ ਰਾਤ ਇੱਕ ਟਰੱਕ ਡਰਾਈਵਰ ਨੇ ਖੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਪੱਖੇ ਨਾਲ ਬੰਨ੍ਹੀ ਰੱਸੀ ਨਾਲ ਲਟਕਦੀ ਮਿਲੀ। ਪੁਲਿਸ ਨੂੰ ਮੌਕੇ ਤੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ। ਇਸ ਵਿੱਚ ਡਰਾਈਵਰ ਨੇ ਆਪਣੀ ਮੌਤ ਲਈ ਆਪਣੀ ਪਤਨੀ ਅਤੇ ਉਸ ਦੇ ਪ੍ਰੇਮੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਡਰਾਈਵਰ ਪਤਨੀ ਦੇ ਆਪਣੇ ਪ੍ਰੇਮੀ ਨਾਲ ਫਰਾਰ ਹੋ ਜਾਣ ਕਾਰਨ ਪ੍ਰੇਸ਼ਾਨ ਸੀ। ਉਸ ਦਾ ਵਿਆਹ 3 ਸਾਲ ਪਹਿਲਾਂ ਹੀ ਹੋਇਆ ਸੀ। ਦੋਵਾਂ ਦੇ ਅਜੇ ਕੋਈ ਔਲਾਦ ਨਹੀਂ ਸੀ। ਫਿਲਹਾਲ ਪੁਲਿਸ ਜਾਂਚ ‘ਚ ਜੁਟੀ ਹੋਈ ਹੈ।

ਜਾਣਕਾਰੀ ਅਨੁਸਾਰ ਪਿੰਡ ਭਾਮੀਆਂ ਕਲਾਂ ਦਾ ਰਹਿਣ ਵਾਲਾ ਕਰਨ ਕੈਂਥ ਰਾਤ ਨੂੰ ਆਪਣੇ ਕਮਰੇ ਵਿੱਚ ਸੀ। ਇਸ ਦੌਰਾਨ ਜਦੋਂ ਉਸ ਦਾ ਭਰਾ ਉਸ ਨੂੰ ਬੁਲਾਉਣ ਆਇਆ ਤਾਂ ਉਸ ਨੇ ਕਰਨ ਨੂੰ ਪੱਖੇ ਨਾਲ ਬੰਨ੍ਹੀ ਰੱਸੀ ਨਾਲ ਲਟਕਦਾ ਦੇਖਿਆ। ਉਸ ਨੇ ਰੌਲਾ ਪਾਇਆ ਤਾਂ ਉਸ ਦੇ ਪਰਿਵਾਰਕ ਮੈਂਬਰ ਅਤੇ ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ। ਪਰ ਉਦੋਂ ਤੱਕ ਕਰਨ ਦੀ ਮੌਤ ਹੋ ਗਈ ਸੀ। ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਹਾਲਾਂਕਿ ਇਸ ਤੋਂ ਪਹਿਲਾਂ ਹੀ ਲਾਸ਼ ਨੂੰ ਕੱਢ ਕੇ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਗਿਆਨੀ ਹਰਪ੍ਰੀਤ ਸਿੰਘ ਬੋਲੇ- ‘ਭਾਈ ਰਾਜੋਆਣਾ ਵੱਲੋਂ ਸਜ਼ਾ ਮਾਫੀ ਦੀ ਅਪੀਲ ਰੱਦ ਕਰਨ ਦਾ ਫੈਸਲਾ ਸਹੀ’

ਥਾਣਾ ਜਮਾਲਪੁਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਦੇਰ ਰਾਤ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ। ਥਾਣਾ ਜਮਾਲਪੁਰ ਦੇ ਜਾਂਚ ਅਧਿਕਾਰੀ ASI ਦਿਲਬਾਗ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਕਮਰੇ ਦੀ ਜਾਂਚ ਕਰਨ ’ਤੇ ਉਸ ਕੋਲੋਂ ਸੁਸਾਈਡ ਨੋਟ ਮਿਲਿਆ। ਇਸ ‘ਚ ਕਰਨ ਨੇ ਆਪਣੀ ਪਤਨੀ ਅਤੇ ਆਪਣੇ ਪ੍ਰੇਮੀ ਸੰਦੀਪ ਦਾ ਨਾਂ ਲਿਖਿਆ ਹੈ। ASI ਦਿਲਬਾਗ ਸਿੰਘ ਅਨੁਸਾਰ ਮ੍ਰਿਤਕ ਨੌਜਵਾਨ ਕਰਨ ਦੇ ਪਿਤਾ ਬਿੱਕਰ ਸਿੰਘ ਦੇ ਬਿਆਨਾਂ ’ਤੇ ਉਸ ਦੀ ਪਤਨੀ ਕਿਰਨਦੀਪ ਅਤੇ ਪ੍ਰੇਮੀ ਸੰਦੀਪ ਖ਼ਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ। ਖੁਦਕੁਸ਼ੀ ਨੋਟ ਨੂੰ ਜਾਂਚ ਲਈ ਫੋਰੈਂਸਿਕ ਲੈਬ ਨੂੰ ਭੇਜਿਆ ਜਾਵੇਗਾ।

ਪਰਿਵਾਰਕ ਮੈਂਬਰਾਂ ਅਨੁਸਾਰ ਕਰਨ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ। ਸੂਤਰਾਂ ਮੁਤਾਬਕ ਪਤਾ ਲੱਗਾ ਹੈ ਕਿ ਕਿਰਨ ਦੀਪ ਅਤੇ ਸੰਦੀਪ ਕਾਫੀ ਸਮੇਂ ਤੋਂ ਇਕ-ਦੂਜੇ ਨੂੰ ਜਾਣਦੇ ਸਨ। ਜਦੋਂ ਕਰਨ ਨੂੰ ਉਨ੍ਹਾਂ ਦੀ ਦੋਸਤੀ ਬਾਰੇ ਪਤਾ ਲੱਗਾ ਤਾਂ ਉਹ ਬਹੁਤ ਚਿੰਤਤ ਹੋ ਗਿਆ। ਕਈ ਵਾਰ ਝਗੜੇ ਹੋਏ। ਆਖ਼ਰਕਾਰ ਜਦੋਂ ਘਰੇਲੂ ਕਲੇਸ਼ ਵਧਣ ਲੱਗਾ ਤਾਂ ਕਰਨ ਨੇ ਮੌਤ ਨੂੰ ਗਲੇ ਲਗਾ ਲਿਆ। ਪੁਲਿਸ ਕਿਰਨ ਦੀਪ ਅਤੇ ਸੰਦੀਪ ਦੋਵਾਂ ਦੇ ਕਾਲ ਡਿਟੇਲ ਦੀ ਜਾਂਚ ਕਰ ਰਹੀ ਹੈ। ਫਿਲਹਾਲ ਪੁਲਸ ਦੋਸ਼ੀ ਸੰਦੀਪ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਲੁਧਿਆਣਾ : ਵਿਆਹ ਦੇ 3 ਸਾਲ ਬਾਅਦ ਪ੍ਰੇਮੀ ਨਾਲ ਫਰਾਰ ਹੋਈ ਪਤਨੀ, ਪਿੱਛੋਂ ਪਤੀ ਨੇ ਕੀਤਾ ਇਹ ਕਾ.ਰਾ appeared first on Daily Post Punjabi.

ਕੋਕੀਨ ਲਿਜਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਪੰਜਾਬੀ ਮੂਲ ਦੇ ਟਰੱਕ ਡਰਾਈਵਰ ਨੇ ਕੈਨੇਡਾ ਦੀ ਅਦਾਲਤ ‘ਚ ਕਬੂਲਿਆ ਆਪਣਾ ਦੋਸ਼
US ਬਾਰਡਰ ਪ੍ਰੋਟੇਕਸ਼ਨ ਏਜੰਟਾਂ ਵੱਲੋਂ ਅਮਰੀਕਾ ਤੋਂ ਕੈਨੇਡਾ ਵਿੱਚ ਦਾਖਲ ਹੁੰਦਿਆਂ ਇੱਕ ਪੰਜਾਬੀ ਟਰੱਕ ਡਰਾਈਵਰ ਨੂੰ ਕੋਕੀਨ ਲਿਜਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਪੰਜਾਬੀ ਡਰਾਈਵਰ ਦੀ ਪਛਾਣ ਗੁਰਪਾਲ ਸਿੰਘ ਗਿੱਲ ਦੇ ਰੂਪ ਵਿੱਚ ਹੋਈ ਸੀ।

Punjabi origin truck driver arrested

ਦਰਅਸਲ, ਗੁਰਪਾਲ ਟਰੱਕ ਵਿੱਚ ਕੇਲਿਆਂ ਦੇ ਡੱਬਿਆਂ ਵਿੱਚ ਲਗਭਗ 211 ਪੌਂਡ ਯਾਨੀ ਕਿ 96 ਕਿਲੋ ਕੌਕੀਨ ਲੈ ਕੇ ਅਮਰੀਕਾ ਦੇ ਸੂਬੇ ਕੈਲੀਫੋਰਨੀਆਂ ਤੋਂ ਕੈਲਗਰੀ ਲੈ ਕੇ ਜਾ ਰਿਹਾ ਸੀ ।

ਇਹ ਵੀ ਪੜ੍ਹੋ: ਮੌਤਾਂ ਦੀ ਗਿਣਤੀ ਨੂੰ ਲੁਕਾ ਰਹੀ ਹੈ ਮੋਦੀ ਸਰਕਾਰ, ਪ੍ਰਧਾਨ ਮੰਤਰੀ ਨੂੰ ਆਮ ਲੋਕਾਂ ਨਾਲ ਨਹੀਂ ਹੈ ਕੋਈ ਮਤਲਬ : ਓਵੈਸੀ

ਟਰੱਕ ਵਿੱਚ ਕੋਕੀਨ ਲਿਜਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬੀ ਡਰਾਈਵਰ ਨੇ ਉਥੋਂ ਦੀ ਸਥਾਨਕ ਅਦਾਲਤ ਵਿੱਚ ਅਪਣਾ ਦੋਸ਼ ਕਬੂਲ ਕਰ ਲਿਆ ਹੈ। ਇਸ ਮਾਮਲੇ ਵਿੱਚ ਅਦਾਲਤ ਵੱਲੋਂ ਉਸਨੂੰ 5 ਸਾਲ ਤੋਂ 40 ਸਾਲ ਤੱਕ ਦੀ ਸਜ਼ਾ ਤੇ 5 ਮਿਲੀਅਨ ਡਾਲਰ ਤੱਕ ਦਾ ਜੁਰਮਾਨਾ ਹੋ ਸਕਦਾ ਹੈ।

Punjabi origin truck driver arrested

ਦੱਸਿਆ ਜਾ ਰਿਹਾ ਹੈ ਕਿ 39 ਸਾਲਾਂ ਗੁਰਪਾਲ ਸਿੰਘ ਕੈਲਗਰੀ ਦਾ ਵਾਸੀ ਹੈ, ਜੋ ਕਿ ਉੱਥੇ ਇੱਕ ਡਰਾਈਵਰ ਹੈ। ਦੱਸ ਦੇਈਏ ਕਿ ਅਮਰੀਕਾ ਦੇ ਸੂਬੇ ਮੋਨਟਾਨਾ ਦੀ ਪੋਰਟ ਆਫ ਐਂਟਰੀ ਵਿਖੇ ਅਮਰੀਕੀ ਅਧਿਕਾਰੀਆਂ ਵੱਲੋਂ ਕੈਨੇਡਾ ਵਿੱਚ ਦਾਖਲ ਹੋਣ ‘ਤੇ ਇਸ ਟਰੱਕ ਦੀ ਜਾਂਚ ਪੜਤਾਲ ਕੀਤੀ ਗਈ। ਇਸ ਦੌਰਾਨ ਅਧਿਕਾਰੀਆਂ ਨੇ ਟਰੱਕ ਵਿੱਚੋਂ ਕੁਝ ਸ਼ੱਕੀ ਡੱਬੇ ਬਰਾਮਦ ਕੀਤੇ ਸਨ, ਜਿਨ੍ਹਾਂ ਵਿੱਚੋਂ ਕੋਕੀਨ ਬਰਾਮਦ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਗੁਰਪਾਲ ਸਿੰਘ ਨੂੰ 30 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ।

ਇਹ ਵੀ ਦੇਖੋ: ਅੱਖਾਂ ਦੀ ਰੋਸ਼ਨੀ ਚਲੀ ਗਈ ਸੀ, ਤਾਂ ਵੀ ਧੁੱਪ ‘ਚ ਕਰਦਾ ਰਿਹਾ ਪਾਣੀ ਦੀ ਸੇਵਾ, ਰੱਬ ਦੀ ਮਿਹਰ ਨਾਲ ਹੋ ਗਿਆ ਚਮਤਕਾਰ

The post ਕੋਕੀਨ ਲਿਜਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਪੰਜਾਬੀ ਮੂਲ ਦੇ ਟਰੱਕ ਡਰਾਈਵਰ ਨੇ ਕੈਨੇਡਾ ਦੀ ਅਦਾਲਤ ‘ਚ ਕਬੂਲਿਆ ਆਪਣਾ ਦੋਸ਼ appeared first on Daily Post Punjabi.