truck fell from the flyover Archives - Daily Post Punjabi

ਬਿਆਸ ‘ਚ ਇੱਕ ਤੋਂ ਬਾਅਦ ਇੱਕ ਕਈ ਵਾਹਨਾਂ ਦੀ ਹੋਈ ਟੱਕਰ, ਫਲਾਈਓਵਰ ਤੋਂ ਡਿੱਗਿਆ ਸੀਮਿੰਟ ਨਾਲ ਭਰਿਆ ਟਰੱਕ
ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ ‘ਤੇ ਸਥਿਤ ਕਸਬਾ ਬਿਆਸ ਵਿਖੇ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਤੋਂ ਬਾਅਦ ਇੱਕ ਕਰੀਬ 10 ਗੱਡੀਆਂ ਦੀ ਟੱਕਰ ਹੋਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਦਰਮਿਆਨ ਇਕ ਸੀਮਿੰਟ ਦਾ ਭਰਿਆ ਟਰੱਕ ਬੇਕਾਬੂ ਹੋ ਕੇ ਫਲਾਈਓਵਰ ਤੋਂ ਕਰੀਬ 30 ਤੋਂ 40 ਫੁੱਟ ਹੇਠਾਂ ਜਾ ਡਿੱਗਾ। ਗਨੀਮਤ ਰਹੀ ਕਿ ਇਸ ਦਰਮਿਆਨ ਟਰੱਕ ਚਾਲਕ ਨੂੰ ਮਾਮੂਲੀ ਸੱਟਾਂ ਹੀ ਲੱਗੀਆਂ। ਉੱਥੇ ਹੀ ਮੁੱਖ ਸੜਕ ਦੇ ਉੱਤੇ ਕਰੀਬ ਨੌਂ ਹੋਰ ਵਾਹਨਾਂ ਦੀ ਅਲੱਗ-ਅਲੱਗ ਟੱਕਰ ਹੋਈ ਹੈ।

ਜਾਣਕਾਰੀ ਅਨੁਸਾਰ ਇਹ ਹਾਦਸਾ ਬਿਆਸ ‘ਚ ਕਰੀਬ ਤਿੰਨ ਪੁਆਇੰਟਾਂ ਤੇ ਵੱਖ-ਵੱਖ ਥਾਵਾਂ ‘ਤੇ ਹੋਇਆ ਜਿੱਥੇ ਇੱਕ ‘ਤੋਂ ਬਾਅਦ ਇੱਕ ਜਗ੍ਹਾ ‘ਤੇ ਦੋ-ਤਿੰਨ ਗੱਡੀਆਂ ਦੀ ਟੱਕਰ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਹਾਈਵੇ ਪੈਟਰੋਲਿੰਗ ਪੁਲਿਸ ਬਿਆਸ ਅਤੇ ਥਾਣਾ ਬਿਆਸ ਮੁਖੀ SHO ਸਤਨਾਮ ਸਿੰਘ ਆਪਣੇ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪੁੱਜੇ। ਉਨ੍ਹਾਂ ਵੱਲੋਂ ਕ੍ਰੇਨ ਮੰਗਵਾ ਕੇ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਜਲੰਧਰ ‘ਚ ਭਿਆਨਕ ਸੜਕ ਹਾ.ਦਸਾ, ਮਿੰਨੀ ਟਰੱਕ ਤੇ ਬ੍ਰੇਜ਼ਾ ਕਾਰ ‘ਚ ਹੋਈ ਟੱਕਰ, ਇੱਕ ਵਿਅਕਤੀ ਦੀ ਮੌ.ਤ

ਇਸ ਦੇ ਨਾਲ ਹੀ ਘਟਨਾ ਵਾਲੀਆਂ ਥਾਵਾਂ ‘ਤੇ ਪੁਲਿਸ ਫੋਰਸ ਤਾਇਨਾਤ ਕਰ ਦਿੱਤਾ ਗਿਆ ਹੈ। ਪੁਲਿਸ ਫੋਰਸ ਵੱਲੋਂ ਟਰੈਫਿਕ ਜਾਮ ਨੂੰ ਖੁੱਲ੍ਹਵਾ ਕੇ ਵਾਹਨਾ ਨੂੰ ਮੁੜ ਚਾਲੂ ਕਰਵਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਭਿਆਨਕ ਸੜਕ ਹਾਦਸੇ ਦਾ ਕਾਰਨ ਗੱਡੀਆਂ ਦਾ ਤੇਜ਼ ਰਫਤਾਰ ‘ਚ ਣਾ ਮੰਨਿਆ ਜਾ ਰਿਹਾ ਹੈ। ਖੁਸ਼ਕਿਸਮਤੀ ਰਹੀ ਹੈ ਹਾਦਸੇ ‘ਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਬਿਆਸ ‘ਚ ਇੱਕ ਤੋਂ ਬਾਅਦ ਇੱਕ ਕਈ ਵਾਹਨਾਂ ਦੀ ਹੋਈ ਟੱਕਰ, ਫਲਾਈਓਵਰ ਤੋਂ ਡਿੱਗਿਆ ਸੀਮਿੰਟ ਨਾਲ ਭਰਿਆ ਟਰੱਕ appeared first on Daily Post Punjabi.