Truck Runs Over People Archives - Daily Post Punjabi

ਸੂਰਤ ‘ਚ ਬੇਕਾਬੂ ਡੰਪਰ ਨੇ ਫੁੱਟਪਾਥ ‘ਤੇ ਸੁੱਤੇ ਪਏ ਲੋਕਾਂ ਨੂੰ ਕੁਚਲਿਆ, 15 ਦੀ ਮੌਤ
Truck Runs Over People: ਗੁਜਰਾਤ ਦੇ ਸੂਰਤ ਸ਼ਹਿਰ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਸੂਰਤ ਦੇ ਪਿਪਲੋਦ ਪਿੰਡ ਵਿੱਚ ਇੱਕ ਡੰਪਰ ਨੇ ਸੜਕ ਕਿਨਾਰੇ ਸੁੱਤੇ ਲੋਕਾਂ ਨੂੰ ਕੁਚਲ ਦਿੱਤਾ । ਇਸ ਹਾਦਸੇ ਵਿੱਚ 15 ਲੋਕਾਂ ਦੀ ਮੌਤ ਹੋ ਗਈ । ਇਨ੍ਹਾਂ ਵਿੱਚ 14 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਇੱਕ ਮਜ਼ਦੂਰ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ । ਬਾਕੀ 6 ਵਿਅਕਤੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ । ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਵਿੱਚ 8 ਆਦਮੀ, 5 ਮਹਿਲਾਵਾਂ ਅਤੇ 2 ਬੱਚੇ ਸ਼ਾਮਿਲ ਹਨ। ਇਹ ਹਾਦਸਾ ਦੇਰ ਰਾਤ 12 ਵਜੇ ਦੇ ਕਰੀਬ ਵਾਪਰਿਆ।

Truck Runs Over People

ਦੱਸਿਆ ਜਾ ਰਿਹਾ ਹੈ ਕਿ ਗੰਨੇ ਨਾਲ ਭਰਿਆ ਟਰੱਕ ਬਹੁਤ ਤੇਜ਼ ਰਫਤਾਰ ਕਾਰਨ ਬੇਕਾਬੂ ਹੋ ਗਿਆ ਅਤੇ ਫਿਰ ਸੜਕ ਕਿਨਾਰੇ ਸੁੱਤੇ ਪਏ ਲੋਕਾਂ ਲਈ ਕਾਲ ਬਣ ਗਿਆ । ਪੁਲਿਸ ਅਨੁਸਾਰ ਇਸ ਹਾਦਸੇ ਦਾ ਸ਼ਿਕਾਰ ਹੋਏ ਲੋਕ ਮਜ਼ਦੂਰ ਸਨ ਅਤੇ ਸਾਰੇ ਰਾਜਸਥਾਨ ਦੇ ਬਾਂਸਵਾੜਾ ਜ਼ਿਲ੍ਹੇ ਦੇ ਕੁਸ਼ਲਗੜ ਦੇ ਵਸਨੀਕ ਸਨ । ਫਿਲਹਾਲ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸ ਦੇਈਏ ਕਿ ਇਸ ਹਾਦਸੇ ਵਿੱਚ ਤਕਰੀਬਨ ਛੇ ਮਹੀਨਿਆਂ ਦੀ ਇੱਕ ਬੱਚੀ ਬਚ ਗਈ, ਪਰ ਦੁੱਖ ਦੀ ਗੱਲ ਹੈ ਕਿ ਬੱਚੀ ਦੇ ਨਾਲ ਸੁੱਤੇ ਪਏ ਉਸਦੇ ਪਿਤਾ, ਮਾਂ ਅਤੇ ਭਰਾ ਦੀ ਮੌਤ ਹੋ ਗਈ। ਬੱਚੀ ਦੇ ਪਰਿਵਾਰ ਵਿੱਚ ਹੁਣ ਸਿਰਫ ਇੱਕ ਭੈਣ ਬਚੀ ਹੈ ਜੋ ਰਾਜਸਥਾਨ ਦੇ ਪਿੰਡ ਵਿੱਚ ਹੈ। ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਇਹ ਵੀ ਦੇਖੋ: ਵੱਡੀ ਖ਼ਬਰ: ਕਿਸਾਨ ਆਗੂਆਂ ਤੇ ਸਰਕਾਰ ਵਿਚਾਲੇ 10ਵੇਂ ਮੀਟਿੰਗ ਦਾ ਸਮਾਂ ਬਦਲਿਆ, ਸੁਣੋਂ ਕਿਸਾਨ ਆਗੂਆਂ ਨੇ ਕੀ ਕਿਹਾ

The post ਸੂਰਤ ‘ਚ ਬੇਕਾਬੂ ਡੰਪਰ ਨੇ ਫੁੱਟਪਾਥ ‘ਤੇ ਸੁੱਤੇ ਪਏ ਲੋਕਾਂ ਨੂੰ ਕੁਚਲਿਆ, 15 ਦੀ ਮੌਤ appeared first on Daily Post Punjabi.