Trudeau government considering end Archives - Daily Post Punjabi

ਕੈਨੇਡਾ ਜਾਣ ਵਾਲਿਆਂ ਲਈ ਹੁਣ ਟੀਕਾਕਰਨ ਨਹੀਂ ਹੋਵੇਗਾ ਲਾਜ਼ਮੀ ! ਟਰੂਡੋ ਸਰਕਾਰ ਜਲਦ ਕਰੇਗੀ ਐਲਾਨ
ਦੁਨੀਆ ਭਰ ਵਿੱਚ ਹੁਣ ਕੋਰੋਨਾ ਦੇ ਮਾਮਲੇ ਘੱਟ ਰਹੇ ਹਨ । ਅਜਿਹੇ ਵਿੱਚ ਦੁਨੀਆ ਭਰ ਦੇ ਦੇਸ਼ ਹੁਣ ਕੋਵਿਡ-19 ਦੇ ਘੱਟਦੇ ਪ੍ਰਕੋਪ ਦੇ ਮੱਦੇਨਜ਼ਰ ਪਾਬੰਦੀਆਂ ਹਟਾ ਰਹੇ ਹਨ। ਇਸ ਵਿਚਾਲੇ ਕੈਨੇਡਾ ਜਾਣ ਵਾਲੇ ਨਾਗਰਿਕਾਂ ਨੂੰ ਵੱਡੀ ਰਾਹਤ ਮਿਲਣ ਵਾਲੀ ਹੈ । ਇਕ ਸਰਕਾਰੀ ਸੂਤਰ ਨੇ ਕਿਹਾ ਕਿ ਕੈਨੇਡਾ ਵਿੱਚ ਦਾਖਲ ਹੋਣ ਲਈ ਟੀਕਾਕਰਨ ਦੀ ਲੋੜ ਨੂੰ ਖਤਮ ਕੀਤੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਕੈਨੇਡੀਅਨ ਸਰਕਾਰ ਸਤੰਬਰ ਦੇ ਅੰਤ ਤੱਕ ਦੇਸ਼ ਵਿੱਚ ਦਾਖਲ ਹੋਣ ਵਾਲੇ ਲੋਕਾਂ ਲਈ ਕੋਵਿਡ-19 ਵੈਕਸੀਨ ਦੀ ਲੋੜ ਨੂੰ ਖਤਮ ਕਰ ਸਕਦੀ ਹੈ ।

Trudeau government considering end

ਸੂਤਰਾਂ ਮੁਤਾਬਕ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 30 ਸਤੰਬਰ ਤੱਕ ਇਸ ਫੈਸਲੇ ਦਾ ਐਲਾਨ ਕਰ ਸਕਦੇ ਹਨ । ਅਧਿਕਾਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਨੂੰ ਅੰਤਿਮ ਰੂਪ ਦੇਣਾ ਹੈ । ਇਸ ਤੋਂ ਇਲਾਵਾ ਇਹ ਵੀ ਪਤਾ ਲੱਗਿਆ ਹੈ ਕਿ ਹੁਣ ਅਰਾਈਵਕੈਨ ਐਪ ਵਿੱਚ ਟੀਕਾਕਰਨ ਬਾਰੇ ਜਾਣਕਾਰੀ ਭਰਨ ਦੀ ਲੋੜ ਨਹੀਂ ਰਹੇਗੀ। ਹਾਲਾਂਕਿ ਕੈਨੇਡੀਅਨ ਸਰਕਾਰ ਹਵਾਈ ਅੱਡਿਆਂ ‘ਤੇ ਕੋਵਿਡ-19 ਟੈਸਟਿੰਗ ਨੂੰ ਖਤਮ ਨਹੀਂ ਕਰੇਗੀ।

ਇਹ ਵੀ ਪੜ੍ਹੋ: ਪੰਜਾਬ ਦੀਆਂ ਜੇਲ੍ਹਾਂ ‘ਚ ਬੰਦ ਕੈਦੀਆਂ ਨੂੰ ਵੱਡਾ ਤੋਹਫ਼ਾ ! ਹੁਣ ਆਪਣੇ ਜੀਵਨਸਾਥੀ ਨਾਲ ਇਕੱਲਿਆਂ ਬਿਤਾ ਸਕਣਗੇ ਸਮਾਂ

ਦੱਸ ਦੇਈਏ ਕਿ ਅਮਰੀਕਾ ਵਾਂਗ ਕੈਨੇਡਾ ਆਉਣ ਵਾਲੇ ਵਿਦੇਸ਼ੀ ਨਾਗਰਿਕਾਂ ਨੂੰ ਟੀਕਾਕਰਨ ਸਰਟੀਫਿਕੇਟ ਦਿਖਾਉਣਾ ਜ਼ਰੂਰੀ ਹੁੰਦਾ ਹੈ । ਹਾਲਾਂਕਿ ਹਾਲੇ ਤੱਕ ਅਮਰੀਕਾ ਨੇ ਟੀਕਾਕਰਨ ਨੂੰ ਖ਼ਤਮ ਕਰਨ ਨੂੰ ਲੈ ਕੇ ਕੋਈ ਐਲਾਨ ਨਹੀਂ ਕੀਤਾ ਹੈ ਕਿ ਕੀ ਉਹ 30 ਸਤੰਬਰ ਤਕ ਵੀ ਅਜਿਹਾ ਕਦਮ ਚੁੱਕਣਗੇ ਜਾਂ ਨਹੀਂ। ਜ਼ਿਕਰਯੋਗ ਹੈ ਕਿ ਕੈਨੇਡਾ ਵਿੱਚ ਹੁਣ ਤੱਕ 42 ਲੱਖ ਤੋਂ ਵੱਧ ਕੋਰੋਨਾ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ । ਜਦੋਂ ਕਿ 45 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਕਾਰਨ ਆਪਣੀ ਜਾਨ ਗੁਆ ​​ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਕੈਨੇਡਾ ਜਾਣ ਵਾਲਿਆਂ ਲਈ ਹੁਣ ਟੀਕਾਕਰਨ ਨਹੀਂ ਹੋਵੇਗਾ ਲਾਜ਼ਮੀ ! ਟਰੂਡੋ ਸਰਕਾਰ ਜਲਦ ਕਰੇਗੀ ਐਲਾਨ appeared first on Daily Post Punjabi.